Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:31:16 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਜਥੇਦਾਰ ਮੰਡ ਵੱਲੋਂ ਕੈਬਨਿਟ ਮੰਤਰੀ ਰੰਧਾਵਾ, ਤ੍ਰਿਪਤ ਬਾਜਵਾ ਸਮੇਤ 3 ਵਿਧਾਇਕ ਅਕਾਲ ਤਖ਼ਤ ਸਾਹਿਬ ਤਲਬ

AMRITSAR News Punjabi(ਅੰਮ੍ਰਿਤਸਰ)

ਜਥੇਦਾਰ ਮੰਡ ਵੱਲੋਂ ਕੈਬਨਿਟ ਮੰਤਰੀ ਰੰਧਾਵਾ, ਤ੍ਰਿਪਤ ਬਾਜਵਾ ਸਮੇਤ 3 ਵਿਧਾਇਕ ਅਕਾਲ ਤਖ਼ਤ ਸਾਹਿਬ ਤਲਬ

  • Updated: 24 Jul, 2021 12:31 PM
Amritsar
jathedar mand summons cabinet minister randhawa tripat bajwa
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ) : ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ  ਕਾਂਗਰਸ ਦੇ ਦੋ ਮੰਤਰੀਆਂ ਤੇ 3 ਵਿਧਾਇਕਾਂ ਨੂੰ ਬਰਗਾੜੀ ਮੋਰਚੇ ਦੌਰਾਨ ਕੀਤੇ ਵਾਅਦੇ ਨਾ ਨਿਭਾਉਣ ਦੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਹੈ। ਜਥੇਦਾਰ ਮੰਡ ਨੇ 2 ਅਗਸਤ ਨੂੰ ਸਵੇਰੇ 11 ਵਜੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੇ ਕੁਲਬੀਰ ਸਿੰਘ ਜ਼ੀਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। 

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਖ਼ਤ ਚਿਤਾਵਨੀ

ਜਥੇਦਾਰ ਮੰਡ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਸ਼ਹੀਦ ਸਿੰਘਾਂ ਲਈ ਇਨਸਾਫ਼ ਮੰਗਣ ਲਈ ਜੋ ਮੋਰਚਾ ਲਗਾਇਆ ਗਿਆ ਸੀ, ਉਸ ਸਬੰਧੀ ਉਕਤ ਦੋਵੇਂ ਮੰਤਰੀ ਤੇ ਤਿੰਨੇ ਵਿਧਾਇਕਾਂ ਨੇ ਇਹ ਵਿਸ਼ਵਾਸ ਦਿਵਾਇਆ ਸੀ ਕਿ ਬਰਗਾੜੀ ਮੋਰਚੇ ਨਾਲ ਸਬੰਧਤ ਸਭ ਕੁਝ ਪ੍ਰਵਾਨ ਹੈ ਤੇ ਇਨ੍ਹਾਂ ’ਤੇ ਯਕੀਨ ਕਰਦਿਆਂ ਮੋਰਚਾ ਮੁਲਤਵੀ ਕਰ ਦਿੱਤਾ ਗਿਆ ਸੀ। ਪ੍ਰੰਤੂ 9 ਦਸੰਬਰ 2018 ਤੋਂ ਬਾਅਦ ਅੱਜ ਤੱਕ ਸਰਕਾਰ ਆਪਣੇ ਵਾਅਦੇ ’ਤੇ ਖਰੀ ਨਹੀਂ ਉਤਰੀ, ਸਗੋਂ ਮੁੱਕਰ ਚੁੱਕੀ ਹੈ। ਇਸ ਲਈ 2 ਅਗਸਤ ਨੂੰ ਉਕਤ ਪੰਜੇ ਵਿਅਕਤੀਆਂ ਨੂੰ ਮੇਰੇ ਸਮੇਤ ਬਾਬਾ ਨਛੱਤਰ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਜਤਿੰਦਰ ਸਿੰਘ ’ਤੇ ਭਾਈ ਬੂਟਾ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਸਪੱਸ਼ਟੀਕਰਨ ਦੇਣਾ ਹੋਵੇਗਾ। ਜੇਕਰ ਉਕਤ ਵਿਅਕਤੀ ਪੇਸ਼ ਨਹੀਂ ਹੁੰਦੇ ਤਾਂ ਫਿਰ ਗੁਰਮਰਿਆਦਾ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਜਥੇਦਾਰ ਧਿਆਨ ਸਿੰਘ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਰਨੈਲ ਸਿੰਘ ਸਖ਼ੀਰਾ ਤੇ ਹੋਰ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤੇ ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ।

ਇਹ ਵੀ ਪੜ੍ਹੋ : ਅੰਮ੍ਰਿਤਧਾਰੀ ਸਿੱਖ ਦੇ ਕੇਸ ਕੱਟਣ ਅਤੇ ਮੂੰਹ ’ਚ ਸ਼ਰਾਬ ਪਾਉਣ ਦਾ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

ਨੋਟ : ਬੇਅਦਬੀ ਦੇ ਮਾਮਲੇ 'ਚ ਇਨਸਾਫ਼ ਨਾ ਮਿਲਣਾ , ਕੀ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਵੱਡਾ ਸੁਆਲੀਆ ਨਿਸ਼ਾਨ ਹੈ? 

  • Jathedar Mand
  • Sukhjinder Singh Randhawa
  • Tripat Rajinder Singh Bajwa
  • ਜਥੇਦਾਰ ਧਿਆਨ ਸਿੰਘ ਮੰਡ
  • ਅਕਾਲ ਤਖ਼ਤ ਸਾਹਿਬ

ਮਾਮਲਾ ਅਕਾਲੀ ਵਰਕਰ ਦੇ ਪੁੱਤਰ ’ਤੇ ਹੋਏ ਹਮਲੇ ਦਾ, ਧਰਨਾ ਲਗਾ ਕੇ ਕੀਤੀ ਇਨਸਾਫ਼ ਦੀ ਮੰਗ

NEXT STORY

Stories You May Like

  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • gursimran mand beaten up at sri panjokhra sahib watch video
    ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • 3 people including nepali mountaineer nirmal purja die
    PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ ਸਮੇਤ 3 ਦੀ ਮੌਤ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • nia arrests accused in vhp leader s murder in punjab
      NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ...
    • patriotism echoed at amritsar airport
      ਅੰਮ੍ਰਿਤਸਰ ਏਅਰਪੋਰਟ ’ਤੇ ਗੂੰਜਿਆ ਦੇਸ਼ ਭਗਤੀ ਦਾ ਹੋਕਾ, ‘ਹਰ ਘਰ ਤਿਰੰਗਾ’ ਮੁਹਿੰਮ...
    • crossing the railway line despite the gate being closed was costly
      ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ...
    • municipal corporation takes major action in kennedy avenue
      ਕੈਨੇਡੀ ਐਵੇਨਿਊ ’ਚ ਨਗਰ ਨਿਗਮ ਦੀ ਵੱਡੀ ਕਾਰਵਾਈ, ਬਹੁਮੰਜ਼ਿਲਾ ਇਮਾਰਤ ਕੀਤੀ ਸੀਲ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +