Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    8:14:58 PM

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ 526ਵੇਂ ਟਰੱਕ ਦੀ ਸਮੱਗਰੀ

PUNJAB News Punjabi(ਪੰਜਾਬ)

ਸਰਹੱਦੀ ਖੇਤਰਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ 526ਵੇਂ ਟਰੱਕ ਦੀ ਸਮੱਗਰੀ

  • Edited By Shivani Attri,
  • Updated: 28 Sep, 2019 05:39 PM
Jalandhar
jammu kashmir  relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਨੇ ਪਿਛਲੇ ਸਾਲਾਂ ਦੌਰਾਨ ਜੰਮੂ-ਕਸ਼ਮੀਰ ਦੀ ਧਰਤੀ 'ਤੇ ਵੱਡਾ ਕਹਿਰ ਵਰਤਾਇਆ ਹੈ। ਸੂਬੇ ਦੇ ਲੱਖਾਂ ਲੋਕ ਇਸ ਕਾਲੀ ਹਨੇਰੀ ਤੋਂ ਪ੍ਰਭਾਵਿਤ ਹੋਏ ਅਤੇ ਬਹੁਤ ਸਾਰੀਆਂ ਜਾਨਾਂ ਵੀ ਗਈਆਂ। ਹੱਸਦੇ-ਵੱਸਦੇ ਘਰਾਂ 'ਚੋਂ ਉੱਜੜੇ ਲੋਕਾਂ ਦੀ ਗੱਡੀ ਅੱਜ ਤਕ ਪਟੜੀ 'ਤੇ ਨਹੀਂ ਆ ਸਕੀ। ਕਸ਼ਮੀਰ ਘਾਟੀ 'ਚੋਂ ਅੱਤਵਾਦ ਕਾਰਣ ਪਲਾਇਨ ਕਰਨ ਵਾਲੇ ਪੰਡਤ ਪਰਿਵਾਰਾਂ ਦਾ ਹੁਣ ਤਕ ਆਪਣੇ ਘਰਾਂ 'ਚ ਮੁਕੰਮਲ ਵਸੇਬਾ ਸੰਭਵ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਪਾਕਿਸਤਾਨੀ ਸੈਨਿਕਾਂ ਵੱਲੋਂ ਭਾਰਤੀ ਖੇਤਰਾਂ 'ਚ ਬਿਨਾਂ ਕਾਰਣ ਕੀਤੀ ਜਾਂਦੀ ਗੋਲੀਬਾਰੀ ਨੇ ਵੀ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਬਹੁਤ ਭਾਰੀ ਤਬਾਹੀ ਮਚਾਈ ਹੈ। ਪਾਕਿਸਤਾਨ ਦੀਆਂ ਇਹ ਘਟੀਆ ਹਰਕਤਾਂ ਨਾ ਸਿਰਫ ਜਾਰੀ ਹਨ, ਸਗੋਂ ਪਿਛਲੇ ਦਿਨਾਂ ਤੋਂ ਇਨ੍ਹਾਂ 'ਚ ਭਾਰੀ ਵਾਧਾ ਹੋਇਆ ਹੈ। ਜੰਮੂ-ਕਸ਼ਮੀਰ ਦੇ ਬੇਦੋਸ਼ੇ ਨਾਗਰਿਕਾਂ ਅਤੇ ਸੁਰੱਖਿਆ ਚੌਕੀਆਂ ਨੂੰ ਨਿੱਤ ਦਿਨ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੇ ਘਾਤਕ ਮਾਹੌਲ ਵਿਚ ਸਮਾਂ ਗੁਜ਼ਾਰ ਰਹੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਆ ਅਤੇ ਰੋਜ਼ੀ-ਰੋਟੀ ਦੇ ਮਾਮਲੇ 'ਚ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਲਗਾਤਾਰ ਸੰਕਟ ਦਾ ਸਾਹਮਣਾ ਕਰ ਰਹੇ ਸਰਹੱਦੀ ਖੇਤਰਾਂ ਦੇ ਪਰਿਵਾਰਾਂ ਦਾ ਦੁੱਖ-ਦਰਦ ਵੰਡਾਉਣ ਅਤੇ ਉਨ੍ਹਾਂ ਨੂੰ ਸਹਾਇਤਾ ਪਹੁੰਚਾਉਣ ਲਈ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਪਿਛਲੇ 20 ਸਾਲਾਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸੈਂਕੜੇ ਟਰੱਕਾਂ ਦੀ ਸਮੱਗਰੀ ਅਤੇ ਰਾਸ਼ਨ ਲੋੜਵੰਦਾਂ ਤਕ ਪਹੁੰਚਾਇਆ ਜਾ ਚੁੱਕਾ ਹੈ। ਇਸ ਸਿਲਸਿਲੇ ਵਿਚ ਬੀਤੇ ਦਿਨੀਂ 526ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ ਖੇਤਰ ਦੇ ਆਰ. ਐੱਸ. ਪੁਰਾ ਸੈਕਟਰ ਨਾਲ ਸਬੰਧਤ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ ਗਈ ਸੀ।  ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਮਾਨਵ ਭਲਾਈ ਮੰਚ (ਰਜਿ.) ਅਮਲੋਹ ਵੱਲੋਂ, ਗਊ ਸੇਵਾ ਮਿਸ਼ਨ ਦੇ ਕੌਮੀ ਪ੍ਰਧਾਨ ਸੁਆਮੀ ਕ੍ਰਿਸ਼ਨਾਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਅਗਵਾਈ ਹੇਠ  ਅਤੇ ਪੱਤਰਕਾਰ ਤਰਸੇਮ ਕਟਾਰੀਆ ਦੀ ਪ੍ਰੇਰਨਾ ਸਦਕਾ, ਦਿੱਤਾ ਗਿਆ। ਇਹ ਸਮੱਗਰੀ ਭਿਜਵਾਉਣ ਵਿਚ ਮੰਚ ਦੇ ਪ੍ਰਧਾਨ ਸ਼੍ਰੀ ਸੋਮਨਾਥ ਲੁਟਾਵਾ ਜੀ ਦਾ ਅਹਿਮ ਯੋਗਦਾਨ ਰਿਹਾ, ਜਦੋਂਕਿ ਮੰਚ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਵਡਮੁੱਲਾ ਸਹਿਯੋਗ ਦਿੱਤਾ।


ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਜਲੰਧਰ ਤੋਂ  ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ਵਿਚ 300 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿੱਲੋ ਆਟਾ, 5 ਕਿੱਲੋ ਚਾਵਲ, 2 ਕਿੱਲੋ ਦਾਲ, 1 ਕਿੱਲੋ ਖੰਡ ਅਤੇ 1 ਕਿੱਲੋ ਨਮਕ ਸ਼ਾਮਲ ਸੀ। ਇਸ ਦੇ ਨਾਲ ਹੀ ਲੋੜਵੰਦਾਂ ਨੂੰ 400 ਪੀਸ ਕੰਬਲ ਅਤੇ ਸੂਟ ਵੀ ਮੁਹੱਈਆ ਕਰਵਾਏ ਗਏ। ਰਾਹਤ ਸਮੱਗਰੀ ਦੀ ਵੰਡ ਲਈ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਤਕ ਜਾਣ ਵਾਲੀ ਟੀਮ ਵਿਚ ਅਮਲੋਹ ਤੋਂ ਸ਼੍ਰੀ ਸੋਮਨਾਥ ਲੁਟਾਵਾ, ਮਾਸਟਰ ਮਨੋਹਰ ਲਾਲ ਵਰਮਾ, ਮਨਦੀਪ ਅੱਤਰੀ, ਬਲਾਚੌਰ ਤੋਂ ਜਗ ਬਾਣੀ ਦੇ ਪ੍ਰਤੀਨਿਧੀ ਤਰਸੇਮ ਕਟਾਰੀਆ, ਰਾਜੇਸ਼ ਭਗਤ, ਪੰਜਾਬ ਕੇਸਰੀ ਦਫਤਰ ਜੰਮੂ ਦੇ ਇੰਚਾਰਜ ਡਾ. ਬਲਰਾਮ ਸੈਣੀ, ਆਰ. ਐੱਸ. ਪੁਰਾ ਦੇ ਪ੍ਰਤੀਨਿਧੀ ਮੁਕੇਸ਼ ਰੈਣਾ ਅਤੇ ਵਿਨੋਦ ਸ਼ਰਮਾ ਵੀ ਸ਼ਾਮਲ ਸਨ।

  • Jammu Kashmir
  • relief material
  • ਜੰਮੂ ਕਸ਼ਮੀਰ
  • ਰਾਹਤ ਸਮੱਗਰੀ

ਹਰਿਆਣਾ ਵਾਂਗ ਪੰਜਾਬ 'ਚ ਵੀ ਖੇਰੂੰ-ਖੇਰੂੰ ਹੋਵੇਗਾ ਅਕਾਲੀ-ਭਾਜਪਾ ਗਠਜੋੜ : ਜਾਖੜ

NEXT STORY

Stories You May Like

  • india to spend rs 450 billion for railway upgrade in border areas
    ਭਾਰਤ ਸਰਹੱਦੀ ਖੇਤਰਾਂ 'ਚ ਰੇਲਵੇ ਅਪਗ੍ਰੇਡ ਲਈ 450 ਅਰਬ ਰੁਪਏ ਕਰੇਗਾ ਖਰਚ
  • the deplorable condition of the crematorium in narot jaimal singh
    ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ
  • curfew extended
    ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
  • warning bell in border villages of punjab
    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
  • amb sahib colony  drug menace  death of youth
    ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ
  • drone recovered in guruharsahai
    ਸਰਹੱਦੀ ਪਿੰਡ ਬਹਿਰਾਮ ਸ਼ੇਰ ਸਿੰਘ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ
  • curfew extended
    ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress poster
      ਪੰਜਾਬ ਕਾਂਗਰਸ 'ਚ ਪੋਸਟਰ ਵਾਰ: ਵੜਿੰਗ ਦੇ ਹਮਾਇਤੀਆਂ ਵੱਲੋਂ ਫਲੈਕਸਾਂ ਵਾਲੇ ਦੀ...
    • heroin shipment  indian border  heroin packet
      ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • gurdwara sri guru tegh bahadur  sri guru granth sahib ji
      ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ...
    • famous kabaddi players   punjab
      ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
    • miri piri khalsa march is getting a huge response  dhami
      ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ...
    • petrol pump  dead body of a young man
      ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
    • punjab employees  high court decision
      ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ...
    • ravneet bittu  s big statement on congress  s troubles
      'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ...
    • old methods against drug mafia in punjab have failed tarun chugh
      ਤਰੁਣ ਚੁੱਘ ਵੱਲੋਂ PM ਮੋਦੀ ਦੀ 'ਨਸ਼ਾ ਮੁਕਤ ਯੁਵਾ ਮੁਹਿੰਮ' 'ਚ ਸ਼ਾਮਲ ਹੋਣ ਦੀ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +