Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    5:08:31 PM

  • fssai cancels licenses of two companies

    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ...

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

  • former cm mamata banerjee  s convoy attacked

    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

  • Edited By Shivani Attri,
  • Updated: 27 Feb, 2026 07:24 PM
Roopnagar-Nawanshahr
jathedar giani kuldeep singh gargaj statement
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ/ਅੰਮ੍ਰਿਤਸਰ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਐੱਸ. ਜੀ. ਪੀ. ਸੀ. ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਗੈਸ-ਸਿਲੰਡਰ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ! ਇੰਝ ਹੋ ਰਹੀ ਕਾਲਾਬਾਜ਼ਰੀ, ਰਹੋ ਸਾਵਧਾਨ

ਇਸ ਦੇ ਨਾਲ ਹੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਖ਼ਾਸ ਕਰਕੇ ਗੁਰਦਾਸਪੁਰ ਦੀ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ 'ਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਜ਼ਾ ਦੇਣ ਦਾ ਅਧਿਕਾਰ ਸਿਰਫ਼ ਅਦਾਲਤਾਂ ਕੋਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਪੁਲਸ ਨੂੰ ਲੋੜ ਤੋਂ ਵੱਧ ਤਾਕਤਾਂ ਮਿਲ ਜਾਂਦੀਆਂ ਹਨ ਅਤੇ ਉਹ ਖ਼ੁਦ ਹੀ ਫ਼ੈਸਲੇ ਕਰਨ ਲੱਗਦੀ ਹੈ ਤਾਂ ਆਮ ਲੋਕਾਂ ਦੀ ਜ਼ਿੰਦਗੀ ਸੁਖਾਲੀ ਨਹੀਂ ਰਹਿੰਦੀ। ਉਨ੍ਹਾਂ ਨੇ ਗੁਰਦਾਸਪੁਰ ਘਟਨਾ ਦੀ ਨਿਰਪੱਖ ਅਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।  ਇਸ ਦੇ ਨਾਲ ਹੀ ਬੀਤੇ ਦਿਨ ਐੱਸ. ਜੀ. ਪੀ. ਸੀ. ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਬੋਲਦੇ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਐੱਸ. ਜੀ. ਪੀ. ਸੀ. ਦਾ ਮਸਲਾ ਹੈ ਅਤੇ ਜੋ ਵੀ ਕੀਤਾ ਹੈ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਦੁਨੀਆ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਬੂਤਾਂ ਦੇ ਦੋ ਬੈਗਾਂ ਬਾਰੇ ਪੁੱਛੇ ਜਾਣ 'ਤੇ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਵਿੱਚ ਕੋਈ ਖ਼ਾਸ ਸਬੂਤ ਨਹੀਂ ਹਨ। ਉਨ੍ਹਾਂ ਮੁਤਾਬਕ ਇਹ ਮਹਿਜ਼ ਆਮ ਦਸਤਾਵੇਜ਼ ਹਨ ਜਿਵੇਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਜਾਂ ਹੋਰ ਅਦਾਰਿਆਂ ਨੂੰ ਜਾਰੀ ਕੀਤੇ ਫੰਡਾਂ ਦੇ ਮਤੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ 'ਚ ਕੁਝ ਗੰਭੀਰ ਹੁੰਦਾ ਤਾਂ ਉਹ ਕਮੇਟੀ ਜ਼ਰੂਰ ਬਣਾਉਂਦੇ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

ਬੇਅਦਬੀ ਮਾਮਲਿਆਂ ਦੀ ਜਾਂਚ ਲਈ 'ਅੰਮ੍ਰਿਤਧਾਰੀ' ਮੈਂਬਰਾਂ ਦੀ ਲੋੜ 
ਜਥੇਦਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਸਲਿਆਂ ਦੀ ਜਾਂਚ ਕਰਨ ਵਾਲੀ ਸਿੱਟ ਬਾਰੇ ਬੋਲਦਿਆਂ ਕਿਹਾ ਕਿ ਇਸ ਦੇ ਮੈਂਬਰ ਅੰਮ੍ਰਿਤਧਾਰੀ ਹੋਣੇ ਚਾਹੀਦੇ ਹਨ। ਉਨ੍ਹਾਂ ਤਰਕ ਦਿੱਤਾ ਕਿ ਅੰਮ੍ਰਿਤਧਾਰੀ ਸਿੰਘਾਂ ਨੂੰ ਸਿੱਖ ਮਰਿਆਦਾ ਬਾਰੇ ਬਿਹਤਰ ਜਾਣਕਾਰੀ ਹੁੰਦੀ ਹੈ, ਜਿਸ ਦੀ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਬਹੁਤ ਜ਼ਰੂਰਤ ਹੈ।

ਕੀਰਤਨ ਮਰਿਆਦਾ ਅਤੇ ਦਿੱਲੀ ਕਮੇਟੀ ਬਾਰੇ ਸਪੱਸ਼ਟੀਕਰਨ 
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼, ਜਿਨ੍ਹਾਂ 'ਚ ਕੀਰਤਨ ਦੌਰਾਨ ਸ਼ੋਰ-ਸ਼ਰਾਬਾ ਜਾਂ ਹੂਕਾਂ ਮਾਰਨ ਦੀ ਗੱਲ ਸਾਹਮਣੇ ਆਈ ਹੈ, 'ਤੇ ਜਥੇਦਾਰ ਨੇ ਕਿਹਾ ਕਿ ਕੀਰਤਨ ਸਿੱਖ ਰਹਿਤ ਮਰਿਆਦਾ ਅਨੁਸਾਰ ਰੂਹਾਨੀ ਮਾਹੌਲ ਵਿੱਚ ਹੋਣਾ ਚਾਹੀਦਾ ਹੈ। ਅਜਿਹਾ ਸ਼ੋਰ-ਸ਼ਰਾਬਾ ਗਲਤ ਹੈ ਅਤੇ ਸ਼ਿਕਾਇਤ ਮਿਲਣ 'ਤੇ ਸਬੰਧਤ ਵਿਅਕਤੀਆਂ ਨੂੰ ਸੱਦ ਕੇ ਸਮਝਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਕਮੇਟੀ ਦੇ ਮੈਂਬਰਾਂ ਵੱਲੋਂ ਹੁਕਮ ਅਦੂਲੀ ਕਰਨ ਅਤੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਸੱਦੇ ਜਾਣ ਦੀ ਵੀ ਪੁਸ਼ਟੀ ਕੀਤੀ।  ਜਥੇਦਾਰ ਨੇ ਸਮੁੱਚੀ ਸੰਗਤ ਨੂੰ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ਸੰਗਤ ਗੁਰੂ ਨੂੰ ਸਮਰਪਿਤ ਹੋ ਕੇ ਖਾਲਸਾਈ ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਦੇ ਨਾਲ ਇਹ ਤਿਉਹਾਰ ਮਨਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jathedar Giani Kuldeep Singh Gargaj
  • big statement
  • hola mohalla
  • ਕੁਲਦੀਪ ਸਿੰਘ ਗੜਗੱਜ
  • ਵੱਡਾ ਬਿਆਨ 
  • ਹੋਲਾ ਮਹੱਲਾ

ਪੰਚਾਇਤ ਸੰਮਤੀਆਂ ਦੇ ਚੇਅਰਮੈਨ ਤੇ ਵਾਇਸ ਚੇਅਰਮੈਨਾਂ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਾਮਜ਼ਦ

NEXT STORY

Stories You May Like

  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • nation will not forgive those attack thesikh traditions giani gargajj
    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • drone recovered from firozpur
      ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • punjab  speeding car  3 kanwaris
      ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +