Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    2:37:24 PM

  • president approves amendment to anti paper leak law

    ਐਂਟੀ-ਪੇਪਰ ਲੀਕ ਕਾਨੂੰਨ 'ਚ ਸੋਧ ਨੂੰ ਰਾਸ਼ਟਰਪਤੀ...

  • flood threat in punjab

    ਪੰਜਾਬ 'ਚ ਹੜ੍ਹ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ...

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • 8 lakh job cards cancelled in punjab

    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 14 ਸਾਲਾਂ ਬਾਅਦ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ ਪਾਕਿ ਜਾ ਰਿਹਾ ਜੱਥਾ, ਜਥੇਦਾਰ ਗੜਗੱਜ ਨੇ ਕੀਤਾ ਸੁਆਗਤ

PUNJAB News Punjabi(ਪੰਜਾਬ)

14 ਸਾਲਾਂ ਬਾਅਦ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 'ਤੇ ਪਾਕਿ ਜਾ ਰਿਹਾ ਜੱਥਾ, ਜਥੇਦਾਰ ਗੜਗੱਜ ਨੇ ਕੀਤਾ ਸੁਆਗਤ

  • Edited By Anmol Tagra,
  • Updated: 09 Jun, 2026 06:11 PM
Amritsar
jathedar gargajj statement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 14 ਸਾਲ ਦੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ 10 ਜੂਨ ਨੂੰ ਜਾਣ ਵਾਲੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰੰਤੂ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖਰੀ ਜਥਾ ਜੂਨ 2013 ਵਿਚ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਅਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਮੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ। ਉਨ੍ਹਾਂ ਕਿਹਾ ਕਿ ਉਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਸਨਮੁਖ ਕੀਤੀ ਗਈ ਅਰਦਾਸ ਪੂਰੀ ਹੋਈ ਹੈ।

'ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ'

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਪਿਛਲੇ ਲਗਭਗ ਇਕ ਸਾਲ ਤੋਂ ਬੰਦ ਪਿਆ ਹੈ ਜਿਸ ਕਰਕੇ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋ ਸਕੇ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਖ਼ਾਲਸਾ ਪੰਥ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਹਰ ਰੋਜ਼ ਅਰਦਾਸ ਬੇਨਤੀ ਕਰਦਾ ਹੈ ਅਤੇ ਆਸ ਪ੍ਰਗਟਾਈ ਕਿ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਵੀ ਸਿੱਖਾਂ ਦੀ ਅਰਦਾਸ ਪੂਰੀ ਹੋਵੇਗੀ।

  • Punjab
  • Pakistan
  • Jathedar Kuldeep Singh Jathedar

ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਧਰਮ ਤੇ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ ‘ਆਪ’ : ਕੇਵਲ ਸਿੰਘ ਢਿੱਲੋਂ

NEXT STORY

Stories You May Like

  • jathedar kuldeep gargajj warm welcome from the sangat arrival in the uk
    ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
  • sikhs should rise above their factionalism and unite  jathedar gargajj
    ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • akal takht gives public message on amendment in sacrilege law
    ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ 'ਚ ਸੋਧ ਬਾਰੇ ਵਿਧਾਇਕ ਨੂੰ ਸਮਾਂ ਸੀਮਾ ਕਰਾਈ ਯਾਦ
  • youths willing to return to india from uk apprise jathedar gargajj
    ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ
  • the journey from nankana sahib to the khalsa panth
    ਨਨਕਾਣਾ ਸਾਹਿਬ ਤੋਂ ਖਾਲਸਾ ਪੰਥ ਤੱਕ ਦਾ ਸਫ਼ਰ ਸਿੱਖੀ ਦੀ ਪੂਰਨਤਾ ਦਾ ਪ੍ਰਤੀਕ - ਜਥੇਦਾਰ ਗੜਗੱਜ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab  less rain  power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • accused arrested for collecting   goonda tax   from tipper drivers
      ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ 'ਗੁੰਡਾ ਟੈਕਸ' ਵਸੂਲਣ ਵਾਲੇ 2...
    • a woman walking was bitten by a stray dog
      ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤੇ ਨੇ ਵੱਢਿਆ, ਹਸਪਤਾਲ ਦਾਖ਼ਲ
    • punjab governor gulab chand kataria interview
      ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • class 11 student commits suicide due to exam stress
      ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • endoscopic surgeries halted at gmch 32
      GMCH-32 ’ਚ ਐਂਡੋਸਕੋਪਿਕ ਸਰਜਰੀਆਂ ਠੱਪ, ਕਈ ਮਰੀਜ਼ਾਂ ਨੂੰ ਬਿਨਾਂ ਸਰਜਰੀ ਵਾਪਸ...
    • man death case
      ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
    • assistant superintendent of this central jail in punjab arrested
      ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +