Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:06:34 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਖ਼ਾਸ ਸੰਦੇਸ਼ (ਵੀਡੀਓ)

PUNJAB News Punjabi(ਪੰਜਾਬ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਖ਼ਾਸ ਸੰਦੇਸ਼ (ਵੀਡੀਓ)

  • Updated: 09 Jun, 2023 01:52 AM
Amritsar
jathedar giani harpreet singh  message creation day of sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)-ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਿਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਮਜਲੂਮ ਤੇ ਜ਼ਰੂਰਤਮੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਹਾਰਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ ਆਦਿ ਮੌਜੂਦ ਸਨ।

  • Sri Akal Takht Sahib
  • Giani Harpreet Singh
  • Sikh Community
  • ਸ੍ਰੀ ਅਕਾਲ ਤਖ਼ਤ ਸਾਹਿਬ
  • ਗਿਆਨੀ ਹਰਪ੍ਰੀਤ ਸਿੰਘ
  • ਸਿੱਖ ਕੌਮ

ਭਤੀਜੇ ਨੇ ਹੀ ਲੁੱਟ ਲਿਆ ਚਾਚੇ ਦਾ ਘਰ, ਪਰਿਵਾਰ ਨੂੰ ਬੰਨ੍ਹ ਕੇ ਕਰ ਗਿਆ ਕਾਰਾ (ਵੀਡੀਓ)

NEXT STORY

Stories You May Like

  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • giani harpreet singh on sant sichewal latter
    VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • 9 bills passed in punjab vidhan sabha
      ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ...
    • agtf ludhiana police 2 accused
      ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ...
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • car and bike collide 3 dead
      ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ, 3 ਨੌਜਵਾਨਾਂ ਦੀ ਗਈ ਜਾਨ
    • punjab body builder charanjit singh channi
      ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ...
    • paracetamol infusion and metronidazole injection banned
      ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ...
    • power cut today
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +