Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:33:14 AM

  • good and bad news for pensioners

    ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ...

  • australia and uk work visa

    ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ,...

  • daughters taunts ex army officer property 4 crore donation

    ਧੀਆਂ ਦੇ ਤਾਹਨਿਆਂ ਤੋਂ ਦੁਖ਼ੀ ਰਿਟਾਇਰਡ ਫ਼ੌਜੀ ਪਿਓ,...

  • big good news for farmers involved in the dairy industry of punjab

    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਰਿਹਾਇਸ਼ 'ਤੇ ਪਹੁੰਚੇ ਜਥੇਦਾਰ ਰਘਬੀਰ ਸਿੰਘ

PUNJAB News Punjabi(ਪੰਜਾਬ)

ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਰਿਹਾਇਸ਼ 'ਤੇ ਪਹੁੰਚੇ ਜਥੇਦਾਰ ਰਘਬੀਰ ਸਿੰਘ

  • Edited By Shivani Attri,
  • Updated: 28 Feb, 2025 01:48 PM
Hoshiarpur
jathedar raghbir singh arrived in hoshiarpur to meet harjinder singh dhami
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ)- ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਾ ਰਹੀ ਹੈ। 
ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਕੁਝ ਦਿਨ ਪਹਿਲਾਂ ਜਥੇਦਾਰ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਦਾ ਹਵਾਲਾ ਦਿੰਦਿਆਂ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖ਼ਦਾਈ ਖ਼ਬਰ, ਸੱਸ ਦਾ ਵਿਛੋੜਾ ਨਾ ਸਹਾਰ ਸਕੀ ਨੂੰਹ, ਮੌਤ ਦੀ ਖ਼ਬਰ ਸੁਣਦਿਆਂ ਹੀ ਤੋੜਿਆ ਦਮ

ਜਥੇਦਾਰ ਗਿਆਨੀ ਰਘਬੀਰ ਸਿੰਘ ਹੁਣ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਸਬੰਧੀ ਮੁੜ ਅਪੀਲ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਵੀ ਕਰਨਗੇ।  ਇਸ ਮੌਕੇ ਉਨ੍ਹਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਰਹੇ, ਜਿਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ ਸੀ। ਮੁਲਾਕਾਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਵੱਡਾ ਬਿਆਨ ਦਿੱਤਾ ਗਿਆ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Jathedar Raghbir Singh
  • meet
  • arjinder Singh dhami
  • ਹਰਜਿੰਦਰ ਸਿੰਘ ਧਾਮੀ
  • ਜਥੇਦਾਰ ਰਘਬੀਰ ਸਿੰਘ

ਤਾੜੀ ਮਾਰ ਕੇ ਬੀਬੀ ਕਹਿੰਦੀ 'ਮੈਂ ਵੇਚੂੰ ਨਸ਼ਾ', CM ਮਾਨ ਤਕ ਪਹੁੰਚ ਗਈ ਵੀਡੀਓ ਤੇ ਫ਼ਿਰ...

NEXT STORY

Stories You May Like

  • sgpc president advocate harjinder singh dhami statement
    ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
  • former jathedar accused sgpc president and other members of destroying
    ਸਾਬਕਾ ਜਥੇਦਾਰ ਨੇ ਗੁਰੂ ਘਰਾਂ ਦੀਆਂ ਜਾਇਦਾਦਾਂ ਖੁਰਦ-ਬੁਰਦ ਕਰਨ ਦੇ ਐੱਸਜੀਪੀਸੀ ਪ੍ਰਧਾਨ ਤੇ ਹੋਰ ਮੈਂਬਰਾਂ 'ਤੇ ਲਾਏ...
  • jathedar gargajj termed the air crash as painful and worrying
    ਜਥੇਦਾਰ ਗੜਗੱਜ ਨੇ ਹਵਾਈ ਹਾਦਸੇ ਨੂੰ ਦਰਦਨਾਕ ਤੇ ਚਿੰਤਾਜਨਕ ਕਰਾਰ ਦਿੱਤਾ
  • advocate dhami expresses condolences over ahmedabad accident
    ਅਹਿਮਦਾਬਾਦ ਜਾਹਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਤੇ ਦੁੱਖ ਦਾ ਪ੍ਰਗਟਾਵਾ
  • hearing on gurpatwant singh pannun application continues
    SFJ ਯੂ.ਕੇ. ਨੂੰ ਵੱਡਾ ਝਟਕਾ, ਗੁਰਪਤਵੰਤ ਸਿੰਘ ਪੰਨੂੰ ਦੀ ਅਰਜ਼ੀ ’ਤੇ ਸੁਣਵਾਈ ਜਾਰੀ
  • shiromani akali dal amritsar submitted a demand letter regarding
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੱਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਸਬੰਧੀ ਸੌਂਪਿਆ ਮੰਗ ਪੱਤਰ
  • revenue department  officer  government of punjab
    ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
  • jathedar gargajj pays tribute to baba banda singh bahadur on his martyrdom day
    ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੜਗੱਜ ਵੱਲੋਂ ਸਤਿਕਾਰ ਭੇਟ
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • rain meteorological department alert
      ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ
    • rupee strengthens by 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ​​ਹੋਇਆ ਮਜ਼ਬੂਤ
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • 140 drug smugglers arrested on 115th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • ਪੰਜਾਬ ਦੀਆਂ ਖਬਰਾਂ
    • 4 women killed  3 seriously injured in collision between auto and car
      ਸਵਾਰੀਆਂ ਨਾਲ ਭਰੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 4 ਔਰਤਾਂ ਦੀ ਮੌਤ, 3 ਗੰਭੀਰ...
    • gst department raids business premises of several hosiery and scrap
      ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ...
    • makora pattan lifted the pontoon bridge from the ravi river
      ਮਕੌੜਾ ਪੱਤਣ ਰਾਵੀ ਦਰਿਆ ਤੋਂ ਪਲਟੂਨ ਪੁਲ ਚੁੱਕਿਆ, ਅੱਧੀ ਦਰਜਨ ਪਿੰਡਾਂ ਲਈ ਇਕ...
    • youth who was in bonded labor for 15 years gets freedom
      ਰਾਜਪਾਲ ਦੀ ਪਹਿਲਕਦਮੀ 'ਤੇ 15 ਸਾਲਾਂ ਤੋਂ ਬੰਧੂਆ ਮਜ਼ਦੂਰੀ ਕਰ ਰਹੇ ਨੌਜਵਾਨ ਨੂੰ...
    • city residents thank kejriwal for new grain market
      ਨਵੀਂ ਅਨਾਜ ਮੰਡੀ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ
    • police provide information video of young man stripped beaten viral
      ਪੁਲਸ ਨੂੰ ਜਾਣਕਾਰੀ ਦੇਣੀ ਪਈ ਮਹਿੰਗੀ, ਨੌਜਵਾਨ ਦੇ ਕੱਪੜੇ ਉਤਾਰ ਕੇ ਕੀਤੀ ਜਾ ਰਹੀ...
    • heavy rain and thunderstorm alert in punjab for the next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
    • major restrictions imposed in punjab till august 23
      ਪੰਜਾਬ 'ਚ 23 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਸਖ਼ਤ ਹੁਕਮ ਹੋ ਗਏ ਜਾਰੀ
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
    • aap appoints constituency in charges in punjab
      ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +