Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:46:45 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- ਜੇ ਸ਼੍ਰੋਮਣੀ ਕਮੇਟੀ ਦਾ ਬੋਰਡ ਬਣਿਆ ਤਾਂ ਕੁਝ ਨਹੀਂ ਕਰ ਸਕਾਂਗੇ

AMRITSAR News Punjabi(ਅੰਮ੍ਰਿਤਸਰ)

ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- ਜੇ ਸ਼੍ਰੋਮਣੀ ਕਮੇਟੀ ਦਾ ਬੋਰਡ ਬਣਿਆ ਤਾਂ ਕੁਝ ਨਹੀਂ ਕਰ ਸਕਾਂਗੇ

  • Updated: 10 Aug, 2021 02:46 PM
Amritsar
jathedar harpreet singh board shiromani committee will not do anything
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ) : ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਸੁਰੰਗਨੁਮਾ ਇਮਾਰਤ ਦੇ ਮਾਮਲੇ 'ਚ ਕਈ ਪੰਥਕ ਧਿਰਾਂ ਇਮਾਰਤ ਨੂੰ ਤੋੜਨ ਦੇ ਖ਼ਦਸ਼ੇ ਦਰਮਿਆਨ ਲਗਾਤਾਰ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰ ਰਹੀਆਂ ਹਨ। ਇਸੇ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਵਿਰੋਧੀਆਂ ਨੂੰ ਤਾਕੀਦ ਕਰਦਿਆਂ ਵੱਡਾ ਬਿਆਨ ਦਿੱਤਾ ਹੈ ਕਿ ਜੇਕਰ ਜੇ ਸ਼੍ਰੋਮਣੀ ਕਮੇਟੀ ਦਾ ਬੋਰਡ ਬਣ ਗਿਆ ਤਾਂ ਫਿਰ ਕੁਝ ਨਹੀਂ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੀਆਂ ਹਨ। ਸੰਸਥਾਵਾਂ ਕੌਮ ਦਾ ਮਾਣ ਹੁੰਦੀਆਂ ਹਨ ਤੇ ਇਨ੍ਹਾਂ ਨੂੰ ਸੰਭਾਲ ਕੇ ਰੱਖਣਾ ਕੌਮਾਂ ਦਾ ਫ਼ਰਜ਼ ਹੁੰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਹ ਸੰਸਥਾ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

ਜਥੇਦਾਰ ਸਾਹਿਬ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਬਣਿਆ, 17 ਮੈਂਬਰ ਚੁਣ ਕੇ ਆਉਂਦੇ ਸੀ ਤੇ ਆਪਣਾ ਪ੍ਰਧਾਨ ਚੁਣਦੇ ਸੀ, ਪਰ ਮਹਾਰਾਸ਼ਟਰ ਸਰਕਾਰ ਨੇ ਆਪਣਾ ਪ੍ਰਧਾਨ ਥਾਪਣਾ ਸ਼ੁਰੂ ਕਰ ਦਿੱਤਾ। ਇਸੇ ਤਰ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਨਵਾਂ ਬੋਰਡ ਬਣ ਰਿਹਾ ਹੈ, ਸ਼ਾਇਦ ਉਸ ਵਿਚ ਵੀ ਅਜਿਹੀਆਂ ਤਬਦੀਲੀਆਂ ਆ ਜਾਣ ਕਿ ਉਹ ਵੀ ਸਰਕਾਰ ਦੀ ਗ੍ਰਿਫ਼ਤ ਵਿੱਚ ਆ ਜਾਵੇ। ਉਨ੍ਹਾਂ ਵਿਰੋਧੀਆਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦਾ ਵੀ ਬੋਰਡ ਬਣ ਗਿਆ ਤਾਂ ਇਹ ਵੀ ਸਰਕਾਰ ਦੀ ਗ੍ਰਿਫ਼ਤ ਵਿਚ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਤੁਸੀਂ ਵੀ ਇਸਦੇ ਪ੍ਰਧਾਨ ਬਣ ਸਕਦੇ ਹੋ, ਇਸ ਲਈ ਵਿਰੋਧ ਕਰਨ ਤੋਂ ਗੁਰੇਜ਼ ਕੀਤਾ ਜਾਵੇ। 

ਇਹ ਵੀ ਪੜ੍ਹੋ : ਕਾਲੇ ਧਨ 'ਤੇ ਕੇਂਦਰ ਸਰਕਾਰ ਨੇ ਖੜੇ ਕੀਤੇ ਹੱਥ, ਕਿਹਾ- ਕਿੱਥੇ ਕਿੰਨਾ ਪੈਸਾ ਪਤਾ ਨਹੀਂ !

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸੰਖੇਪ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ ਕੁਝ ਲੋਕ ਖੁਦਾਈ ਸਮੇਂ ਨਿਕਲੀ ਸੁਰੰਗਨੁਮਾ ਇਮਾਰਤ ਕਾਰਨ ਵਿਰੋਧ ਕਰ ਰਹੇ ਹਨ ਜਦ ਪਹਿਲਾਂ ਹੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਵੱਲੋਂ ਕਹਿ ਦਿੱਤਾ ਗਿਆ ਸੀ ਕਿ ਇਸ ਨੂੰ ਬਿਲਕੁਲ ਨਹੀਂ ਛੇੜਿਆ ਜਾਵੇਗਾ ਤਾਂ ਫਿਰ ਇਸ ਦਾ ਵਿਰੋਧ ਕਰਨਾ ਤੇ ਬੇਲੋੜਾ ਵਿਵਾਦ ਕਰਨਾ ਨਹੀਂ ਬਣਦਾ। ਇਸੇ ਤਰ੍ਹਾਂ ਗੁਰੂ ਰਾਮਦਾਸ ਸਰਾਂ ਦਾ ਮਸਲਾ ਉੱਠਿਆ ਜਿਸ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਹਿ ਦਿੱਤਾ ਹੈ ਕਿ ਇਸ ਇਮਾਰਤ ਦੀ ਹਾਲਤ ਖਸਤਾ ਹੋ ਚੁੱਕੀ ਹੈ ਤੇ ਇਸ ਨੂੰ ਠੀਕ ਕਰਨ ਲਈ ਸੰਗਤਾਂ ਦੀਆਂ ਭਾਵਨਾਵਾਂ ਤੇ ਮਰਿਆਦਾ ਦਾ ਖਿਆਲ ਰੱਖਿਆ ਜਾਵੇਗਾ।

ਨੋਟ : ਗਿਆਨੀ ਹਰਪ੍ਰੀਤ  ਸਿੰਘ ਦੇ ਇਸ ਬਿਆਨ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jathedar Harpreet Singh
  • SGPC
  • ਜਥੇਦਾਰ ਹਰਪ੍ਰੀਤ ਸਿੰਘ
  • ਸ਼੍ਰੋਮਣੀ ਕਮੇਟੀ

ਦੇਰ ਰਾਤ ਅੰਮ੍ਰਿਤਸਰ 'ਚ ਦੋ ਥਾਵਾਂ ’ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

NEXT STORY

Stories You May Like

  • kuldeep singh gargaj  harpreet singh  akal takht sahib
    ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • parvinder jhota  kuldeep singh gargaj  sri akal takht sahib
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • mika singh
    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ
  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • federation mehta also announces full support for punjab bandh call
      ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +