Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    10:27:03 AM

  • weather will remain extremely bad in punjab for 5 days

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ...

  • gas cylinders will not be available after august 15

    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ...

  • chandigarh 4 youths drowned

    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ...

  • gas cylinder becomes cheaper by more than rs 200

    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਨਮ ਦਿਨ ’ਤੇ ਵਿਸ਼ੇਸ਼ : ਸਿੱਖਾਂ ਦੀ ਖਿੱਲਰੀ ਤਾਕਤ ਨੂੰ ਇਕ ਮੁੱਠ ਕਰਨ ਵਾਲਾ ਮਹਾਨ ਜਰਨੈਲ ‘ਜੱਸਾ ਸਿੰਘ ਰਾਮਗੜ੍ਹੀਆ’

PUNJAB News Punjabi(ਪੰਜਾਬ)

ਜਨਮ ਦਿਨ ’ਤੇ ਵਿਸ਼ੇਸ਼ : ਸਿੱਖਾਂ ਦੀ ਖਿੱਲਰੀ ਤਾਕਤ ਨੂੰ ਇਕ ਮੁੱਠ ਕਰਨ ਵਾਲਾ ਮਹਾਨ ਜਰਨੈਲ ‘ਜੱਸਾ ਸਿੰਘ ਰਾਮਗੜ੍ਹੀਆ’

  • Edited By Rajwinder Kaur,
  • Updated: 05 May, 2021 01:06 PM
Jalandhar
jassa singh ramgarhia  sikh community general  birthday
  • Share
    • Facebook
    • Tumblr
    • Linkedin
    • Twitter
  • Comment

ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦਾ ਉਹ ਜਰਨੈਲ ਹੈ, ਜਿਸਨੇ ਸਿੱਖਾਂ ਦੀ ਖਿਲਰੀ ਤਾਕਤ ਨੂੰ ਇਕ ਮੁੱਠ ਕਰਕੇ ਸਿੱਖ ਕੌਮ ਵਿੱਚ ਜੋਸ਼ ਭਰ ਕੇ ਪੰਜਾਬ ਤੇ ਦਿੱਲੀ ਦੀ ਧਰਤੀ ‘ਤੇ ਖਾਲਸਾਈ ਝੰਡੇ ਝੁਲਾ ਕੇ ਆਪਣੀ ਸਿੱਖ ਰਾਜ ਦੀ ਨੀਂਹ ਸਥਾਪਤ ਕੀਤੀ। ਜੱਸਾ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿੱਚ ਸਿੱਖਾਂ ਨੇ ਜ਼ਾਲਮਾਂ ਨੂੰ ਦਿਨ ਵਿੱਚ ਤਾਰੇ ਦਿਖਾ ਦਿੱਤੇ। ਪੰਜਾਬ ‘ਤੇ ਹਮਲਾ ਕਰਨ ਵਾਲੇ ਕਹਿੰਦੇ ਕਹਾਉਂਦੇ ਜਰਵਾਣਿਆ ਦੇ ਗਰੂਰ ਨੂੰ ਮਿੱਟੀ ਵਿੱਚ ਮਿਲਾ ਕੇ ਰੱਖ ਦਿੱਤਾ ਸੀ। ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ 5 ਮਈ 1723 ਈ. ਨੂੰ ਲਾਹੌਰ ਜ਼ਿਲ੍ਹੇ ਦੇ (ਈਚੋਗਿਲ) ਪਿੰਡ ਵਿੱਚ ਗਿਆਨੀ ਭਗਵਾਨ ਸਿੰਘ ਦੇ ਘਰ ਹੋਇਆ। ਇਸ ਦੇ ਦਾਦਾ ਹਰਦਾਸ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤ ਦੀ ਦਾਤ ਲਈ ਸੀ ਅਤੇ ਬੰਦਾ ਬਹਾਦਰ ਦੀਆਂ ਮੁਗ਼ਲਾਂ ਨਾਲ ਹੋਈਆਂ ਲੜਾਈਆਂ ਵਿੱਚ ਹਿੱਸਾ ਲਿਆ ਸੀ।

ਜੱਸਾ ਸਿੰਘ ਦੇ ਪਿਤਾ ਸ: ਭਗਵਾਨ ਸਿੰਘ ਇਕ ਬਹਾਦਰ ਯੋਧਾ ਹੋਣ ਦੇ ਨਾਲ-ਨਾਲ ਸੰਤ ਸੁਭਾਅ ਵਾਲੇ ਵਿਅਕਤੀ ਸਨ ਅਤੇ ਉਘੇ ਧਾਰਮਿਕ ਪ੍ਰਚਾਰਕ ਵੀ ਸਨ। ਇਸ ਕਰਕੇ ਉਨ੍ਹਾਂ ਨੂੰ ਗਿਆਨੀ ਭਗਵਾਨ ਸਿੰਘ ਆਖਿਆ ਜਾਂਦਾ ਸੀ। ਜੱਸਾ ਸਿੰਘ 5 ਭਰਾ ਸਨ - ਜੱਸਾ ਸਿੰਘ, ਜੈ ਸਿੰਘ, ਖ਼ੁਸ਼ਹਾਲ ਸਿੰਘ, ਮਾਲੀ ਸਿੰਘ ਤੇ ਤਾਰਾ ਸਿੰਘ।

ਭਾਈ ਕਾਨ੍ਹ ਸਿੰਘ ਅਨੁਸਾਰ ਆਪਣੀ ਕੁੜੀ ਨੂੰ ਮਾਰਨ ਦੇ ਦੋਸ਼ ਵਿੱਚ ਇਸ ਨੂੰ ਪੰਥ ਤੋਂ ਛੇਕਿਆ ਗਿਆ। ਸੰਨ 1745 ਈ. ਵਿੱਚ ਇਸ ਦੇ ਜਲੰਧਰ-ਦੁਆਬ ਦੇ ਫ਼ੌਜਦਾਰ ਅਦੀਨਾ ਬੇਗ ਪਾਸ ਨੌਕਰੀ ਕਰ ਲੈਣ ’ਤੇ ਪੰਥ ਵਿੱਚ ਇਸ ਪ੍ਰਤਿ ਗੁੱਸੇ ਦੀ ਲਹਿਰ ਦੌੜ ਗਈ। ਅਕਤੂਬਰ 1748 ਈ. ਵਿੱਚ ਜਦੋਂ ਦੀਵਾਲੀ ਦੇ ਮੌਕੇ ਅੰਮ੍ਰਿਤਸਰ ਵਿੱਚ ਸਰਬੱਤ ਖ਼ਾਲਸਾ ਜੁੜਿਆ, ਤਾਂ ਲਾਹੌਰ ਦੇ ਸੂਬੇਦਾਰ ਮੀਰ ਮੰਨੂ ਨੇ ਸਿੱਖਾਂ ਨੂੰ ਖਦੇੜਨ ਲਈ ਅੰਮ੍ਰਿਤਸਰ ’ਤੇ ਹਮਲਾ ਕਰ ਦਿੱਤਾ। ਬਹੁਤੇ ਸਿੱਖ ਨੇੜਲੇ ਜੰਗਲ ਵੱਲ ਖਿਸਕ ਗਏ ਪਰ ਲਗਭਗ 500 ਸਿੱਖਾਂ ਨੇ ਨਵੀਂ ਬਣੀ ਰਾਮ ਰੌਣੀ ਨਾਂ ਦੀ ਕੱਚੀ ਗੜ੍ਹੀ ਵਿੱਚ ਸ਼ਰਣ ਲੈ ਲਈ। ਮੁਗ਼ਲ ਸੈਨਾ ਨੇ 4 ਮਹੀਨੇ ਘੇਰਾ ਪਾਈ ਰਖਿਆ, ਜਿਸ ਵਿੱਚ ਲਗਭਗ ਦੋ ਸੌ ਸਿੰਘ ਸ਼ਹੀਦ ਹੋ ਗਏ। ਬਾਕੀ ਬਚੇ ਅੰਦਰਲਿਆਂ ਸਿੰਘਾਂ ਨੇ ਸ. ਜੱਸਾ ਸਿੰਘ ਨੂੰ ਮਦਦ ਲਈ ਕਿਹਾ।

ਜੱਸਾ ਸਿੰਘ ਨੇ ਅਦੀਨਾ ਬੇਗ ਦੀ ਨੌਕਰੀ ਛਡ ਕੇ ਦੀਵਾਨ ਕੌੜਾ ਮੱਲ ਰਾਹੀਂ ਗੜ੍ਹੀ ਦਾ ਘੇਰਾ ਹਟਵਾਇਆ ਅਤੇ ਪੰਥ ਤੋਂ ਮਾਫ਼ੀ ਮੰਗੀ। ਨਵੰਬਰ, 1753 ਈ. ਵਿੱਚ ਮੀਰ ਮੰਨੂ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਅਰਾਜਕਤਾ ਪਸਰ ਗਈ। ‘ਰਾਮ ਰੌਣੀ’ ਗੜ੍ਹੀ ਨੂੰ ਫਿਰ ਤੋਂ ਉਸਾਰਨ ਦਾ ਕੰਮ ਜੱਸਾ ਸਿੰਘ ਨੂੰ ਸੌਂਪਿਆ ਗਿਆ। ਇਸ ਨੇ ਗੜ੍ਹੀ ਦਾ ਨਿਰਮਾਣ ਕਰਾ ਕੇ ਉਸ ਦਾ ਨਾਂ ‘ਰਾਮਗੜ੍ਹ’ ਰਖਿਆ। ਉਸ ਦਿਨ ਤੋਂ ਇਸ ਨੂੰ ‘ਰਾਮਗੜ੍ਹੀਆ’ ਕਿਹਾ ਜਾਣ ਲਗਾ ।

ਜੱਸਾ ਸਿੰਘ ਰਾਮਗੜ੍ਹੀਆ ਨੇ ਪਹਿਲੀ ਲੜਾਈ 14 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਭਗਵਾਨ ਸਿੰਘ ਨਾਲ ਨਾਦਰ ਸ਼ਾਹ ਦੇ ਨਾਲ ਲੜੀ। ਇਸ ਲੜਾਈ ਵਿੱਚ 14 ਸਾਲਾ ਸ: ਜੱਸਾ ਸਿੰਘ ਰਾਮਗੜ੍ਹੀਏ ਨੇ ਯੁੱਧ ਕਲਾ ਦੇ ਉਹ ਜ਼ੋਹਰ ਦਿਖਾਏ, ਜਿਸਨੂੰ ਵੇਖ ਕੇ ਵੱਡੇ-ਵੱਡੇ ਜਰਨੈਲ ਹੈਰਾਨ ਰਹਿ ਗਏ ਪਰ ਇਸ ਲੜਾਈ ਵਿੱਚ ਉਨ੍ਹਾਂ ਦੇ ਪਿਤਾ ਸ: ਭਗਵਾਨ ਸਿੰਘ ਸ਼ਹੀਦ ਹੋ ਗਾਏ। ਗਿਆਨੀ ਭਗਵਾਨ ਸਿੰਘ ਦੀ ਕੁਰਬਾਨੀ ਤੇ ਜੱਸਾ ਸਿੰਘ ਦੀ ਬਹਾਦੁਰੀ ਤੋਂ ਖੁਸ਼ ਹੋ ਕੇ ਜਕਰੀਆ ਖਾਨ ਨੇ ਉਨ੍ਹਾਂ ਦੇ ਪੁਤਰ ਜੱਸਾ ਸਿੰਘ ਤੇ ਉਸਦੇ ਭਰਾਵਾਂ ਨੂੰ 5 ਪਿੰਡ, ਵੱਲਾ, ਚੱਬਾ, ਤੁੰਗ, ਸੁਲਤਾਨਵਿੰਡ ਤੇ ਵੇਰਕਾ, ਜਗੀਰ ਵਜੋਂ ਦਿੱਤੇ।

ਤਰਨਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਵੇਲੇ ਸਰੋਵਰ ਦੀ ਪਰਕਰਮਾ ਨੂੰ ਪੱਕਾ ਕਰਨ ਲਈ ਇੱਟਾਂ ਤਿਆਰ ਕੀਤੀਆਂ ਗਈਆਂ ਸਨ ਪਰ ਇਨ੍ਹਾਂ ਇਟਾਂ ਨੂੰ ਨੂਰਦੀਨ ਦਾ ਪੁੱਤਰ ਅਮੀਰਦੀਨ ਜਬਰਦਸਤੀ ਚੁੱਕ ਕੇ ਲੈ ਗਿਆ ਤੇ ਨੂਰਦੀਨ ਦੀ ਸਰਾਂ ਬਣਵਾਈ। ਉਸ ਵੇਲੇ ਸਿੱਖਾਂ ਨੇ ਜਦ ਗੁਰੂ ਸਾਹਿਬ ਜੀ ਨੂੰ ਸ਼ਿਕਾਇਤ ਕੀਤੀ ਤਾਂ ਗੁਰੂ ਜੀ ਨੇ ਗੁਰਵਾਕ ਕੀਤਾ ਸੀ ਕਿ ਸਮਾਂ ਆਉਣ ’ਤੇ ਇਹ ਇੱਟਾਂ ਮੁੜਕੇ ਇਸ ਸਰੋਵਰ ’ਤੇ ਹੀ ਲਗਣਗੀਆਂ।

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਨੂਰਦੀਨ ਦੀ ਸਰਾਂ ਢੁਵਾ ਕੇ ਮੁੜ ਸਰੋਵਰ ਦੀ ਪਰਕਰਮਾਂ ਪੱਕੀ ਕਰਵਾ ਕੇ ਗੁਰਵਾਕ ਨੂੰ ਪੂਰਾ ਕੀਤਾ ਸੀ। ਇਸੇ ਤਰਾਂ ਇਨ੍ਹਾਂ ਨੇ ਗੁਰੂਦੁਆਰਾ ਸ੍ਰੀ ਬਾਬਾ ਅਟੱਲ ਸਾਹਿਬ ਦੀ ਉਸਾਰੀ ਸ਼ੁਰੂ ਕੀਤੀ, ਜਿਸਨੂੰ ਬਾਅਦ ਇਨ੍ਹਾਂ ਦੇ ਸਪੁਤੱਰ ਬਾਬਾ ਜੋਧ ਸਿੰਘ ਜੀ ਨੇ ਪੂਰਾ ਕੀਤਾ। ਇਨ੍ਹਾਂ ਨੇ ਛੋਟਾ ਘੱਲੂਘਾਰਾ ਤੇ ਵੱਡਾ ਘੱਲੂਘਾਰਾ ਸਮੇ ਬਾਕੀ ਸਿੱਖ ਸਰਦਾਰਾਂ ਨਾਲ ਮਿਲਕੇ ਮੁਗਲਾਂ ਦੇ ਉਹ ਦੰਦ ਖੱਟੇ ਕੀਤੇ ਕਿ ਉਹ ਕਈ ਪੁਸ਼ਤਾਂ ਤਕ ਯਾਦ ਕਰਦੇ ਰਹੇ ਤੇ ਮੁੜ ਪੰਜਾਬ ਵੱਲ ਮੁੰਹ ਨਹੀਂ ਕੀਤਾ। ਜੱਸਾ ਸਿੰਘ ਦੀ ਬਹਾਦਰੀ ਦੇ ਕਿਸੇ ਤਾਂ ਦੁਸ਼ਮਨ ਵੀ ਆਪਣੇ ਇਤਹਾਸ ਵਿੱਚ ਲਿਖਣਾ ਨਹੀਂ ਭੁੱਲੇ। ਮੁਹਸਿਨ ਫਾਨੀ ਨੇ ਆਪਣੀ ਪੁਸਤਕਜੰਗ ਨਾਮੇ ਵਿਚ ਲਿਖਿਆ ਹੈ ,” ਉਹ (ਸ. ਜੱਸਾ ਸਿੰਘ ਕਲਾਲ) ਦੇ ਨਾਲ ਇਕ ਸ. ਜੱਸਾ ਸਿੰਘ ਠੋਕਾ (ਤਰਖਾਣ) ਵੀ ਸੀ ਜੋ ਉਨ੍ਹਾਂ ਕੁੱਤਿਆਂ (ਸਿੱਖਾਂ) ਦੇ ਵਿਚਕਾਰ ਬਿਫਰੇ ਹੋਏ ਸ਼ੇਰ ਵਾਂਗ ਸੀ।

1783 ਨੂੰ ਸਿੱਖ ਫੋਜਾਂ ਨੇ ਦਿੱਲੀ ਤੇ ਹਮਲਾ ਕਰ ਦਿੱਤਾ, ਇਕ ਪਾਸਿਉਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਆਪਣੀਆਂ ਫੌਜਾਂ ਨਾਲ ਤੇ ਦੂਸਰੇ ਪਾਸੇ ਤੋਂ ਸ: ਜੱਸਾ ਸਿੰਘ ਆਹਲੂਵਾਲੀਆ ਤੇ ਸ: ਬਘੇਲ ਸਿੰਘ ਵੀ ਆਪਣੀਆਂ ਫੋਜਾਂ ਸਮੇਤ ਪਹੁੰਚ ਗਏ। ਸਾਰੀਆਂ ਸਿੱਖ ਫੌਜਾਂ 11 ਮਾਰਚ, 1783 ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਚ ਦਾਖਲ ਹੋ ਕੇ ਕਿਲ੍ਹੇ ’ਤੇ ਕਬਜ਼ਾ ਕਰ ਲਿਆ ਅਤੇ ਇਸ ਉਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾ ਕੇ ਸਿੱਖਾਂ ਦੀਆਂ ਜਿੱਤਾਂ ਦੇ ਝੰਡੇ ਗੱਡ ਦਿੱਤੇ।
ਇਸ ਲਈ ਉਸ ਨੇ ਸਿੱਖਾਂ ਦਾ ਸੁਆਗਤ ਕੀਤਾ ਅਤੇ ਕੀਮਤੀ ਤੋਹਫ਼ੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਦਿੱਤੇ। ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਮੁਗਲ ਸਾਮਰਾਜ ਦਾ ਤਖਤ ਪੁੱਟ ਕੇ ਗੁਰੂ ਰਾਮ ਦਾਸ ਜੀ ਦੇ ਸਥਾਨ 'ਤੇ ਸ੍ਰੀ ਅੰਮ੍ਰਿਤਸਰ ਵਿਖੇ ਲਿਆ ਕੇ ਰੱਖ ਦਿੱਤਾ ਸੀ ।

ਦਿੱਲੀ ਦੇ ਆਸ-ਪਾਸ ਦੇ ਮੁਸਲਮਾਨ ਨਵਾਬ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਰਨ ਵਿਚ ਆਏ। ਮੇਰਠ ਦੇ ਨਵਾਬ ਨੇ ਜੱਸਾ ਸਿੰਘ ਨੂੰ 10,000 ਰੁਪਏ ਨਜ਼ਰਾਨੇ ਵਿਚ ਦਿੱਤੇ, ਜਿਸ ਦੇ ਇਵਜ਼ ਵਿਚ ਜੱਸਾ ਸਿੰਘ ਨੇ ਉਸ ਦੇ ਇਲਾਕੇ ਉਸ ਨੂੰ ਵਾਪਸ ਦੇ ਦਿੱਤੇ। 1783 ਵਿਚ ਜੱਸਾ ਸਿੰਘ ਆਹਲੂਵਾਲੀਆ ਦੀ ਮੌਤ ਹੋ ਗਈ। ਜੱਸਾ ਸਿੰਘ ਰਾਮਗੜ੍ਹੀਆ ਪੰਜਾਬ ਵਾਪਸ ਆ ਗਿਆ ਅਤੇ ਆਪਣੇ ਖੁਸੇ ਹੋਏ ਇਲਾਕਿਆਂ 'ਤੇ ਦੋਬਾਰਾ ਕਬਜ਼ਾ ਕਰ ਲਿਆ। ਹੁਣ ਜੱਸਾ ਸਿੰਘ ਰਾਮਗੜ੍ਹੀਆ ਨੇ ਸ਼ੁਕਰਚਕੀਆ ਮਿਸਲ ਵੱਲ ਦੋਸਤੀ ਦਾ ਹੱਥ ਵਧਾਇਆ ਤੇ ਦੋਹਾਂ ਨੇ ਮਿਲ ਕੇ ਕਨ੍ਹਈਆ ਮਿਸਲ ਦੀ ਤਾਕਤ ਦਾ ਖ਼ਾਤਮਾ ਕਰ ਦਿੱਤਾ। ਰਾਮਗੜ੍ਹੀਆ ਕੋਲ ਆਪਣੀ ਚੜ੍ਹਤ ਦੇ ਦਿਨਾ ਵਿਚ ਬਾਰੀ ਦੋਆਬ ਵਿਚ ਬਟਾਲਾ, ਕਲਾਨੌਰ, ਦੀਨਾਨਗਰ, ਸ੍ਰੀ ਹਰਗੋਬਿੰਦਪੁਰ, ਸ਼ਾਹਪੁਰ ਕੰਡੀ, ਗੁਰਦਾਸਪੁਰ, ਕਾਦੀਆਂ, ਘੁਮਾਨ, ਮੱਤੇਵਾਲ, ਅਤੇ ਜਲੰਧਰ ਵਿਚ ਉੜਮੁੜ ਟਾਂਡਾ, ਮਿਆਣੀ, ਗੜ੍ਹਦੀਵਾਲ ਅਤੇ ਜ਼ਹੂਰਾ ਸਨ। ਪਹਾੜੀ ਇਲਾਕਿਆਂ ਵਿਚ ਇਸ ਮਿਸਲ ਕੋਲ ਕਾਂਗੜਾ, ਨੂਰਪੁਰ, ਮੰਡੀ ਸਨ ਅਤੇ ਚੰਬਾ ਦਾ ਹਿੰਦੂ ਰਾਜ ਉਸ ਨੂੰ ਨਜ਼ਰਾਨਾ ਪੇਸ਼ ਕਰਦਾ ਸੀ। 80 ਸਾਲ ਦੀ ਉਮਰ ਵਿਚ ਜੱਸਾ ਸਿੰਘ ਰਾਮਗੜ੍ਹੀਆ ਦਾ 1803 ਵਿਚ ਦੇਹਾਂਤ ਹੋ ਗਿਆ।

ਡਾਕਟਰ ਭੁਪਿੰਦਰ ਸਿੰਘ
ਨਿਊ ਅੰਮ੍ਰਿਤਸਰ
9814353428
 

  • jassa singh ramgarhia
  • Sikh community General
  • Birthday
  • ਜੱਸਾ ਸਿੰਘ ਰਾਮਗੜ੍ਹੀਆ
  • ਸਿੱਖ ਕੌਮ
  • ਜਰਨੈਲ
  • ਜਨਮ ਦਿਨ

ਕਾਂਗਰਸ ਨੂੰ ਜਿਊਂਦਾ ਕਰਨ ਲਈ ਸ਼ੇਖਚਿੱਲੀ ਵਾਲੇ ਸੁਪਨੇ ਦੇਖ ਰਹੇ ਜਾਖੜ : ਸ਼ਵੇਤ ਮਲਿਕ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • narendra modi  birthday  mallikarjun kharge  congratulations
    PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ
  • banyan tree  birthday  student  cake cutting  nature
    107 ਸਾਲ ਪੁਰਾਣੇ ਬੋਹੜ ਦੇ ਦਰੱਖਤ ਦਾ ਜਨਮ ਦਿਨ, ਅਨੋਖੇ ਅੰਦਾਜ 'ਚ ਰੁੱਖਾਂ ਦੀ ਸੰਭਾਲ ਦਾ ਸੁਨੇਹਾ
  • jaspreet jassa who shot himself in a moving scorpio case
    ਚਲਦੀ ਸਕਾਰਪੀਓ 'ਚ ਖੁਦ ਨੂੰ ਗੋਲੀ ਮਾਰਨ ਵਾਲਾ ਜਸਪ੍ਰੀਤ ਜੱਸਾ ਈਸੇਵਾਲ ਗੈਂਗਰੇਪ ਕਾਂਡ ਦਾ ਸੀ ਮੁੱਖ ਗਵਾਹ
  • woman gives birth to identical quadruplet girls
    ਡੇਢ ਕਰੋੜ 'ਚੋਂ ਇਕ ਮਾਮਲਾ! ਔਰਤ ਨੇ ਇੱਕੋ ਜਿਹੀਆਂ ਚਾਰ ਕੁੜੀਆਂ ਨੂੰ ਦਿੱਤਾ ਜਨਮ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • accused using heroin arrested
    ਹੈਰੋਇਨ ਦੀ ਵਰਤੋਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • critical 48 hours in punjab thunderstorms and heavy rains alert issue
      ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • 4 accused arrested for conspiring to kill police
      50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • akali dal delegation meets governor
      ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ...
    • young son canada visa incident in canada
      ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ...
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • major accident in punjab three family members die
      ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +