Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:00:28 PM

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

  • revelation by client sent to dubai  network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੀਪ ਸਿੱਧੂ ’ਤੇ ਵਰ੍ਹਿਆ ਜਸਬੀਰ ਜੱਸੀ, ਕਿਹਾ- ‘ਇਹ ਤੁਹਾਡੀ ਬੇਵਕੂਫੀ ਦਾ ਨਤੀਜਾ’

PUNJAB News Punjabi(ਪੰਜਾਬ)

ਦੀਪ ਸਿੱਧੂ ’ਤੇ ਵਰ੍ਹਿਆ ਜਸਬੀਰ ਜੱਸੀ, ਕਿਹਾ- ‘ਇਹ ਤੁਹਾਡੀ ਬੇਵਕੂਫੀ ਦਾ ਨਤੀਜਾ’

  • Author Rahul Singh,
  • Updated: 27 Jan, 2021 11:30 AM
Chandigarh
jasbir jassi angry on deep sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– 26 ਜਨਵਰੀ ਮੌਕੇ ਲਾਲ ਕਿਲੇ ’ਤੇ ਕੇਸਰੀ ਝੰਡਾ ਚੜ੍ਹਾਉਣ ਤੇ ਦੀਪ ਸਿੱਧੂ ਵਲੋਂ ਸਾਥੀਆਂ ਸਮੇਤ ਲਾਲ ਕਿਲੇ ਵੱਲ ਕੂਚ ਕਰਨ ਦੇ ਮਾਮਲੇ ਨੇ ਹਰ ਕਿਸੇ ਨੂੰ ਨਿਰਾਸ਼ ਕਰ ਦਿੱਤਾ ਹੈ। ਜਿਥੇ ਕਿਸਾਨ ਆਗੂ ਦੀਪ ਸਿੱਧੂ ਦੇ ਨਾਲ-ਨਾਲ ਲੱਖਾ ਸਿਧਾਣਾ ’ਤੇ ਆਪਣਾ ਗੁੱਸਾ ਕੱਢ ਰਹੇ ਹਨ, ਉਥੇ ਪੰਜਾਬੀ ਗਾਇਕਾਂ ਵਲੋਂ ਵੀ ਦੀਪ ਸਿੱਧੂ ਦੇ ਇਸ ਕਦਮ ਦੀ ਨਿੰਦਿਆ ਕੀਤੀ ਜਾ ਰਹੀ ਹੈ।

ਇਸੇ ਲਿਸਟ ’ਚ ਪੰਜਾਬੀ ਗਾਇਕ ਜਸਬੀਰ ਜੱਸੀ ਵੀ ਆ ਗਏ ਹਨ। ਜਸਬੀਰ ਜੱਸੀ ਨੇ ਦੀਪ ਸਿੱਧੂ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਕੇਸਰੀ ਝੰਡਾ ਚੁੱਕੀ ਨਜ਼ਰ ਆ ਰਹੇ ਹਨ। ਇਹ ਵੀਡੀਓ ਦੀਪ ਸਿੱਧੂ ਦੇ ਫੇਸਬੁੱਕ ਲਾਈਵ ਦੀ ਹੈ।

ਵੀਡੀਓ ਨਾਲ ਗੁੱਸਾ ਜ਼ਾਹਿਰ ਕਰਦਿਆਂ ਜਸਬੀਰ ਜੱਸੀ ਲਿਖਦੇ ਹਨ, ‘ਦੀਪ ਸਿੱਧੂ ਇਹ ਟਰੈਕਟਰ ਰੈਲੀ ਦਾ ਏਜੰਡਾ ਨਹੀਂ ਸੀ। ਇਹ ਕਿਤੇ ਨਾ ਕਿਤੇ ਤੁਹਾਡੀ ਸਾਜ਼ਿਸ਼ ਜਾਂ ਬੇਵਕੂਫੀ ਲੱਗਦੀ ਹੈ। ਕਿਰਪਾ ਕਰਕੇ ਇਸ ’ਤੇ ਸਪੱਸ਼ਟੀਕਰਨ ਦਿਓ।’

Mr. @ideepsidhu this wasn’t #TractorRallys agenda, is it somekind of conspiracy or your foolishness plss clarify @harbhajanmann @diljitdosanjh @AmmyVirk @GippyGrewal @BawaRanjit @GurpreetGhuggi @IndiaToday @khalsaaid_india @propunjabtv @JagbaniOnline @Lakhasidhana1 https://t.co/lG8fJ976Mh

— Jassi (@JJassiOfficial) January 26, 2021

ਜਸਬੀਰ ਜੱਸੀ ਵਲੋਂ ਟਵੀਟ ਨਾਲ ਵੱਖ-ਵੱਖ ਮੀਡੀਆ ਅਦਾਰਿਆਂ ਤੇ ਗਾਇਕਾਂ ਨੂੰ ਟੈਗ ਕੀਤਾ ਗਿਆ ਹੈ। ਇਸ ਤੋਂ ਬਾਅਦ ਵੀ ਜਸਬੀਰ ਜੱਸੀ ਨੇ ਦੀਪ ਸਿੱਧੂ ਨੂੰ ਟੈਗ ਕਰਦਿਆਂ ਟਵੀਟ ਕੀਤਾ, ‘ਜਵਾਬ ਦੇ ਦੀਪ ਸਿੱਧੂ।’

Jawab de @iamdeepsidhu https://t.co/YzckyijLb7

— Jassi (@JJassiOfficial) January 26, 2021

ਇਨ੍ਹਾਂ ਟਵੀਟਸ ਤੋਂ ਸਾਫ ਹੈ ਕਿ ਜਸਬੀਰ ਜੱਸੀ ਦਾ ਗੁੱਸਾ ਦੀਪ ਸਿੱਧੂ ’ਤੇ ਰੱਜ ਕੇ ਨਿਕਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਇਸ ਘਟਨਾਕ੍ਰਮ ਤੋਂ ਬਾਅਦ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਵੀ ਹੋ ਚੁੱਕੇ ਹਨ। ਇਨ੍ਹਾਂ ਲਾਈਵ ਵੀਡੀਓਜ਼ ਰਾਹੀਂ ਦੀਪ ਸਿੱਧੂ ਨੇ ਆਪਣਾ ਪੱਖ ਸਾਹਮਣੇ ਰੱਖਿਆ ਹੈ ਪਰ ਲੋਕਾਂ ’ਚ ਉਸ ਦੇ ਖ਼ਿਲਾਫ਼ ਗੁੱਸਾ ਘਟਦਾ ਨਜ਼ਰ ਨਹੀਂ ਆ ਰਿਹਾ।

ਨੋਟ– ਜਸਬੀਰ ਜੱਸੀ ਵਲੋਂ ਕੀਤੇ ਇਨ੍ਹਾਂ ਟਵੀਟਸ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Jasbir Jassi
  • Deep Sidhu
  • 26 January
  • Republic Day

'ਅਕਾਲੀ ਦਲ' ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਦਿੱਲੀ ਦੇ ਹਾਲਾਤ 'ਤੇ ਹੋਵੇਗੀ ਚਰਚਾ

NEXT STORY

Stories You May Like

  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • convention in dallas
    ਡਾ. ਜਸਦੀਪ ਸਿੰਘ ਜੱਸੀ’ ਨੇ ਡੈਲਸ 'ਚ ਰਿਪਬਲਿਕਨ ਮਿਡਟਰਮ ਕਨਵੈਨਸ਼ਨ 'ਚ ਕੀਤੀ ਸ਼ਿਰਕਤ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • salt on the floor could be the cause of your financial ruin
    ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
  • pakistan hospital incident
    ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ 14 ਜਵਾਕਾਂ ਦੀ ਮੌਤ
  • consuming dry fruits the wrong way can harm your health
    ਗਲਤ ਤਰੀਕੇ ਨਾਲ ਖਾਧੇ ਗਏ DryFruits ਵਿਗਾੜ ਸਕਦੇ ਨੇ ਤੁਹਾਡੀ ਸਿਹਤ! ਜਾਣੋ ਖਾਣ ਦਾ ਸਹੀ ਤਰੀਕਾ ਤੇ ਸਮਾਂ
  • the right time to wash clothes can change your fate
    ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
  • the right way of eating roti can change your fortune
    ਰੋਟੀ ਖਾਣ ਦਾ ਸਹੀ ਤਰੀਕਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh  jail
      ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
    • major action by the ed in the case of suspended dig bhullar
      ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7...
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • panjab university
      ਪੀ.ਯੂ. ਪੀ. ਐੱਚ. ਡੀ. ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮਿਆਦ 21 ਸਤੰਬਰ ਤੱਕ...
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • surprise inspection of medical stores conducted in the district
      ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
    • new decision of the education department for mid day meal cooks in punjab
      ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ...
    • the food safety department will now inspect sweet and sour souces
      ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +