Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    11:58:35 AM

  • new generation falling prey to physical and mental illnesses

    ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ...

  • navjot kaur s sharp reply to raja warring

    'ਇਲਾਜ ਦੀ ਲੋੜ ਤੁਹਾਨੂੰ ਹੈ', ਰਾਜਾ ਵੜਿੰਗ ਨੂੰ...

  • passengers will be able to bring more goods including gold from abroad rules

    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ...

  • sukhbir badal shiromani akali dal

    ਸੁਖਬੀਰ ਬਾਦਲ ਦਾ ਪੁਨਰ ਸੁਰਜੀਤੀ ਦਲ ਨੂੰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਸਪ੍ਰੀਤ ਕਤਲ ਕਾਂਡ: 311 ਦਿਨਾਂ ਬਾਅਦ ਪ੍ਰਾਪਰਟੀ ਡੀਲਰ ਸਹੁਰੇ ਵਲੋਂ ਸਰੰਡਰ

PUNJAB News Punjabi(ਪੰਜਾਬ)

ਜਸਪ੍ਰੀਤ ਕਤਲ ਕਾਂਡ: 311 ਦਿਨਾਂ ਬਾਅਦ ਪ੍ਰਾਪਰਟੀ ਡੀਲਰ ਸਹੁਰੇ ਵਲੋਂ ਸਰੰਡਰ

  • Edited By Rajwinder Kaur,
  • Updated: 07 Mar, 2019 10:16 AM
Jalandhar
jaspreet murder case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼) - ਕਾਕੀ ਪਿੰਡ, ਦਕੋਹਾ ਰੋਡ ਰਾਮਾ ਮੰਡੀ 'ਚ 30 ਅਪ੍ਰੈਲ ਨੂੰ ਹੋਏ ਜਸਪ੍ਰੀਤ ਕੌਰ ਕਤਲ ਕਾਂਡ 'ਚ ਫਰਾਰ ਪ੍ਰਾਪਰਟੀ ਡੀਲਰ ਸਹੁਰੇ ਕੁਲਵੰਤ ਸਿੰਘ (55) ਨੇ 311 ਦਿਨਾਂ ਬਾਅਦ ਬੀਤੇ ਦਿਨ ਪੁਲਸ ਚੌਕੀ ਨੰਗਲ ਸ਼ਾਮਾ (ਥਾਣਾ ਰਾਮਾ ਮੰਡੀ) 'ਚ ਸਰੰਡਰ ਕਰ ਦਿੱਤਾ ਹੈ। ਦੱਸ ਦੇਈਏ ਕਿ ਪੁਲਸ ਨੇ ਉਸ ਦੀ ਗ੍ਰਿਫਤਾਰੀ ਉਸਦੇ ਘਰ ਤੋਂ ਦਿਖਾਈ ਹੈ। ਮੁਲਜ਼ਮ ਸਹੁਰਾ ਕੁਲਵੰਤ ਕਾਫੀ ਸਮੇਂ ਤੋਂ ਫਰਾਰ ਚੱਲਿਆ ਆ ਰਿਹਾ ਸੀ, ਜਿਸ ਦੀ ਗ੍ਰਿਫਤਾਰੀ ਲਈ ਲਗਾਤਾਰ ਉਸ ਦੇ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਸੀ। 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਜਸਪ੍ਰੀਤ ਕੌਰ (28) ਦੇ ਪਤੀ ਮੋਬਾਇਲ ਵਿਕ੍ਰੇਤਾ ਜਸਪ੍ਰੀਤ ਸਿੰਘ ਜੱਸ ਤੇ ਸੱਸ ਰਣਜੀਤ ਕੌਰ ਦੀ ਗ੍ਰਿਫਤਾਰੀ ਪਹਿਲਾਂ ਹੀ ਹੋ ਚੁੱਕੀ ਸੀ, ਜੋ ਜੇਲ 'ਚ ਸਜ਼ਾ ਕੱਟ ਰਹੇ ਹਨ। ਨੰਗਲ ਸ਼ਾਮਾ ਪੁਲਸ ਚੌਕੀ ਦੇ ਇੰਚਾਰਜ ਐੈੱਸ. ਆਈ. ਸੇਵਾ ਸਿੰਘ ਨੇ ਦੱਸਿਆ ਕਿ ਸਹੁਰੇ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਸਾਹਿਬ ਨੇ ਉਸ ਨੂੰ ਜੇਲ ਭੇਜਣ ਦੇ ਹੁਕਮ ਦੇ ਦਿੱਤੇ ਹਨ। ਰਾਮਾ ਮੰਡੀ ਪੁਲ ਦੇ ਹੇਠਾਂ ਜਸ ਨਾਂ ਨਾਲ ਮੋਬਾਇਲ ਸ਼ਾਪ ਚਲਾਉਣ ਵਾਲੇ ਮੁਲਜ਼ਮ ਪਤੀ ਜਸਪ੍ਰੀਤ ਸਿੰਘ, ਸਹੁਰਾ ਕੁਲਵੰਤ ਤੇ ਸੱਸ ਰਣਜੀਤ ਕੌਰ ਦੇ ਖਿਲਾਫ ਥਾਣਾ ਨਕੋਦਰ ਦੇ ਪਿੰਡ ਬਾੜਾ ਸਿੱਧਪੁਰ ਦੇ ਰਹਿਣ ਵਾਲੇ ਮ੍ਰਿਤਕਾ ਦੇ ਟਰਾਂਸਪੋਰਟ ਪਿਤਾ ਹਰਵਿੰਦਰ ਸਿੰਘ ਤੇ ਭਰਾ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਥਾਣਾ ਰਾਮਾ ਮੰਡੀ 'ਚ ਵਾਰਦਾਤ ਵਾਲੇ ਦਿਨ ਹੀ ਕੇਸ ਦਰਜ ਕਰ ਦਿੱਤਾ ਸੀ। ਦੋਵਾਂ ਦੀ ਇਕ ਮਾਸੂਮ ਬੱਚੀ ਪਵਨੀਤ ਵੀ ਹੈ, ਜਿਸ ਦਾ ਪਾਲਣ ਪੋਸ਼ਣ ਉਸ ਦੇ ਮਾਮਾ ਹਰਪ੍ਰੀਤ ਸਿੰਘ ਤੇ ਨਾਨਾ-ਨਾਨੀ ਆਪਣੇ ਘਰ ਬਾੜਾ ਸਿੱਧਪੁਰ 'ਚ ਕਰ ਰਹੇ ਹਨ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ ਵੱਡੀ ਭੈਣ ਜਸਪ੍ਰੀਤ ਕੌਰ ਦੀ ਸੱਸ ਰਣਜੀਤ ਕੌਰ ਨੇ ਆਪਣੇ ਪਤੀ ਕੁਲਵੰਤ ਸਿੰਘ ਤੇ ਬੇਟੇ ਜਸਪ੍ਰੀਤ ਸਿੰਘ ਨਾਲ ਮਿਲ ਕੇ ਹੱਤਿਆ ਕੀਤੀ ਸੀ ਪਰ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸਨੇ ਖੁਦਕੁਸ਼ੀ  ਕੀਤੀ ਹੈ। ਹੱਤਿਆ ਤੋਂ ਬਾਅਦ ਜਸਪ੍ਰੀਤ ਦੀ ਲਾਸ਼ ਨੂੰ ਬਾਥਰੂਮ ਵਿਚ ਚੁੰਨੀ ਨਾਲ ਫਾਹਾ ਲਾ ਕੇ ਲਟਕਾ ਦਿੱਤਾ ਸੀ। 

ਮੁਲਜ਼ਮਾਂ ਨੂੰ ਜੇਲ ਪਹੁੰਚਾਉਣ ਲਈ ਲੜੀ ਲੰਮੀ ਲੜਾਈ
ਮ੍ਰਿਤਕਾ  ਜਸਪ੍ਰੀਤ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਭੈਣ ਦੀ ਹੱਤਿਆ ਲਈ  ਜ਼ਿੰਮੇਵਾਰ ਦੋਸ਼ੀਆਂ ਨੂੰ ਜੇਲ ਵਿਚ ਪਹੁੰਚਾਉਣ ਲਈ ਲੰਮੀ ਕਾਨੂੰਨੀ ਲੜਾਈ ਲੜੀ ਹੈ। ਜਿਸ  ਵਿਚ ਉਹ ਸਫਲ ਵੀ ਹੋਏ ਹਨ। ਅੱਜ ਕੁਲਵੰਤ ਸਿੰਘ ਦੇ ਫੜੇ ਜਾਣ 'ਤੇ ਉਨ੍ਹਾਂ ਦੇ ਮਨ ਨੂੰ  ਸ਼ਾਂਤੀ ਮਿਲੀ ਹੈ। 

ਪੁਲਸ 'ਤੇ ਸੀ ਸਿਆਸੀ ਦਬਾਅ
ਹਰਪ੍ਰੀਤ ਨੇ ਦੱਸਿਆ ਕਿ ਵਾਰਦਾਤ  ਵਾਲੇ ਦਿਨ ਤੋਂ ਹੀ ਮੁਲਜ਼ਮਾਂ ਨੂੰ ਬਚਾਉਣ ਲਈ ਪੁਲਸ 'ਤੇ ਕਾਫੀ ਸਿਆਸੀ ਦਬਾਅ ਸੀ। ਜਿਸ  ਕਾਰਨ ਉਨ੍ਹਾਂ ਨੂੰ ਫੜਨ  ਵਿਚ ਇੰਨਾ ਸਮਾਂ ਲੱਗਾ ਪਰ ਅਖੀਰ ਉਨ੍ਹਾਂ ਨੂੰ ਇਨਸਾਫ ਮਿਲਿਆ।

  • Jaspreet
  • murder case
  • ਜਸਪ੍ਰੀਤ
  • ਕਤਲ ਕਾਂਡ

ਬੇਰੋਜ਼ਗਾਰ ਹੈਲਥ ਵਰਕਰਾਂ ਨੇ ਕੀਤੇ ਬੂਟ ਪਾਲਿਸ਼

NEXT STORY

Stories You May Like

  • ludhiana  rs 311 crore fake gst billing scam exposed
    ਲੁਧਿਆਣਾ: 311 ਕਰੋੜ ਰੁਪਏ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ਦਾ ਪਰਦਾਫਾਸ਼, ਪਿਓ-ਪੁੱਤ ਦੀ ਜੋੜੀ ਗ੍ਰਿਫ਼ਤਾਰ
  • america is the world s largest property dealer
    ਦੁਨੀਆ ਦਾ ਸਭ ਤੋਂ ਵੱਡਾ 'ਪ੍ਰਾਪਰਟੀ ਡੀਲਰ' ਹੈ ਅਮਰੀਕਾ ! ਫਰਾਂਸ ਤੋਂ ਵੀ ਮੋਟੀ ਰਕਮ ਦੇ ਕੇ ਖਰੀਦ ਲਿਆ ਸੀ ਅੱਧਾ ਮੁਲਕ
  • boy murdered with sharp weapons in jalandhar
    ਜਲੰਧਰ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ! 26 ਦਿਨਾਂ ਬਾਅਦ ਤੋੜਿਆ ਦਮ
  • rajasthan  60 year old man kills wife  then dies by suicide in bikaner
    ਰਾਜਸਥਾਨ ਦੇ ਬੀਕਾਨੇਰ 'ਚ ਦਰਦਨਾਕ ਵਾਰਦਾਤ, ਪਤੀ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਕੀਤੀ ਖੁਦਕੁਸ਼ੀ
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
  • uttarakhand weather today white blanket
    ਉੱਤਰਾਖੰਡ ’ਚ 92 ਦਿਨਾਂ ਬਾਅਦ ਭਾਰੀ ਬਰਫ਼ਬਾਰੀ, ਸ਼ਿਮਲਾ ਦੂਜੇ ਦਿਨ ਵੀ ਰਿਹਾ ਬੰਦ
  • husband and wife cheated woman of rs  2 5 lakh
    Punjab: ਪਤੀ-ਪਤਨੀ ਦਾ ਕਾਰਨਾਮਾ ਕਰੇਗਾ ਹੈਰਾਨ! ਔਰਤ ਨਾਲ ਕੀਤਾ ਵੱਡਾ ਕਾਂਡ
  • dawson creek murder case
    ਡੌਸਨ ਕ੍ਰੀਕ ਕਤਲ ਮਾਮਲਾ: ਤਿੰਨ ਵਿਅਕਤੀਆਂ 'ਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਤੈਅ
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
Trending
Ek Nazar
hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cia team arrests accused who came to supply ganja
      ਗਾਂਜਾ ਸਪਲਾਈ ਕਰਨ ਆਇਆ ਮੁਲਜ਼ਮ CIA ਟੀਮ ਨੇ ਕੀਤਾ ਕਾਬੂ, 2 ਦਿਨ ਦੇ ਪੁਲਸ ਰਿਮਾਂਡ...
    • bikram majithia will be released from jail today
      ਅੱਜ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਮਜੀਠੀਆ, ਸੁਪਰੀਮ ਕੋਰਟ ਤੋਂ ਮਿਲੀ ਹੈ ਜ਼ਮਾਨਤ
    • cm mann s new post
      'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
    • sukhbir badal case
      ਸੁਖਬੀਰ ਬਾਦਲ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਦਾਲਤ ’ਚ ਦਾਇਰ ਕੀਤੀ ਅਰਜ਼ੀ
    • train delays continue
      ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
    • mp amritpal singh parole application rejects
      MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਨੇ ਕੀਤੀ ਰੱਦ, ਬਜਟ ਸੈਸ਼ਨ...
    • budget sri guru ravidas maharaj sunil jakhar
      ਕੇਂਦਰੀ ਬਜਟ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਨਤਾ ਦੀ ਸੋਚ ਤੋਂ ਪ੍ਰੇਰਿਤ:...
    • bikram majithia bail
      ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
    • 2 days alert in punjab meteorological department s big forecast till february 6
      ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
    • police arrest 2 more people including a junker for desecrating gutka sahib
      ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +