Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    3:38:00 PM

  • mohali the man who murdered his girlfriend in the office regained consciousness

    ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ...

  • 3 killed  5 injured after fire breaks out at illegal firecracker factory

    ਘਰ 'ਚ ਹੀ ਖੋਲ੍ਹੀ ਬੈਠੇ ਸੀ ਪਟਾਕਾ ਫੈਕਟਰੀ! ਅਚਾਨਕ...

  • if 2 lpg connections in the house action may be taken

    ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ...

  • india nuclear program

    ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੇਅਦਬੀ ਮਾਮਲੇ ’ਚ ਬਾਦਲਾਂ ਨੂੰ ਬਚਾ ਰਿਹਾ ਹੈ ਕੈਪਟਨ: ਦਾਦੂਵਾਲ (ਵੀਡੀਓ)

PUNJAB News Punjabi(ਪੰਜਾਬ)

ਬੇਅਦਬੀ ਮਾਮਲੇ ’ਚ ਬਾਦਲਾਂ ਨੂੰ ਬਚਾ ਰਿਹਾ ਹੈ ਕੈਪਟਨ: ਦਾਦੂਵਾਲ (ਵੀਡੀਓ)

  • Edited By Rajwinder Kaur,
  • Updated: 23 Apr, 2021 01:48 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਬਾਦਲਾਂ ਨੂੰ ਬਚਾਉਣ ਵਿੱਚ ਕੈਪਟਨ ਦਾ ਹੱਥ ਹੈ।ਦਾਦੂਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ’ਚ ਸਰਕਾਰ ਬਣਾਉਣ ਤੋਂ ਪਹਿਲਾਂ ਕਿਹਾ ਸੀ ਕਿ ਬੇਅਦਬੀ ਮਾਮਲੇ ਦੀਆਂ ਪੈੜ੍ਹਾਂ ਬਾਦਲਾਂ ਦੇ ਘਰਾਂ ਤੱਕ ਜਾਂਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਨੇ ਆਪਣਾ ਸਾਰਾ ਜ਼ੋਰ ਬਾਦਲਾਂ ਨੂੰ ਬਚਾਉਣ ’ਚ ਲਗਾ ਦਿੱਤਾ,  ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਹ ਸਾਨੂੰ ਇਨਸਾਫ਼ ਦਿਵਾਉਣਾ ਹੀ ਨਹੀਂ ਚਾਹੁੰਦੇ।

 

ਪੜ੍ਹੋ ਇਹ ਵੀ ਖਬਰ - Big Breaking : ਪਾਕਿਸਤਾਨ ਤੋਂ ਆਏ 303 ਸਿੱਖ ਸ਼ਰਧਾਲੂਆਂ ’ਚੋਂ 100 ਕੋਰੋਨਾ ਪਾਜ਼ੇਟਿਵ (ਵੀਡੀਓ)

ਕੈਪਟਨ ਅਮਰਿੰਦਰ ਅਤੇ ਬਾਦਲਾਂ ’ਚ ਬੇਅਦਬੀ ਮਾਮਲੇ ਨੂੰ ਲੈ ਕੇ ਚੱਲ ਰਹੀ ਮੈਚ ਫਿਕਸਿੰਗ

ਜਗਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਬਾਦਲਾਂ ’ਚ ਬੇਅਦਬੀ ਮਾਮਲੇ ਨੂੰ ਲੈ ਕੇ ਚੱਲ ਰਹੀ ਮੈਚ ਫਿਕਸਿੰਗ ਦੀ ਗੱਲ ਕਹੀ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਆਪਸ ’ਚ ਰਲੇ ਹੋਏ ਹਨ। ਬਾਦਲ ਅਤੇ ਕੈਪਟਨ ’ਚ ਆਪਸੀ ਸਮਝੌਤਾ ਚੱਲ ਰਿਹਾ ਹੈ, ਜਿਸ ਅਨੁਸਾਰ ਜਦੋਂ ਬਾਦਲਾਂ ਦਾ ਰਾਜ ਹੋਵੇਗਾ ਤਾਂ ਕੈਪਟਨ ਨੂੰ ਕੁਝ ਨਹੀਂ ਕਿਹਾ ਜਾਵੇਗਾ ਅਤੇ ਜਦੋਂ ਕੈਪਟਨ ਦਾ ਰਾਜ ਹੋਵੇਗਾ, ਉਦੋਂ ਬਾਦਲਾਂ ਨੂੰ ਕੁਝ ਨਹੀਂ ਕਹਿਣਾ। ਇਸ ਕਰਕੇ ਹੁਣ ਪੰਥ ਦੇ ਲੋਕਾਂ ਨੂੰ ਇਹ ਗੱਲ ਸੋਚਣੀ ਪਵੇਗੀ ਕਿ ਉਨ੍ਹਾਂ ਨੇ ਪੰਜਾਬ ਨੂੰ ਕਿਵੇਂ ਬਚਾਉਣਾ ਹੈ ਅਤੇ ਬੇਅਦਬੀ ਮਾਮਲੇ ’ਚ ਇਨਸਾਫ਼ ਕਿਵੇਂ ਲੈਣਾ ਹੈ। ਦਾਦੂਵਾਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਆਪ ਇਨਸਾਫ਼ ਵਾਲੀ ਕੁਰਸੀ ’ਤੇ ਬੈਠਣਾ ਪਵੇਗਾ  ਕਿਉਂਕਿ ਇਸ ਮਾਮਲੇ ਦਾ ਇਨਸਾਫ਼ ਨਾ ਬਾਦਲਾਂ ਨੇ ਕੀਤਾ ਅਤੇ ਨਾ ਹੀ ਹੁਣ ਕੈਪਟਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਦਾਦੂਵਾਲ ਨੇ ਦਿੱਤੀ ਮੁੜ ਤੋਂ ਮੋਰਚਾ ਲਾਉਣ ਦੀ ਚਿਤਾਵਨੀ
ਦਾਦੂਵਾਲ ਨੇ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਬੇਅਦਬੀ ਕਰਨ ਵਾਲੇ ਲੋਕਾਂ ਨਾਲ ਕਦੇ ਨਹੀਂ ਰਲੇ, ਸਗੋਂ ਅਸੀਂ ਬੇਅਦਬੀ ਦਾ ਇਨਸਾਫ਼ ਬਾਦਲ ਅਤੇ ਕੈਪਟਨ ਦੋਵਾਂ ਤੋਂ ਮੰਗਿਆ ਹੈ। ਬੇਅਦਬੀ ਮਾਮਲੇ ’ਤੇ ਰੋਸ ਪ੍ਰਗਟ ਕਰਨ ਦੇ ਬਾਰੇ ਬੋਲਦੇ ਹੋਏ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਦੇ ਸਮੇਂ ਵੀ ਵਿਰੋਧ ਕਰਨਾ ਸ਼ੁਰੂ ਕੀਤਾ ਹੈ। ਬਾਦਲਾਂ ਦੀ ਸਰਕਾਰ ਦੇ ਸਮੇਂ ਜਦੋਂ ਉਹ ਪ੍ਰਦਰਸ਼ਨ ਕਰਦੇ ਸਨ ਤਾਂ ਬਾਦਲ ਉਨ੍ਹਾਂ ਨੂੰ ਚੁੱਕ ਕੇ ਜੇਲ੍ਹ ’ਚ ਬੰਦ ਕਰ ਦਿੰਦੇ। ਅਸੀਂ 4-5 ਮਹੀਨੇ ਜੇਲ੍ਹਾਂ ’ਚ ਰਹਿੰਦੇ ਰਹੇ। ਜੇਲ੍ਹ ’ਚੋਂ ਬਾਹਰ ਆਉਣ ’ਤੇ ਬਾਦਲ ਉਨ੍ਹਾਂ ’ਤੇ ਮੁੜ ਕੋਈ ਹੋਰ ਕੇਸ ਦਰਜ ਕਰਕੇ ਵਾਪਸ ਜੇਲ੍ਹ ਭੇਜ ਦਿੰਦੇ। ਬਲਜੀਤ ਸਿੰਘ ਦਾਦੂਵਾਲ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬੇਅਦਬੀ ਮਾਮਲੇ 'ਚ ਇਨਸਾਫ਼ ਦੇ ਲਈ ਅਸੀਂ ਮੁੜ ਤੋਂ ਮੋਰਚਾ ਲਗਾ ਸਕਦੇ ਹਾਂ।

ਪੜ੍ਹੋ ਇਹ ਵੀ ਖਬਰ - ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)

  • Jathedar Baljit Singh Daduwal
  • desecrated case
  • Badal
  • Cap amrinder singh
  • ਜਥੇਦਾਰ ਬਲਜੀਤ ਸਿੰਘ ਦਾਦੂਵਾਲ
  • ਬੇਅਦਬੀ ਮਾਮਲੇ
  • ਬਾਦਲਾਂ
  • ਕੈਪਟਨ

ਚੰਡੀਗੜ੍ਹ ਦੇ GMSH-16 'ਚ 'ਇਲੈਕਟਿਵ ਸਰਜਰੀ' 'ਤੇ ਰੋਕ, OPD ਸੇਵਾ ਸਬੰਧੀ ਫ਼ੈਸਲਾ ਅੱਜ

NEXT STORY

Stories You May Like

  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • sukhbir badal  s appearance in chandigarh court
    ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ
  • imprisoning a youth for desecrating a broom is a low level of government
    ਝਾੜੂ ਦੀ ਬੇਅਦਬੀ ਕਰਨ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਜੇਲ੍ਹ 'ਚ ਡੱਕਣਾ ਸਰਕਾਰ ਦਾ ਨੀਵਾਂ ਪੱਧਰ: ਰਾਜਾ ਵੜਿੰਗ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • kapurthala youth drowns river after saving the lives of two friends
    ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ ਨਦੀ 'ਚ ਸਮਾ ਗਿਆ ਕਪੂਰਥਲਾ ਦਾ ਨੌਜਵਾਨ
  • swing packed with people hangs suspended in mid air at kapurthala fair
    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • pakistan is debunking some global myths related to investment
    ਪਾਕਿਸਤਾਨ ਨਿਵੇਸ਼ ਨਾਲ ਜੁੜੇ ਕੁਝ ਗਲੋਬਲ ਮਿੱਥਾਂ ਨੂੰ ਦਿਖਾ ਰਿਹਾ ਹੈ ਠੇਂਗਾ
  • captain s love for congress awakened
    ਕੈਪਟਨ ਦਾ ਜਾਗਿਆ ਕਾਂਗਰਸ ਨਾਲ ਪਿਆਰ, ਪੰਜਾਬ ਦੀ ਸਿਆਸਤ 'ਚ ਛਿੜੀ ਨਵੀਂ ਚਰਚਾ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab toll plaza free
      ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
    • bloody clash between two parties in amritsar
      ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ ਪੈ ਗਈ RAID! ਪੁਲਸ ਨੇ ਰੰਗੇ ਹੱਥੀਂ ਕਾਬੂ ਕੀਤੇ 8...
    • nia s big action in mansa
      ਮਾਨਸਾ 'ਚ NIA ਦਾ ਵੱਡਾ ਐਕਸ਼ਨ, ਪਿੰਡ ਕੁਲਾਣਾ 'ਚ ਛਾਪੇਮਾਰੀ ਜਾਰੀ
    • ed in punjab ed raid
      ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
    • punjab  mahesh kumar agarwal  tamil nadu  dgp  chief minister  vijay
      ਪੰਜਾਬ ਦਾ ਪੁੱਤ ਬਣਿਆ ਤਾਮਿਲਨਾਡੂ ਦਾ DGP ! IPS ਮਹੇਸ਼ ਕੁਮਾਰ ਅਗਰਵਾਲ ਨੇ...
    • big stir in punjab politics
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ...
    • body of 7 year old boy recovered from dhanas lake
      ਧਨਾਸ ਝੀਲ ’ਚੋਂ 7 ਸਾਲਾ ਬੱਚੇ ਦੀ ਲਾਸ਼ ਬਰਾਮਦ
    • drug injection  video of young man
      ਨੌਜਵਾਨ ਵੱਲੋਂ ਗੁਪਤ ਅੰਗ ਨੇੜੇ ਚਿੱਟੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ, ਮਚਿਆ...
    • new twist in case
      ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +