ਜਲੰਧਰ(ਸ਼ੈਂਕੀ ਠਾਕੁਰ) : ਜਲੰਧਰ ਦੇ ਥਾਣਾ ਨੰਬਰ 4 ਅਧੀਨ ਪੈਂਦੇ ਸ਼ਕਤੀ ਨਗਰ ਵਿਚ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਦੀ ਪਛਾਣ ਰਜਿੰਦਰ ਦਾਦਾ ਦੇ ਰੂਪ ਵਿਚ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਲੰਧਰ ਦੇ ਸਿਵਲ ਹਪਸਤਾਲ ਭੇਜ ਦਿੱਤਾ ਗਿਆ ਹੈ। ਉਥੇ ਹੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਫੜ੍ਹੀ 5 ਲੱਖ ਦੀ 'ਅਫੀਮ'
NEXT STORY