Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:48:16 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਪੰਜਾਬ ਕੇਸਰੀ ਨੇ ਵੰਡੀ 'ਰਾਹਤ'

PUNJAB News Punjabi(ਪੰਜਾਬ)

ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਪੰਜਾਬ ਕੇਸਰੀ ਨੇ ਵੰਡੀ 'ਰਾਹਤ'

  • Edited By Shivani Attri,
  • Updated: 11 Jun, 2019 05:18 PM
Jalandhar
jammu kashmir  relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਪਾਕਿਸਤਾਨੀ ਸੈਨਿਕਾਂ ਵੱਲੋਂ ਉਸ ਦਿਨ ਗੋਲੀਬਾਰੀ ਕਰਕੇ ਉਨ੍ਹਾਂ ਪਿੰਡਾਂ 'ਚ ਦਹਿਸ਼ਤ ਫੈਲਾਈ ਗਈ ਸੀ, ਜਿੱਥੇ ਪੰਜਾਬ ਕੇਸਰੀ ਪੱਤਰ ਸਮੂਹ ਦੀ ਰਾਹਤ ਟੀਮ ਨੇ ਰਾਹਤ ਸਮੱਗਰੀ ਵੰਡਣ ਲਈ ਪੁੱਜਣਾ ਸੀ। ਇਹ ਪਿੰਡ ਸੁੰਦਰਬਨੀ ਬਲਾਕ (ਜ਼ਿਲਾ ਰਾਜੌਰੀ) ਦੇ ਸਰਹੱਦੀ ਖੇਤਰਾਂ 'ਚ ਸਥਿਤ ਸਨ। 29 ਮਈ ਵੀਰਵਾਰ ਦਾ ਦਿਨ ਸੀ, ਜਦੋਂ ਸਵੇਰੇ 9-10 ਵਜੇ ਦੇ ਕਰੀਬ ਸਰਹੱਦੀ ਖੇਤਰ ਦੀਆਂ ਪਹਾੜੀਆਂ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠੀਆਂ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਪਰ ਪਿੰਡਾਂ 'ਚ ਚੁੱਪ ਵਰਤ ਗਈ ਅਤੇ ਲੋਕ ਸਹਿਮ ਗਏ। ਅਜਿਹੇ ਡਰਾਉਣੇ ਮਾਹੌਲ 'ਚ ਹੀ 5-6 ਪਿੰਡਾਂ ਨਾਲ ਸਬੰਧਤ 300 ਪਰਿਵਾਰਾਂ ਦੇ ਮੈਂਬਰ ਬੈਰੀ ਪੱਤਨ ਖੇਤਰ 'ਚ ਸਥਿਤ ਸਰਕਾਰੀ ਮਿਡਲ ਸਕੂਲ ਚਰੀਆਂ 'ਚ ਪੁੱਜੇ ਸਨ, ਜਿੱਥੇ ਉਨ੍ਹਾਂ ਨੂੰ 514ਵੇਂ ਟਰੱਕ ਦੀ ਸਮੱਗਰੀ ਵੰਡੀ ਗਈ। ਇਸ ਮੌਕੇ 'ਤੇ ਲੋੜਵੰਦਾਂ ਨੂੰ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸੋਸਾਇਟੀ ਅਤੇ ਸ਼੍ਰੀ ਗਿਆਨ ਸਥਲ ਮੰਦਰ ਸਭਾ ਲੁਧਿਆਣਾ ਵੱਲੋਂ ਭਿਜਵਾਈਆਂ ਰਜਾਈਆਂ ਦਿੱਤੀਆਂ ਗਈਆਂ।

ਇਕੱਤਰ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਰਾਹਤ ਟੀਮ ਦੇ ਮੁਖੀ ਯੋਗਾਚਾਰੀਆ ਵਰਿੰਦਰ ਸ਼ਰਮਾ ਨੇ ਕਿਹਾ ਕਿ ਬੇਦੋਸ਼ੇ ਅਤੇ ਨਿਹੱਥੇ ਭਾਰਤੀ ਲੋਕਾਂ 'ਤੇ ਗੋਲੀਬਾਰੀ ਕਰਨਾ ਬੇਹੱਦ ਘਟੀਆ ਅਤੇ ਮਨੁੱਖਤਾ ਵਿਰੋਧੀ ਕਾਰਾ ਹੈ। ਪਾਕਿਸਤਾਨ ਇਸ ਤਰ੍ਹਾਂ ਦੀ ਗੋਲੀਬਾਰੀ ਪਿਛਲੇ ਦੋ ਦਹਾਕਿਆਂ ਤੋਂ ਲਗਾਤਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਅਫਸੋਸ ਅਤੇ ਚਿੰਤਾ ਦੀ ਗੱਲ ਹੈ ਕਿ ਪਾਕਿਸਤਾਨ ਆਪਣੀਆਂ ਸਾਜ਼ਿਸ਼ੀ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਵਰਿੰਦਰ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕ ਹਾਲਤ ਅਜਿਹੀ ਹੈ ਕਿ ਉਸਦੇ ਲੋਕਾਂ ਕੋਲ ਦੋ-ਵਕਤ ਦੀ ਰੋਟੀ ਨਹੀਂ ਹੈ ਪਰ ਇਸ ਦੇ ਬਾਵਜੂਦ ਉਹ ਭਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਰੇ ਕਰਦਾ ਰਹਿੰਦਾ ਹੈ। ਇਸ ਦੇ ਨਤੀਜੇ ਵਜੋਂ ਪੂਰੇ ਦੇਸ਼ 'ਚ ਅਤੇ ਖਾਸ ਕਰ ਕੇ ਜੰਮੂ -ਕਸ਼ਮੀਰ 'ਚ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਪਾਲੇ ਅੱਤਵਾਦੀ ਅੱਜ ਭਾਰਤ ਦੇ ਨਾਲ- ਨਾਲ ਉਸ ਦੇ ਆਪਣੇ ਨਾਗਰਿਕਾਂ ਲਈ ਵੀ ਦਹਿਸ਼ਤ ਬਣ ਗਏ ਹਨ ਅਤੇ ਨਿੱਤ ਦਿਨ ਲਾਸ਼ਾਂ ਵਿਛਾ ਰਹੇ ਹਨ ਪਰ ਇਹ ਦੇਸ਼ ਅੱਤਵਾਦ ਤੋਂ ਤੌਬਾ ਕਰਨ ਦੇ ਰਾਹ ਨਹੀਂ ਤੁਰਦਾ। 

ਯੋਗਾਚਾਰੀਆ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਅੱਤਵਾਦ ਅਤੇ ਗੋਲੀਬਾਰੀ ਦੀ ਮਾਰ ਸਹਿਣ ਦੇ ਨਾਲ-ਨਾਲ ਬੇਰੋਜ਼ਗਾਰੀ, ਮਹਿੰਗਾਈ ਅਤੇ ਗਰੀਬੀ ਦਾ ਸਾਹਮਣਾ ਵੀ ਕਰ ਰਹੇ ਹਨ। ਇੰਨੀ ਦਰਦਨਾਕ ਸਥਿਤੀ ਦੇ ਬਾਵਜੂਦ ਉਹ ਆਪਣੇ ਘਰ ਛੱਡਣ ਲਈ ਤਿਆਰ ਨਹੀਂ ਕਿਉਂਕਿ , ਉਨ੍ਹਾਂ ਨੂੰ ਆਪਣੀ ਮਿੱਟੀ ਨਾਲ ਅੰਤਾਂ ਦਾ ਮੋਹ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਰਹੱਦੀ ਪਰਿਵਾਰਾਂ ਦਾ ਦਰਦ ਪਛਾਣਨਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਹਾਇਤਾ ਲਈ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। 
ਪਿੰਡ ਭਜਵਾਲ ਦੇ ਸਰਪੰਚ ਅਰੁਣ ਸ਼ਰਮਾ ਨੇ ਕਿਹਾ ਪਹਾੜੀ ਖੇਤਰਾਂ ਦੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕੋਲ ਆਵਾਜਾਈ ਦੇ ਸਾਧਨ ਨਹੀਂ ਹਨ, ਜਿਸ ਕਾਰਣ ਹਰ ਜਗ੍ਹਾ ਪੈਦਲ ਹੀ ਜਾਣਾ ਪੈਂਦਾ ਹੈ। ਨਤੀਜੇ ਵਜੋਂ ਉਨ੍ਹਾਂ ਦਾ ਬਹੁਤਾ ਸਮਾਂ ਆਉਣ- ਜਾਣ 'ਤੇ ਹੀ ਬੀਤ ਜਾਂਦਾ ਹੈ। ਸਰਪੰਚ ਸ਼ਰਮਾ ਨੇ ਕਿਹਾ ਕਿ ਅੱਜ ਦੇ ਰਾਹਤ- ਆਯੋਜਨ ਵਿਚ ਵੀ ਲੋਕ 10-12 ਕਿਲੋਮੀਟਰ ਤੋਂ ਪੈਦਲ ਚੱਲ ਕੇ ਆਏ ਹਨ। ਉਨ੍ਹਾਂ ਇਸ ਗੱਲ 'ਤੇ ਤਸੱਲੀ ਜ਼ਾਹਰ ਕੀਤੀ ਕਿ ਪੰਜਾਬ ਕੇਸਰੀ ਪਰਿਵਾਰ ਨੇ ਇਨ੍ਹਾਂ ਗਰੀਬ ਲੋਕਾਂ ਦੀ ਬਾਂਹ ਫੜੀ ਹੈ ਅਤੇ ਰਾਹਤ ਸਮੱਗਰੀ ਭਿਜਵਾਈ ਹੈ। 
ਬੁਨਿਆਦੀ ਸਹੂਲਤਾਂ ਦੀ ਵੱੱਡੀ ਘਾਟ: ਬਲਰਾਮ ਸੈਣੀ 
ਪੰਜਾਬ ਕੇਸਰੀ ਦਫਤਰ ਜੰਮੂ ਦੇ ਇੰਚਾਰਜ ਡਾ. ਬਲਰਾਮ ਸੈਣੀ ਨੇ ਇਲਾਕੇ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ  ਕਿ  ਖੇਤਰ 'ਚ ਬੁਨਿਆਦੀ ਸਹੂਲਤਾਂ ਦੀ ਵੱਡੀ ਘਾਟ ਹੈ। ਸਿਹਤ ਅਤੇ ਸਿੱਖਿਆ ਦੇ ਪੱਖ ਤੋਂ ਕੁਝ ਵੀ ਵਿਸ਼ੇਸ਼ ਨਜ਼ਰ ਨਹੀਂ ਆਉਂਦਾ। ਇਥੋਂ ਤਕ ਕਿ ਲੋਕਾਂ ਕੋਲ ਪੀਣ ਵਾਲਾ ਪਾਣੀ ਵੀ ਨਹੀਂ ਹੈ। ਕਈ ਹਾਲਤਾਂ 'ਚ ਦੂਰ-ਦੂਰ ਤੋਂ ਪਾਣੀ ਲਿਆਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਹੀ ਵਾਂਝੇ ਰਹਿਣਗੇ ਤਾਂ ਦੇਸ਼ ਤਰੱਕੀ ਦੀਆਂ ਮੰਜ਼ਿਲਾਂ ਕਿਵੇਂ ਤਹਿ ਕਰ ਸਕੇਗਾ। ਲੋਕ ਚੇਤਨਾ ਮੰਚ ਫਿਰੋਜ਼ਪੁਰ ਦੇ ਪ੍ਰਧਾਨ ਸ. ਜਸਵੀਰ ਸਿੰਘ ਜੋਸਨ ਨੇ ਕਿਹਾ ਕਿ ਜੇ ਸਾਰੇ ਸਮਰੱਥ ਲੋਕ ਲੋੜਵੰਦਾਂ ਦੀ ਮਦਦ ਕਰਨ ਦੇ ਰਾਹ ਤੁਰ ਪੈਣ ਤਾਂ ਬਹੁਤੇ ਮਾਮਲਿਆਂ 'ਚ ਸਰਕਾਰੀ ਸਹਾਇਤਾ ਲਈ ਹੱਥ ਫੈਲਾਉਣ ਦੀ ਲੋੜ ਹੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵਲੋਂ ਸਰਹੱਦੀ ਖੇਤਰਾਂ ਦੇ ਪੀੜਤਾਂ ਲਈ ਜੋ ਰਾਹਤ-ਮੁਹਿੰਮ ਚਲਾਈ ਜਾ ਰਹੀ ਹੈ, ਉਸ 'ਚ ਵਧ-ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ। 

PunjabKesari
ਲਾਵਾਰਸਾਂ ਵਾਲਾ ਜੀਵਨ ਗੁਜ਼ਾਰ  ਰਹੇ ਨੇ ਲੋਕ: ਸੁਸ਼ੀਲ ਸੂਦਨ 
ਸਰਪੰਚ ਸੁਸ਼ੀਲ ਸੂਦਨ ਨੇ ਲੋੜਵੰਦਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਾੜੀ-ਸਰਹੱਦੀ ਪਿੰਡਾਂ ਦੇ ਲੋਕ ਲਾਵਾਰਸਾਂ ਵਰਗਾ ਜੀਵਨ ਗੁਜ਼ਾਰ ਰਹੇ ਹਨ। ਇਨ੍ਹਾਂ ਪਰਿਵਾਰਾਂ ਦਾ ਦਰਦ ਜਾਂ ਇਨ੍ਹਾਂ ਦੀਆਂ ਲੋੜਾਂ-ਸਹੂਲਤਾਂ ਕਦੇ ਵੀ ਸਰਕਾਰਾਂ ਦੇ ਏਜੰਡੇ 'ਤੇ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ 'ਚ ਪੀਣ ਵਾਲਾ ਪਾਣੀ ਵੀ ਨਹੀਂ ਅਤੇ ਰੋਜ਼ੀ-ਰੋਟੀ ਦਾ ਕੋਈ ਪ੍ਰਬੰਧ ਨਹੀਂ, ਉਥੇ ਲੋਕ ਕਿਸ ਤਰ੍ਹਾਂ ਗੁਜ਼ਾਰਾ ਕਰਦੇ ਹਨ, ਇਹ ਸਮਝਣਾ ਔਖਾ ਨਹੀਂ ਹੈ।
ਫਿਰੋਜ਼ਪੁਰ ਤੋਂ 'ਜਗ ਬਾਣੀ' ਦੇ ਪ੍ਰਤੀਨਿਧੀ ਕੁਲਦੀਪ ਭੁੱਲਰ ਨੇ ਕਿਹਾ ਕਿ ਸਰਹੱਦੀ ਪਰਿਵਾਰਾਂ ਦੇ ਮੁਸ਼ਕਿਲ ਹਾਲਾਤ ਤੋਂ ਅੱਜ ਸਾਰਾ ਦੇਸ਼ ਜਾਣੂ ਹੈ। ਉਨ੍ਹਾਂ ਦੀਆਂ ਤਕਲੀਫਾਂ ਅਤੇ ਚਿੰਤਾਵਾਂ ਨੂੰ ਸਮਝਦਿਆਂ ਹੀ ਵੱਖ ਵੱਖ ਸੂਬਿਆਂ ਦੇ ਦਾਨੀ ਸੱਜਣਾਂ, ਸ਼ਖਸੀਅਤਾਂ ਵੱਲੋਂ ਸੈਂਕੜੇ ਟਰੱਕ ਸਮੱਗਰੀ ਭਿਜਵਾਈ ਜਾ ਚੁੱਕੀ ਹੈ। ਭੁੱਲਰ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ 'ਤੇ ਜ਼ੀਰਾ ਤੋਂ ਜਗ ਬਾਣੀ ਦੇ ਪ੍ਰਤੀਨਿਧੀ ਸ. ਦਵਿੰਦਰ ਸਿੰਘ  ਅਕਾਲੀਆਂਵਾਲਾ, ਸਰਪੰਚ ਅਰਸ਼ਦੀਪ ਸਿੰਘ, ਹਰਜਿੰਦਰ ਸਿੰਘ ਘਾਰੂ, ਰਜਿੰਦਰ ਸ਼ਰਮਾ (ਭੋਲਾ ਜੀ), ਸਰਪੰਚ ਅਨਿਲ ਕੁਮਾਰ, ਸਰਪੰਚ ਮੋਹਨ ਸਿੰਘ, ਪੰਚ ਹਰਪ੍ਰੀਤ ਕੌਰ ਅਤੇ ਅਸ਼ੋਕ ਕੁਮਾਰ ਵੀ ਮੌਜੂਦ ਸਨ। ਰਾਹਤ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੇ ਮੈਂਬਰ, ਚਰੀਆਂ, ਘਈ ਉਪਾਨਿਆਸ, ਅੱਪਰ ਕਾਂਗੜੀ , ਅੰਬ ਖੋੜੀ ਆਦਿ ਪਿੰਡਾਂ ਨਾਲ ਸਬੰਧਤ ਹਨ। 

  • Jammu Kashmir
  • relief material
  • ਜੰਮੂ ਕਸ਼ਮੀਰ
  • ਰਾਹਤ ਸਮੱਗਰੀ
  • ਗੋਲੀਬਾਰੀ

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

NEXT STORY

Stories You May Like

  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • incident in south africa
    SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ
  • pakistan army
    'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ ਅਧਿਕਾਰ ਵਿਗਿਆਨੀ ਨੇ ਕੀਤੀ ਮੰਗ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • afghan refugees
    ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +