Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    10:37:44 AM

  • sirens blow

    ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ...

  • there will be big changes in punjab politics

    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ...

  • israeli attacks on iran

    ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ...

  • the services of giani gurmukh singh head granthi of sri akal takht sahib

    ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੱਖਣ ਏਸ਼ੀਆ ਖਿੱਤੇ 'ਚ ਸੁੱਖ ਸ਼ਾਂਤੀ ਲਈ ਜਥੇਦਾਰ ਗੜਗੱਜ ਨੇ ਸੰਗਤਾਂ ਨਾਲ ਕੀਤੀ ਅਰਦਾਸ

PUNJAB News Punjabi(ਪੰਜਾਬ)

ਦੱਖਣ ਏਸ਼ੀਆ ਖਿੱਤੇ 'ਚ ਸੁੱਖ ਸ਼ਾਂਤੀ ਲਈ ਜਥੇਦਾਰ ਗੜਗੱਜ ਨੇ ਸੰਗਤਾਂ ਨਾਲ ਕੀਤੀ ਅਰਦਾਸ

  • Edited By Sandeep Kumar,
  • Updated: 09 May, 2025 10:53 PM
Amritsar
jathedar gargajj prayed with the devotees for peace and prosperity in the
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮੁਖ ਬੇਨਤੀ ਕੀਤੀ ਕਿ ਦੱਖਣ ਏਸ਼ੀਆ ਦੇ ਖਿੱਤੇ ਵਿੱਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੋ ਜੰਗ ਵਰਗੇ ਹਾਲਾਤ ਬਣ ਰਹੇ ਹਨ, ਉਹ ਟਲਣ ਅਤੇ ਜੰਗ ਨਾ ਲੱਗੇ। ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵੱਸਣ ਵਾਲੀ ਮਨੁੱਖਤਾ ਤੇ ਜੀਵ-ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਦੱਖਣੀ ਏਸ਼ੀਆ ਖਿੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਅਤੇ ਸੁੱਖ ਸ਼ਾਂਤੀ ਵਧੇ।

ਇਹ ਵੀ ਪੜ੍ਹੋ : ਪੰਜਾਬ 'ਚ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ, 24 ਘੰਟੇ ਹਾਜ਼ਰ ਰਹਿਣ ਦੇ ਹੁਕਮ

ਇਸ ਮੌਕੇ ਅਰਦਾਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਦੇ ਸਨਮੁਖ ਗੁਰਬਾਣੀ ਦਾ ਜਾਪ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਪੰਜ ਪਿਆਰੇ ਸਾਹਿਬਾਨ, ਤਖ਼ਤ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਸਮੇਤ ਸਮੂਹ ਸਟਾਫ਼ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Takht Sri Keshgarh Sahib
  • South Asia Region
  • Peace and Harmony
  • Jathedar Gargajj
  • Sangat
  • Ardas
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
  • ਦੱਖਣ ਏਸ਼ੀਆ ਖਿੱਤਾ
  • ਸੁੱਖ ਸ਼ਾਂਤੀ
  • ਜਥੇਦਾਰ ਗੜਗੱਜ
  • ਸੰਗਤਾਂ
  • ਅਰਦਾਸ

ਸ੍ਰੀ ਮੁਕਤਸਰ ਸਾਹਿਬ 'ਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ, DC ਨੇ ਲੋਕਾਂ ਨੂੰ ਕੀਤੀ ਅਪੀਲ

NEXT STORY

Stories You May Like

  • jathedar gargajj termed the air crash as painful and worrying
    ਜਥੇਦਾਰ ਗੜਗੱਜ ਨੇ ਹਵਾਈ ਹਾਦਸੇ ਨੂੰ ਦਰਦਨਾਕ ਤੇ ਚਿੰਤਾਜਨਕ ਕਰਾਰ ਦਿੱਤਾ
  • uae president discusses tensions in west asia
    ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ ਤਣਾਅ ਬਾਰੇ ਕੀਤੀ ਚਰਚਾ
  • bangla sahib gurdwara plane crash ardass
    ਗੁਰਦੁਆਰਾ ਬੰਗਲਾ ਸਾਹਿਬ 'ਚ ਜਹਾਜ਼ ਹਾਦਸੇ ਕਾਰਨ ਮਰੇ ਲੋਕਾਂ ਦੀ ਕੀਤੀ ਗਈ ਅਰਦਾਸ
  • heavy rains june 20
    ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
  • parminder dhindsa gets emotional during father  s last rites
    ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਿਮਿੰਦਰ ਢੀਂਡਸਾ, ਭਰੇ ਮਨ ਨਾਲ ਆਖ਼ੀਆਂ ਇਹ ਗੱਲਾਂ (ਵੀਡੀਓ)
  • 75th death anniversary of sant baba prem singh ji murali wale celebrated
    ਸ਼ਰਧਾ ਨਾਲ ਮਨਾਈ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ
  • the last rites of the late sukhdev singh dhindsa
    ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ ਵੱਡੇ ਆਗੂ ਹੋਏ ਸ਼ਾਮਲ (ਵੀਡੀਓ)
  • dera beas chief gurinder singh dhillon reaches sangrur
    ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • car fell into the river
      ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ ਡਿੱਗੀ ਚੰਡੀਗੜ੍ਹੀਆਂ ਦੀ ਕਾਰ,...
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • today  s top 10 news
      ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
    • monsoon arrives in punjab
      ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
    • soldiers while returning from sri harmandir sahib
      ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ...
    • punjab cabinet vacancies punjab government
      ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ
    • large scale action against defaulters has begun
      Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
    • ludhiana woman police
      ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ
    • chief minister bhagwant mann youth jobs
      ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ
    • big decisions of punjab cabinet
      ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +