Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    12:13:59 PM

  • bjp  s attack on dm death case

    DM ਮੌਤ ਮਾਮਲੇ 'ਚ ਭਾਜਪਾ ਦਾ ਹੱਲਾ-ਬੋਲ, ਸੁਨੀਲ...

  • america loss of 800 million dollars

    ਈਰਾਨੀ ਹਮਲਿਆਂ ਨੇ ਮਾਰੀ ਵੱਡੀ ਸੱਟ;  ਅਮਰੀਕਾ ਨੂੰ...

  • partap singh bajwa statement

    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ'...

  • meteors in usa

    ਅਮਰੀਕਾ ਦੇ ਅਸਮਾਨ 'ਚ ਦਿਖੀ ਰਹੱਸਮਈ ਚੀਜ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਬਾਬੇ ਨਾਨਕ' ਨੇ ਰੁਸ਼ਨਾਇਆ ਸੀ ਮਨੁੱਖਤਾ ਦੀ ਸੇਵਾ ਦਾ ਰਾਹ

PUNJAB News Punjabi(ਪੰਜਾਬ)

'ਬਾਬੇ ਨਾਨਕ' ਨੇ ਰੁਸ਼ਨਾਇਆ ਸੀ ਮਨੁੱਖਤਾ ਦੀ ਸੇਵਾ ਦਾ ਰਾਹ

  • Edited By Shivani Attri,
  • Updated: 14 Nov, 2019 05:50 PM
Jalandhar
jammu and kashmir  relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸਿੰਘ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੇਸ਼-ਵਿਦੇਸ਼ ਦੇ ਕਰੋੜਾਂ ਲੋਕ ਉਤਸ਼ਾਹ ਅਤੇ ਸ਼ਰਧਾ ਨਾਲ ਭਰਪੂਰ ਹਨ। ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਵੀ ਖੁੱਲ੍ਹ ਗਿਆ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਬਾਬੇ ਨੂੰ ਸਿਜਦਾ ਕਰਨ 'ਚ ਕੋਈ ਕਸਰ ਨਹੀਂ ਛੱਡੀ। ਬੇਮਿਸਾਲ ਨਿਰਮਾਣ, ਨਗਰ-ਕੀਰਤਨ, ਸੈਮੀਨਾਰ, ਗੁਰਬਾਣੀ-ਕੀਰਤਨ ਦੀ ਛਹਿਬਰ। ਇਸ ਸਭ ਦੌਰਾਨ ਸ਼ਰਧਾਲੂਆਂ ਲਈ ਲੰਗਰਾਂ ਦੇ ਪ੍ਰਬੰਧ, ਜਿਹੜੇ ਗੁਰੂ ਸਾਹਿਬ ਵੱਲੋਂ ਰੁਸ਼ਨਾਏ ਮਾਨਵ-ਸੇਵਾ ਦੇ ਉਸ ਮਾਰਗ 'ਤੇ ਚੱਲਣ ਦਾ ਯਤਨ ਹਨ, ਜਿਹੜਾ ਭੁੱਖੇ ਸਾਧੂਆਂ ਨੂੰ 20 ਰੁਪਏ ਨਾਲ ਭੋਜਨ ਛਕਾਉਣ ਦੇ ਮੁੱਢਲੇ ਕਦਮ ਨਾਲ ਆਰੰਭ ਹੋਇਆ ਸੀ। ਗੁਰੂ ਜੀ ਦੇ ਇਸ ਸੇਵਾ-ਫਲਸਫੇ ਨੂੰ ਸੰਸਾਰ ਭਰ 'ਚ ਹੋਰ ਜ਼ਿਆਦਾ ਪ੍ਰਤੀਬੱਧਤਾ ਅਤੇ ਦ੍ਰਿੜ੍ਹਤਾ ਨਾਲ ਅਪਣਾਏ ਜਾਣ ਦੀ ਲੋੜ ਹੈ। ਸੰਸਾਰ 'ਚ ਉਨ੍ਹਾਂ ਲੋਕਾਂ ਦੀ ਵੱਡੀ ਗਿਣਤੀ ਹੈ, ਜਿਨ੍ਹਾਂ ਕੋਲ ਚੋਖਾ ਸਰਮਾਇਆ ਅਤੇ ਕਮਾਈ ਦੇ ਭਰਪੂਰ ਸਰੋਤ ਹਨ। ਉਨ੍ਹਾਂ ਲੋਕਾਂ ਦੀ ਤਾਂ ਗਿਣਤੀ ਹੀ ਨਹੀਂ ਕੀਤੀ ਜਾ ਸਕਦੀ, ਜਿਹੜੇ ਦੋ-ਵਕਤ ਦੀ ਰੋਟੀ ਦੇ ਮੁਥਾਜ ਹਨ ਅਤੇ ਦੁੱਖਾਂ, ਰੋਗਾਂ, ਸੰਕਟਾਂ ਦੀ ਘੁੰਮਣਘੇਰੀ 'ਚ ਰਿੜਕੇ ਜਾ ਰਹੇ ਹਨ। ਲੱਖਾਂ-ਕਰੋੜਾਂ ਲੋਕ ਕੁਦਰਤੀ-ਗੈਰ ਕੁਦਰਤੀ ਆਫਤਾਂ ਦੇ ਸ਼ਿਕਾਰ ਹਨ ਅਤੇ ਉਨ੍ਹਾਂ ਦੀਆਂ ਅੱਖਾਂ ਉਡੀਕ ਰਹੀਆਂ ਹਨ ਕਿ ਕੋਈ 'ਸੱਚੇ-ਸੌਦੇ' ਵਾਲੇ ਰਾਹ ਦਾ ਪਾਂਧੀ ਮਦਦ ਵਾਲੇ ਹੱਥ ਲੈ ਕੇ ਉਨ੍ਹਾਂ ਤਕ ਵੀ ਬਹੁੜੇ।

ਅਜਿਹੀ ਹੀ ਸੇਵਾ-ਭਾਵਨਾ ਨੂੰ ਆਪਣੇ ਮਨ 'ਚ ਰੱਖ ਕੇ ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਪੀੜਤਾਂ ਅਤੇ ਆਫਤਾਂ ਦੇ ਸ਼ਿਕਾਰ ਲੋਕਾਂ ਦੀ ਸੇਵਾ ਦਾ ਬੀੜਾ ਚੁੱਕਿਆ। ਇਨ੍ਹਾਂ ਯਤਨਾਂ ਅਧੀਨ ਵਿਧਵਾ ਔਰਤਾਂ ਨੂੰ ਰਾਸ਼ਨ ਦੀ ਵੰਡ, ਅੱਤਵਾਦ ਪੀੜਤਾਂ ਲਈ ਵਿਸ਼ੇਸ਼ ਫੰਡ, ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫੇ ਅਤੇ ਖਾਸ ਕਰ ਕੇ ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ-ਸਮੱਗਰੀ ਭਿਜਵਾਉਣ ਦੀ ਮੁਹਿੰਮ ਚਲਾਈ ਗਈ। ਅਕਤੂਬਰ 1999 ਤੋਂ ਜਾਰੀ ਇਸ ਮੁਹਿੰਮ ਅਧੀਨ ਹੁਣ ਤਕ ਸੈਂਕੜੇ ਟਰੱਕਾਂ ਦੀ ਸਮੱਗਰੀ ਉਨ੍ਹਾਂ ਪਰਿਵਾਰਾਂ ਤਕ ਪਹੁੰਚਾਈ ਗਈ, ਜਿਨ੍ਹਾਂ ਦੇ ਚੁੱਲ੍ਹਿਆਂ ਦੀ ਅੱਗ ਬੁਝਾਉਣ ਲਈ ਸਰਹੱਦ ਪਾਰ ਤੋਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। 

ਇਸ ਸਿਲਸਿਲੇ 'ਚ 529ਵੇਂ ਟਰੱਕ ਦੀ ਰਾਹਤ ਸਮੱਗਰੀ ਬੀਤੇ ਦਿਨੀਂ ਪੰਜਾਬ ਦੇ ਪਠਾਨਕੋਟ ਜ਼ਿਲੇ ਨਾਲ ਸਬੰਧਤ ਸਰਹੱਦੀ ਪਿੰਡ ਕਾਸ਼ੀ ਬਾੜਵਾਂ ਵਿਖੇ ਸਰਪੰਚ ਬਲਦੇਵ ਰਾਜ ਸ਼ਰਮਾ ਅਤੇ ਸਮਾਜਸੇਵੀ ਸੁਮਿਤ ਕੁਮਾਰ ਦੀ ਦੇਖ-ਰੇਖ ਹੇਠ ਵੰਡੀ ਗਈ। ਇਹ ਸਮੱਗਰੀ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸਮਿਤੀ ਮੰਡੀ ਗੋਬਿੰਦਗੜ੍ਹ ਦੀ ਪ੍ਰਧਾਨ ਸ਼੍ਰੀਮਤੀ ਪਰਮਜੀਤ ਕੌਰ ਮੱਗੋ, ਕੈਸ਼ੀਅਰ ਸ਼੍ਰੀ ਇੰਦਰਜੀਤ ਸਿੰਘ ਮੱਗੋ ਵਲੋਂ ਮੰਡੀ ਦੇ ਸ਼ਹਿਰੀਆਂ ਦੇ ਸਹਿਯੋਗ ਸਦਕਾ ਭਿਜਵਾਈ ਗਈ ਸੀ। ਸਮਿਤੀ ਵਲੋਂ ਇਸ ਤੋਂ ਪਹਿਲਾਂ ਵੀ ਕਈ ਟਰੱਕਾਂ ਦੀ ਸਮੱਗਰੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਜਾ ਚੁੱਕੀ ਹੈ। 

ਕਾਸ਼ੀ ਬਾੜਵਾਂ ਦੇ ਰਾਹਤ ਵੰਡ ਆਯੋਜਨ ਨੂੰ ਸੰਬੋਧਨ ਕਰਦਿਆਂ ਰਾਹਤ ਮੁਹਿੰਮ ਦੇ ਮੁਖੀ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਭੁੱਖੇ ਲੋਕਾਂ ਨੂੰ ਭੋਜਨ ਛਕਾਉਣ ਤੋਂ ਉੱਤਮ ਕੋਈ ਕਾਰਜ ਨਹੀਂ ਹੈ। ਸੇਵਾ ਦੇ ਇਸ ਮਾਰਗ 'ਤੇ ਤੁਰਨ ਵਾਲਾ ਵਿਅਕਤੀ ਮਹਾਨ ਸੋਚ ਦਾ ਧਾਰਨੀ ਹੋ ਸਕਦਾ ਹੈ। ਗਰੀਬਾਂ, ਨਿਆਸਰਿਆਂ, ਰੋਗੀਆਂ, ਲੋੜਵੰਦਾਂ ਅਤੇ ਆਫਤਾਂ ਦੇ ਸ਼ਿਕਾਰ ਲੋਕਾਂ ਲਈ ਸਾਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਅਤੇ ਸਰਹੱਦੀ ਖੇਤਰਾਂ 'ਚ ਸੰਕਟਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਸਾਡੇ ਵੱਲੋਂ ਕੀਤੇ ਛੋਟੇ ਜਿਹੇ ਯਤਨ ਨਾਲ ਵੀ ਉਨ੍ਹਾਂ ਨੂੰ ਵੱਡਾ ਹੌਸਲਾ ਮਿਲ ਸਕਦਾ ਹੈ। ਸ਼੍ਰੀ ਵਰਿੰਦਰ ਸ਼ਰਮਾ ਨੇ ਕਿਹਾ ਕਿ ਅੱਜ ਸੱਤਾਧਾਰੀ ਲੋਕਾਂ ਅਤੇ ਇਥੋਂ ਤਕ ਕਿ ਵਿਰੋਧੀ ਧਿਰਾਂ ਨਾਲ ਸਬੰਧਤ ਨੇਤਾਵਾਂ ਦੀ ਸੋਚ ਵੀ ਸਿਰਫ ਵੋਟਾਂ ਤਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਦਾ ਮਕਸਦ ਵੋਟਾਂ ਲੈ ਕੇ ਸੱਤਾ ਦਾ ਸਿੰਘਾਸਨ ਹਾਸਲ ਕਰਨਾ ਅਤੇ ਸੁੱਖ-ਸਹੂਲਤਾਂ ਮਾਣਨਾ ਹੀ ਹੁੰਦਾ ਹੈ। ਦੇਸ਼ ਦੇ ਸੰਕਟ-ਗ੍ਰਸਤ ਨਾਗਰਿਕਾਂ ਨੂੰ ਲਾਵਾਰਸਾਂ ਦੀ ਹਾਲਤ 'ਚ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਪਰਿਵਾਰ ਅੱਜ ਜਿਸ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਦੇ ਹੱਲ ਲਈ ਸਰਕਾਰਾਂ ਦੇ ਯਤਨ ਨਾਮਾਤਰ ਵੀ ਨਹੀਂ। ਅਜਿਹੀ ਹਾਲਤ ਵਿਚ ਪੰਜਾਬ ਕੇਸਰੀ ਪੱਤਰ ਸਮੂਹ ਵਲੋਂ ਰੋਜ਼ੀ-ਰੋਟੀ ਦਾ ਸੰਕਟ ਹੰਢਾ ਰਹੇ ਲੋਕਾਂ ਤਕ 20 ਸਾਲਾਂ ਤੋਂ ਲਗਾਤਾਰ ਰਾਸ਼ਨ ਅਤੇ ਹੋਰ ਸਹਾਇਤਾ ਸਮੱਗਰੀ ਭਿਜਵਾਈ ਜਾ ਰਹੀ ਹੈ, ਜੋ ਇਕ ਮਹਾਨ ਕਾਰਜ ਹੈ। 

PunjabKesari
ਸਰਹੱਦੀ ਲੋਕਾਂ ਦੀ ਬਹਾਦਰੀ ਨੂੰ ਸਲਾਮ ਹੈ : ਇੰਦਰਜੀਤ ਸਿੰਘ ਮੱਗੋ

ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸਮਿਤੀ ਮੰਡੀ ਗੋਬਿੰਦਗੜ੍ਹ ਦੇ ਕੈਸ਼ੀਅਰ ਸ਼੍ਰੀ ਇੰਦਰਜੀਤ ਸਿੰਘ ਮੱਗੋ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ ਲੋਕਾਂ ਵਲੋਂ ਦੇਸ਼ ਸੇਵਾ ਹਿੱਤ ਜੋ ਡਿਊਟੀ ਨਿਭਾਈ ਜਾ ਰਹੀ ਹੈ, ਉਸ ਸੰਦਰਭ 'ਚ ਉਨ੍ਹਾਂ ਦੀ ਬਹਾਦਰੀ  ਨੂੰ ਸਲਾਮ ਕਰਨਾ ਬਣਦਾ ਹੈ। ਇਹ ਪਰਿਵਾਰ  ਮੁਸੀਬਤਾਂ ਵੀ ਸਹਿਣ ਕਰਦੇ ਹਨ ਅਤੇ ਦੁਸ਼ਮਣ ਦੇ ਸਾਹਮਣੇ ਸੀਨਾ ਤਾਣ ਕੇ ਵੀ ਡਟੇ ਰਹਿੰਦੇ ਹਨ। 
ਸ਼੍ਰੀ ਮੱਗੋ ਨੇ ਕਿਹਾ ਕਿ ਇਹ ਬਹੁਤ ਅਫਸੋਸਨਾਕ ਗੱਲ ਹੈ ਕਿ ਆਜ਼ਾਦੀ ਦੀ ਪ੍ਰਾਪਤੀ ਪਿੱਛੋਂ ਕਈ ਦਹਾਕੇ ਗੁਜ਼ਰ ਜਾਣ ਦੇ ਬਾਵਜੂਦ ਸਰਹੱਦੀ ਖੇਤਰਾਂ ਦੇ ਲੋਕਾਂ ਤਕ ਬੁਨਿਆਦੀ ਸਹੂਲਤਾਂ ਨਹੀਂ ਪੁੱਜੀਆਂ। ਇਹ ਇਲਾਕੇ ਅੱਜ ਵੀ ਚੰਗੀਆਂ ਸੜਕਾਂ, ਸਿੱਖਿਆ, ਸਿਹਤ ਅਤੇ ਬਿਜਲੀ ਦੀ ਰੈਗੂਲਰ ਸਪਲਾਈ ਵਰਗੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਥੁੜਾਂ ਦੇ ਸ਼ਿਕਾਰ ਅਜਿਹੇ ਪਰਿਵਾਰਾਂ ਲਈ ਸਹਾਇਤਾ ਸਮੱਗਰੀ ਭਿਜਵਾ ਕੇ ਪੰਜਾਬ ਕੇਸਰੀ ਗਰੁੱਪ ਜੋ ਸੇਵਾ ਨਿਭਾਅ ਰਿਹਾ ਹੈ, ਉਸ ਤੋਂ ਪ੍ਰੇਰਨਾ ਲੈ ਕੇ ਹੀ ਉਹ ਵੀ ਇਸ ਰਾਹ ਤੁਰੇ ਹਨ। ਸ਼੍ਰੀ ਮੱਗੋ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਭਵਿੱਖ ਵਿਚ ਵੀ ਯਤਨ ਜਾਰੀ ਰੱਖੇ ਜਾਣਗੇ। ਸਰਪੰਚ ਰਵਿੰਦਰ ਕੁਮਾਰ ਨੇ ਰਾਹਤ ਵੰਡ ਆਯੋਜਨ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ ਪਰਿਵਾਰ ਬਹੁਤ ਭਆਰੀ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ ਅਤੇ ਨਾਲ ਹੀ ਉਨ੍ਹਾਂ ਦੇ ਕਮਾਈ ਦੇ ਸਾਧਨ ਵੀ ਬਹੁਤ ਸੀਮਤ ਹਨ। ਇਸ ਕਾਰਣ ਕਈ ਘਰ ਤਾਂ ਅਜਿਹੇ ਹਨ, ਜਿਨ੍ਹਾਂ ਲਈ ਦੋ ਵੇਲੇ ਚੁੱਲ੍ਹਾ ਬਾਲਣਾ ਵੀ ਮੁਸ਼ਕਲ ਹੋ ਜਾਂਦਾ ਹੈ। ਅਜਿਹੇ ਪਰਿਵਾਰਾਂ ਨੂੰ ਰਾਹਤ-ਮੁਹਿੰਮ ਦਾ ਬਹੁਤ ਵੱਡਾ ਆਸਰਾ ਹੈ। 

20 ਸਾਲਾਂ ਤੋਂ ਚੱਲ ਰਿਹੈ ਸੇਵਾ-ਕੁੰਭ : ਸੱਭਰਵਾਲ
ਲਾਲਾ ਜਗਤ ਨਾਰਾਇਣ ਧਰਮਸ਼ਾਲਾ ਚਿੰਤਪੂਰਨੀ ਦੇ ਪ੍ਰਧਾਨ ਸ਼੍ਰੀ ਐੱਮ. ਡੀ. ਸੱਭਰਵਾਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਹਤ ਮੁਹਿੰਮ ਦੇ ਰੂਪ 'ਚ ਇਹ ਸੇਵਾ-ਕੁੰਭ ਪਿਛਲੇ 20 ਸਾਲਾਂ ਤੋਂ ਚੱਲ ਰਿਹਾ ਹੈ। ਇਸ ਦੌਰਾਨ ਸ਼੍ਰੀਨਗਰ, ਅਨੰਤਨਾਗ, ਗੰਧਰਬਲ ਅਤੇ ਜੰਮੂ ਦੇ ਵੱਖ-ਵੱਖ ਖੇਤਰਾਂ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਰਹਿਣ ਵਾਲੇ ਲੱਖਾਂ ਪਰਿਵਾਰਾਂ ਨੂੰ ਕਰੋੜਾਂ ਰੁਪਏ ਦੀ ਸਮੱਗਰੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ-ਕਾਰਜ ਵਿਚ ਸਾਰੇ ਦੇਸ਼ ਵਾਸੀਆਂ ਨੂੰ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਰਾਜੇਸ਼ ਕੁਮਾਰ ਸ਼ਰਮਾ ਡਾਇਰੈਕਟਰਪੰਜਾਬ  ਮੀਡੀਅਮ  ਇੰਡਸਟਰੀਜ਼  ਬੋਰਡ ਨੇ ਇਹ ਸਮੱਗਰੀ ਭਿਜਵਾਉਣ ਲਈ ਪੰਜਾਬ ਦੇ ਦਾਨੀ ਸੱਜਣਾਂ ਅਤੇ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਹਿੰਮ ਨਾਲ ਨਾ ਸਿਰਫ ਪ੍ਰਭਾਵਿਤ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਵਸੀਲਾ ਬਣਦਾ ਹੈ, ਸਗੋਂ ਕਸ਼ਟ ਸਹਿਣ ਕਰ ਰਹੇ ਲੋਕਾਂ ਨੂੰ ਹੌਸਲਾ ਵੀ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੇ ਕੰਮ-ਧੰਦੇ ਹਮੇਸ਼ਾ ਪ੍ਰਭਾਵਿਤ ਹੁੰਦੇ ਰਹਿੰਦੇ ਹਨ ਅਤੇ ਕਿਸਾਨਾਂ ਲਈ ਤਾਂ ਆਪਣੀਆਂ ਜ਼ਮੀਨਾਂ ਵਿਚ ਵੀ ਖੇਤੀਬਾੜੀ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਜਦੋਂ ਵੀ ਕਦੇ ਪਾਕਿਸਤਾਨ ਵਲੋਂ ਹਾਲਾਤ ਵਿਗਾੜੇ ਜਾਂਦੇ ਹਨ ਤਾਂ ਲੋਕਾਂ ਲਈ ਮੁਸੀਬਤ ਬਣ ਜਾਂਦੀ ਹੈ। ਮੁਸ਼ਕਲ ਹਾਲਾਤ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਵੀ ਕੋਈ ਸਥਾਈ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ 'ਤੇ ਮੰਡੀ ਗੋਬਿੰਦਗੜ੍ਹ ਤੋਂ ਰਣਧੀਰ ਸਿੰਘ ਪੱਪੀ, ਸੁਭਾਸ਼ ਵਰਮਾ, ਰਣਧੀਰ ਸਿੰਘ ਬਾਗੜੀਆ, ਰਾਜੀਵ ਸਿੰਗਲਾ, ਵਿਨੋਦ ਸ਼ਰਮਾ, ਕਾਲੀ ਠਾਕਰ, , ਦੀਨਾਨਗਰ ਤੋਂ ਪੰਜਾਬ ਕੇਸਰੀ ਦੇ ਪ੍ਰਤੀਨਿਧੀ ਦੀਪਕ ਸ਼ਰਮਾ, ਬਮਿਆਲ ਤੋਂ ਮੁਨੀਸ਼ ਕੁਮਾਰ, ਲੁਧਿਆਣਾ ਦੇ ਅਵਤਾਰ ਸਿੰਘ, ਕੁਲਦੀਪ ਕੌਰ, ਪਾਰਸ, ਰਿਸ਼ਮਾ , ਪਰਮਜੀਤ ਪੰਮੀ, ਵਿਕਰਮ ਿਸੰਘ ਸਰਪੰਚ ਮੁੱਠੀ, ਸਰਪੰਚ ਨਰੇਸ਼ ਠਾਕਰ  ਅਤੇ ਹੋਰ ਪੰਚ-ਸਰਪੰਚ ਵੀ ਮੌਜੂਦ ਸਨ।

  • Jammu and Kashmir
  • Relief Material
  • ਜੰਮੂ ਕਸ਼ਮੀਰ
  • ਰਾਹਤ ਸਮੱਗਰੀ

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

NEXT STORY

Stories You May Like

  • sant bhuri wale starts kar sewa at gurdwara sri guru nanak dev ji pahalgam
    ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ ਵਿਖੇ ਸੰਤ ਭੂਰੀ ਵਾਲਿਆਂ ਵੱਲੋਂ ਕਾਰ ਸੇਵਾ ਆਰੰਭ
  • rashid khan mohammad nabi slams pakistan kabul airstrike
    ਅਫਗਾਨ ਕ੍ਰਿਕਟਰਾਂ ਨੇ ਹਸਪਤਾਲ 'ਤੇ ਹੋਈ ਪਾਕਿਸਤਾਨੀ ਏਅਰਸਟ੍ਰਾਈਕ ਨੂੰ ਦੱਸਿਆ ਮਨੁੱਖਤਾ ਦਾ ਕਤਲ
  • baba ra ped a woman for 20 years
    20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI
  • fraud case
    ਢੌਂਗੀ ਬਾਬੇ ਦਾ ਕਾਰਨਾਮਾ, ਔਰਤ ਨੂੰ ਠੱਗੀ ਦਾ ਸ਼ਿਕਾਰ ਬਣਾ ਸੋਨਾ ਤੇ ਨਕਦੀ ਲੈ ਕੇ ਫ਼ਰਾਰ
  • iran on ceasefire
    ਵੱਡੀ ਖ਼ਬਰ ; ਜੰਗਬੰਦੀ ਲਈ ਰਾਜ਼ੀ ਹੋਇਆ ਇਰਾਨ ! ਰਾਸ਼ਟਰਪਤੀ ਨੇ ਦੱਸਿਆ 'ਰਾਹ'
  • iran war for india
    ਈਰਾਨ ਯੁੱਧ : ਭਾਰਤ ਲਈ ਅਗਲਾ ਰਾਹ ਖ਼ਤਰਿਆਂ ਭਰਿਆ
  • akshar on the path to join india  s greats  gavaskar
    ਅਕਸ਼ਰ ਭਾਰਤ ਦੇ ਮਹਾਨ ਖਿਡਾਰੀਆਂ ’ਚ ਸ਼ਾਮਲ ਹੋਣ ਦੀ ਰਾਹ ’ਤੇ : ਗਾਵਸਕਰ
  • the service of couple houses and other services darshani deori
    ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਓਢੀ ਦੇ ਬਾਹਰ ਜੋੜਾ ਘਰ ਤੇ ਹੋਰ ਸੇਵਾਵਾਂ ਦੀ ਸੇਵਾ ਆਰੰਭ
  • partap singh bajwa statement
    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
Trending
Ek Nazar
indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • transplant center to be established in pgi
      ਮਰੀਜ਼ਾਂ ਨੂੰ ਮਿਲੇਗੀ ਨਵੀਂ ਜ਼ਿੰਦਗੀ, PGI ’ਚ ਸਥਾਪਿਤ ਹੋਵੇਗਾ ਟਰਾਂਸਪਲਾਂਟ ਸੈਂਟਰ
    • tomorrow will be a government holiday in punjab
      ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
    • student commits suicide by hanging
      ਵਿਦਿਆਰਥਣ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • fir case
      ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ 'ਤੇ ਪਰਚਾ ਦਰਜ
    • ruckus in ludhiana book market
      ਲੁਧਿਆਣਾ ਕਿਤਾਬ ਬਾਜ਼ਾਰ 'ਚ ਹੰਗਾਮਾ, ਨੋ-ਪਾਰਕਿੰਗ ਜ਼ੋਨ ਤੋਂ ਕਾਰ ਨੂੰ ਟੋਅ ਕਰਨ...
    • majithia slams punjab government over bhullar s arrest
      ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ...
    • sukhbir badal calls dgp in randhawa suicide case
      ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ...
    • mla dev mann should immediately apologize majithia
      ਬਜ਼ੁਰਗ ਨੂੰ ਠੁੱਡਾਂ ਮਾਰਨੀਆਂ ਨੀਵੇਂ ਮਾਨਸਿਕ ਪੱਧਰ ਨੂੰ ਦਰਸਾਉਂਦਾ : ਮਜੀਠੀਆ
    • dm gagandeep singh  s death case
      ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
    • terror of thieves in village amala singh wala
      ਪਿੰਡ ਅਮਲਾ ਸਿੰਘ ਵਾਲਾ 'ਚ ਚੋਰਾਂ ਦੀ ਦਹਿਸ਼ਤ, 21 ਕਿਸਾਨਾਂ ਦੀਆਂ ਮੋਟਰਾਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +