Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:28:25 PM

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ : ਸਰਾਫਾ ਬਾਜ਼ਾਰ ਜਾ ਰਹੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਚੋਰੀ, ਚਲਦੇ ਆਟੋ 'ਚੋਂ ਮਾਰਿਆ ਧੱਕਾ

PUNJAB News Punjabi(ਪੰਜਾਬ)

ਲੁਧਿਆਣਾ : ਸਰਾਫਾ ਬਾਜ਼ਾਰ ਜਾ ਰਹੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਚੋਰੀ, ਚਲਦੇ ਆਟੋ 'ਚੋਂ ਮਾਰਿਆ ਧੱਕਾ

  • Edited By Baljit Singh,
  • Updated: 07 Mar, 2026 06:45 PM
Punjab
jewellery worth lakhs stolen from artisan going to bullion market
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਮਹਾਨਗਰ ਵਿੱਚ ਲੁਟੇਰਿਆਂ ਅਤੇ ਝਪਟਮਾਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਪੁਰਾਣੀ ਸਬਜ਼ੀ ਮੰਡੀ ਦੇ ਕੋਲ ਸਥਿਤ ਇੱਕ ਪੈਟਰੋਲ ਪੰਪ ਦੇ ਨੇੜੇ ਸਾਹਮਣੇ ਆਇਆ ਹੈ, ਜਿੱਥੇ ਇੱਕ ਆਟੋ ਗੈਂਗ ਨੇ ਮਿਲ ਕੇ ਇੱਕ ਜਵੈਲਰ ਦੇ ਕਾਰੀਗਰ ਨੂੰ ਆਪਣਾ ਨਿਸ਼ਾਨਾ ਬਣਾਇਆ। ਸ਼ਾਤਰ ਗੈਂਗ ਨੇ ਨਾ ਸਿਰਫ਼ ਚਲਦੇ ਆਟੋ ਵਿੱਚ ਕਾਰੀਗਰ ਦੀ ਜੇਬ ਵਿੱਚੋਂ ਸੋਨੇ ਦੇ ਗਹਿਣੇ ਚੋਰੀ ਕੀਤੇ, ਸਗੋਂ ਵਾਰਦਾਤ ਤੋਂ ਬਾਅਦ ਉਸ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

ਕੀ ਹੈ ਪੂਰਾ ਮਾਮਲਾ?
ਫਿਲੌਰ ਦੇ ਅੱਪੜਾ ਮੇਨ ਬਾਜ਼ਾਰ ਸਥਿਤ 'ਕਾਲੜਾ ਜਵੈਲਰਜ਼' ਦੇ ਮਾਲਕ ਵਿਨੋਦ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਦਾ ਕਾਰੀਗਰ ਅਮੀਰ ਗਾਇਨ, ਜੋ ਸੋਨੇ ਦੇ ਗਹਿਣੇ ਤਿਆਰ ਕਰਨ ਦਾ ਕੰਮ ਕਰਦਾ ਹੈ, 1 ਮਾਰਚ ਨੂੰ ਬੱਸ ਰਾਹੀਂ ਲੁਧਿਆਣਾ ਦੇ ਸਰਾਫਾ ਬਾਜ਼ਾਰ ਆ ਰਿਹਾ ਸੀ। ਉਸ ਨੂੰ ਗਹਿਣਿਆਂ ਦੀ ਹਾਲਮਾਰਕਿੰਗ ਅਤੇ ਫਿਨਿਸ਼ਿੰਗ ਲਈ ਭੇਜਿਆ ਗਿਆ ਸੀ। ਲੁਧਿਆਣਾ ਪਹੁੰਚ ਕੇ ਜਦੋਂ ਉਹ ਅੱਗੇ ਜਾਣ ਲਈ ਇਕ ਆਟੋ ਵਿੱਚ ਸਵਾਰ ਹੋਇਆ, ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਆਟੋ ਚਾਲਕ ਅਤੇ ਉਸਦੇ ਸਾਥੀ ਨੇ ਆਪਣੀ ਚਾਲ ਚੱਲ ਦਿੱਤੀ।

ਪੀੜਤ ਕਾਰੀਗਰ ਅਨੁਸਾਰ, ਸਫਰ ਦੌਰਾਨ ਹੀ ਦੋਵਾਂ ਮੁਲਜ਼ਮਾਂ ਨੇ ਬੜੀ ਸਫਾਈ ਨਾਲ ਉਸਦੀ ਜੇਬ ਵਿੱਚੋਂ ਸੋਨੇ ਦੇ ਗਹਿਣੇ ਕੱਢ ਲਏ। ਜਿਵੇਂ ਹੀ ਆਟੋ ਪੈਟਰੋਲ ਪੰਪ ਕੋਲ ਪਹੁੰਚਿਆ, ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਧੱਕਾ ਦੇ ਕੇ ਹੇਠਾਂ ਉਤਾਰ ਦਿੱਤਾ। ਜਦੋਂ ਤੱਕ ਪੀੜਤ ਸੰਭਲਦਾ ਅਤੇ ਆਪਣੀ ਜੇਬ ਚੈੱਕ ਕਰਦਾ, ਉਸ ਦੇ ਹੋਸ਼ ਉੱਡ ਗਏ ਕਿਉਂਕਿ ਜੇਬ ਵਿੱਚੋਂ ਕੀਮਤੀ ਗਹਿਣੇ ਗਾਇਬ ਸਨ।

ਪੁਲਸ ਵੱਲੋਂ ਮਾਮਲਾ ਦਰਜ 
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਵਿਨੋਦ ਕਾਲੜਾ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮ ਪਰਮਜੀਤ ਸਿੰਘ ਉਰਫ਼ ਪ੍ਰੀਤ ਅਤੇ ਉਸ ਦੇ ਸਾਥੀ ਪਲਵਿੰਦਰ ਸਿੰਘ ਉਰਫ਼ ਤੇਜੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Ludhiana
  • theft
  • auto driver
  • bullion market
  • ਲੁਧਿਆਣਾ
  • ਚੋਰੀ
  • ਆਟੋ ਚਾਲਕ
  • ਸਰਾਫਾ ਬਾਜ਼ਾਰ

ਪੈਟਰੋਲ ਛਿੜਕ ਕੇ ਮਾਂ-ਧੀ ਨੂੰ ਸਾੜਨ ਦੀ ਕੋਸ਼ਿਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ

NEXT STORY

Stories You May Like

  • brother  s friend stole gold jewelry from the closet
    ਭਰਾ ਦੇ ਦੋਸਤ ਨੇ ਅਲਮਾਰੀ ’ਚੋਂ ਚੋਰੀ ਕੀਤੇ ਸੋਨੇ ਦੇ ਗਹਿਣੇ
  • jewelry showroom 9 lakhs jewelry stolen
    ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ
  • jewellery stolen from punjabi family in canada
    ਕੈਨੇਡਾ 'ਚ ਪੰਜਾਬੀ ਪਰਿਵਾਰ ਦੇ ਘਰ 'ਚੋਂ 1.39 ਕਰੋੜ ਰੁਪਏ ਦੇ ਗਹਿਣੇ ਚੋਰੀ
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • bullion businessman incident
    ਵੱਡੀ ਵਾਰਦਾਤ : ਸਰਾਫਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਮੁੱਠਭੇੜ 'ਚ ਮੁਲਜ਼ਮ ਗ੍ਰਿਫ਼ਤਾਰ
  • thieves raid nri s house in village mauli
    ਸੁੰਨੀ ਕੋਠੀ ਵੇਖ ਚੋਰਾਂ ਨੇ ਮਾਰਿਆ ਧਾਵਾ: ਪਿੰਡ ਮੌਲੀ 'ਚ NRI ਦੇ ਘਰੋਂ ਕੀਮਤੀ ਸਾਮਾਨ ਚੋਰੀ
  • hooliganism in ludhiana
    ਲੁਧਿਆਣਾ 'ਚ ਗੁੰਡਾਗਰਦੀ: ਆਰਤੀ ਸਿਨੇਮਾ ਕੋਲ ਮਹਿਲਾ ਡਾਕਟਰ ਨੂੰ ਧੱਕਾ ਮਾਰ ਕੇ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫ਼ਰਾਰ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +