Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:28:37 AM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਈ. ਜੀ. ਦਾ ਵੱਡਾ ਬਿਆਨ, ਪੰਜਾਬ ’ਚ ਨਸ਼ਿਆਂ ਦੀ ਸਮਗਲਿੰਗ ਲਈ ਜੰਮੂ ਬਣਿਆ ਨਵਾਂ ਅੱਡਾ

PUNJAB News Punjabi(ਪੰਜਾਬ)

ਆਈ. ਜੀ. ਦਾ ਵੱਡਾ ਬਿਆਨ, ਪੰਜਾਬ ’ਚ ਨਸ਼ਿਆਂ ਦੀ ਸਮਗਲਿੰਗ ਲਈ ਜੰਮੂ ਬਣਿਆ ਨਵਾਂ ਅੱਡਾ

  • Edited By Gurminder Singh,
  • Updated: 03 Jul, 2022 11:23 AM
Chandigarh
jammu becomes new hub for drug smuggling in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਰਮਨਜੀਤ ਸਿੰਘ): ਗੁਰਦਾਸਪੁਰ ਜ਼ਿਲ੍ਹੇ ਤੋਂ 16 ਕਿਲੋ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਤੋਂ ਇਕ ਦਿਨ ਬਾਅਦ ਆਈ. ਜੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਨੇ ਦਾਅਵਾ ਕੀਤਾ ਕਿ ਸੂਬੇ ਦੀ ਭਾਰਤ-ਪਾਕਿ ਸਰਹੱਦ ’ਤੇ ਚੌਕਸੀ ਵਧਾਉਣ ਉਪਰੰਤ ਹੁਣ ਸਮੱਗਲਰਾਂ ਵਲੋਂ ਗੁਆਂਢੀ ਸੂਬੇ ਜੰਮੂ ਅਤੇ ਕਸ਼ਮੀਰ ਵਿਚੋਂ ਨਸ਼ਿਆਂ ਦੀ ਖੇਪ ਲਿਆਉਣ ਨਵਾਂ ਰਾਹ ਬਣਾ ਲਿਆ ਗਿਆ ਹੈ। ਆਈ. ਜੀ. ਚਾਵਲਾ ਨੇ ਕਿਹਾ ਕਿ ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਦੀ ਬਰਾਮਦਗੀ ਦੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨਸ਼ੇ ਦੀ ਇਸ ਖੇਪ ਨੂੰ ਪੰਜਾਬ ਵਿਚ ਲਿਆਉਣ ਲਈ ਜੰਮੂ- ਪੰਜਾਬ ਵਾਲੇ ਨੈਸ਼ਨਲ ਹਾਈਵੇ ਦੀ ਵਰਤੋਂ ਕਰਦੇ ਹਨ। ਉਨ੍ਹਾਂ ਵਰਚੁਅਲ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਖੇਪ ਦੋ ਟੋਇਟਾ ਇਨੋਵਾ ਕ੍ਰਿਸਟਾ ਕਾਰਾਂ ਵਿਚ ਵਿਸ਼ੇਸ਼ ਤੌਰ ’ਤੇ ਡਿਜਾਈਨ ਕੀਤੇ ਡੱਬਿਆਂ ਵਿਚ ਲੁਕੋ ਕੇ ਲਿਆਂਦੀ ਜਾ ਰਹੀ ਸੀ।

ਇਹ ਵੀ ਪੜ੍ਹੋ- ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਤੇ ਬੁੱਧਰਾਮ ਮੰਤਰੀ ਅਹੁਦੇ ਦੀ ਦੌੜ ’ਚ

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ ਜੰਮੂ ਵਾਲੇ ਪਾਸੇ ਤੋਂ ਆ ਰਹੀਆਂ ਦੋ ਇਨੋਵਾ ਕ੍ਰਿਸਟਾ ਕਾਰਾਂ ਨੂੰ ਰੋਕ ਕੇ 16.80 ਕਿਲੋ ਹੈਰੋਇਨ (16 ਪੈਕਟਾਂ ਵਿਚ ਪੈਕ) ਬਰਾਮਦ ਕਰਕੇ 4 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਮਨਜਿੰਦਰ ਸਿੰਘ ਉਰਫ਼ ਮੰਨਾ (28), ਗੁਰਦਿੱਤ ਸਿੰਘ ਉਰਫ਼ ਗਿੱਤਾ (35) ਅਤੇ ਭੋਲਾ ਸਿੰਘ (32) ਵਾਸੀਆਨ ਪਿੰਡ ਚੀਮਾ ਕਲਾਂ, ਤਰਨਤਾਰਨ ਅਤੇ ਕੁਲਦੀਪ ਸਿੰਘ ਉਰਫ਼ ਗੀਵੀ ਉਰਫ਼ ਕੀਪਾ (32) ਵਾਸੀ ਕਾਜੀ ਕੋਟ ਰੋਡ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਰਜਿਸਟ੍ਰੇਸ਼ਨ ਨੰਬਰ ਪੀ.ਬੀ 13 ਬੀ.ਐੱਫ਼. 7613 ਅਤੇ ਪੀ.ਬੀ. 08-ਸੀ.ਐਕਸ.-2171 ਵਾਲੀਆਂ ਦੋਵੇਂ ਕਾਰਾਂ ਨੂੰ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਥਾਣਾ ਦੀਨਾਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਂ ਆਇਆ ਸਾਹਮਣੇ

ਆਈ. ਜੀ. ਮੋਹਨੀਸ਼ ਚਾਵਲਾ ਨੇ ਦੱਸਿਆ ਕਿ ਪੁਲਸ ਨੇ ਇਸ ਮਾਡਿਊਲ ਦੇ ਸਰਗਨਾ ਮਲਕੀਤ ਸਿੰਘ ਵਾਸੀ ਤਰਨਤਾਰਨ ਦੇ ਪਿੰਡ ਚੀਮਾਂ ਕਲਾਂ ਨੂੰ ਵੀ ਨਾਮਜ਼ਦ ਕਰ ਲਿਆ ਹੈ, ਜਿਸ ਨੇ ਇਸ 16 ਕਿਲੋ ਦੀ ਖੇਪ ਨੂੰ ਹਾਸਲ ਕਰਨ ਲਈ ਆਪਣੇ ਚਾਰ ਸਾਥੀਆਂ ਨੂੰ ਜੰਮੂ ਭੇਜਿਆ ਸੀ। ਮਲਕੀਤ, ਜੋ ਪਹਿਲਾਂ ਵੀ ਇਸੇ ਤਰਾਂ ਦੀ ਵਿਧੀ ਵਰਤ ਕੇ ਲਗਭਗ ਪੰਜ ਵਾਰ ਅਜਿਹੀਆਂ ਖੇਪਾਂ ਦੀ ਕਾਰਵਾਈ ਨੂੰ ਅੰਜਾਮ ਦੇ ਚੁੱਕਾ ਹੈ, ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਮਲਕੀਤ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੰਜਾਬ ਵਿਚ ਇਨ੍ਹੀਂ ਦਿਨੀਂ ਪ੍ਰਚਲਿਤ ਅੰਤਰਰਾਜੀ ਸਮੱਗਲਿੰਗ ਲਈ ਵਰਤੇ ਜਾਂਦੇ ਢੰਗ ਦਾ ਖੁਲਾਸਾ ਹੋਇਆ ਹੈ, ਜਿਸ ਵਿਚ ਸਰਗਨਾਹ ਜੰਮੂ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰਦੇ ਸਨ। ਉਨ੍ਹਾਂ ਕਿਹਾ, “ਜੰਮੂ ਵਾਲੇ ਪਾਸੇ ਤੋਂ ਪੰਜਾਬ ਤੱਕ ਨਸ਼ਿਆਂ ਦੀ ਸਮੱਗਲਿੰਗ ਦਾ ਇਹ ਤੀਜਾ ਅਜਿਹਾ ਮਾਮਲਾ ਹੈ, ਜੋ ਇੱਕ ਸਾਲ ਤੋਂ ਵੀ ਘੱਟ ਸਮੇਂ ਵਿਚ ਸਾਹਮਣੇ ਆਇਆ ਹੈ, ਜਿਸ ਵਿਚ ਸਮੱਗਲਰਾਂ ਨੇ ਇਕੋ ਢੰਗ ਵਰਤਿਆ ਹੈ।” ਇਸ ਤੋਂ ਪਹਿਲਾਂ ਪਠਾਨਕੋਟ ਪੁਲਸ ਨੇ ਇਸ ਸਾਲ ਫਰਵਰੀ ਮਹੀਨੇ ਪੁਲਸ ਥਾਣਾ ਸੁਜਾਨਪੁਰ ਦੀ ਹਦੂਦ ਅੰਦਰ 12 ਕਿਲੋ ਹੈਰੋਇਨ ਦੀ ਭਾਰੀ ਬਰਾਮਦਗੀ ਦੇ ਅਜਿਹੇ ਦੋ ਮਾਮਲੇ ਦਰਜ ਕੀਤੇ ਗਏ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਿਛਲੇ ਸਾਲ ਅਗਸਤ ਮਹੀਨੇ ਥਾਣਾ ਕੱਥੂਨੰਗਲ ਦੀ ਹਦੂਦ ਅੰਦਰੋਂ 21 ਕਿਲੋ ਹੈਰੋਇਨ ਸਮੇਤ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Punjab
  • Jammu
  • new hub
  • Drug smuggling
  • ਪੰਜਾਬ
  • ਜੰਮੂ
  • ਨਵਾਂ ਅੱਡਾ
  • ਡਰੱਗ ਤਸਕਰੀ

ਪੰਜਾਬ ਮੇਰਾ ਪਰਿਵਾਰ, ਜੀ ਜਾਨ ਨਾਲ ਸੇਵਾ ਕਰੇਗਾ : ਕੁੰਵਰ ਵਿਜੇ ਪ੍ਰਤਾਪ

NEXT STORY

Stories You May Like

  • navjot kaur sidhu s big statement
    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • big news about the supply of petrol  diesel and lpg
    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)
  • printed plain  stylish look  new trend
    ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
  • dating apps  drug trafficking  youth  digital networks  fake profiles
    ਡੇਟਿੰਗ ਐਪਸ ਬਣ ਰਹੀਆਂ ਹਨ ਨਸ਼ਾ ਤਸਕਰੀ ਦਾ ਨਵਾਂ ਅੱਡਾ, ਨੌਜਵਾਨਾਂ ਨੂੰ ਇੰਝ ਬਣਾ ਰਹੀਆਂ ਸ਼ਿਕਾਰ
  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • big statement from israeli minister
    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +