Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    5:39:20 PM

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • indigo will start new flight service from july 15

    Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਿਸਾਨਾਂ ਦੇ ਹੱਕ ‘ਚ ਜੈਜ਼ੀ ਬੀ ਹੋਏ ਲਾਈਵ, ਕਿਹਾ- ਜਾਤਾਂ ਪਾਤਾਂ ਤੋਂ ਉਪਰ ਉੱਠ ਆਪਣੇ ਹੱਕ ਲੈਣ ਦਾ ਸਮਾਂ

PUNJAB News Punjabi(ਪੰਜਾਬ)

ਕਿਸਾਨਾਂ ਦੇ ਹੱਕ ‘ਚ ਜੈਜ਼ੀ ਬੀ ਹੋਏ ਲਾਈਵ, ਕਿਹਾ- ਜਾਤਾਂ ਪਾਤਾਂ ਤੋਂ ਉਪਰ ਉੱਠ ਆਪਣੇ ਹੱਕ ਲੈਣ ਦਾ ਸਮਾਂ

  • Edited By Sunita,
  • Updated: 24 Sep, 2020 04:17 PM
Jalandhar
jazzy b live on instagram and talking about farmers protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਇੰਨੀਂ ਦਿਨੀਂ ਵਿਦੇਸ਼ ‘ਚ ਹਨ ਪਰ ਉਹ ਪੰਜਾਬੀ ਹੋਣ ਦੇ ਨਾਤੇ ਲਗਾਤਾਰ ਕਿਸਾਨ ਦੇ ਹੱਕ ਲਈ ਪੋਸਟਾਂ ਪਾ ਕੇ ਸਰਮਥਨ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਲਾਈਵ ‘ਚ ਕਿਹਾ ਹੈ ਕਿ ਇਹ ਉਹ ਸਮਾਂ ਹੈ ਜਦੋਂ ਭਾਰਤ ਦੇ ਸਾਰੇ ਲੋਕਾਂ ਨੂੰ ਇਕੱਠੇ ਹੋ ਕੇ ਸਰਕਾਰ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ । ਜਾਤਾਂ ਤੇ ਧਰਮਾਂ ਤੋਂ ਉਪਰ ਉੱਠ ਕੇ ਆਪਣੇ ਹੱਕ ਲੈਣੇ ਪੈਣਗੇ। ਇਸ ਲਾਈਵ ‘ਚ ਉਨ੍ਹਾਂ ਨੇ ਹੋਰ ਬਹੁਤ ਸਾਰੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ।

ਦੱਸ ਦਈਏ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਕਲਾਕਾਰ ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹੋਏ ਹਨ। ਰੋਸ ਧਰਨਿਆਂ ‘ਚ ਪਹੁੰਚ ਕੇ ਸਰਕਾਰ ਤੇ ਦਬਾਅ ਪਾ ਰਹੇ ਹਨ ਕਿ ਖੇਤੀ ਬਿੱਲਾਂ ਨੂੰ ਵਾਪਿਸ ਲਿਆ ਜਾਵੇ।
ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬੀ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਗਾਇਕ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਪੰਜਾਬੀ ਗਾਇਕ ਸ਼ਾਮਲ ਹੋਣਗੇ। ਇੱਥੋਂ ਤੱਕ ਕੀ ਗਾਇਕ ਸਿੱਧੂ ਮੂਸੇ ਵਾਲਾ ਵੱਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਹੈ।

ਦੱਸ ਦਈਏ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਇਆਂ ਇੱਕ ਖ਼ਾਸ ਸੁਨੇਹਾ ਲਿਖਿਆ। “ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।“ ਉਨ੍ਹਾਂ ਨੇ ਅੱਗੇ ਕਿਹਾ, “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।“ ਕਿਸਾਨ ਮਜਦੂਰ ਏਕਤਾ ਜਿੰਦਾਬਾਦ। 
PunjabKesari
ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਆਰ ਨੇਤ, ਅੰਮ੍ਰਿਤ ਮਾਨ, ਸਿੰਮੀ ਚਾਹਲ, ਨਿਸ਼ਾ ਬਾਨੋ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਹੁਣ ਇਕ ਗੱਲ ਤਾ ਤੈਅ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ਕਲਾਕਾਰ ਇਕਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।

  • Jazzy B
  • Live Video
  • Ranjit Bawa
  • Kanwar Grewal
  • Simi Chahal
  • Harbhajan Maan
  • Babbu Maan
  • Support
  • Kisan Protest
  • 25th September
  • Punjabi Singer

ਕੰਮ ’ਤੇ ਗਿਆ ਵਿਅਕਤੀ ਸ਼ੱਕੀ ਹਾਲਾਤ ’ਚ ਲਾਪਤਾ

NEXT STORY

Stories You May Like

  • big action in bangladesh
    ਬੰਗਲਾਦੇਸ਼ ’ਚ ਵੱਡੀ ਕਾਰਵਾਈ: ਸ਼ੇਖ ਹਸੀਨਾ ਦੇ ਕਰੀਬੀ ਹਸਨੁਲ ਹੱਕ ਇਨੂ ਨੂੰ 10 ਸਾਲ ਦੀ ਜੇਲ੍ਹ
  • government offices time changed
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
  • big relief for thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਬੋਨਸ ਨੂੰ ਲੈ ਕੇ ਹੱਕ 'ਚ ਆਇਆ ਫ਼ੈਸਲਾ, 20 ਜੁਲਾਈ ਤੱਕ...
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • who will be uk s next pm
    ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • the time of the first t20i match of ind vs eng has been changed
    ਬਦਲ ਗਿਆ IND vs ENG ਦੇ ਪਹਿਲੇ T20I ਮੁਕਾਬਲੇ ਦਾ ਸਮਾਂ, ਇੰਨੇ ਵਜੇ ਸ਼ੁਰੂ ਹੋਵੇਗਾ ਮੈਚ, ਨੋਟ ਕਰ ਲਵੋ ਟਾਈਮ
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people are suffering due to power cuts occurring day and night
      ਦਿਨ-ਰਾਤ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਦੁਖੀ
    • sgpc on pakistan incident
      ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ...
    • newborn baby girl  kali yugi mother
      ਤੌਲੀਏ ’ਚ ਲਪੇਟ ਬੱਚੀ ਨੂੰ ਤਪਦੀ ਗਰਮੀ ’ਚ ਬੈਂਚ ’ਤੇ ਛੱਡ ਗਈ ‘ਕਲਯੁੱਗੀ ਮਾਂ’
    • sri muktsar sahib
      ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ
    • jalandhar cp satinder singh takes action transfers station house officers
      ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
    • fir case
      ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪਰਚਾ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • punjab schools
      ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • important news for pilgrims going on amarnath yatra
      ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +