Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    4:43:55 PM

  • property registration noc

    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ...

  • will there be an akali bjp alliance in punjab or not

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ?...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • big regarding bhakra and thin dams in punjab

    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

PUNJAB News Punjabi(ਪੰਜਾਬ)

ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

  • Edited By Shivani Bassan,
  • Updated: 13 Jul, 2024 02:58 PM
Amritsar
jathedar condemned the attack on england s gurdwara sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ’ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ੇ ਅਕੀਦੇ ’ਤੇ ਪਹਿਰਾ ਦਿੰਦਿਆਂ ਆਪਣੀ ਮਿਹਨਤ, ਲਿਆਕਤ ਅਤੇ ਈਮਾਨਦਾਰੀ ਦੇ ਨਾਲ ਦੇਸ਼-ਵਿਦੇਸ਼ ਵਿਚ ਚੰਗਾ ਨਾਮਣਾ ਖੱਟਿਆ ਹੈ।

ਇਹ ਵੀ ਪੜ੍ਹੋ- ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

ਹੁਣੇ-ਹੁਣੇ ਇੰਗਲੈਂਡ ਵਿਚ ਹੋਈਆਂ ਪਾਰਲੀਮੈਂਟ ਚੋਣਾਂ ਵਿਚ ਕਈ ਪੰਜਾਬੀ, ਜਿਨ੍ਹਾਂ ਵਿਚੋਂ 4 ਦਸਤਾਰਧਾਰੀ ਸਿੱਖ ਹਨ, ਮੈਂਬਰ ਪਾਰਲੀਮੈਂਟ ਬਣੇ ਹਨ। ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਇੰਗਲੈਂਡ ਦੇ ਇਕ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਦੋ ਹਮਲਾਵਰਾਂ ਵਲੋਂ ਕਿਰਪਾਨ ਨਾਲ ਸੰਗਤ ’ਤੇ ਹਮਲਾ ਕਰਨ ਦੀ ਘਟਨਾ ਵਾਪਰਨੀ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਤੋਂ ਰੋਜ਼ਾਨਾ ਸਰਬੱਤ ਦੇ ਭਲੇ ਦੀ ਅਰਦਾਸ ਹੁੰਦੀ ਹੈ ਅਤੇ ਜਦੋਂ ਕਦੇ ਕਿਸੇ ਵੀ ਦੇਸ਼, ਖਿੱਤੇ ਵਿਚ ਮਨੁੱਖਤਾ ’ਤੇ ਕੋਈ ਬਿਪਤਾ ਦੀ ਘੜੀ ਆਈ ਤਾਂ ਇਹ ਗੁਰਦੁਆਰਾ ਸਾਹਿਬਾਨ ਧਰਮ, ਰੰਗ, ਨਸਲ ਅਤੇ ਖਿੱਤੇ ਦਾ ਵਿਤਕਰਾ ਕੀਤੇ ਬਗੈਰ ਲੋੜਵੰਦਾਂ ਲਈ ਸ਼ਰਨਗਾਹ ਬਣਦੇ ਹਨ।

ਇਹ ਵੀ ਪੜ੍ਹੋ-  ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਗੁਰਦੁਆਰਾ ਸਾਹਿਬਾਨ ਵਿਚੋਂ ਬੀਮਾਰਾਂ ਨੂੰ ਦਵਾ-ਦਾਰੂ, ਨੰਗਿਆਂ ਨੂੰ ਤਨ ਢੱਕਣ ਲਈ ਬਸਤਰ ਅਤੇ ਭੁੱਖਿਆਂ ਨੂੰ ਲੰਗਰ ਵੰਡਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਹੈ ਕਿ ਇੰਗਲੈਂਡ ਵਿਚ ਗੁਰਦੁਆਰਾ ਸਾਹਿਬ ਅੰਦਰ ਆ ਕੇ ਸੰਗਤ ’ਤੇ ਹਮਲਾ ਕਰਨ ਵਾਲੇ ਲੋਕਾਂ ਦਾ ਕੋਈ ਧਰਮ ਨਹੀਂ ਹੋਵੇਗਾ ਅਤੇ ਉਹ ਮਨੁੱਖਤਾ ਦੇ ਦੁਸ਼ਮਣ ਅਤੇ ਹੈਵਾਨੀਅਤ ਦੀ ਸੋਚ ਦੇ ਧਾਰਨੀ ਹੋਣਗੇ।

ਇਹ ਵੀ ਪੜ੍ਹੋ- ਚੀਫ਼ ਖ਼ਾਲਸਾ ਦੀਵਾਨ ਵੱਲੋਂ ਇੰਗਲੈਂਡ ਵਿਖੇ ਗੁਰੂ ਘਰ ’ਚ ਸਿੱਖ ਸੰਗਤਾਂ ’ਤੇ ਕਿਰਪਾਨਾਂ ਨਾਲ ਹੋਏ ਹਮਲੇ ਦੀ ਨਿਖੇਧੀ

ਉਨ੍ਹਾਂ ਕਿਹਾ ਕਿ ਇਸ ਹਮਲੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਜਾਂ ਬੇਅਦਬੀ ਵਰਗੀ ਦੁਖਦਾਈ ਸਥਿਤੀ ਤੋਂ ਬਚਾਅ ਹੋ ਗਿਆ ਪਰ ਸੰਗਤ ਵਿਚੋਂ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਸਰਕਾਰ ਨੂੰ ਅਜਿਹੇ ਹਮਲੇ ਕਰਨ ਵਾਲੇ ਮਨੁੱਖਤਾ ਦੇ ਵੈਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਉੱਥੇ ਵੱਸਦੇ ਸਿੱਖਾਂ ਨੂੰ ਸੁਰੱਖਿਅਤ ਹੋਣ ਦਾ ਅਹਿਸਾਸ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਿੱਖ ਸੁਤੰਤਰਤਾ ਦੇ ਨਾਲ ਇੰਗਲੈਂਡ ਵਿਚ ਆਪਣੇ ਧਾਰਮਿਕ ਵਿਸ਼ਵਾਸਾਂ ਦੀ ਪਾਲਣਾ ਕਰਦਿਆਂ ਉਥੋਂ ਦੇ ਸਰਬਪੱਖੀ ਵਿਕਾਸ ਵਿਚ ਆਪਣਾ ਯੋਗਦਾਨ ਪਾ ਸਕਣ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jathedar of Sri Akal Takht Sahib
  • attack
  • England
  • Gurdwara Sahib
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
  • ਹਮਲਾ
  • ਇੰਗਲੈਂਡ
  • ਗੁਰਦੁਆਰਾ ਸਾਹਿਬ

ਸੀਵਰੇਜ ਜਾਮ ਨੂੰ ਲੈ ਕੇ ਦੂਜੀ ਵਾਰ ਸੜਕਾਂ ’ਤੇ ਉਤਰੇ ਵਾਰਡ 12 ਦੇ ਲੋਕ, ਨਗਰ ਨਿਗਮ ਨੂੰ ਦਿੱਤੀ ਚਿਤਾਵਨੀ

NEXT STORY

Stories You May Like

  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • sunil jakhar condemns opposition video case
    ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • controversy over yoga classes being held in gurdwaras
    ਗੁਰਦੁਆਰਿਆਂ 'ਚ ਚੱਲ ਰਹੀਆਂ ਯੋਗਾ ਕਲਾਸਾਂ 'ਤੇ ਵਿਵਾਦ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੁਕਮਨਾਮੇ ਦੀ ਕੀਤੀ ਮੰਗ
  • sri akal takht sahib takes strict decisions gurdwara management committees
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਦੇਸ਼ਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਖਿਲਾਫ ਸਖ਼ਤ ਫੈਸਲੇ
  • five singh sahibs will be held tomorrow at the secretariat of akal takht sahib
    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it s time for a big change in punjab congress
      ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ...
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • major action taken against 84 teachers of jalandhar salary stopped
      ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
    • government holiday in punjab on monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
    • heavy vehicle movement banned on banga mukandpur road
      ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...
    • shocking incident in ludhiana
      ਪੰਜਾਬ: ਨਿੱਕੇ ਵੀਰ ਦੀ 'ਸ਼ਰਾਰਤ' ਬਣੀ ਵੱਡੇ ਦੀ ਮੌਤ ਦੀ ਵਜ੍ਹਾ! ਪਰਿਵਾਰ 'ਤੇ...
    • big fraud in punjab
      ਪੰਜਾਬ 'ਚ 5,00,00,000 ਰੁਪਏ ਦੀ ਵੱਡੀ ਠੱਗੀ! ਪਿਓ-ਪੁੱਤ ਗ੍ਰਿਫ਼ਤਾਰ
    • big relief for thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਬੋਨਸ ਨੂੰ ਲੈ ਕੇ ਹੱਕ 'ਚ ਆਇਆ ਫ਼ੈਸਲਾ, 20...
    • online registration date extended for class 11 admissions in government schools
      ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ ਵਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +