Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    9:44:06 AM

  • karol bagh incident

    ਕਰੋਲ ਬਾਗ 'ਚ ਵਾਪਰੀ ਵੱਡੀ ਵਾਰਦਾਤ! ਚੱਲੀਆਂ...

  • now get  10000 pension instead of  5000

    ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ!...

  • punjab blackout

    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ...

  • ipl 2026 mi vs csk

    ਸੰਜੂ ਸੈਮਸਨ ਦੇ ਸੈਂਕੜੇ ਤੇ ਨੂਰ-ਅਕੀਲ ਦੀ ਫਿਰਕੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਕਿਸਤਾਨੀ ਗੋਲਿਆਂ ਦੇ ਪਰਛਾਵਿਆਂ ਹੇਠ ਖੌਫਜ਼ਦਾ ਪਿੰਡ ਤਰੇਵਾ

PUNJAB News Punjabi(ਪੰਜਾਬ)

ਪਾਕਿਸਤਾਨੀ ਗੋਲਿਆਂ ਦੇ ਪਰਛਾਵਿਆਂ ਹੇਠ ਖੌਫਜ਼ਦਾ ਪਿੰਡ ਤਰੇਵਾ

  • Edited By Shivani Attri,
  • Updated: 18 Feb, 2020 03:33 PM
Jalandhar
jammu kashmir relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜੰਮੂ-ਕਸ਼ਮੀਰ (ਜੁਗਿੰਦਰ ਸੰਧੂ)— ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ ਨਾਲ ਸਬੰਧਤ ਪਿੰਡ ਤਰੇਵਾ ਨੂੰ ਤਿੰਨ ਪਾਸਿਆਂ ਤੋਂ ਪਾਕਿਸਤਾਨ ਦੀ ਸਰਹੱਦ ਨੇ ਘੇਰਿਆ ਹੋਇਆ ਹੈ। ਇਹ ਪਿੰਡ  ਸਰਹੱਦ ਅਤੇ ਕਸਬਾ ਅਰਨੀਆ ਵਿਚਕਾਰ ਸਥਿਤ ਹੈ ਅਤੇ ਇਥੋਂ ਦੇ ਲੋਕ ਪਾਕਿਸਤਾਨੀ ਸੈਨਿਕਾਂ  ਵੱਲੋਂ ਕੀਤੀ ਜਾਂਦੀ ਗੋਲੀਬਾਰੀ ਕਾਰਨ ਖੌਫਜ਼ਦਾ ਅਤੇ ਭੈਅਭੀਤ ਰਹਿੰਦੇ ਹਨ। ਅਸਲ 'ਚ ਪਾਕਿਸਤਾਨ ਦਾ ਨਿਸ਼ਾਨਾ ਬਹੁਤੀ ਵਾਰ ਅਰਨੀਆ ਹੀ ਹੁੰਦਾ ਹੈ ਅਤੇ ਇਸ ਗੱਲ ਦੀ ਗਵਾਹੀ ਅਰਨੀਆ ਦੀਆਂ, ਗੋਲੀਬਾਰੀ ਕਾਰਨ ਛਲਣੀ ਹੋਈਆਂ, ਕੰਧਾਂ ਭਰਦੀਆਂ ਹਨ। ਤਰੇਵਾ ਦੇ ਲੋਕਾਂ  ਨੂੰ ਇਸ ਗੱਲ ਦਾ ਡਰ ਜਤਾਉਂਦਾ ਰਹਿੰਦਾ ਹੈ ਕਿ ਉਨ੍ਹਾਂ ਦੇ ਸਿਰ ਤੋਂ ਲੰਘਣ ਵਾਲੇ ਗੋਲੇ ਅਤੇ  ਗੋਲੀਆਂ ਕਿਤੇ ਉਨ੍ਹਾਂ ਦੇ ਪਿੰਡ 'ਚ ਤਬਾਹੀ ਨਾ ਮਚਾ ਦੇਣ। ਬਹੁਤੀ ਵਾਰ ਅਜਿਹਾ ਹੋਇਆ ਵੀ  ਹੈ, ਜਦੋਂ ਗੋਲੀਆਂ ਦੀ ਵਾਛੜ ਨੇ ਤਰੇਵਾ ਦੇ ਲੋਕਾਂ ਦੀ ਜਾਨ ਲਈ ਅਤੇ ਕਈ ਘਰ ਢਹਿ-ਢੇਰੀ  ਕਰ ਦਿੱਤੇ।

ਇਹ ਹੈਰਾਨੀ ਦੀ ਗੱਲ ਹੈ ਕਿ ਇੰਨੀ ਦਹਿਸ਼ਤ ਹੇਠ ਜੀਵਨ ਬਸਰ ਕਰ ਰਹੇ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਟਿਕਾਣਿਆਂ ਵੱਲ ਜਾਣ ਬਾਰੇ ਸੋਚਦੇ ਵੀ ਨਹੀਂ। ਸ਼ਾਇਦ ਅਜਿਹਾ ਸੰਭਵ ਨਹੀਂ ਹੈ ਕਿ ਲੋਕ ਆਪਣੇ ਪਰਿਵਾਰਾਂ ਸਮੇਤ ਤਰੇਵਾ 'ਚੋਂ ਕਿਤੇ ਪਲਾਇਨ ਕਰ ਜਾਣ ਅਤੇ ਇਹ ਦੇਸ਼-ਹਿਤ 'ਚ ਵੀ ਠੀਕ ਨਹੀਂ ਹੈ। ਇਹੋ ਕਾਰਨ ਹੈ ਕਿ ਅਜਿਹੇ ਦਰਜਨਾਂ ਸਰਹੱਦੀ ਪਿੰਡਾਂ ਦੇ ਲੋਕ ਗੋਲੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਡਟੇ ਬੈਠੇ ਹਨ। ਪਿਛਲੇ ਤਿੰਨ ਦਹਾਕਿਆਂ  'ਚ ਉਹ ਜਿੰਨਾ ਨੁਕਸਾਨ ਸਹਿਣ ਕਰ ਚੁੱਕੇ ਹਨ, ਉਸ ਦਾ ਅੰਦਾਜ਼ਾ ਲਾਉਣਾ ਵੀ ਅਸੰਭਵ ਹੈ।

ਤਰੇਵਾ ਦੇ ਲੋਕਾਂ ਨੂੰ ਮਿਲਣ ਦਾ ਮੌਕਾ ਪਿਛਲੇ ਦਿਨੀਂ ਉਦੋਂ ਮਿਲਿਆ ਜਦੋਂ ਪੰਜਾਬ ਕੇਸਰੀ ਦੀ ਰਾਹਤ ਟੀਮ ਉੱਥੇ 558ਵੇਂ ਟਰੱਕ ਦੀ ਸਮੱਗਰੀ ਵੰਡਣ ਲਈ ਗਈ ਸੀ। ਇਹ ਰਾਹਤ ਸਮੱਗਰੀ  ਲੁਧਿਆਣਾ ਤੋਂ ਸਿਲਵਰ  ਸਮਾਜ ਸੇਵਾ ਸੋਸਾਇਟੀ ਅਤੇ ਗੁਪਤਾ ਪਰਿਵਾਰ ਵੱਲੋਂ ਭਿਜਵਾਈ ਗਈ ਸੀ। ਪਿੰਡ 'ਚ ਇਕ ਘਰ ਦੇ ਖੁੱਲ੍ਹੇ ਵਿਹੜੇ 'ਚ ਇਕੱਠੇ ਹੋਏ 350 ਪਰਿਵਾਰਾਂ ਨੂੰ ਰਜਾਈਆਂ  ਵੰਡੀਆਂ ਗਈਆਂ।
ਰਾਹਤ ਵੰਡ ਆਯੋਜਨ ਨੂੰ ਸੰਬੋਧਨ ਕਰਦਿਆਂ ਪਿੰਡ ਦੀ ਮਹਿਲਾ ਸਰਪੰਚ  ਬਲਬੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਅਤੇ ਹਮਲਿਆਂ ਕਾਰਨ ਇਥੋਂ ਦੇ ਲੋਕ ਤਰਸਯੋਗ ਹਾਲਤ 'ਚ ਜੀਵਨ ਗੁਜ਼ਾਰ ਰਹੇ ਹਨ। ਪਿਛਲੇ ਦਹਾਕਿਆਂ 'ਚ ਇੰਨਾ ਜ਼ਿਆਦਾ ਨੁਕਸਾਨ ਸਹਿਣ ਕਰਨਾ  ਪਿਆ ਹੈ ਕਿ ਜਿਸ ਦੀ ਕਿਸੇ ਵੀ ਤਰ੍ਹਾਂ ਪੂਰਤੀ ਨਹੀਂ ਕੀਤੀ ਜਾ ਸਕਦੀ। ਤ੍ਰਾਸਦੀ ਇਹ ਹੈ ਕਿ ਭਵਿੱਖ 'ਚ ਵੀ ਅਜੇ ਹਾਲਾਤ ਸੁਧਰਨ ਦੀਆਂ ਸੰਭਾਵਨਾਵਾਂ ਨਜ਼ਰ ਨਹੀਂ ਆਉਂਦੀਆਂ। ਲੋਕਾਂ ਨੇ ਦੁੱਖਾਂ-ਮੁਸੀਬਤਾਂ ਨੂੰ ਹੀ ਆਪਣਾ ਮੁਕੱਦਰ ਸਮਝ ਲਿਆ ਹੈ। ਸਰਪੰਚ ਨੇ ਕਿਹਾ ਕਿ  ਤਰੇਵਾ ਅਤੇ ਆਸ-ਪਾਸ ਦੇ ਪਿੰਡਾਂ 'ਚ ਰਹਿਣ ਵਾਲਿਆਂ ਨੂੰ ਕਈ ਵਾਰ ਭੁੱਖੇ ਪੇਟ ਵੀ ਸੌਣਾ ਪੈਂਦਾ ਹੈ। ਉਨ੍ਹਾਂ ਦੀ ਕਮਾਈ ਦੇ ਵਸੀਲੇ ਨਹੀਂ ਰਹੇ ਅਤੇ ਖੇਤੀ  ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖਦਾਈ ਗੱਲ ਹੈ ਕਿ ਉਨ੍ਹਾਂ ਨੂੰ ਬਹੁਤ ਮੰਦੇ  ਹਾਲਾਤ 'ਚ ਰਹਿਣ ਵਾਲੇ ਲੋਕਾਂ ਦੀ ਸਰਪੰਚ ਬਣਨਾ ਪਿਆ ਅਤੇ ਉਹ ਫੌਰੀ ਤੌਰ 'ਤੇ ਲੋਕ-ਮਸਲਿਆਂ ਦਾ ਹੱਲ ਕਰਨ 'ਚ ਅਸਮਰਥ ਹੈ।
ਇਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ ਕਿ ਪੀੜਤ ਪਰਿਵਾਰਾਂ ਦਾ ਦੁੱਖ-ਦਰਦ ਵੰਡਾਇਆ ਜਾਵੇ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਉਲਟ ਲੋਕਾਂ ਦੀ ਸਹਾਇਤਾ ਲਈ ਪੰਜਾਬ ਕੇਸਰੀ ਪਰਿਵਾਰ ਨੇ ਜਿੰਮਾ ਸੰਭਾਲਿਆ ਅਤੇ ਸੈਂਕੜੇ ਟਰੱਕ ਸਮੱਗਰੀ ਇਨ੍ਹਾਂ ਲਈ ਭਿਜਵਾਈ। ਉਨ੍ਹਾਂ ਨੇ ਅਪੀਲ ਕੀਤੀ ਕਿ ਤਰੇਵਾ ਖੇਤਰ 'ਚ ਇਕ ਟਰੱਕ ਰਾਸ਼ਨ-ਸਮੱਗਰੀ ਦਾ ਭਿਜਵਾਇਆ ਜਾਣਾ ਚਾਹੀਦਾ ਹੈ।

ਮੌਤ ਦੇ ਸਾਹਮਣੇ ਸੀਨਾ ਤਾਣ ਕੇ ਬੈਠੇ ਨੇ ਲੋਕ : ਵਰਿੰਦਰ ਸ਼ਰਮਾ
ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਨੇ ਤਰੇਵਾ ਅਤੇ ਆਸ-ਪਾਸ ਦੇ ਸਰਹੱਦੀ  ਪਿੰਡਾਂ  'ਚ ਰਹਿਣ  ਵਾਲੇ  ਲੋਕਾਂ  ਦੀ  ਗੱਲ ਕਰਦਿਆਂ ਕਿਹਾ ਕਿ  ਉਹ ਮੌਤ ਦੇ ਸਾਹਮਣੇ ਸੀਨਾ  ਤਾਣ ਕੇ  ਬੈਠੇ ਹਨ। ਪਾਕਿਸਤਾਨੀ ਸੈਨਿਕ ਇਨ੍ਹਾਂ ਇਲਾਕਿਆਂ ਨੂੰ ਵਾਰ-ਵਾਰ ਗੋਲੀਆਂ ਦਾ ਨਿਸ਼ਾਨਾ ਬਣਾਉਂਦੇ ਹਨ ਪਰ ਜਿਸ ਹੌਸਲੇ ਅਤੇ ਬਹਾਦਰੀ ਨਾਲ ਲੋਕ ਇਸ ਖਤਰੇ ਦਾ ਸਾਹਮਣਾ ਕਰਦੇ ਹਨ, ਉਸ ਦੀ ਸ਼ਲਾਘਾ ਕਰਨੀ ਬਣਦੀ ਹੈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸਰਹੱਦੀ ਖੇਤਰਾਂ 'ਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ  ਹਨ, ਉਸ ਨੂੰ ਦੇਖਦਿਆਂ ਦੇਸ਼ ਵਾਸੀਆਂ ਨੂੰ ਇੱਥੋਂ  ਦੇ ਪਰਿਵਾਰਾਂ ਦੀ ਸੇਵਾ-ਸਹਾਇਤਾ ਲਈ  ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ।

ਯੋਗ ਗੁਰੂ ਨੇ ਕਿਹਾ ਕਿ ਪੰਜਾਬ ਕੇਸਰੀ ਪੱਤਰ-ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਲਈ ਸੇਵਾ ਦਾ ਕੁੰਭ ਚਲਾ ਰਹੇ ਹਨ, ਜਿਸ ਅਧੀਨ ਵੱਖ-ਵੱਖ ਖੇਤਰਾਂ 'ਚ ਕਰੋੜਾਂ ਦੀ ਸਮੱਗਰੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਨੇ ਤਰੇਵਾ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਉਨ੍ਹਾਂ ਨੂੰ ਰਾਸ਼ਨ  ਦਾ ਟਰੱਕ ਵੀ ਭਿਜਵਾਇਆ ਜਾਵੇਗਾ।
ਬਿਸ਼ਨਾਹ ਦੇ ਸਮਾਜ ਸੇਵੀ ਨੌਜਵਾਨ ਆਗੂ ਸ਼੍ਰੀ ਰੂਪੇਸ਼ ਮਹਾਜਨ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਤਰੇਵਾ ਪਿੰਡ ਦੀ ਸਥਿਤੀ ਅਜਿਹੀ ਹੈ ਕਿ ਇਸ ਦੀ ਫਿਰਨੀ 'ਤੇ ਡਿਫੈਂਸ ਲਾਈਨ ਬਣੀ ਹੋਈ ਹੈ। ਜੰਗ ਦੀ ਸਥਿਤੀ ਵਿਚ ਇਥੋਂ ਦੇ ਵਸਨੀਕਾਂ ਨੂੰ ਆਪਣੇ ਘਰ ਖਾਲੀ ਕਰਕੇ ਜਾਣਾ ਪੈਂਦਾ ਹੈ ਅਤੇ ਜੰਗ ਨਾ ਹੋਣ ਦੀ ਸੂਰਤ 'ਚ ਵੀ ਇਥੋਂ ਦੇ ਲੋਕ ਖਤਰਿਆਂ ਭਰਿਆ ਜੀਵਨ  ਗੁਜ਼ਾਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਰਿਵਾਰਾਂ ਦੀ ਭਲਾਈ ਲਈ ਸਰਕਾਰ ਨੂੰ ਵਿਸ਼ੇਸ਼ ਨੀਤੀ ਬਣਾਉਣੀ ਚਾਹੀਦੀ ਹੈ।

PunjabKesari

ਸਰਹੱਦ 'ਤੇ ਵਿਗੜ ਰਹੇ ਨੇ ਹਾਲਾਤ : ਸਰਬਜੀਤ ਜੌਹਲ
ਰਾਮਗੜ੍ਹ ਦੇ ਭਾਜਪਾ ਆਗੂ ਸ. ਸਰਬਜੀਤ ਸਿੰਘ ਜੌਹਲ  ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ, ਪਾਕਿਸਤਾਨ ਦੇ ਬੁਰੇ ਇਰਾਦਿਆਂ ਕਾਰਨ, ਸਰਹੱਦ 'ਤੇ  ਹਾਲਾਤ ਲਗਾਤਾਰ ਵਿਗੜ ਰਹੇ ਹਨ। ਪਿਛਲੇ ਸਾਲ 'ਚ ਪਾਕਿਸਤਾਨੀ ਸੈਨਿਕਾਂ ਵੱਲੋਂ ਹਜ਼ਾਰਾਂ ਵਾਰ ਗੋਲੀਬੰਦੀ ਦੀ ਉਲੰਘਣਾ ਕਰਕੇ ਭਾਰਤੀ ਖੇਤਰਾਂ 'ਚ ਫਾਇਰਿੰਗ ਕੀਤੀ ਗਈ। ਪਾਕਿਸਤਾਨ ਦੇ ਆਪਣੇ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ ਅਤੇ ਉਸ ਦੀ ਆਰਥਕ ਸਥਿਤੀ ਡਾਵਾਂਡੋਲ ਹੋ ਗਈ ਹੈ, ਜਦੋਂਕਿ ਉਹ ਭਾਰਤ ਨੂੰ ਬਰਬਾਦ ਕਰਨ ਦੇ ਰਾਹ ਤੁਰਿਆ ਹੋਇਆ ਹੈ।

ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਦੀਆਂ  ਸਭ ਪਾਰਟੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਪਾਕਿਸਤਾਨ ਨਾਲ ਨਜਿੱਠਣਾ ਚਾਹੀਦਾ ਹੈ ਤਾਂ ਜੋ ਸਰਹੱਦੀ ਲੋਕ ਸੁੱਖ ਸ਼ਾਂਤੀ ਦਾ ਜੀਵਨ ਗੁਜ਼ਾਰ ਸਕਣ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਲਈ ਸਮੱਗਰੀ ਭਿਜਵਾ ਕੇ ਪੰਜਾਬ ਕੇਸਰੀ ਪੱਤਰ ਸਮੂਹ ਵਲੋਂ ਸੇਵਾ ਦੇ ਖੇਤਰ 'ਚ ਨਵਾਂ ਇਤਿਹਾਸ ਸਿਰਜਿਆ ਜਾ ਰਿਹਾ ਹੈ। ਇਸ ਮੌਕੇ 'ਤੇ ਅਰਨੀਆ ਦੇ ਸਮਾਜ ਸੇਵੀ ਆਗੂ ਸ਼੍ਰੀ ਬਸੰਤ ਸੈਣੀ ਨੇ ਕਿਹਾ ਕਿ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਪਰਿਵਾਰਾਂ  ਨੂੰ ਇਸ ਰਾਹਤ ਮੁਹਿੰਮ ਦਾ ਬਹੁਤ ਵੱਡਾ ਸਹਾਰਾ ਹੈ। ਉਨ੍ਹਾਂ ਨੂੰ ਅਹਿਸਾਸ ਹੁੰਦਾ ਹੈ ਕਿ ਦੁੱਖ ਦੀ ਘੜੀ 'ਚ ਦੇਸ਼ ਵਾਸੀ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਤੇ ਪਿੰਡ ਦੇ ਆਗੂ ਸ. ਗੁਰਿੰਦਰ ਸਿੰਘ ਬਬਲੀ, ਸੁਨੀਲ ਬਰਾਲ, ਰਾਹੁਲ ਸ਼ਰਮਾ, ਯਸ਼ਪਾਲ, ਅਮਨ ਸਿੰਘ, ਭੁਪਿੰਦਰ ਸਿੰਘ ਸੈਣੀ (ਗੋਰਖਾ), ਪ੍ਰੇਮ ਸਿੰਘ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਰਾਹਤ ਪ੍ਰਾਪਤ ਕਰਨ ਵਾਲੇ ਲੋਕ ਤਰੇਵਾ ਤੋਂ ਇਲਾਵਾ ਕੋਟਲੀ, ਜੱਬੋਵਾਲ ਅਤੇ ਗੋਰੀਆਂ ਚੱਕ ਆਦਿ ਪਿੰਡਾਂ ਨਾਲ ਸਬੰਧਤ ਸਨ।

ਗੋਲੀਬਾਰੀ ਨੇ ਖਾ ਲਿਆ ਮੰਜੂ ਦੇਵੀ ਦਾ ਸਹਾਰਾ
ਪਿੰਡ ਤਰੇਵਾ ਦੀ ਰਹਿਣ ਵਾਲੀ ਮੰਜੂ ਦੇਵੀ 'ਤੇ ਡੇਢ ਸਾਲ ਪਹਿਲਾਂ ਮੁਸੀਬਤਾਂ ਦਾ ਪਹਾੜ ਡਿੱਗ ਪਿਆ, ਜਦੋਂ ਪਾਕਿਸਤਾਨ ਵੱਲੋਂ ਦਾਗੇ ਗਏ ਮੋਰਟਾਰ ਨੇ ਨਾ ਸਿਰਫ ਉਸ ਦੇ ਪਤੀ ਦੀ ਜਾਨ ਲੈ ਲਈ, ਸਗੋਂ ਉਸ ਦਾ ਘਰ ਵੀ ਢਹਿ ਗਿਆ। ਉਸ ਨੂੰ ਸਰਕਾਰ ਵੱਲੋਂ ਸਿਰਫ ਭਰੋਸੇ ਹੀ ਮਿਲੇ ਹਨ, ਜਦੋਂਕਿ ਮਾਲੀ ਮਦਦ ਨਹੀਂ ਮਿਲੀ। ਉਹ ਆਪਣੇ ਮਕਾਨ ਦੀ ਛੱਤ ਵੀ ਨਹੀਂ ਬਣਵਾ ਸਕੀ। ਉਸ ਨੂੰ ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪੇਟ ਪਾਲਣਾ ਔਖਾ ਹੋ ਗਿਆ ਹੈ। ਿਦਹਾੜੀ-ਮਜ਼ਦੂਰੀ  ਦਾ ਵੀ  ਕੋਈ ਖਾਸ ਵਸੀਲਾ ਨਾ ਹੋਣ ਕਰਕੇ ਉਸ ਨੂੰ ਮੁਸ਼ਕਲ ਹਾਲਾਤ ਦਾ ਸਾਹਮਣਾ  ਕਰਨਾ ਪੈ ਰਿਹਾ ਹੈ। ਉਸ ਨੇ ਮੰਗ ਕੀਤੀ ਕਿ ਸਰਕਾਰ ਉਸ ਨੂੰ ਗੁਜ਼ਾਰਾ ਭੱਤਾ ਦੇਵੇ ਤਾਂ ਜੋ ਉਹ ਆਪਣਾ ਘਰ ਚਲਾ ਸਕੇ।

  • ਜੰਮੂ ਕਸ਼ਮੀਰ
  • ਰਾਹਤ ਸਮੱਗਰੀ
  • jammu kashmir
  • Relief Material

ਦਿੱਲੀ 'ਚ 'ਆਪ' ਦੀ ਜਿੱਤ ਦਾ ਪੰਜਾਬ 'ਤੇ ਨਹੀਂ ਪਏਗਾ ਕੋਈ ਅਸਰ : ਢੀਂਡਸਾ (ਵੀਡੀਓ)

NEXT STORY

Stories You May Like

  • punjab villages  people  illegal activities
    ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
  • two pakistanis visit china  s space station
    ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ
  • big fall in the pakistani stock market know why investors are scared
    ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ
  • suicide in mahal kalan
    ਪਿੰਡ ਪੰਡੋਰੀ ਦੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
  • pakistani spy caught in amritsar before black out
    ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'
  • thieves raid nri s house in village mauli
    ਸੁੰਨੀ ਕੋਠੀ ਵੇਖ ਚੋਰਾਂ ਨੇ ਮਾਰਿਆ ਧਾਵਾ: ਪਿੰਡ ਮੌਲੀ 'ਚ NRI ਦੇ ਘਰੋਂ ਕੀਮਤੀ ਸਾਮਾਨ ਚੋਰੀ
  • youth buried under rs 65 lakh debt from parents
    ਮਾਪਿਆਂ ਦੀ ਗਲਤੀ ਕਮਾਊ 'ਪੁੱਤ' 'ਤੇ ਪਈ ਭਾਰੀ, 65 ਲੱਖ ਦੇ ਕਰਜ਼ੇ ਹੇਠ ਦੱਬਿਆ ਨੌਜਵਾਨ
  • sisters  river  accident  village
    ਦਰਦਨਾਕ ਹਾਦਸਾ : ਨਦੀ 'ਚ ਡੁੱਬਣ ਨਾਲ 2 ਭੈਣਾਂ ਦੀ ਮੌਤ, ਪਿੰਡ 'ਚ ਪਸਰਿਆ ਮਾਤਮ
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
Trending
Ek Nazar
tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • faridkot district magistrate issues prohibitory orders till june 6
      ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
    • assembly elections punjab bjp
      ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...
    • amritpal singh appears in court
      ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ...
    • pakistani spy caught in amritsar before black out
      ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ...
    • sad punar surjit releases vision document
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ...
    • there will be a blackout across punjab
      ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
    • fortress check campaign  railway department
      ਰੇਲਵੇ ਸਟੇਸ਼ਨ 'ਤੇ 'ਫੋਰਟ੍ਰੈਸ ਚੈੱਕ' ਮੁਹਿੰਮ, 1840 ਬਿਨਾਂ ਟਿਕਟ ਯਾਤਰੀ...
    • mobile phones and drugs recovered from central jail
      ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • blackout in jalandhar also and alarm bells will be sounded
      ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +