ਅੰਮ੍ਰਿਤਸਰ (ਜ.ਬ.): ਜੰਮੂ–ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅੱਜ ਅੰਮ੍ਰਿਤਸਰ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਉਮਰ ਅਬਦੁੱਲਾ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਉਨ੍ਹਾਂ ਦਾ ਰਹਿਣ ਦਾ ਇੰਤਜ਼ਾਮ ਲਾਰੈਂਸ ਰੋਡ ਸਥਿਤ ਨਾਵਲਟੀ ਚੌਕ ਦੇ ਇੱਕ ਹੋਟਲ ਵਿੱਚ ਕੀਤਾ ਗਿਆ ਹੈ, ਜਿੱਥੇ ਉਹ ਠਹਿਰੇ ਹੋਏ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਉਮਰ ਅਬਦੁੱਲਾ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਪੁਲਸ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਕਈ ਮੁੱਖ ਰਾਹਾਂ ‘ਤੇ ਪੁਲਸ ਬਲ ਤਾਇਨਾਤ ਕੀਤੀ ਗਈ ਸੀ ਅਤੇ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖੀ ਗਈ। ਸੁਰੱਖਿਆ ਇੰਤਜ਼ਾਮ ਇੰਨੇ ਸਖ਼ਤ ਸਨ ਕਿ ਕਈ ਇਲਾਕਿਆਂ ਵਿੱਚ ਅਜਿਹਾ ਮਹਿਸੂਸ ਹੋਇਆ ਜਿਵੇਂ ਸ਼ਹਿਰ ਵਿੱਚ ਕਰਫ਼ਿਊ ਲੱਗਿਆ ਹੋਵੇ। ਪੁਲਸ ਵੱਲੋਂ ਕਈ ਸੜਕਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ : ਠੰਡ ਨੇ ਲੈ ਲਈ ਫੁੱਫੜ-ਭਤੀਜੇ ਦੀ ਜਾਨ, ਕੋਲੇ ਦੀ ਅੰਗੀਠੀ ਤੋਂ ਚੜ੍ਹੀ ਜ਼ਹਿਰੀਲੀ ਗੈਸ, ਘੁੱਟਿਆ ਦਮ
NEXT STORY