Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:20:24 PM

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • illicit affair of a married man leads to this situation

    ਪੰਜਾਬ: ਵਿਅਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ...

  • osap case allegations of fraud false

    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! ਪੰਜਾਬ ਪੁਲਸ ਨੇ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਤੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਕੀਤੀ ਜੰਤਰ-ਮੰਤਰ ਦੇ ਧਰਨੇ 'ਚ ਸ਼ਿਰਕਤ

PUNJAB News Punjabi(ਪੰਜਾਬ)

ਪਟਿਆਲਾ ਤੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਕੀਤੀ ਜੰਤਰ-ਮੰਤਰ ਦੇ ਧਰਨੇ 'ਚ ਸ਼ਿਰਕਤ

  • Edited By Babita,
  • Updated: 12 Dec, 2020 11:26 AM
Patiala
jantar mantar protest
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ’ਚ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ੁਰੂ ਕੀਤੇ ਗਏ ਧਰਨੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦੇ ਸ਼ਹਿਰ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸ਼ਿਰਕਤ ਕੀਤੀ।

ਮਹਾਰਾਣੀ ਪਰਨੀਤ ਕੌਰ ਨੇ ਕੇ. ਕੇ. ਮਲਹੋਤਰਾ ਨੂੰ ਨਿਰਦੇਸ਼ ਦਿੱਤੇ ਸਨ ਕਿ ਪਟਿਆਲਾ ਦੇ ਕਾਂਗਰਸੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸੀ ਜੰਤਰ-ਮੰਤਰ ਵਿਖੇ ਸ਼ਿਰਕਤ ਕਰਨ। ਇਸ ਮੌਕੇ ਅੰਮ੍ਰਿਤਸਰ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਐੱਮ. ਪੀ. ਜਸਬੀਰ ਸਿੰਘ ਗਿੱਲ (ਡਿੰਪਾ) ਅਤੇ ਕਾਂਗਰਸੀ ਐੱਮ. ਐੱਲ. ਏ. ਕੁਲਬੀਰ ਸਿੰਘ ਜੀਰਾ ਵੀ ਹਾਜ਼ਰ ਸਨ। ਕੇ. ਕੇ. ਮਲਹੋਤਰਾ ਨੇ ਕਿਹਾ ਕਿ ਹੰਕਾਰ ਨਾਲ ਭਰੀ ਮੋਦੀ ਸਰਕਾਰ ਦਾ ਅੰਤ ਹੋਣਾ ਹੁਣ ਤੈਅ ਹੋ ਗਿਆ ਹੈ ਕਿਉਂਕਿ ਦੇਸ਼ ਦੀ ਜਨਤਾ ਹੁਣ ਸੜਕਾਂ ’ਤੇ ਆ ਗਈ ਹੈ।

ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਦੇ ਕਿਸਾਨਾਂ ਦੇ ਹੱਕ ’ਚ ਧਰਨੇ ਦੀ ਸ਼ੁਰੂਆਤ ਸਮੇਂ ਮਹਾਰਾਣੀ ਪਰਨੀਤ ਕੌਰ ਖੁਦ ਧਰਨੇ ’ਤੇ ਬੈਠੇ ਸਨ। ਹੁਣ ਉਨ੍ਹਾਂ ਦੇ ਸੈਨਿਕ ਅਤੇ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਅਹੁਦੇਦਾਰ ਇਸ ਧਰਨੇ ’ਚ ਸ਼ਾਮਲ ਹੋ ਗਏ ਹਨ। ਕਿਸਾਨਾਂ ਦਾ ਅੰਦੋਲਨ ਅਤੇ ਕਾਂਗਰਸ ਦਾ ਜੰਤਰ-ਮੰਤਰ ਧਰਨਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ।

  • Patiala
  • District Congress President
  • Jantar Mantar
  • Protest
  • ਪਟਿਆਲਾ
  • ਜ਼ਿਲ੍ਹਾ ਕਾਂਗਰਸ ਪ੍ਰਧਾਨ
  • ਜੰਤਰ ਮੰਤਰ
  • ਧਰਨਾ

ਮਹਿਲਾ ਡਾਕਟਰ ਸਣੇ 97 ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, 3 ਨੇ ਤੋੜਿਆ ਦਮ

NEXT STORY

Stories You May Like

  • jantar mantar  delhi high court  youth congress  petition  hearing
    ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਮਨਜ਼ੂਰੀ ਲਈ ਯੂਥ ਕਾਂਗਰਸ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਕੋਰਟ ਦਾ ਇਨਕਾਰ
  • cjp founder abhijit dipke
    ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਅਹਿਮ ਬਿਆਨ
  • abhijeet dipke  jantar mantar  national  protest
    ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
  • cjp  leader  detention  jantar mantar  tricolour
    CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ ਰਹੇ ਸਨ ਤਿਰੰਗਾ
  • congress  shivraj singh chouhan  protest  election commission
    ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ
  • jantar mantar tricolour rahul gandhi
    ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ
  • uproar in delhi over gyanesh kumar  s resignation
    ਗਿਆਨੇਸ਼ ਕੁਮਾਰ ਦੇ ਅਸਤੀਫ਼ੇ 'ਤੇ ਦਿੱਲੀ 'ਚ ਹੰਗਾਮਾ: ਜੰਤਰ-ਮੰਤਰ 'ਤੇ ਬੈਰੀਕੇਡ ਤੋੜੇ, 15 ਪੁਲਸ ਮੁਲਾਜ਼ਮ ਜ਼ਖਮੀ
  • jantar mantar abhijit deepke
    ''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ", ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਲੈ ਕੇ ਅਭਿਜੀਤ ਦੀਪਕੇ ਦਾ ਬਿਆਨ
  • osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! ਪੰਜਾਬ ਪੁਲਸ ਨੇ ਇਨਫਲੂਐਂਸਰਾਂ 'ਤੇ ਲਿਆ...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • assembly elections  punjab  election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • deputy commissioner visited the grain market
      ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
    • arms license of parvinder jhota s killer ashwani cancelled
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ...
    • theft case
      ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
    • sunil jakhar latter
      'ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ ਹੋਵੇ NIA...
    • electricity employee dies due to electric shock
      ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +