Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    3:29:01 PM

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਥੇਦਾਰ ਗੜਗੱਜ ਨੇ ਤਾਮਿਲ ਸਿੱਖ ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਆਲੋਚਨਾ

PUNJAB News Punjabi(ਪੰਜਾਬ)

ਜਥੇਦਾਰ ਗੜਗੱਜ ਨੇ ਤਾਮਿਲ ਸਿੱਖ ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਆਲੋਚਨਾ

  • Edited By Shivani Bassan,
  • Updated: 29 Sep, 2025 06:16 PM
Amritsar
jathedar gargajj criticizes the treatment meted out to tamil sikh jeevan singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ 'ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਜਦੋਂ ਸਮੁੱਚਾ ਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਿੱਤੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਉਦੋਂ ਉਨ੍ਹਾਂ ਦੇ ਸਿੱਖਾਂ ਨਾਲ ਅਜ਼ਾਦ ਦੇਸ਼ ਅੰਦਰ ਅਪਮਾਨਜਨਕ ਵਿਤਕਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...

ਜਥੇਦਾਰ ਗੜਗੱਜ ਨੇ ਕਿਹਾ ਕਿ ਜੀਵਨ ਸਿੰਘ ਨਾਲ ਜੋ ਘਟਨਾ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਵਾਪਰੀ ਹੈ ਉਸ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਜੀਵਨ ਸਿੰਘ ਅਤੇ ਦਿੱਲੀ ਅਧਾਰਿਤ ਐਡਵੋਕੇਟ ਨੀਨਾ ਸਿੰਘ ਪਾਸ ਲਿਖਤੀ ਈ-ਮੇਲ ਰਾਹੀਂ ਪ੍ਰਗਟ ਖੇਦ ਕੀਤਾ ਹੈ ਪਰੰਤੂ ਇਸ ਨਾਲ ਬਣਦੀ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਸ ਘਟਨਾ ਨਾਲ ਸਬੰਧਤ ਕੀਤੀ ਗਈ ਸਮੁੱਚੀ ਜਾਂਚ ਨੂੰ ਪਾਰਦਰਸ਼ਤਾ ਦੇ ਮੱਦੇਨਜ਼ਰ ਜਨਤਕ ਕਰੇ ਅਤੇ ਇਹ ਵੀ ਦੱਸੇ ਕਿ ਦੋਸ਼ੀ ਸਟਾਫ਼ ਮੈਂਬਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਕਕਾਰਾਂ ਤੇ ਸਿੱਖ ਪਛਾਣ ਵਿਰੁੱਧ ਕਾਰਵਾਈਆਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਬੀਤੇ ਸਮੇਂ ਰਾਜਸਥਾਨ ਅੰਦਰ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਉਸ ਦੇ ਕਕਾਰਾਂ ਕਰਕੇ ਜੋਧਪੁਰ ਹਾਈ ਕੋਰਟ ਦੇ ਜੂਡੀਸ਼ੀਅਲ ਪੇਪਰ ਵਿੱਚ ਬੈਠਣ ਨਹੀਂ ਦਿੱਤਾ ਗਿਆ ਸੀ ਅਤੇ ਦੇਸ਼ ਦੇ ਕਈ ਕੋਨਿਆਂ ਵਿੱਚੋਂ ਸਿੱਖ ਬੱਚਿਆਂ ਦੇ ਕੜੇ ਲੁਹਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੁਰੱਖਿਆ ਬਿਊਰੋ ਵੱਲੋਂ ਵੀ ਦੇਸ਼ ਦੇ ਹਵਾਈ ਅੱਡਿਆਂ ਵਿੱਚ ਅੰਮ੍ਰਿਤਧਾਰੀ ਕਰਮਚਾਰੀਆਂ ਉੱਤੇ ਕਿਰਪਾਨ ਪਹਿਨ ਕੇ ਜਾਣ ਤੋਂ ਰੋਕ ਵਾਲਾ ਸਰਕੂਲਰ ਸਿੱਖ ਸੰਸਥਾਵਾਂ ਦੇ ਵਿਰੋਧ ਦੇ ਬਾਵਜੂਦ ਹਾਲੇ ਤੱਕ ਵਾਪਸ ਨਹੀਂ ਲਿਆ ਗਿਆ ਜੋ ਕਿ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਵਰਤਾਰਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰਾਂ ਸਿੱਖ ਸਰੋਕਾਰਾਂ, ਪਛਾਣ ਤੇ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।

ਇਹ ਵੀ ਪੜ੍ਹੋ-ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...

ਉਨ੍ਹਾਂ ਸਿੱਖ ਕੌਮ ਨੂੰ ਵੀ ਹਦਾਇਤ ਕੀਤੀ ਕਿ ਜਿੱਥੇ ਕਿਤੇ ਵੀ ਸਿੱਖ ਪਛਾਣ ਤੇ ਕਕਾਰਾਂ ਵਿਰੁੱਧ ਕੋਈ ਕਾਰਵਾਈ ਹੋਵੇ ਤਾਂ ਉਸ ਵਿਰੁੱਧ ਸਮੂਹਕ ਰੂਪ ਵਿੱਚ ਦੋਸ਼ੀਆਂ ਖਿਲਾਫ਼ ਅਵਾਜ਼ ਉਠਾਈ ਜਾਵੇ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਇਹ ਯਕੀਨੀ ਬਣਾਵੇ ਕਿ ਦੇਸ਼ ਅੰਦਰ ਕਿਤੇ ਵੀ ਸਿੱਖ ਪਛਾਣ, ਸਿੱਖ ਕਕਾਰਾਂ ਵਿਰੁੱਧ ਕੋਈ ਕਾਰਵਾਈ ਨਾ ਹੋਵੇ ਅਤੇ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਪੱਧਰ ਦੇ ਜ਼ਰੂਰੀ ਦਿਸ਼ਾ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਜਾਣੇ ਚਾਹੀਦੇ ਹਨ ਅਤੇ ਜੇਕਰ ਫਿਰ ਵੀ ਕੋਈ ਸਿੱਖ ਵਿਰੋਧੀ ਕਾਰਵਾਈ ਕਰਦਾ ਹੈ ਤਾਂ ਸਬੰਧਤ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਾਜ਼ਮੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ-3 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਇਸ ਜ਼ਿਲ੍ਹੇ ਨੂੰ ਦੇਣਗੇ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jathedar Gargajj
  • treatment
  • Tamil Sikh
  • Jeevan Singh
  • ਜਥੇਦਾਰ ਗੜਗੱਜ
  • ਇਲਾਜ
  • ਤਾਮਿਲ ਸਿੱਖ
  • ਜੀਵਨ ਸਿੰਘ

ਪਠਾਨਕੋਟ ਦੇ ਵਪਾਰੀ ਦੇ ਇਕ ਲੱਖ ਚੋਰੀ ਕਰਨ ਵਾਲੇ ਆਟੋ ਗੈਂਗ ਦੇ ਤਿੰਨ ਮੁਲਜ਼ਮ ਕਾਬੂ

NEXT STORY

Stories You May Like

  • jathedar gargajj arrival in hong kong
    ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸਵਾਗਤ
  • sikhs should rise above their factionalism and unite  jathedar gargajj
    ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ
  • jathedar kuldeep gargajj warm welcome from the sangat arrival in the uk
    ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
  • the message of jatha gargajj echoed from the land of london
    ਯੂਕੇ ਦੀ ਧਰਤੀ ਤੋਂ ਗੂੰਜਿਆ ਜਥੇ. ਗੜਗੱਜ ਦਾ ਸੰਦੇਸ਼: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਤੇ ਏਕਤਾ ਨੂੰ ਬਣਾਓ ਮਜ਼ਬੂਤ
  • the help provided by foreign sikhs reached directly to the needy in punjab
    ਵਿਦੇਸ਼ੀ ਸਿੱਖਾਂ ਵੱਲੋਂ ਕੀਤੀ ਗਈ ਮਦਦ ਪੰਜਾਬ ਵਿੱਚ ਸਿੱਧੀ ਲੋੜਵੰਦਾਂ ਤੱਕ ਪਹੁੰਚੇ : ਜਥੇਦਾਰ ਗੜਗੱਜ
  • the journey from nankana sahib to the khalsa panth
    ਨਨਕਾਣਾ ਸਾਹਿਬ ਤੋਂ ਖਾਲਸਾ ਪੰਥ ਤੱਕ ਦਾ ਸਫ਼ਰ ਸਿੱਖੀ ਦੀ ਪੂਰਨਤਾ ਦਾ ਪ੍ਰਤੀਕ - ਜਥੇਦਾਰ ਗੜਗੱਜ
  • youths willing to return to india from uk apprise jathedar gargajj
    ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ
  • mbappé criticizes team manager didier deschamps   strategy
    ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +