Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:07:39 PM

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ 'ਤੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

PUNJAB News Punjabi(ਪੰਜਾਬ)

ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ 'ਤੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

  • Edited By Babita,
  • Updated: 03 Apr, 2026 01:36 PM
Chandigarh
jathedar gargajj s statement on rajoana s withdrawal of mercy plea
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ/ਮਾਛੀਵਾੜਾ ਸਾਹਿਬ (ਗਰਗ, ਬੰਗੜ,ਟੱਕਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ, ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜੱਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ 'ਚ ਅਜਿਹੀ ਕਾਲ ਕੋਠੜੀ 'ਚ ਬੰਦ ਕੀਤਾ ਗਿਆ ਹੈ, ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ 'ਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜੱਥੇਦਾਰ ਗੜਗੱਜ ਨੇ ਕਿਹਾ ਕਿ 2019 'ਚ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰਕੈਦ 'ਚ ਬਦਲੀ ਜਾਵੇਗੀ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ।

ਇਹ ਵੀ ਪੜ੍ਹੋ : ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ

ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀ ਕਲਾ 'ਚ ਹਨ। ਜੱਥੇਦਾਰ ਗੜਗੱਜ ਨੇ ਕਿਹਾ ਕਿ ਰਾਜੋਆਣਾ ਨੇ ਜੋ ਕਿਹਾ ਉਨ੍ਹਾਂ ਦਾ ਹੱਕ ਅਤੇ ਬਿਲਕੁਲ ਜਾਇਜ਼ ਹੈ, ਜਿਸ ਉੱਪਰ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ 'ਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਪਰਿਵਰਤਨ ਨਹੀਂ ਕਰਦਾ, ਉਹ ਬੰਦ-ਬੰਦ ਕਟਵਾ ਸਕਦਾ, ਖੋਪੜੀ ਲੁਹਾ ਸਕਦਾ ਪਰ ਕਦੇ ਵੀ ਸਿੱਖੀ ਨਹੀਂ ਛੱਡ ਸਕਦਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜੱਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੋਹਰਾ ਮਾਪਦੰਡ ਸਾਹਮਣੇ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦੋਂ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। 

ਲੋਕ ਦੁੱਧ ਮਿਲਾਵਟਖੋਰੀ ਤੋਂ ਬਚਣ ਲਈ ਪਸ਼ੂ ਪਾਲਕਾਂ ਵਾਲਾ ਰਵਾਇਤੀ ਕਿੱਤਾ ਅਪਨਾਉਣ

ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ 'ਚ ਦੁੱਧ ਦੀ ਪੈਦਾਵਾਰ ਘੱਟ ਅਤੇ ਵਿਕਰੀ ਘੱਟ ਹੈ, ਇਸ ਲਈ ਚਿੰਤਾ ਦਾ ਵਿਸ਼ਾ ਹੈ ਕਿ ਮਿਲਾਵਟੀ ਦੁੱਧ ਵਿਕ ਰਿਹਾ ਹੈ। ਜੱਥੇਦਾਰ ਗੜਗੱਜ ਨੇ ਕਿਹਾ ਕਿ ਪਿੰਡਾਂ 'ਚ ਮੱਝਾਂ ਘੱਟ ਰਹੀਆਂ ਹਨ, ਇਸ ਲਈ ਸੰਗਤ ਨੂੰ ਸੰਦੇਸ਼ ਹੈ ਕਿ ਪਿੰਡਾਂ ਦੇ ਲੋਕ ਪਹਿਲਾਂ ਦੀ ਤਰ੍ਹਾਂ ਪਸ਼ੂ ਪਾਲਕਾਂ ਵਾਲਾ ਰਵਾਇਤੀ ਕਿੱਤਾ ਅਪਨਾਉਣ ਅਤੇ ਆਪਣੇ ਬੱਚਿਆਂ ਨੂੰ ਸ਼ੁੱਧ ਖ਼ੁਰਾਕ ਖਿਲਾਉਣ। ਉਨ੍ਹਾਂ ਕਿਹਾ ਕਿ ਗੁਰੂ ਤੇ ਨਾਮ ਜੱਪਣ ਵਾਲਾ ਸਿੱਖ ਕਦੇ ਵੀ ਮਿਲਾਵਟਖੋਰੀ ਨਹੀਂ ਕਰਦਾ, ਸਗੋਂ ਕਿਰਤ ਕਰਨ ਵਿਚ ਵਿਸ਼ਵਾਸ ਰੱਖਦਾ ਹੈ। ਇਸ ਲਈ ਲੋਕ ਇਸ ਨੂੰ ਇੱਕ ਕਿਰਤ ਵਜੋਂ ਅਪਨਾਉਣ।  

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਭਾਈ ਢੱਡਰੀਆਂ ਵਾਲਿਆਂ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਦੀ ਕੀਤੀ ਸ਼ਲਾਘਾ

ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਜਿਸ ਲਈ ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਲੋਂ ਕੀਤੇ ਜਾ ਰਹੇ ਧਾਰਮਿਕ ਸਮਾਗਮਾਂ ਦੀ ਉਹ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਨੌਜਵਾਨ ਭਾਰੀ ਗਿਣਤੀ ’ਚ ਦਸਤਾਰਾਂ ਸਜਾ ਕੇ ਆ ਰਹੇ ਹਨ, ਬੀਬੀਆਂ ਕੇਸਰੀ ਤੇ ਨੀਲੇ ਦੁਪੱਟੇ ਲੈ ਕੇ ਗੁਰੂ ਦਾ ਗਿਆਨ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਉਮੜਿਆ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਸਿੱਖੀ ਨੂੰ ਢਾਹ ਲਗਾਉਣ ਵਾਲੇ ਕਦੇ ਸਫ਼ਲ ਨਹੀਂ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

 

  • Jathedar Kuldeep Singh Gargajj
  • Balwant Singh Rajoana
  • statement
  • Machhiwara Sahib
  • ਜੱਥੇਦਾਰ ਕੁਲਦੀਪ ਸਿੰਘ ਗੜਗੱਜ
  • ਬਲਵੰਤ ਸਿੰਘ ਰਾਜੋਆਣਾ
  • ਬਿਆਨ
  • ਮਾਛੀਵਾੜਾ ਸਾਹਿਬ

ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • bikram majithia statement
    ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ ਬਿਆਨ
  • amarinder singh raja warring s big statement regarding the presidency
    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ
  • kangana ranaut s controversial statement on young hindu girls
    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ, ਭ੍ਰਿਸ਼ਟ ਤੇ ਜੈਨਰੇਸ਼ਨ ਗਟਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +