Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    11:59:36 AM

  • innocent girl killed by dogs  dies a painful death

    ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ...

  • united states close its consulate in peshawar

    ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ...

  • major revelations explosion near the bsf headquarters in jalandhar

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ...

  • new zealand tightens immigration rules

    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Amritsar
  • ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ ਪਹਿਲਾ ਇੰਟਰਵਿਊ

DOABA News Punjabi(ਦੋਆਬਾ)

ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ ਪਹਿਲਾ ਇੰਟਰਵਿਊ

  • Edited By Shivani Bassan,
  • Updated: 20 Mar, 2026 12:32 PM
Amritsar
jathedar kuldeep singh gargaj interview on jag bani on panthic issues
  • Share
    • Facebook
    • Tumblr
    • Linkedin
    • Twitter
  • Comment

ਅਨੰਦਪੁਰ ਸਾਹਿਬ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਅੱਗੇ ਖੜ੍ਹੀਆਂ ਧਾਰਮਿਕ ਅਤੇ ਸਿਆਸੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਪੰਥਕ ਏਕਤਾ ਅਤੇ ਸਿਰਮੌਰ ਸੰਸਥਾਵਾਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ। ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ ਦਿੱਤੇ ਵਿਸ਼ੇਸ਼ ਇੰਟਰਵਿਊ ਦੌਰਾਨ ਜਥੇਦਾਰ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਦੀ ਅਸਲੀ ਤਾਕਤ ਉਸਦੀ ਇਕਜੁਟਤਾ ਵਿੱਚ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਿੱਖ ਪਛਾਣ ਦੀ ਵਿਲੱਖਣਤਾ ਨੂੰ ਬਰਕਰਾਰ ਰੱਖਣ ‘ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਕੌਮ ਆਪਣੀ ਪਛਾਣ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਇਸ ਮੌਕੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ, ਪਾਠੀ ਸਿੰਘਾਂ ਦੇ ਮਾਲੀ ਹਾਲਾਤ ਸੁਧਾਰਨ ਅਤੇ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਵਰਗੇ ਅਹਿਮ ਮਸਲਿਆਂ ‘ਤੇ ਵੀ ਗੰਭੀਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦੇ ਸਿਰਫ ਧਾਰਮਿਕ ਨਹੀਂ, ਸਗੋਂ ਕੌਮ ਦੇ ਭਵਿੱਖ ਨਾਲ ਜੁੜੇ ਹੋਏ ਹਨ, ਜਿਨ੍ਹਾਂ ‘ਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਜੂਦਾ ਪੰਥਕ ਸਿਆਸਤ ਅਤੇ ਕੌਮ ਨੂੰ ਦਰਪੇਸ਼ ਚੁਣੌਤੀਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਜਥੇਦਾਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਆਉਣ ਵਾਲਾ ਸਮਾਂ ਪੰਥਕ ਸਿਆਸਤ ਦਾ ਹੈ, ਪਰ ਇਸ ਲਈ ਸਿੱਖ ਕੌਮ ਨੂੰ ਆਪਣੇ ਮਨ-ਮੁਟਾਵ ਤਿਆਗ ਕੇ ਗੁਰੂ ਦੇ ਆਸ਼ੇ ਅਨੁਸਾਰ ਇਕੱਠੇ ਹੋਣ ਦੀ ਸਖ਼ਤ ਲੋੜ ਹੈ। ਇਸ ਦੌਰਾਨ  ਉਨ੍ਹਾਂ ਨੇ ਕੌਮ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਹੋਣ ਲਈ ਆਖਿਆ। 

ਜਥੇਦਾਰ ਸਾਹਿਬ ਪੰਥਕ ਸੰਕਟ ਦੀ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਸਭ ਤੋਂ ਵੱਡੀ ਚੁਣੌਤੀ ਅਤੇ ਸੰਕਟ ਏਕਤਾ ਦੀ ਕਮੀ ਹੈ। ਉਨ੍ਹਾਂ ਅਨੁਸਾਰ ਸਿੱਖਾਂ ਦੀ ਤਾਕਤ ਹਮੇਸ਼ਾ ਇਕੱਠੇ ਰਹਿਣ ਵਿੱਚ ਰਹੀ ਹੈ, ਪਰ ਅੱਜ ਦੇ ਦੌਰ ਵਿੱਚ ਸਿੱਖਾਂ ਨੂੰ ਆਪਣੇ ਮਨ-ਮੁਟਾਵ ਦੂਰ ਕਰਕੇ ਗੁਰੂ ਦੇ ਆਸ਼ੇ ਅਨੁਸਾਰ ਇੱਕਜੁੱਟ ਹੋਣ ਦੀ ਸਖ਼ਤ ਲੋੜ ਹੈ, ਕਿਉਂਕਿ ਅੱਜ ਦੇ ਸਮੇਂ ਸਿੱਖਾਂ ਦੀ ਪਛਾਣ ਨੂੰ ਲੈ ਕੇ ਅਤੇ ਹੋਰ ਮਸਲਿਆਂ ਨੂੰ ਲੈ ਕੇ ਸਿੱਖਾਂ 'ਤੇ ਵੱਡੀਆਂ ਚਣੌਤੀਆਂ ਖੜ੍ਹੀਆਂ ਹਨ। ਉਨ੍ਹਾਂ ਮੁਤਾਬਕ ਇਕੱਲੇ-ਦੁਕੱਲੇ ਚੱਲਣ ਨਾਲ ਕਾਮਯਾਬੀ ਨਹੀਂ ਮਿਲਦੀ, ਜਦੋਂ ਜਥੇਬੰਧਕ ਹੋ ਕੇ ਹੀ ਕੰਮ ਕਰੀਏ ਤਾਂ ਉਸ 'ਚ ਕਾਮਯਾਬੀ ਹੀ ਕਾਮਯਾਬੀ ਹੈ।

ਦੇਖੋ ਪੂਰਾ ਇੰਟਰਵਿਊ

  • Jathedar Giani Kuldeep Singh Gargaj
  • first interview
  • Panthic issues
  • Senior journalist Ramandeep Sodhi
  • jagbani
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪਹਿਲੀ ਇੰਟਰਵਿਊ
  • ਪੰਥਕ ਮੁੱਦੇ
  • ਜਗ ਬਾਣੀ
  • ਸੀਨੀਅਰ ਪੱਤਰਕਾਰ ਰਮਨਦੀਪ ਸੋਢੀ

ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ ਗ੍ਰਿਫ਼ਤਾਰ, ਜੋਗਾ ਫੋਲੜੀਵਾਲ ਨਾਲ ਜੁੜੇ ਤਾਰ

NEXT STORY

Stories You May Like

  • kuldeep singh gargaj held discussions with gurdwara committees of new zealand
    ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ
  • sri akal takht sahib  jathedar kuldeep singh gargajj
    ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ ਚਿਤਾਵਨੀ
  • giani raghbir singh  former jathedar  former head granthi
    ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ
  • giani harpreet singh questions on intelligence failure in railway track blast
    ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • manny singh kang s marathon madness won the hearts of the world
    ਕਰੋੜਾਂ ਦਾ ਫੰਡ, ਲੱਖਾਂ ਦੀਆਂ ਦੁਆਵਾਂ: Manny Singh Kang ਦੀ 'ਮੈਰਾਥਨ ਮੈਡਨੈੱਸ' ਨੇ ਜਿੱਤਿਆ ਦੁਨੀਆ ਦਾ ਦਿਲ
  • jathedar gargajj  sikhs in auckland
    ਜਥੇਦਾਰ ਗੜਗੱਜ ਵੱਲੋਂ ਆਕਲੈਂਡ ’ਚ ਸਿੱਖ ਨੌਜਵਾਨਾਂ ਨਾਲ ਸੰਵਾਦ, ਏਕਤਾ, ਸਿੱਖਿਆ ਤੇ ਗੁਰਮਤਿ ਮੁੱਲਾਂ ‘ਤੇ ਜ਼ੋਰ
  • interview tips this planning can triple callbacks
    Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • power outage in punjab
      Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
    • jalandhar cp s statement in activa blast case near bsf chowk
      BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
    • blast in activa near bsf chowk in jalandhar
      ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • punjab national bank my heeran gate bank locker
      ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • punjab bjp  constituency incharge
      ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • car accident  accident in punjab
      ਦੋ ਕਾਰਾਂ ਵਿਚਾਲੇ ਵਾਪਰੇ ਹਾਦਸੇ ਵਿਚ ਤਿੰਨ ਜ਼ਖਮੀ, ਬੁਰੀ ਤਰ੍ਹਾਂ ਨੁਕਸਾਨੀ ਕਾਰ
    • sukhpal khaira raises questions irregularities in the repair of hari naun canal
      ਹਰੀ ਨੌਂ ਨਹਿਰ ਦੀ ਮੁਰੰਮਤ ‘ਚ ਗੜਬੜੀ, ਵੀਡੀਓ ਸਾਂਝੀ ਕਰ ਸੁਖਪਾਲ ਖਹਿਰਾ ਨੇ ਚੁੱਕੇ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +