Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:37:30 AM

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੇਖੋ ਕਿਸ ਕਦਰ ਕਿਸਾਨੀ ਦੇ ਰੰਗ ’ਚ ਰੰਗੇ ਜੱਸ ਬਾਜਵਾ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ

PUNJAB News Punjabi(ਪੰਜਾਬ)

ਵੇਖੋ ਕਿਸ ਕਦਰ ਕਿਸਾਨੀ ਦੇ ਰੰਗ ’ਚ ਰੰਗੇ ਜੱਸ ਬਾਜਵਾ, ਵਾਰ-ਵਾਰ ਵੇਖੀ ਜਾ ਰਹੀ ਹੈ ਵੀਡੀਓ

  • Edited By Sunita,
  • Updated: 21 Jan, 2021 09:25 AM
Chandigarh
jass bajwa seen singing farmer  s song with farmer  s flag on
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਤਾਲਾਬੰਦੀ ਅਤੇ ਕਿਸਾਨ ਅੰਦੋਲਨ ਦੌਰਾਨ ਪੰਜਾਬੀ ਕਲਾਕਾਰ ਭਾਈਚਾਰੇ ’ਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਤਾਲਾਬੰਦੀ ਦੌਰਾਨ ਕਲਾਕਾਰਾਂ ਨੇ ਮੋਹਰੇ ਹੋ ਕੇ ਗਰੀਬ ਤੇ ਜ਼ਰੂਰਮੰਦ ਲੋਕਾਂ ਦੀ ਮਦਦ ਕੀਤੀ। ਇਸ ਤੋਂ ਬਾਅਦ ਕਿਸਾਨੀ ਅੰਦੋਲਨ ਦੌਰਾਨ ਵੀ ਕਲਾਕਾਰ ਭਾਈਚਾਰਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜਿ੍ਹਆ ਹੈ। ਇਨਾਂ ਹੀ ਨਹੀਂ ਕਿਸਾਨੀ ਅੰਦੋਲਨ ਦੌਰਾਨ ਸਭ ਤੋਂ ਵੱਡਾ ਬਦਲਾਅ ਉਨ੍ਹਾਂ ਦੇ ਗੀਤਾਂ ’ਚ ਵੇਖਣ ਨੂੰ ਮਿਲਿਆ ਹੈ। ਜੀ ਹਾਂ, ਪਹਿਲਾਂ ਗੀਤਾਂ ’ਚ ਅਸ਼ਲੀਲ ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਆਮ ਹੁੰਦੀ ਵੇਖੀ ਜਾਂਦੀ ਸੀ ਪਰ ਅੱਜ ਦੇ ਗੀਤਾਂ ’ਚ ਸਿਰਫ਼ ਕਿਰਸਾਨੀ ਦੇ ਹੱਕਾਂ ਤੇ ਉਨ੍ਹਾਂ ਦੇ ਹੌਂਸਲਿਆਂ ਨੂੰ ਬੁਲੰਦ ਕਰਦਿਆਂ ਹੀ ਵੇਖਿਆ ਜਾ ਰਿਹਾ ਹੈ। ਸਿਰਫ਼ ਇੰਨਾਂ ਹੀ ਨਹੀਂ ਕਲਾਕਾਰਾਂ ਵਲੋਂ ਲਾਏ ਜਾ ਰਹੇ ਸ਼ੋਅਜ਼ ’ਚ ਵੀ ਕਿਸਾਨੀ ਦੇ ਰੰਗ ਵੇਖਣ ਨੂੰ ਮਿਲ ਰਹੇ ਹਨ। ਜਿਸ ਦੀ ਉਦਾਹਰਨ ਹਾਲ ਹੀ ’ਚ ਜੱਸ ਬਾਜਵਾ ਵਲੋਂ ਸਾਂਝੀ ਕੀਤੀ ਵੀਡੀਓ ਤੋਂ ਮਿਲਦੀ ਹੈ। ਜੀ ਹਾਂ, ਹਾਲ ਹੀ ’ਚ ਜੱਸ ਬਾਜਵਾ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਸਟੇਜ ’ਤੇ ਵੀ ਕਿਰਸਾਨੀ ਦਾ ਝੰਡਾ ਲਹਿਰਾਉਂਦੇ ਨਜ਼ਰ ਆ ਰਹੇ ਹਨ। 
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਗਾਇਕ ਵਿਆਹ-ਪਾਰਟੀਆਂ ਦੇ ਪ੍ਰੋਗਰਾਮਾਂ ’ਚ ਕਿਸਾਨ ਅੰਦੋਲਨ ਨਾਲ ਜੁੜੇ ਗੀਤ ਗਾ ਚੁੱਕੇ ਹਨ। ਇਸ ਤੋਂ ਇਲਾਵਾ ਵਿਆਹ ਵਾਲੇ ਕਈ ਲਾੜੇ ਵੀ ਕਿਸਾਨ ਅੰਦੋਲਨ ਦਾ ਝੰਡਾ ਲਾ ਕੇ ਆਪਣੀਆਂ ਲਾੜੀਆਂ ਨੂੰ ਲੈ ਕੇ ਆਏ ਹਨ, ਜੋ ਕਿ ਆਪਣੇ-ਆਪ ’ਚ ਇਹ ਵੱਡੀ ਗੱਲ ਹੈ। ਦੱਸ ਦਈਏ ਕਿ ਜੱਸ ਬਾਜਵਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਨਾਲ ਡਟੇ ਹੋਏ ਹਨ। ਉਹ ਲਗਾਤਾਰ ਆਪਣੇ ਗੀਤਾਂ ਨਾਲ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਕਰ ਰਹੇ ਹਨ। ਪਿਛਲੇ 2 ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਸ਼ਾਂਤਮਾਈ ਢੰਗ ਨਾਲ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਪਰ ਕੇਂਦਰ ਸਰਕਾਰ ਆਪਣਾ ਹੰਕਾਰੀਪੁਣੇ ਦਾ ਮੁਜ਼ਹਾਰਾ ਕਰ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Jass Bajwa (ਜੱਸਾ ਜੱਟ) (@officialjassbajwa)

ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਹੈ ਤਕਰਾਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਬੀਜੇਪੀ ਨੇਤਾਵਾਂ ਵਲੋਂ ਕਿਸਾਨ ਅੰਦੋਲਨ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਚ ਇਸ ਅੰਦੋਲਨ ਨੂੰ ਵਿਰੋਧੀ ਧਿਰਾਂ ਵਲੋਂ ਪ੍ਰਯੋਜਿਤ ਦੱਸਿਆ। ਜਦੋਂਕਿ ਕਈ ਵਾਰ ਖ਼ਾਲੀਸਤਾਨੀ ਸਮਰਥਕ ਸੰਗਠਨਾਂ ਨਾਲ ਹੋਣ ਦੀ ਗੱਲ ਆਖੀ।
ਸੁਪਰੀਮ ਕੋਰਟ ਨੇ ਵੀ ਖੇਤੀ ਕਾਨੂੰਨ ਨੂੰ ਲੈ ਕੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਇਕ ਹਲਫ਼ਨਾਮਾ ਦੇਣ ਨੂੰ ਕਿਹਾ ਹੈ, ਜਿਸ ’ਚ ਕਿਸਾਨ ਅੰਦੋਲਨ ’ਚ ਪਾਬੰਦੀਸ਼ੁਦਾ ਸੰਗਠਨਾਂ ’ਚ ਸ਼ਾਮਲ ਹੋਣ ਜਾਂ ਸਮਰਥਨ ਬਾਰੇ ਅਧਿਕਾਰਤ ਜਾਣਕਾਰੀ ਦੇਣ ਨੂੰ ਕਿਹਾ ਹੈ। 
ਕਿਸਾਨਾਂ ਦਾ ਅੰਦੋਲਨ ਪਿਛਲੇ 50 ਦਿਨਾਂ ਤੋਂ ਚੱਲ ਰਿਹਾ ਹੈ ਪਰ ਹੁਣ ਤੱਕ ਖੇਤੀ ਕਾਨੂੰਨ ’ਤੇ ਕੋਈ ਗੱਲ ਨਹੀਂ ਬਣ ਸਕੀ। ਬੁੱਧਵਾਰ ਨੂੰ ਕਿਸਾਨ ਸੰਗਠਨ ਲੋਹੜੀ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਨਗੇ ਅਤੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣਗੇ। 
ਸੁਪਰੀਮ ਕੋਰਟ ਨੇ ਖੇਤੀ ਕਾਨੂੰਨ ’ਤੇ ਜਾਰੀ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ’ਚ 4 ਮਾਹਰ ਸ਼ਾਮਲ ਹਨ। ਇਹ ਸਾਰੇ ਦੋ ਮਹੀਨਿਆਂ ’ਚ ਆਪਣੀ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਅਦਾਲਤ ਅੱਗੇ ਆਪਣਾ ਫ਼ੈਸਲਾ ਸੁਣਾਏਗੀ।

 
 
 
 
 
View this post on Instagram
 
 
 
 
 
 
 
 
 
 
 

A post shared by Jass Bajwa (ਜੱਸਾ ਜੱਟ) (@officialjassbajwa)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Jass Bajwa (ਜੱਸਾ ਜੱਟ) (@officialjassbajwa)

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Jass Bajwa (ਜੱਸਾ ਜੱਟ) (@officialjassbajwa)

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Jass Bajwa
  • Farmer Flag
  • Video Viral
  • Farmers
  • Farmers Protest
  • Farm Laws
  • Punjab
  • Punjabi Singer

ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ. ਪੀ. ਆਈ. ਸੀ. ਦੀ ਸ਼ੁਰੂਆਤ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • people fed up with theft taught thieves a unique lesson
    ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • neet exam  failed student
    NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ ਤੇ ਫਿਰ...
  • 40 days 70 times theft cctv footage ram temple case
    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਸਨਸਨੀਖੇਜ਼ ਖੁਲਾਸਾ
  • humanoid robot performed a successful operation
    ਦੁਨੀਆ 'ਚ ਪਹਿਲੀ ਵਾਰ ਹਿਊਮਨਾਈਡ ਰੋਬੋਟ ਨੇ ਕੀਤਾ ਸਫ਼ਲ ਆਪ੍ਰੇਸ਼ਨ
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ : ਢਿੱਲੋਂ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +