Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    3:04:46 PM

  • sgpc will celebrate the 650th birth centenary of ravidas ji maharaj

    SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ...

  • canada deportation

    ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਖੇਤਾਂ ਤੋਂ ਲੰਘਦੀਆਂ ਤਾਰਾਂ ਹਟਾਉਣ ਲਈ ਲੈ ਰਿਹਾ ਸੀ ਰਿਸ਼ਵਤ

PUNJAB News Punjabi(ਪੰਜਾਬ)

ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਖੇਤਾਂ ਤੋਂ ਲੰਘਦੀਆਂ ਤਾਰਾਂ ਹਟਾਉਣ ਲਈ ਲੈ ਰਿਹਾ ਸੀ ਰਿਸ਼ਵਤ

  • Edited By Anmol Tagra,
  • Updated: 24 Jan, 2023 07:06 PM
Chandigarh
je of electricity board arrested by vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ.  ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮਾਲ ਅਫ਼ਸਰਾਂ ਤੇ ਵਿਜੀਲੈਂਸ ਵਿਚਾਲੇ ਟਕਰਾਅ ! "ਰਿਕਾਰਡ ਨਹੀਂ ਕੀਤਾ ਜਾਵੇਗਾ ਸਾਂਝਾ"

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • JE
  • PSPCL
  • Powercom
  • Arrested
  • Vigilance
  • Corruption
  • ਜੇਈ
  • ਬਿਜਲੀ ਬੋਰਡ
  • ਪਾਵਰਕੌਮ
  • ਵਿਜੀਲੈਂਸ
  • ਗ੍ਰਿਫ਼ਤਾਰ

ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ‘ਆਪ’ ਸਰਕਾਰ ਨੇ ਦਿੱਤਾ : ਬ੍ਰਹਮ ਸ਼ੰਕਰ ਜਿੰਪਾ

NEXT STORY

Stories You May Like

  • vigilance bureau catches bdpo red handed while taking bribe of rs 15000
    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
  • electricity board pspcl recruitment
    ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • sparking wires electrical wires
    ਤਾਰਾਂ ਦੀ ਸਪਾਰਕਿੰਗ ਕਾਰਨ 16 ਵਿੱਘੇ ਨਾੜ ਸੜ ਕੇ ਸੁਆਹ
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • power cut  electricity department
    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
  • isis preacher arrested in kutch  gujarat
    ਗੁਜਰਾਤ ਦੇ ਕੱਛ 'ਚ ISIS ਦਾ ਪ੍ਰਚਾਰਕ ਗ੍ਰਿਫ਼ਤਾਰ: ਸੋਸ਼ਲ ਮੀਡੀਆ ਰਾਹੀਂ ਫੈਲਾ ਰਿਹਾ ਸੀ ਜ਼ਹਿਰ
  • beo arrested
    ਰੁਕੀ ਹੋਈ ਤਨਖਾਹ ਮਨਜ਼ੂਰ ਕਰਨ ਦੇ ਬਹਾਨੇ ਮੰਗ ਲਈ ਰਿਸ਼ਵਤ ! BEO ਰੰਗੇ ਹੱਥੀਂ ਗ੍ਰਿਫ਼ਤਾਰ
  • ludhiana weather accident
    ਲੁਧਿਆਣਾ 'ਚ ਖ਼ਰਾਬ ਮੌਸਮ ਕਾਰਨ ਵਾਪਰਿਆ ਹਾਦਸਾ; ਬਿਜਲੀ ਦੀਆਂ ਤਾਰਾਂ 'ਤੇ ਡਿੱਗਿਆ ਸ਼ੈੱਡ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • meteorological department predicts rain with thunderstorm in punjab
      ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ ਦੀ ਭਵਿੱਖਬਾਣੀ, ਇਨ੍ਹਾਂ...
    • new flight from chandigarh airport to noida to start from july 1
      ਚੰਡੀਗੜ੍ਹ ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ ਸ਼ੁਰੂ
    • imd  weather update  punjab  states  alert  rain storm
      11,12,13 ਤੇ 14 ਮਈ ਨੂੰ ਹਨ੍ਹੇਰੀ-ਤੂਫ਼ਾਨ ਤੇ ਭਾਰੀ ਬਾਰਿਸ਼ ! ਪੰਜਾਬ ਸਣੇ ਇਨ੍ਹਾਂ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • bikram majithia  sanjeev arora  ed
      ਮਜੀਠੀਆ ਦਾ ਵੱਡਾ ਦਾਅਵਾ : ED ਵੱਲੋਂ ਸੰਜੀਵਾਂ ਅਰੋੜਾਂ ਦੀਆਂ 157 ਕਰੋੜ ਦੀਆਂ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • 2 people arrested with capsules and pills
      ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +