Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:40:42 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

  • Updated: 24 Jan, 2022 10:59 PM
Amritsar
jathedar harpreet singh punjab government  central agencies failing
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ)-ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੇਅਦਬੀਆਂ ਕੌਣ ਕਰਵਾ ਰਿਹਾ ਹੈ ਤੇ ਇਨ੍ਹਾਂ ਦੇ ਪਿੱਛੇ ਕੌਣ ਸਾਜ਼ਿਸ਼ਕਰਤਾ ਹੈ, ਇਹ ਖੋਜ ਕਰਨ ’ਚ ਸਰਕਾਰ ਬੁਰੀ ਤਰ੍ਹਾਂ ਅਸਫਲ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਏਜੰਸੀਆਂ ਬੁਰੀ ਤਰ੍ਹਾਂ ਫੇਲ੍ਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦੋਸ਼ੀ ਮੌਕੇ ’ਤੇ ਫੜਿਆ ਜਾਂਦਾ ਹੈ, ਉਸ ਨੂੰ ਪ੍ਰਸ਼ਾਸਨ ਵੱਲੋਂ ਪਾਗਲ ਕਰਾਰ ਦੇ ਦਿੱਤਾ ਜਾਂਦਾ ਹੈ। ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦਾ ਤੰਤਰ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਵੱਡੇ-ਵੱਡੇ ਘਪਲਿਆਂ ਦਾ ਪਰਦਾਫਾਸ਼ ਹੋ ਜਾਂਦਾ ਹੈ ਤਾਂ ਸਿੱਖਾਂ ਦੇ ਮਾਮਲੇ ’ਚ ਦੋਸ਼ੀਆਂ ਨੂੰ ਏਜੰਸੀਆਂ ਕਿਉਂ ਨਹੀਂ ਫੜ ਰਹੀਆਂ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਜਾਣਬੁੱਝ ਕੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਧਾਰਮਿਕ, ਸਮਾਜਿਕ ਤੇ ਆਰਥਿਕ ਤੌਰ ’ਤੇ ਖ਼ਤਮ ਕਰਨ ਲਈ ਇਸ ਤਰ੍ਹਾਂ ਦੀਆਂ ਘਿਨੌਣੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਸੀਂ ਭਾਰਤ ਸਰਕਾਰ ਨੂੰ ਇਹੀ ਕਹਿਣਾ ਚਾਹੁੰਦੇ ਹਾਂ ਕਿ ਆਪਣੀ ਸਾਰੀਆਂ ਏਜੰਸੀਆਂ ਤੇ ਸਾਰੀ ਤਾਕਤ ਦੋਸ਼ੀਆਂ ਦਾ ਖੁਰਾ ਖੋਜ ਲੱਭਣ ਲਈ ਤੇ ਖਾਸ ਤੌਰ ’ਤੇ ਇਨ੍ਹਾਂ ਦੋਸ਼ੀਆਂ ਦੇ ਪਿੱਛੇ ਜਿਹੜੇ ਸਾਜ਼ਿਸ਼ਕਰਤਾ ਆਪਣਾ ਘਿਨੌਣਾ ਚਿਹਰਾ ਲੁਕੋ ਕੇ ਬੈਠੇ ਹਨ, ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਵਧਾਨੀ ਵਰਤਣ ਤੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾਣ ਤਾਂ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਨਮਾਨ ਨੂੰ ਢਾਅ ਲਾਉਣ ਦੀ ਕੋਈ ਕੋਸ਼ਿਸ਼ ਨਾ ਕਰ ਸਕੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਜਨਾਲਾ ਦੇ ਇਕ ਪਿੰਡ ’ਚ ਵੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ। 

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੇ ਕੈਪਟਨ ’ਤੇ ਤਿੱਖੇ ਨਿਸ਼ਾਨੇ, ਕਿਹਾ-ਭਾਜਪਾ ਨਾਲ ਜਾ ਕੇ ਹੋਇਆ ‘ਸਟੈਂਡਲੈੱਸ’ (ਵੀਡੀਓ)

  • Disrespect
  • Jathedar Harpreet Singh
  • Punjab Government
  • Center
  • Agencies
  • Fail
  • ਬੇਅਦਬੀ
  • ਜਥੇਦਾਰ ਹਰਪ੍ਰੀਤ ਸਿੰਘ
  • ਪੰਜਾਬ ਸਰਕਾਰ
  • ਕੇਂਦਰ
  • ਏਜੰਸੀਆਂ
  • ਫੇਲ੍ਹ

ਮੁਹੰਮਦ ਮੁਸਤਫ਼ਾ ਦੇ ਵਿਵਾਦਿਤ ਬਿਆਨ ’ਤੇ ਬੋਲੇ ਅਵਿਨਾਸ਼ ਰਾਏ ਖੰਨਾ, ਕਿਹਾ-ਗ੍ਰਿਫ਼ਤਾਰ ਕਰ ਦਿੱਤੀ ਜਾਵੇ ਸਜ਼ਾ

NEXT STORY

Stories You May Like

  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • strait of hormuz
    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ ਆਇਆ ਸਾਹਮਣੇ
  • ashish negi  jathedar tek singh  sikh community
    ਆਸ਼ੀਸ਼ ਨੇਗੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਨਫ਼ਰਤੀ ਧਮਕੀ ਦੇਸ਼ ਲਈ ਵੱਡਾ ਖ਼ਤਰਾ : ਜਥੇਦਾਰ ਟੇਕ ਸਿੰਘ
  • sri akal takht sahib  sacrilege law
    ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
  • sri akal takht sahib sutlej film jathedar
    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • chandigarh administration gets new secretary
    ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +