ਲੁਧਿਆਣਾ(ਵਿੱਕੀ) : ਜੇ. ਈ. ਈ. ਮੇਨ 2022 ਪ੍ਰੀਖਿਆ ਦਾ ਆਯੋਜਨ 23 ਜੂਨ ਤੋਂ 29 ਜੂਨ ਤੱਕ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਦੀ ਸੈਨਾ ਭਰਤੀ ’ਚ ‘ਅਗਨੀਪਥ’ ਸਕੀਮ ਨੂੰ ਲੈ ਕੇ ਦੇਸ਼ ਵਿਚ ਜਗ੍ਹਾ-ਜਗ੍ਹਾ ਹੋ ਰਹੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਕਾਰਨ ਜੇ. ਈ. ਈ. ਮੇਨ-2022 ਪ੍ਰੀਖਿਆ ਦੇ ਸ਼ਡਿਊਲ ਵਿਚ ਕੋਈ ਬਦਲਾਅ ਨਹੀਂ ਹੋਵੇਗਾ, ਮਤਲਬ ਪ੍ਰੀਖਿਆ ਪੋਸਟਪੋਨ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹ੍ਹੋ- ਸੰਗਰੂਰ ਜ਼ਿਮਨੀ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ, CM ਮਾਨ ਨੇ ਕੀਤਾ ਜਿੱਤ ਦਾ ਦਾਅਵਾ
ਅਜਿਹੇ ਵਿਚ ਵਿਦਿਆਰਥੀਆਂ ਨੂੰ ਆਪਣੇ ਐਡਮਿਟ ਕਾਰਡ ਦਾ ਇੰਤਜ਼ਾਰ ਹੈ। ਐੱਨ. ਈ. ਏ. ਵਲੋਂ ਅੱਜ ਐਡਮਿਟ ਕਾਰਡ ਜਾਰੀ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ। ਐੱਨ. ਟੀ. ਏ. ਜੇ. ਈ. ਈ. ਮੇਨ-2022 ਪ੍ਰੀਖਿਆ ਦਾ ਦੇਸ਼ ਦੇ 501 ਸ਼ਹਿਰਾਂ ’ਚ ਹੋਵੇਗੀ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਸ਼ੂਟਰਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਦੇ 2 ਸਾਬਕਾ ਮੰਤਰੀਆਂ ਦੀਆਂ ਪਟੀਸ਼ਨਾਂ 'ਤੇ ਹਾਈਕੋਰਟ 'ਚ ਸੁਣਵਾਈ ਅੱਜ
NEXT STORY