Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    11:30:03 AM

  • punjab  7 districts  officials

    ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • young men were found in this state inside a room

    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ,...

  • gold and silver prices gained   know how much prices risen

    ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ...

  • british government s plan

    ਬ੍ਰਿਟਿਸ਼ ਸਰਕਾਰ ਦੀ 1,000 ਦਿਨਾਂ 'ਚ ਜੰਗ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਥੇਦਾਰ ਧਿਆਨ ਸਿੰਘ ਮੰਡ ਨੇ ‘ਬੰਦੀ ਛੋੜ ਦਿਵਸ’ ’ਤੇ ਕੌਮ ਦੇ ਨਾਮ ਪੜ੍ਹਿਆ ਸੰਦੇਸ਼

PUNJAB News Punjabi(ਪੰਜਾਬ)

ਜਥੇਦਾਰ ਧਿਆਨ ਸਿੰਘ ਮੰਡ ਨੇ ‘ਬੰਦੀ ਛੋੜ ਦਿਵਸ’ ’ਤੇ ਕੌਮ ਦੇ ਨਾਮ ਪੜ੍ਹਿਆ ਸੰਦੇਸ਼

  • Edited By Rajwinder Kaur,
  • Updated: 05 Nov, 2021 04:09 PM
Amritsar
jathedar dhian singh mand bandi chhor divas
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ‘ਚ ਕੌਮ ਦੇ ਨਾਮ ਸੰਦੇਸ਼ ਪੜ੍ਹਿਆ। ਇਸ ਤੋਂ ਪਹਿਲਾਂ ਜਥੇਦਾਰ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਹੇਠਾਂ ਬੈਠ ਕੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੌਮ ਦੇ ਨਾਮ ਆਪਣੇ ਸੰਦੇਸ਼ ‘ਚ ਜਥੇਦਾਰ ਮੰਡ ਨੇ ਜਿੱਥੇ ਸੰਗਤਾਂ ਨੂੰ ‘ਬੰਦੀ ਛੋੜ ਦਿਵਸ’ ਦੀ ਵਧਾਈ ਦਿੱਤੀ, ਓਥੇ ਲੰਮੇ ਸਮੇਂ ਤੋਂ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼ ਨਾ ਮਿਲਣ ਕਾਰਣ ਅਫ਼ਸੋਸ ਵੀ ਜ਼ਾਹਿਰ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮੁੱਚੇ ਭਾਰਤ ਦਾ ਕਿਸਾਨ ਪਿਛਲੇ ਇੱਕ ਸਾਲ ਤੋਂ ਇਨਸਾਫ਼ ਦੀ ਮੰਗ ਕਰਦਾ ਦਿੱਲੀ ਦੀਆਂ ਸੜਕਾਂ ‘ਤੇ ਰੁਲ ਰਿਹਾ ਹੈ। ਸਮੇਂ ਦੀ ਸਰਕਾਰ ਨੇ ਇਸ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਅਤੇ ਹੁਣ ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸਮੇਤ ਪੰਜਾਬ ਦਾ ਪੰਜਾਹ ਕਿੱਲੋ ਮੀਟਰ ਦਾ ਇਲਾਕਾ ਬੀ.ਐੱਸ.ਐੱਫ਼ ਦੇ ਅਧੀਨ ਕਰਕੇ ਆਪਣੇ ਪ੍ਰਬੰਧ ਹੇਠਾਂ ਕਰ ਲਿਆ ਹੈ। ਅੱਜ ਦੇ ਦਿਨ ਦਾਤਾ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ‘ਚੋਂ ਆਜ਼ਾਦ ਕਰਵਾਇਆ ਸੀ, ਕਿੰਨਾ ਚੰਗਾ ਹੁੰਦਾ ਜੇ ਸਰਕਾਰ ਵੀ ਅੱਜ ਦੇ ਦਿਨ ਦੇ ਮਹੱਤਵ ਨੂੰ ਸਮਝਦੀ ਹੋਈ ਲੋਕਾਂ ਦੇ ਹੱਕਾਂ ਨੂੰ ਆਜ਼ਾਦ ਕਰ ਦਿੰਦੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੀਤਾ ਬਜ਼ੁਰਗ ਜਨਾਨੀ ਦਾ ਕਤਲ 

ਉਨ੍ਹਾਂ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਜਿੱਥੇ ਸਰਕਾਰਾਂ ਅਤੇ ਸਰਕਾਰੀ ਏਜੰਸੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਪੁਸ਼ਤ ਪਨਾਹੀ ਕਰ ਰਹੀਆਂ ਹਨ, ਉਥੇ ਸਿੱਖ ਕੌਮ ਦੋ ਵੱਖ-ਵੱਖ ਸੰਸਥਾਵਾਂ ਵਿੱਚ ਅੱਗੇ ਹੋ ਕੇ ਵਿਚਰਣ ਵਾਲੇ ਆਗੂ ਵੀ ਵੋਟਾਂ ਦੀ ਇਲਤ ਕਰਕੇ, ਇਸ ਨਾ ਇਨਸਾਫ਼ੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਸਮੁੱਚੀਆਂ ਸਿੱਖ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਹੋਰ ਤੋਂ ਆਸ ਰੱਖਣੀ ਛੱਡ ਕੇ ਮੂੰਹ ਗੁਰੂ ਵੱਲ ਕਰਦਿਆਂ ਸਭ ਤੋਂ ਪਹਿਲਾਂ ਹਉਮੈ ਦੀਆਂ ਪ੍ਰਤੀਕ ਜਥੇਬੰਦੀਆਂ ਨੂੰ ਭੰਗ ਕਰਕੇ ਖਾਲਸਾਈ ਨਿਸ਼ਾਨ ਥੱਲੇ ਇਕੱਤਰ ਹੋਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿੱਚ ਕੌਮ ਆਪਣੇ ਏਜੰਡੇ ਆਪਣੀ ਮਰਜ਼ੀ ਨਾਲ ਬਣਾਏ ਤਾਂ ਜੋ ਉਨ੍ਹਾਂ ਦੀ ਪ੍ਰਾਪਤੀ ਵਾਸਤੇ ਸੰਘਰਸ਼ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

  • Amritsar
  • Jathedar Dhian Singh Mand
  • Sri Harmandir Sahib
  • bandi chhor divas
  • ਅੰਮ੍ਰਿਤਸਰ
  • ਜਥੇਦਾਰ ਧਿਆਨ ਸਿੰਘ ਮੰਡ
  • ਬੰਦੀ ਛੋੜ ਦਿਵਸ

ਪੰਜਾਬ ਦੀ ਸਿਆਸਤ ’ਚ ਚੱਲ ਰਹੇ ਅਹਿਮ ਮੁੱਦਿਆਂ ’ਤੇ ਜਾਣੋ ਕੀ ਬੋਲੇ ‘ਭਗਵੰਤ ਮਾਨ’ (ਵੀਡੀਓ)

NEXT STORY

Stories You May Like

  • jathedar gargaj s message to sikhs in norway
    ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼
  • prayers to be held worldwide for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
  • shiromani committee member  death
    ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
  • strike in punjab
    ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
  • a public holiday should be declared on vishwakarma diwas
    'ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ
  • welcome for jathedar gargaj by the sikh community upon his arrival in norway
    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ
  • jathedar gargajj in uk
    ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਕੀਤੀ ਸ਼ਮੂਲੀਅਤ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
Trending
Ek Nazar
veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab what an employee did after not receiving his salary
      ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਜੋ ਕੀਤਾ, ਕਿਸੇ ਨੇ ਸੋਚਿਆ ਵੀ ਨਾ ਸੀ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ
    • punjab cancer disease 13299 women
      ਪੰਜਾਬ ’ਚ ਕੈਂਸਰ ਦਾ ਕਹਿਰ ਜਾਰੀ; 5 ਸਾਲਾਂ ’ਚ 13,299 ਔਰਤਾਂ ਦੀ ਮੌਤ, ਹੈਰਾਨ...
    • aap mla kunwar vijay pratap resigns
      ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ
    • government bus strike and demands
      ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
    • relationships shattered  family consumed by the fire of suspicion
      ਰਿਸ਼ਤੇ ਤਾਰ-ਤਾਰ: ਸ਼ੱਕ ਦੀ ਅੱਗ 'ਚ ਸੜਿਆ ਪਰਿਵਾਰ, ਪਤੀ ਨੇ ਚਾਕੂ ਮਾਰ ਕੇ ਕੀਤਾ...
    • punjab school timing change
      ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ
    • issues concerning punjab  s muslim community will be included
      ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
    • law and order situation in punjab is worrying sachin pilot
      ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
    • new twist in the case of a 20 year old youth in khanna
      ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +