Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:05:37 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੋਆਬੇ 'ਚ ਤੇਜ਼ੀ ਨਾਲ ਡਿੱਗ ਰਿਹੈ ਪਾਣੀ ਦਾ ਪੱਧਰ, ਜਲੰਧਰ ਦੀ ਹਾਲਤ ਸਭ ਤੋਂ ਮਾੜੀ

PUNJAB News Punjabi(ਪੰਜਾਬ)

ਦੋਆਬੇ 'ਚ ਤੇਜ਼ੀ ਨਾਲ ਡਿੱਗ ਰਿਹੈ ਪਾਣੀ ਦਾ ਪੱਧਰ, ਜਲੰਧਰ ਦੀ ਹਾਲਤ ਸਭ ਤੋਂ ਮਾੜੀ

  • Edited By Shivani Attri,
  • Updated: 12 Jun, 2019 05:59 PM
Jalandhar
jalandhar water level
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੰਜਾਬ ਦੇ ਦੋਆਬਾ ਵਿੱਚ ਵੀ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਡਿੱਗਦਾ ਜਾ ਰਿਹਾ ਹੈ। ਪੰਜਾਬ ਦੇ ਸਤਲੁਜ ਦਰਿਆ ਅਤੇ ਬਿਆਸ ਦਰਿਆ ਦਰਮਿਆਨ ਚਾਰ ਜ਼ਿਲੇ ਆਉਂਦੇ ਹਨ। ਇਨ੍ਹਾਂ 'ਚ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਤੇ ਹੁਸ਼ਿਆਰਪੁਰ ਸ਼ਾਮਲ ਹਨ। ਇਨ੍ਹਾਂ ਜ਼ਿਲਿਆਂ 'ਚੋਂ ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਇਸ ਸਮੇਂ ਜਲੰਧਰ ਜ਼ਿਲੇ 'ਚ ਧਰਤੀ ਹੇਠਲੇ ਪਾਣੀ ਦੀ ਹਾਲਤ ਸਭ ਤੋਂ ਮਾੜੀ ਹੋ ਚੁੱਕੀ ਹੈ। ਜਲੰਧਰ ਜ਼ਿਲੇ ਦੇ ਸਾਰੇ ਬਲਾਕ ਡਾਰਕ ਜ਼ੋਨ 'ਚ ਹੈ। ਦੱਸਣਯੋਗ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਨਕੋਦਰ ਅਤੇ ਸ਼ਾਹਕੋਟ ਦੇ ਇਲਾਕਿਆਂ 'ਚ ਤਾਂ ਮੋਟਰਾਂ ਦੇ ਕੁਨੈਕਸ਼ਨ ਦੇਣ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ। ਜਲੰਧਰ 'ਚ ਜਿੱਥੇ ਇਸ ਸਮੇਂ 26013 ਮੋਟਰਾਂ ਹਨ, ਉਥੇ ਹੀ ਕਪੂਰਥਲਾ 'ਚ 91,421, ਹੁਸ਼ਿਆਰਪੁਰ 'ਚ 60,251 ਅਤੇ ਸ਼ਹੀਦ ਭਗਤ ਸਿੰਘ ਨਗਰ 'ਚ 46,763 ਮੋਟਰਾਂ ਹਨ। 

PunjabKesari

ਪੰਜਾਬ ਦੇ ਇਸ ਪਿੰਡ 'ਚ ਬਣਿਆ ਸਭ ਤੋਂ ਡੂੰਘਾ ਬੋਰ
ਪੰਜਾਬ ਦਾ ਸਭ ਤੋਂ ਡੂੰਘਾ ਬੋਰ ਗੜਸ਼ੰਕਰ ਦੇ ਪਿੰਡ ਬੀੜੋਵਾਲ 'ਚ ਲੱਗਾ ਹੋਇਆ ਹੈ। ਇਸ ਦੀ ਡੂੰਘਾਈ ਲਗਭਗ 1200 ਫੁੱਟ ਹੈ। ਸਤਲੁਜ ਦਰਿਆ 'ਚੋਂ ਨਿਕਲਦੀ ਬਿਸਤ ਦੋਆਬ ਨਹਿਰ ਹੀ ਦੋਆਬੇ ਦੇ ਸਾਰੇ ਜ਼ਿਲਿਆਂ ਨੂੰ ਪਾਣੀ ਦੀ ਸਪਲਾਈ ਦੇ ਰਹੀ ਹੈ ਪਰ ਇਸ ਨਹਿਰ 'ਚ ਕਦੇ ਵੀ ਕਿਸਾਨਾਂ ਦੀਆਂ ਲੋੜਾਂ ਮੁਤਾਬਕ ਪਾਣੀ ਨਹੀਂ ਛੱਡਿਆ ਗਿਆ ਹੈ। ਬਾਦਲ ਸਰਕਾਰ ਸਮੇਂ ਇਸ ਨਹਿਰ ਨੂੰ ਨਵੇਂ ਸਿਰੇ ਤੋਂ ਪੱਕਾ ਕਰਨ ਲਈ ਕੰਕਰੀਟ ਦੇ ਵੱਡੇ ਪੱਥਰ ਦੀ ਵਰਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਧਰਤੀ ਹੇਠੋਂ ਰਿਚਾਰਜ ਹੋਣ ਵਾਲਾ ਪਾਣੀ ਵੀ ਰੁੱਕਿਆ ਹੈ। ਦੱਸ ਦੇਈਏ ਕਿ ਨਹਿਰ ਦੀ ਮੁਰੰਮਤ ਕਰਨ ਲੱਗਿਆਂ ਜਿੰਨੇ ਵੱਡੇ ਪੱਧਰ 'ਤੇ ਦਰੱਖਤ ਪੁੱਟੇ ਗਏ ਹਨ, ਉਸ ਨੇ ਤਾਂ ਵਾਤਾਵਰਣ 'ਚ ਵਿਕਾਰ ਲਿਆਉਣਾ ਸ਼ੁਰੂ ਕਰ ਦਿੱਤਾ। 

PunjabKesari

ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਆਬੇ 'ਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਿਸਤ ਦੋਆਬ ਨਹਿਰ 'ਚੋਂ ਚਿੱਟੀ ਵੇਈਂ 'ਚ ਪਾਣੀ ਛੱਡਣ ਦੀ ਮੰਗ ਵੀ ਕੀਤੀ ਸੀ। ਇਸ ਦੌਰਾਨ ਇਕ ਪ੍ਰਾਜੈਕਟ 'ਤੇ ਵੀ ਕੰਮ ਕੀਤਾ ਗਿਆ, ਜੋ ਕਿਸੇ ਕਾਰਨਾਂ ਕਰਕੇ ਸਿਰੇ ਨਾ ਚੜ ਸਕਿਆ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਹੁਣ ਵੀ ਮੰਗ ਕੀਤੀ ਕਿ ਉਸ ਪ੍ਰਾਜੈਕਟ ਨੂੰ ਅਮਲ 'ਚ ਲਿਆਂਦਾ ਜਾਵੇ ਅਤੇ ਦੋਆਬਾ 'ਚ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਕਾਫੀ ਹਦ ਤੱਕ ਸੁਧਾਰੀ ਜਾ ਸਕਦੀ ਹੈ।  

  • jalandhar
  • Water level
  • doaba
  • ਦੋਆਬਾ
  • ਪਾਣੀ
  • ਪੱਧਰ
  • ਜਲੰਧਰ

ਵਿਦੇਸ਼ ਗਏ ਪੁੱਤ ਦੀ ਤਸਵੀਰ ਹੱਥ 'ਚ ਫੜ ਕੇ ਰੋਂਦੀ ਮਾਂ ਨੇ ਸਰਕਾਰ ਨੂੰ ਲਾਈ ਗੁਹਾਰ (ਤਸਵੀਰਾਂ)

NEXT STORY

Stories You May Like

  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • boat service at makora port closed due to rising water level of ravi river
    ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਨੇ ਕੀਤਾ ਜਿਊਣਾ ਮੁਹਾਲ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • machhiwara city  canal water  drinking water
      ਮਾਛੀਵਾੜਾ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ
    • amritsar police alert before august 15
      15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • raja warring condemns attack on sukhbir badal
      ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਜਾਣੋ ਕੀ ਬੋਲੇ
    • kewal singh dhillon strongly condemns attack on sukhbir badal
      ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
    • high level inquiry into attack on sukhbir badal daljit cheema
      ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +