Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    5:20:20 PM

  • company  employees  cars  gift  diwali  mits healthcare

    ਕੰਪਨੀ ਹੋਵੇ ਤਾਂ ਅਜਿਹੀ ; ਦੀਵਾਲੀ ਮੌਕੇ ਕਰਮਚਾਰੀਆਂ...

  • punjab  elections  notification  supreme court

    ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ...

  • now famous companies will buy used cooking oil from homes and restaurants

    ਹੁਣ ਮਸ਼ਹੂਰ ਕੰਪਨੀਆਂ ਖ਼ਰੀਦਣਗੀਆਂ ਘਰਾਂ ਤੇ...

  • online payment  liquor  digital payment

    ਹੁਣ ਕੈਸ਼ ਨਹੀਂ, ਸਿਰਫ਼ ਆਨਲਾਈਨ ਪੇਮੈਂਟ ਰਾਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PSPCL ਦਾ JE ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

PSPCL ਦਾ JE ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

  • Edited By Harpreet Singh,
  • Updated: 22 Jan, 2025 06:10 AM
Chandigarh
je arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸ ਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36,000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ। 

PunjabKesari

ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ

ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸ ਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ  ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Bribe
  • PSPCL
  • JE
  • Arrested
  • Money

ਪਤੰਗ ਉਡਾਉਣ 'ਤੇ ਵੀ ਲੱਗੀ ਪਾਬੰਦੀ! ਲੱਗੇਗਾ 50 ਹਜ਼ਾਰ ਤੋਂ ਇਕ ਲੱਖ ਤਕ ਦਾ ਜੁਰਮਾਨਾ

NEXT STORY

Stories You May Like

  • post a video on x and get a chance to earn lakhs
    X 'ਤੇ ਵੀਡੀਓ ਪੋਸਟ ਕਰੋ ! ਪਾਓ ਲੱਖਾਂ ਕਮਾਉਣ ਦਾ ਮੌਕਾ, ਜਾਣੋ ਕੀ ਹੈ ਪੂਰਾ ਮਾਮਲਾ
  • imran khan asked to leave india by october 28
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • famous actress arrested upon landing at new york airport
    ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
  • difficulties for sidhu moosewala s parents have increased
    ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਖਿਲਾਫ ਸ਼ਿਕਾਇਤ ਦਰਜ਼, ਜਾਣੋ ਕੀ ਹੈ ਪੂਰਾ ਮਾਮਲਾ
  • robot arrested on charges of molesting a minor girl
    ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ ਮਾਮਲਾ
  • ludhiana cp swapna sharma summoned by ed
    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
  • india canada relations
    ਭਾਰਤ ਦਾ ਦਖ਼ਲ ਬਿਲਕੁੱਲ ਬਰਦਾਸ਼ਤ ਨਹੀਂ:  ਭੜਕੀ ਕੈਨੇਡੀਅਨ MP, ਜਾਣੋ ਪੂਰਾ ਮਾਮਲਾ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab legislative assembly
      ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ
    • workshop  fortuner  theft  engine
      ਵਰਕਸ਼ਾਪ 'ਚੋਂ ਫਾਰਚੂਨਰ ਤੇ ਸਵਿਫਟ ਦਾ ਇੰਜਣ ਚੋਰੀ ਕਰਕੇ ਲੈ ਗਏ ਚੋਰ
    • bikram majithia statement
      ਪੰਜਾਬ 'ਚ ਰੋਜ਼ਾਨਾ ਹੋ ਰਹੇ ਕਤਲਾਂ 'ਤੇ ਮਜੀਠੀਆ ਨੇ ਖੜ੍ਹੇ ਕੀਤੇ ਸਵਾਲ, ਸੂਬਾ...
    • cm mann s big statement on water issue in the vidhan sabha
      ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ...
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • manpreet ayali statement
      ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ...
    • a public holiday should be declared on vishwakarma diwas
      'ਵਿਸ਼ਵਕਰਮਾ ਦਿਵਸ' 'ਤੇ ਜਨਤਕ ਛੁੱਟੀ ਐਲਾਨੀ ਜਾਵੇ', ਅਕਾਲੀ ਦਲ ਨੇ ਚੁੱਕੀ ਮੰਗ
    • remarkable courage shown by a mother daughter duo in pathankot
      ਪਠਾਨਕੋਟ 'ਚ ਮਾਂ-ਧੀ ਦੀ ਵੱਡੀ ਹਿੰਮਤ, ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜ ਰਹੇ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +