Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:42:49 PM

  • heavy rain alert in 8 districts of punjab

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ,...

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

MAJHA News Punjabi(ਮਾਝਾ)

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

  • Edited By Shivani Bassan,
  • Updated: 30 Jul, 2026 12:06 PM
Amritsar
jathedar gives statement on revised draft of sacrilege law
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸੋਧੇ ਹੋਏ ਡਰਾਫਟ ‘ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਥ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਚੱਲਦਾ ਹੈ। ਇਸ ਲਈ ਗੁਰੂ-ਪੰਥ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਕਾਨੂੰਨ ਨਹੀਂ ਬਣ ਸਕਦਾ।

ਜਥੇਦਾਰ ਨੇ ਕਿਹਾ ਕਿ ਪਹਿਲਾਂ ਕਾਨੂੰਨ ਬਣਾਉਂਦੇ ਸਮੇਂ ਸਲਾਹ ਨਹੀਂ ਲਈ ਗਈ ਅਤੇ ਹੁਣ ਖਰੜਾ ਬਣਾਉਣ ਸਮੇਂ ਵੀ SGPC ਜਾਂ ਸਾਡੇ ਨਾਲ ਕੋਈ ਵਿਚਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਜੇਕਰ ਕੋਈ ਬੇਅਦਬੀ ਮਿੱਥ ਕੇ ਕਰਦਾ ਹੈ ਤਾਂ ਉਸ ਲਈ ਸਜ਼ਾ ਤੈਅ ਕੀਤੀ ਜਾ ਸਕਦੀ ਹੈ ਪਰ ਇਸ ਤੋਂ ਇਲਾਵਾ ਜਿਹੜਾ ਤੁਹਾਡਾ ਕਾਨੂੰਨ ਹੈ, ਉਸ ਨੂੰ ਅਕਾਲ ਤਖ਼ਤ ਸਾਹਿਬ ਨੇ ਉਸ ਦਿਨ ਵੀ ਰੱਦ ਕੀਤਾ ਸੀ ਅਤੇ ਅੱਜ ਵੀ ਰੱਦ ਕਰਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਨੂੰ ਸਲਾਹ ਕਰਨ ਲਈ ਨੰਬਰ ਵੀ ਦਿੱਤੇ ਗਏ ਸਨ ਪਰ ਇਨ੍ਹਾਂ ਨੇ ਜਿਹੜੇ ਬੁੱਧੀਜੀਵੀਆਂ ਤੋਂ ਸਲਾਹ ਲਈ ਹੈ, ਉਹ ਸਲਾਹਕਾਰ ਕਿੱਥੋਂ ਆਏ ਹਨ,  ਜਦੋਂ ਕਿ ਮਸਲਾ ਹੀ ਬੇਅਦਬੀ ਕਾਨੂੰਨ ਦਾ ਹੈ। ਉਨ੍ਹਾਂ ਕਿਹਾ ਜੋ ਤੁਸੀਂ ਉਸ ਦਿਨ ਮੰਨ ਕੇ ਗਏ ਹੋ, ਇਸ ਤੋਂ ਇਲਾਵਾ ਪੰਥ ਨੇ ਕੁਝ ਵੀ ਪ੍ਰਵਾਨ ਨਹੀਂ ਕਰਨਾ। ਕਿਸੇ ਵੀ ਹਾਲਤ 'ਚ ਧਰਮ 'ਚ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਇਸੇ ਮਕਸਦ ਲਈ ਪਿਛਲੇ ਮਹੀਨੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਗਿਆ ਸੀ, ਜਿੱਥੇ ਪੂਰੀ ਪਾਰਦਰਸ਼ਤਾ ਨਾਲ ਇਸ ਅਹਿਮ ਮੁੱਦੇ ‘ਤੇ ਚਰਚਾ ਹੋਈ। ਉਸ ਸਮੇਂ ਸਾਰਿਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਆਪੱਤੀਆਂ ਨੂੰ ਦੂਰ ਕਰਨ ਅਤੇ ਜ਼ਰੂਰੀ ਸੋਧਾਂ ਕਰਨ ‘ਤੇ ਸਹਿਮਤੀ ਜਤਾਈ ਸੀ। ਜਥੇਦਾਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਵਿਸ਼ੇਸ਼ ਤੌਰ ‘ਤੇ ‘ਕਸਟੋਡੀਅਨ’ (Custodian) ਸ਼ਬਦ ਨੂੰ ਹਟਾਉਣ, ‘ਬੀੜ’ ਸ਼ਬਦ ਨੂੰ ਸਪੱਸ਼ਟ ਰੂਪ ਵਿੱਚ ਸ਼ਾਮਲ ਕਰਨ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਲਦ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤਾਂ ਦਾ ਪ੍ਰਬੰਧ ਕਰਨ ਵਰਗੇ ਗੰਭੀਰ ਮੁੱਦਿਆਂ ‘ਤੇ ਵਿਚਾਰ ਕੀਤਾ ਗਿਆ ਸੀ, ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸਕਣ। ਇਨ੍ਹਾਂ ਸਾਰੇ ਨੁਕਤਿਆਂ ‘ਤੇ ਆਮ ਸਹਿਮਤੀ ਬਣਨ ਤੋਂ ਬਾਅਦ ਹੀ ਪੰਜਾਬ ਸਰਕਾਰ ਨੂੰ ਸੋਧਿਆ ਹੋਇਆ ਮਸੌਦਾ ਭੇਜਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਭਲਕੇ ਸਰਕਾਰ ਵੱਲੋਂ ਭੇਜੇ ਗਏ ਇਸ ਮਸੌਦੇ ਦਾ ਗੰਭੀਰਤਾ ਨਾਲ ਅਧਿਐਨ ਕਰਨ ਤੋਂ ਬਾਅਦ ਸਾਹਮਣੇ ਆਇਆ ਕਿ ਜਿਨ੍ਹਾਂ ਮੁੱਖ ਆਪੱਤੀਆਂ ਨੂੰ ਦੂਰ ਕਰਨ ਦੀ ਗੱਲ ਹੋਈ ਸੀ, ਉਨ੍ਹਾਂ ਵਿੱਚ ਲੋੜੀਂਦੀਆਂ ਬਦਲੀਆਂ ਨਹੀਂ ਕੀਤੀਆਂ ਗਈਆਂ ਹਨ।

ਜਥੇਦਾਰ ਗੜਗੱਜ ਨੇ ਦੱਸਿਆ ਕਿ ‘ਬੀੜ’ ਸ਼ਬਦ ਨੂੰ ਸ਼ਾਮਲ ਕਰਨ ਅਤੇ ‘ਕਸਟੋਡੀਅਨ’ ਸ਼ਬਦ ਹਟਾਉਣ ਦੀ ਮੰਗ ‘ਤੇ ਸਰਕਾਰ ਨੇ ਇਹ ਤਰਕ ਦਿੰਦੇ ਹੋਏ ਸੋਧ ਨਹੀਂ ਕੀਤੀ ਕਿ ਇਹ ਉਸਦੇ ਅਧਿਕਾਰ ਖੇਤਰ ਦਾ ਵਿਸ਼ਾ ਨਹੀਂ ਹੈ। ਭਾਵੇਂ ਸਰਕਾਰ ਨੇ ਕਸਟੋਡੀਅਨ ਸ਼ਬਦ ਨੂੰ ਲੈ ਕੇ ਵਿਸਥਾਰਪੂਰਵਕ ਸਪੱਸ਼ਟੀਕਰਨ ਜ਼ਰੂਰ ਦਿੱਤਾ ਹੈ, ਪਰ ਇਸ ਸ਼ਬਦ ਨੂੰ ਹਟਾਇਆ ਨਹੀਂ ਗਿਆ ਅਤੇ ਉਹ ਅਜੇ ਵੀ ਮਸੌਦੇ ਵਿੱਚ ਪਹਿਲਾਂ ਵਾਂਗ ਹੀ ਦਰਜ ਹੈ। ਸਰਕਾਰ ਵੱਲੋਂ ਦਿੱਤੀ ਗਈ ਇੰਨੀ ਲੰਮੀ-ਚੌੜੀ ਵਿਆਖਿਆ ਦੀ ਲੋੜ ਨਹੀਂ ਸੀ। ਜਿਨ੍ਹਾਂ ਅਹਿਮ ਮੁੱਦਿਆਂ ‘ਤੇ ਸਹਿਮਤੀ ਬਣੀ ਸੀ, ਉਨ੍ਹਾਂ ਵਿੱਚੋਂ ਲਗਭਗ 90 ਫ਼ੀਸਦੀ ਗੱਲਾਂ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ 'ਤੇ ਯੂਨੀਕ ਨੰਬਰ ਲਿਆਉਣਾ ਜਾਂ ਨਹੀਂ ਉਹ ਪੰਥ ਤੈਅ ਕਰੇਗਾ ਅਤੇ ਕੋਈ ਵੀ ਰਿਕਾਰਡ ਕਿਸੇ ਵੈੱਬਸਾਈਟ 'ਤੇ ਨਹੀਂ ਪਾਇਆ ਜਾਵੇਗਾ। 

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬੇਅਦਬੀ ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਅੰਤਿਮ ਸਹਿਮਤੀ ਨਹੀਂ ਬਣ ਜਾਂਦੀ, ਉਦੋਂ ਤੱਕ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ (ਸੈਸ਼ਨ) ਵਿੱਚ ਇਸ ਕਾਨੂੰਨ ਬਾਰੇ ਕਿਸੇ ਵੀ ਤਰ੍ਹਾਂ ਦੀ ਬਹਿਸ ਜਾਂ ਚਰਚਾ ਨਹੀਂ ਕੀਤੀ ਜਾਣੀ ਚਾਹੀਦੀ। ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੁੱਕੀਆਂ ਗਈਆਂ ਆਪੱਤੀਆਂ ਅਤੇ ਦਿੱਤੇ ਗਏ ਸੁਝਾਵਾਂ ‘ਤੇ ਪੂਰਨ ਸਹਿਮਤੀ ਬਣਨੀ ਜ਼ਰੂਰੀ ਹੈ। ਉਸ ਤੋਂ ਬਾਅਦ ਹੀ ਇਸ ਮਾਮਲੇ ‘ਚ ਅਗਲੀ ਕਾਨੂੰਨੀ ਜਾਂ ਵਿਧਾਨਕ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ।


 

  • Jathedar Giani Kuldeep Singh Gargajj
  • statement
  • sacrilege law
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
  • ਬਿਆਨ
  • ਬੇਅਦਬੀ ਕਾਨੂੰਨ

ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • akal takht gives public message on amendment in sacrilege law
    ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ 'ਚ ਸੋਧ ਬਾਰੇ ਵਿਧਾਇਕ ਨੂੰ ਸਮਾਂ ਸੀਮਾ ਕਰਾਈ ਯਾਦ
  • fir in sacrilege case
    ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਤਹਿਤ FIR ਦਰਜ
  • jathedar gargajj statement
    ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ: ਜਥੇਦਾਰ ਗੜਗੱਜ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • school  teacher  children  slap  indian law
    ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • deadly collision on gurdaspur  s bariyar bypass
      ਗੁਰਦਾਸਪੁਰ ਦੇ ਬਰਿਆਰ ਬਾਈਪਾਸ 'ਤੇ ਖ਼ੂਨੀ ਟੱਕਰ: ਟਿੱਪਰ ਨੇ ਤਿੰਨ ਲੋਕਾਂ ਨੂੰ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • heavy rain in gurdaspur
      ਬਾਰਿਸ਼ ਨਾਲ ਗੁਰਦਾਸਪੁਰ ਦੀਆਂ ਸੜਕਾਂ ਹੋਈਆਂ ਜਲਥਲ, ਲੋਕ ਪ੍ਰੇਸ਼ਾਨ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +