Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    3:14:09 AM

  • plane engine catches fire in mid air

    ਹਵਾ 'ਚ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ! ਹਜ਼ਾਰਾਂ...

  • china container ships pass hormuz strait

    ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ...

  • ipl 2026 rr vs csk

    ਰਾਜਸਥਾਨ ਰਾਇਲਜ਼ ਨੇ ਚੇਨਈ ਨੂੰ 8 ਵਿਕਟਾਂ ਨਾਲ...

  • this is not our fight trump deeply entangled in iran war

    ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਾਣੋਂ 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ'

DOABA News Punjabi(ਦੋਆਬਾ)

ਜਾਣੋਂ 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ'

  • Updated: 26 Jan, 2020 12:31 AM
Jalandhar
january 26 republic day indian constitution
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਭਾਰਤ 'ਚ 26 ਜਨਵਰੀ ਦਾ ਦਿਨ ਖਾਸ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਭਾਵ ਦੇਸ਼ 'ਚ ਕਾਨੂੰਨ ਦੇ ਰਾਜ ਦੀ ਸ਼ੁਰੂਆਤ ਹੋਈ। 26 ਜਨਵਰੀ ਨੂੰ ਰਾਸ਼ਟਰੀ ਦਿਨ ਦਾ ਦਰਜਾ ਵੀ ਹਾਸਲ ਹੈ। ਹਰ ਸਾਲ ਇਸ ਦਿਨ ਨੂੰ ਬੜੇ ਉਤਸਾਹ ਨਾਲ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਭਾਰਤ ਵਾਸੀਆਂ ਲਈ ਕਿਉਂ ਖਾਸ ਹੈ ਇਹ ਦਿਨ

ਇਸ ਲਈ ਖਾਸ ਹੈ 26 ਜਨਵਰੀ
ਸਾਲ 1929 ਦੇ ਦਸੰਬਰ ਮਹੀਨੇ 'ਚ ਲਾਹੌਰ 'ਚ ਭਾਰਤੀ ਰਾਸ਼ਟਰੀ ਕਾਂਗਰਸ ਦਾ ਸੈਸ਼ਨ ਹੋਇਆ ਸੀ। ਜਿਸ ਦੀ ਪ੍ਰਧਾਨਗੀ ਪੰਡਿਤ ਜਵਾਹਰ ਲਾਲ ਨਹਿਰੂ ਕਰ ਰਹੇ ਸਨ। ਇਸ ਸੈਸ਼ਨ 'ਚ ਪ੍ਰਸਤਾਵ ਪਾਸ ਹੋਇਆ ਸੀ ਕਿ ਜੇਕਰ ਅੰਗਰੇਜੀ ਹੁਕੁਮਤ 26 ਜਨਵਰੀ 1930 ਤਕ ਭਾਰਤ ਨੂੰ ਡੋਮਿਨਿਅਨ ਦਾ ਅਹੁਦਾ ਨਹੀ ਦਿੰਦੀ ਹੈ ਤਾਂ ਭਾਰਤ ਖੁਦ ਨੂੰ ਪੂਰੀ ਤਰ੍ਹਾਂ ਨਾਲ ਸੁਤੰਤਰ ਐਲਾਨ ਕਰ ਦੇਵੇਗਾ। ਇਸ ਦੇ ਬਾਵਜੂਦ 26 ਜਨਵਰੀ 1930 ਤਕ ਜਦ ਅੰਗਰੇਜ ਸਰਕਾਰ ਨੇ ਕੁੱਝ ਨਹੀਂ ਦਿੱਤਾ ਤਾਂ ਕਾਂਗਰਸ ਨੇ ਉਸ ਦਿਨ ਭਾਰਤ ਨੂੰ ਪੂਰੀ ਤਰ੍ਹਾਂ ਸੁਤੰਤਰ ਐਲਾਨ ਦਿੱਤਾ ਅਤੇ ਆਪਣਾ ਸਰਗਰਮ ਅੰਦੋਲਨ ਸ਼ੁਰੂ ਕਰ ਦਿੱਤਾ। ਇਸ ਦਿਨ ਜਵਾਹਰ ਲਾਲ ਨਹਿਰੂ ਨੇ ਲਾਹੌਰ 'ਚ ਰਵੀ ਨਦੀ ਕਿਨਾਰੇ ਤਿਰੰਗਾ ਲਹਿਰਾਇਆ। ਇਸ ਦੇ ਬਾਅਦ ਭਾਰਤ ਨੇ 26 ਜਨਵਰੀ 1930 ਨੂੰ ਸੁਤੰਤਰਤਾ ਦਿਵਸ ਦੇ ਰੂਪ 'ਚ ਮਨਾਇਆ। ਉਸ ਦਿਨ ਤੋਂ ਬਾਅਦ 1947 'ਚ ਦੇਸ਼ ਦੇ ਆਜ਼ਾਦ ਹੋਣ ਤਕ 26 ਜਨਵਰੀ ਸੁਤੰਤਰਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਰਿਹਾ। ਇਸ ਦੇ ਬਾਅਦ ਦੇਸ਼ ਆਜ਼ਾਦ ਹੋਇਆ ਅਤੇ 15 ਅਗਸਤ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਦੇ ਰੂਪ 'ਚ ਸਵੀਕਾਰ ਕੀਤਾ ਗਿਆ। ਭਾਰਤ ਦਾ ਸੰਵਿਧਾਨ 26 ਨਵੰਬਰ 1949 ਤਕ ਤਿਆਰ ਹੋ ਗਿਆ ਸੀ। ਉਸ ਸਮੇਂ ਜਿਹੜੇ ਨੇਤਾ ਸਨ, ਉਨ੍ਹਾਂ ਨੇ 2 ਮਹੀਨੇ ਹੋਰ ਰੁਕਣ ਦਾ ਫੈਸਲਾ ਲਿਆ ਅਤੇ ਫਿਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਇਆ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।


26 ਨਵੰਬਰ ਸੰਵਿਧਾਨ ਦਿਵਸ
ਭਾਰਤ ਦੇ ਆਜ਼ਾਦ ਹੋਣ ਦੇ ਬਾਅਦ ਸੰਵਿਧਾਨ ਸਭਾ ਦਾ ਗਠਨ ਹੋਇਆ। ਸੰਵਿਧਾਨ ਸਭਾ ਨੇ ਆਪਣਾ ਕੰਮ 9 ਦਸੰਬਰ 1946 ਤੋਂ ਸ਼ੁਰੂ ਕੀਤਾ। ਦੁਨੀਆ ਦਾ ਸਭ ਤੋਂ ਵੱਡਾ ਲਿਖਤ ਸੰਵਿਧਾਨ 2 ਸਾਲ, 11 ਮਹੀਨੇ 18 ਦਿਨ 'ਚ ਤਿਆਰ ਹੋਇਆ। ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਜਿੰਦਰ ਪ੍ਰਸਾਦ ਨੂੰ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਸੌਂਪਿਆ ਗਿਆ, ਇਸ ਲਈ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਰੂਪ 'ਚ ਹਰ ਸਾਲ ਮਨਾਇਆ ਜਾਂਦਾ ਹੈ। ਸੰਵਿਧਾਨ ਸਭਾ ਨੇ ਸੰਵਿਧਾਨ ਨਿਰਮਾਣ ਦੇ ਸਮੇਂ ਕੁੱਲ 114 ਦਿਨ ਬੈਠਕ ਕੀਤੀ ਸੀ। ਇਸ ਦੀਆਂ ਬੈਠਕਾਂ 'ਚ ਪ੍ਰੈਸ ਅਤੇ ਜਨਤਾ ਨੂੰ ਹਿੱਸਾ ਲੈਣ ਦੀ ਆਜ਼ਾਦੀ ਸੀ। ਅਨੇਕਾਂ ਸੁਧਾਰਾਂ ਅਤੇ ਬਦਲਾਵਾਂ ਦੇ ਬਾਅਦ ਸਭਾ ਦੇ 308 ਮੈਂਬਰਾਂ ਨੇ 24 ਜਨਵਰੀ 1950 ਨੂੰ ਸੰਵਿਧਾਨ ਦੀਆਂ ਦੋ ਹੱਥਲਿਖਤ ਕਾਪੀਆਂ 'ਤੇ ਦਸਤਖਤ ਕੀਤੇ। ਇਸ ਦੇ ਦੋ ਦਿਨ ਬਾਅਦ ਸੰਵਿਧਾਨ 26 ਜਨਵਰੀ ਨੂੰ ਇਹ ਦੇਸ਼ ਭਰ 'ਚ ਲਾਗੂ ਹੋ ਗਿਆ। 26 ਜਨਵਰੀ ਦਾ ਮਹੱਤਵ ਬਣਾਏ ਰੱਖਣ ਲਈ ਇਸ ਦਿਨ ਸੰਵਿਧਾਨ ਸਭਾ ਦੁਆਰਾ ਪ੍ਰਵਾਨਿਤ ਸੰਵਿਧਾਨ 'ਚ ਭਾਰਤ ਦੇ ਗਣਤੰਤਰ ਰੂਪ ਨੂੰ ਮਾਨਤਾ ਦਿੱਤੀ ਗਈ।

ਡਾ. ਭੀਮ ਰਾਓ ਅੰਬੇਡਕਰ ਸਨ ਡਰਾਫਟਿੰਗ ਕਮੇਟੀ ਦੇ ਪ੍ਰਧਾਨ
ਸੰਵਿਧਾਨ ਸਭਾ ਦੇ ਮੈਂਬਰ ਭਾਰਤ ਦੇ ਸੂਬਿਆਂ ਦੀਆਂ ਸਭਾਵਾਂ ਦੇ ਚੁਣੇ ਗਏ ਮੈਂਬਰਾਂ ਵਲੋਂ ਚੁਣੇ ਗਏ ਸਨ। ਡਾ. ਭੀਮ ਰਾਓ ਅੰਬੇਡਕਰ, ਜਵਾਹਰ ਲਾਲ ਨਹਿਰੂ, ਡਾ. ਰਜਿੰਦਰ ਪ੍ਰਸਾਦ, ਸਰਦਾਰ ਵਲੱਭ ਭਾਈ ਪਟੇਲ, ਮੌਲਾਨਾ ਅਬੁਲ ਕਲਾਮ ਆਜ਼ਾਦ ਇਸ ਸਭਾ ਦੇ ਮੁੱਖ ਮੈਂਬਰ ਸਨ। ਸੰਵਿਧਾਨ ਨਿਰਮਾਣ 'ਚ ਕੁੱਲ 22 ਕਮੇਟੀਆਂ ਸਨ, ਜਿਸ 'ਚ ਡਰਾਫਟਿੰਗ ਕਮੇਟੀ ਸਭ ਤੋਂ ਪ੍ਰਮੁੱਖ ਅਤੇ ਮਹੱਤਵਪੂਰਣ ਕਮੇਟੀ ਸੀ ਅਤੇ ਇਸ ਕਮੇਟੀ ਦਾ ਕਾਰਜ ਸੰਪੂਰਣ ਸੰਵਿਧਾਨ ਲਿਖਣਾ ਤੇ ਨਿਰਮਾਣ ਕਰਨਾ ਸੀ। ਡਰਾਫਟਿੰਗ ਕਮੇਟੀ ਦੇ ਪ੍ਰਧਾਨ ਡਾ. ਭੀਮਰਾਓ ਅੰਬੇਡਕਰ ਸਨ। ਡਾ. ਅੰਬੇਡਕਰ ਨੂੰ ਸੰਵਿਧਾਨ ਦਾ ਪਿਤਾ ਵੀ ਕਿਹਾ ਜਾਂਦਾ ਹੈ।

ਸੰਸਦ ਭਵਨ ਦੀ ਲਾਈਬ੍ਰੇਰੀ 'ਚ ਹਨ ਸੰਵਿਧਾਨ ਦੀਆਂ ਹੱਥਲਿਖਤ ਕਾਪੀਆਂ
ਭਾਰਤੀ ਸੰਵਿਧਾਨ ਦੀਆਂ 2 ਕਾਪੀਆਂ ਜੋ ਹਿੰਦੀ ਤੇ ਅੰਗਰੇਜੀ 'ਚ ਹੱਥ ਨਾਲ ਲਿਖੀਆਂ ਗਈਆਂ ਸਨ। ਭਾਰਤੀ ਸੰਵਿਧਾਨ ਦੀਆਂ ਹੱਥ ਨਾਲ ਲਿਖੀਆਂ ਮੂਲ ਕਾਪੀਆਂ ਸੰਸਦ ਭਵਨ ਦੀ ਲਾਈਬ੍ਰੇਰੀ 'ਚ ਸੁਰੱਖਿਅਤ ਰੱਖੀਆਂ ਹੋਈਆਂ ਹਨ। ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ ਗਵਰਨਮੈਂਟ ਹਾਊਸ 'ਚ 26 ਜਨਵਰੀ 1950 ਨੂੰ ਸਹੁੰ ਚੁੱਕੀ ਸੀ। ਗਣਤੰਤਰ ਦਿਵਸ ਦੀ ਪਹਿਲੀ ਰੇਡ 1955 ਨੂੰ ਦਿੱਲੀ ਦੇ ਰਾਜਪਥ 'ਤੇ ਹੋਈ ਸੀ।  ਉਥੇ ਹੀ 29 ਜਨਵਰੀ ਨੂੰ ਵਿਜੈ ਚੌਂਕ 'ਤੇ ਬੀਟਿੰਗ ਰਿਟ੍ਰੀਟ ਸੇਰੇਮਨੀ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ 'ਚ ਭਾਰਤੀ ਫੌਜਾਂ, ਹਵਾਈ ਫੌਜ ਅਤੇ ਨੌਸੈਨਾ ਦੇ ਬੈਂਡ ਹਿੱਸਾ ਲੈਂਦੇ ਹਨ। ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਅਮਰ ਜੋਤੀ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ।  

  • January 26
  • Republic Day
  • Indian Constitution
  • 26 ਜਨਵਰੀ
  • ਗਣਤੰਤਰ ਦਿਵਸ
  • ਭਾਰਤੀ ਸੰਵਿਧਾਨ

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • 26 march  horoscope  astrology  rashifal
    26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • 26 and 27 march additional holiday
    26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ ਫੈਸਲਾ
  • why is kerosene called soil oil
    ਕੈਰੋਸੀਨ ਨੂੰ ਮਿੱਟੀ ਦਾ ਤੇਲ ਕਿਉਂ ਕਿਹਾ ਜਾਂਦਾ ਹੈ? ਜਾਣੋ ਦਿਲਚਸਪ ਕਾਰਨ
  • india smallest railway station
    ਇਹ ਹੈ ਭਾਰਤ ਦਾ ਸਭ ਤੋਂ ਅਨੋਖਾ ਰੇਲਵਾ ਸਟੇਸ਼ਨ, ਪਲਕ ਝਪਕਦੇ ਹੀ ਨਿਕਲ ਜਾਂਦਾ ਹੈ ਪਲੇਟਫਾਰਮ
  • march 26 or 27  know when is kanya puja
    Chaitra Navratri 2026 : 26 ਜਾਂ 27 ਮਾਰਚ ? ਜਾਣੋ ਕਦੋਂ ਹੈ ਕੰਨਿਆ ਪੂਜਨ ਦੀ ਸਹੀ ਤਾਰੀਖ਼ ਤੇ ਸ਼ੁਭ ਮਹੂਰਤ
  • drugs took the life of a 26 year old youth
    ਨਸ਼ੇ ਨੇ ਲਈ 26 ਸਾਲਾ ਨੌਜਵਾਨ ਦੀ ਜਾਨ, ਖ਼ਾਲੀ ਪਲਾਟ 'ਚੋਂ ਮਿਲੀ ਲਾਸ਼
  • why is the power button on the right side of a smartphone
    ਕਦੀ ਸੋਚਿਆ ਸਮਾਰਟਫੋਨ ਦੇ ਸੱਜੇ ਪਾਸੇ ਹੀ ਕਿਉਂ ਹੁੰਦਾ ਹੈ ਪਾਵਰ ਬਟਨ ! ਜਾਣੋ ਵਜ੍ਹਾ
  • under this government scheme daughters receive 50 000
    'ਮੁੱਖ ਮੰਤਰੀ ਰਾਜਸ਼੍ਰੀ ਯੋਜਨਾ' ਤਹਿਤ ਰਾਜਸਥਾਨ ਸਰਕਾਰ ਧੀਆਂ ਨੂੰ ਦਿੰਦੀ ਹੈ 50,000 ਰੁਪਏ, ਜਾਣੋਂ ਪੂਰੀ ਡਿਟੇਲ
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
Trending
Ek Nazar
bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • police arrest a person with heroin
      ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • motorcyclist dies after colliding with stray animal
      ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • migrants going back from punjab
      ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
    • big warning regarding punjab s weather
      ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
    • good news for wine lovers
      ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
    • jalandhar administration s big statement amid shortage of lpg petrol and diesel
      LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
    • a new discussion has arisen in akali dal politics
      ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
    • my red car pinkoo tv video traffic rules
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
    • wife on thar snatches husband from police custody
      Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
    • punjab weather raining
      3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +