ਸੁਨਾਮ : 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ ਵਿਚ' ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਅਮਨ ਅਰੋੜਾ ਤੋਂ ਆਪਣੇ ਹਲਕੇ ਦੇ ਵਿਕਾਸ ਸਬੰਧੀ ਕਈ ਸਮੱਸਿਆਵਾਂ 'ਤੇ ਜਵਾਬਦੇਹੀ ਮੰਗੀ ਗਈ। ਅਮਨ ਅਰੋੜਾ ਨਾਲ ਕੀਤਾ ਗਿਆ ਇਹ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁਕ ਪੇਜ, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ ਚੈਨਲ 'ਤੇ ਉੱਪਰ ਦਿੱਤੇ ਗਏ ਲਿੰਕ 'ਚ ਕਲਿੱਕ ਕਰਕੇ ਦੇਖ ਸਕਦੇ ਹੋ।
ਫਗਵਾੜਾ ਗੋਲੀਕਾਂਡ 'ਚ ਫੋਰੈਂਸਿਕ ਮਾਹਿਰਾਂ ਦਾ ਵੱਡਾ ਖੁਲਾਸਾ
NEXT STORY