Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    8:06:58 PM

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

  • arjun meghwal in punjab

    ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ- ਜਥੇਦਾਰ ਗੜਗੱਜ

PUNJAB News Punjabi(ਪੰਜਾਬ)

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ- ਜਥੇਦਾਰ ਗੜਗੱਜ

  • Edited By Anmol Tagra,
  • Updated: 20 Sep, 2026 07:29 PM
Jalandhar
jathedar gargajj kartarpur
  • Share
    • Facebook
    • Tumblr
    • Linkedin
    • Twitter
  • Comment

ਕਰਤਾਰਪੁਰ (ਸਾਹਨੀ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਬੀਤੀ ਦੇਰ ਰਾਤ ਗੁਰਦੁਆਰਾ ਗੰਗਸਰ ਸਾਹਿਬ, ਕਰਤਾਰਪੁਰ (ਜਲੰਧਰ) ਪੁੱਜਾ ਅਤੇ ਵਿਸ਼ਰਾਮ ਤੋ ਬਾਅਦ ਅੱਜ ਸਵੇਰੇ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਅਤੇ ਗੁਰੂ ਸ਼ਬਦ ਦਾ ਓਟ-ਆਸਰਾ ਲੈ ਕੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਜੀਵਨ ਬਤੀਤ ਕਰਨਾ ਹੈ। ਉਨ੍ਹਾਂ ਕਿਹਾ ਕਿ ਦੁੱਖ ਹੋਵੇ ਜਾਂ ਸੁੱਖ, ਹਰ ਅਵਸਥਾ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਸਿੱਖ ਦੇ ਜੀਵਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੇ ਸਾਡਾ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਪੂਰਨ ਵਿਸ਼ਵਾਸ ਹੈ ਤਾਂ ਗੁਰੂ ਸਾਹਿਬ ਹਮੇਸ਼ਾ ਅੰਗ-ਸੰਗ ਸਹਾਈ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਾਣੀ, ਬਾਣੇ ਅਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਅੱਜ ਸਮੇਂ ਦੀ ਵੱਡੀ ਲੋੜ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਰੱਖਦਿਆਂ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਕੋਸ਼ਿਸ਼ ਹੋਵੇ ਕਿ ਸਾਡੇ ਨੌਜਵਾਨ ਆਪਣੀ ਵਿਰਾਸਤ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਪਣੇ ਇਤਿਹਾਸ ਨਾਲ ਜੁੜੇ ਰਹਿਣ।

ਗੁਰੂ ਸਾਹਿਬ ਦੀ ਬਖ਼ਸ਼ੀ ਸਿੱਖੀ ਦੀ ਅਨਮੋਲ ਦਾਤ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਕੇਸ ਅਤੇ ਸਾਬਤ-ਸੂਰਤ ਸਰੂਪ ਦੀ ਸੰਭਾਲ ਕਰਨਾ ਸਿੱਖ ਪਰਿਵਾਰਾਂ ਦਾ ਫਰਜ਼ ਹੈ। ਇਨ੍ਹਾਂ ਗੁਰਮਤਿ ਸੁਨੇਹਿਆਂ ਨੂੰ ਲੈ ਕੇ ਹੀ ਮੀਰੀ-ਪੀਰੀ ਖ਼ਾਲਸਾ ਮਾਰਚ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਗੁਰੂ ਸਾਹਿਬਾਨ ਦੇ ਉਸ ਮਹਾਨ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ, ਜੋ ਮਨੁੱਖ ਨੂੰ ਬਰਾਬਰੀ, ਨਿਆਂ, ਸੇਵਾ, ਨਸ਼ਾ-ਮੁਕਤੀ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਖਾਲਸਾ ਪੰਥ ਅਤੇ ਸਿੱਖ ਸੰਸਥਾਵਾਂ ਤੇ ਲੁਕਵੇਂ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਜਿਸ ਪ੍ਰਤੀ ਸੰਗਤਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਹੁਣ ਤੱਕ 700 ਤੋਂ ਵਧੇਰੇ ਪਿੰਡਾਂ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ, ਜਿਸ ਦੌਰਾਨ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਦਾ ਆਮ ਮਿਲਣਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਟਾਕਰੇ ਲਈ ਹਰ ਸੁਹਿਰਦ ਵਿਅਕਤੀ ਨੂੰ ਯਤਨ ਕਰਨ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜ ਕੇ ਚੰਗੇ ਜੀਵਨ ਦੀ ਪ੍ਰੇਰਨਾ ਦਈਏ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਬੀਬੀ ਦਵਿੰਦਰ ਕੌਰ ਕਾਲੜਾ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸੁਖਬੀਰ ਸਿੰਘ, ਬਲਵਿੰਦਰ ਸਿੰਘ ਤਿੰਮੋਵਾਲ, ਸਰਦੂਲ ਸਿੰਘ ਬੂਟਾ, ਰਣਜੀਤ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਗੁਰਭਾਗ ਸਿੰਘ, ਮੈਨੇਜਰ ਸਤਿੰਦਰ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਹਰਜੀਤ ਸਿੰਘ, ਗਿਆਨੀ ਬਲਦੇਵ ਸਿੰਘ ਮੁਹਾਲੀ, ਮੈਨੇਜਰ ਕੰਵਲਜੀਤ ਸਿੰਘ, ਹਰਵਿੰਦਰ ਸਿੰਘ ਰਿੰਕੂ, ਸੇਵਾ ਸਿੰਘ ਸਾਬਕਾ ਕੌੰਸਲਰ, ਮਾਸਟਰ ਅਮਰੀਕ ਸਿੰਘ, ਸੁੱਚਾ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨਦੀਪ ਸਿੰਘ, ਭਾਈ ਬਲਕਾਰ ਸਿੰਘ ਅਤੇ ਸੰਗਤਾਂ ਮੌਜੂਦ ਸਨ।
 

  • Punjab
  • Kartarpur
  • Jathedar Kuldeep Singh Gargajj

ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!

NEXT STORY

Stories You May Like

  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • khalsa march is conveying a message to the youth  jathedar gargaj
    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ: ਜਥੇ. ਗੜਗੱਜ
  • penang s 125 year old wadda gurdwara sahib restored traditional appearance
    ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼
  • jathedar gargajj statement
    ਬੇਅਦਬੀ ਕਾਨੂੰਨ ਬਾਰੇ 7 ਮੈਂਬਰੀ ਕਮੇਟੀ ਬਣਾਏ ਜਾਣ 'ਤੇ ਜਥੇਦਾਰ ਗੜਗੱਜ ਦਾ ਪਹਿਲਾ ਬਿਆਨ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • sgpc member amarjit singh chawla and granthi malkit singh from the panth
    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ
  • accident  national highway  common people
    ਬਨੂੜ-ਤੇਪਲਾ ਕੌਮੀ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ ਹਾਦਸੇ
  • india brics
    ਭਾਰਤ ਨੂੰ ਚੀਨ, ਰੂਸ ਤੇ ਅਮਰੀਕਾ, ਤਿੰਨਾਂ ਦੀ ਲੋੜ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • family of deepak  killed in an encounter  comes forward
      ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
    • big incident in faridkot
      ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ
    • monsoon withdrawal from punjab  know the forecast for the next 5 days
      ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +