Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    4:16:56 PM

  • sadar police station moga ravneet bittu

    ਮੋਗਾ ਸਦਰ ਥਾਣਾ ਗ੍ਰਨੇਡਾ ਅਟੈਕ : ਪੁਲਸ ਨੇ ਰਵਨੀਤ...

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ

MAJHA News Punjabi(ਮਾਝਾ)

ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ

  • Edited By Shivani Bassan,
  • Updated: 18 Mar, 2025 02:03 PM
Amritsar
jathedar giani kuldeep singh gargajj invited the 5 member committee for tea
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਕਮੇਟੀ ਦੇ ਪੰਜ ਮੈਂਬਰਾਂ ਨੂੰ ਚਾਹ ਦਾ ਸੱਦਾ ਦਿੱਤਾ ਹੈ। ਜਿਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਆਗੂਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾਂ ਅਤੇ ਸੰਤਾ ਸਿੰਘ ਉਮੈਦਪੁਰੀ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਏ ਸੁਨੇਹੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਕਮੇਟੀ ਦੇ ਪੰਜ ਮੈਂਬਰ ਸਾਹਿਬਾਨ ਨੂੰ ਸੱਦਿਆ ਗਿਆ। ਕਮੇਟੀ ਦੇ ਬਾਕੀ ਦੋ ਮੈਂਬਰ ਸਾਹਿਬਾਨ ਨੂੰ ਵੀ ਜਲਦ ਹੀ ਸੱਦਿਆ ਜਾਵੇਗਾ।

ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਇਸ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਬਗੀਚਾ ਸਿੰਘ ਨੇ ਪੱਤਰ ਜਾਰੀ ਕਰ ਦਿੱਤੀ ਹੈ। ਪੱਤਰ 'ਚ ਲਿਖਿਆ ਹੈ ਕਿ ''ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਕਮੇਟੀ 2 ਦਸੰਬਰ 2024 ਨੂੰ ਬਣਾਈ ਗਈ ਸੀ। ਉਸਦੇ ਮੈਂਬਰ ਵਜੋਂ ਆਪ ਜੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ ਹੋ। ਆਪ ਜੀ ਨੂੰ ਮਾਨਯੋਗ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਚਾਹ ਦਾ ਸੱਦਾ ਦਿੱਤਾ ਜਾਂਦਾ ਹੈ, ਜਿੱਥੇ ਸਿੰਘ ਸਾਹਿਬ ਆਪ ਜੀ ਨਾਲ ਚੱਲ ਰਹੇ ਮਸਲੇ ਸਬੰਧੀ ਤੁਹਾਡੇ ਨਾਲ ਗੱਲਬਾਤ ਕਰਨਗੇ। ਇਸ ਲਈ ਆਪ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜੀ ਨੂੰ ਮਿਲ ਕੇ ਜਾਣ ਦੀ ਖੇਚਲ ਕਰਨੀ ਹੈ।''

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jathedar Giani Kuldeep Singh Gargajj
  • invite
  • 5 member committee
  • tea
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
  • ਸੱਦਾ
  • 5 ਮੈਂਬਰੀ ਕਮੇਟੀ

ਬਾਲ ਸੁਰੱਖਿਆ ਵਿਭਾਗ ਦੀ ਟੀਮ ਨੂੰ ਦੇਖਦਿਆਂ ਹੀ ਭੀਖ ਮੰਗਣ ਵਾਲਿਆਂ ਨੂੰ ਪਈਆਂ ਭਾਜੜਾਂ

NEXT STORY

Stories You May Like

  • creation day of sri akal takht sahib celebrated
    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਸੰਦੇਸ਼
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • ashish negi  jathedar tek singh  sikh community
    ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • sgpc to celebrate 100th martyrdom anniversary of teja singh samundri on july 17
    ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ
  • akali dal  new political party  punjab elections
    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ
  • firing case
    ਕੈਨੇਡਾ ’ਚ ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਕਨਵੈਨਸ਼ਨ ਸੈਂਟਰ ਦੇ ਬਾਹਰ ਗੋਲੀਬਾਰੀ
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against half a dozen people
      ਕੈਮਿਸਟ ਵੱਲੋਂ ਸਰਿੰਜ ਨਾ ਦੇਣ ’ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਖਿਲਾਫ...
    • firing on aap sarpanch  s husband
      ਸਰਪੰਚ ਦੇ ਪਤੀ ’ਤੇ ਫਾਇਰਿੰਗ, ਪਿੰਡ ਦੇ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਇਆ ਟਕਰਾਅ
    • public outraged against factory pollution
      ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ...
    • vandalism and sacrilege in temple with intent to steal
      ਚੋਰੀ ਕਰਨ ਦੀ ਨੀਅਤ ਨਾਲ ਮੰਦਰ ’ਚ ਕੀਤੀ ਭੰਨਤੋੜ ਤੇ ਬੇਅਦਬੀ, ਮੁਲਜ਼ਮ ਕਾਬੂ
    • special event to be held at harike pattan on july 14
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ...
    • accused arrested with 6 hand grenades and 12 pistols in punjab
      ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ...
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +