Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:16:32 PM

  • bhabhi kamal kaur s mother makes a big revelation after amritpal mehron s arrest

    ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ,...

  • banks to epf rs 2 2 lakh crore has gone unclaimed

    ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2...

  • zelensky made big revelation

    ਈਰਾਨ-ਅਮਰੀਕਾ ਜੰਗ 'ਚ ਯੂਕਰੇਨ ਦੀ ਗੁਪਤ ਐਂਟਰੀ! ਢੇਰ...

  • 27 pilgrims going to pakistan face hurdles at attari wagah border

    ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

PUNJAB News Punjabi(ਪੰਜਾਬ)

ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

  • Edited By Shivani Bassan,
  • Updated: 06 Mar, 2026 02:15 PM
Tarn Taran
jhabal danger looms over dozens of villages
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)- ਅਪਰਬਾਰੀ ਨਹਿਰ ਮੀਆਂਪੁਰ ਨਜ਼ਦੀਕ ਨਹਿਰ ਦਾ ਪੁਲ, ਜਿਸ ਨੂੰ ਪਹਿਲਾਂ ਸੰਗਤ ਅਤੇ ਨਹਿਰ ਤੋਂ ਅਗਲੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਮਹਾਨਕਾਰ ਸੇਵਕ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਬਣਾਇਆ ਸੀ ਪਰ ਹੁਣ ਇਸ ਪੁਲ ਨੂੰ ਹੋਰ ਚੌੜਾ ਕਰਨ ਲਈ ਪੰਜਾਬ ਮੰਡੀਕਰਨ ਬੋਰਡ ਵੱਲੋਂ ਤੋੜ ਕੇ ਇਕ ਸਾਲ ਤੋਂ ਨਵਾਂ ਚੌੜਾ ਪੁਲ ਬਣਾਉਣਾ ਸ਼ੁਰੂ ਕੀਤਾ ਹੈ। ਲੱਗਭਗ ਇਕ ਸਾਲ ਬੀਤਣ ’ਤੇ ਵੀ ਇਹ ਨਹਿਰ ਦਾ ਪੁਲ ਕੰਪਲੀਟ ਨਹੀਂ ਹੋ ਸਕਿਆ। ਜਿਸ ਕਰਕੇ ਇਸ ਪੁਲ ਤੋਂ ਲੰਘਣ ਵਾਲੇ ਸਕੂਲੀ ਬੱਚੇ ਅਤੇ ਦਰਜਨਾਂ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਬਾਬਾ ਬੁੱਢਾ ਸਾਹਿਬ ਜੀ ਨੂੰ ਆਉਣ ਵਾਲੀ ਅਤੇ ਗੁਰਦੁਆਰਾ ਸੰਨ੍ਹ ਸਾਹਿਬ ਤੇ ਛੇਹਰਟਾ ਸਾਹਿਬ ਜੀ ਨੂੰ ਜਾਣ ਵਾਲੀ ਸੰਗਤ ਕਾਫੀ ਖੱਜਲ-ਖਰਾਬ ਹੋ ਰਹੀ ਹੈ। ਪ੍ਰੰਤੂ ਲੋਕਾਂ ਦੇ ਲੰਘਣ ਲਈ ਮੰਡੀਕਰਨ ਬੋਰਡ ਵੱਲੋਂ ਬਣਾਏ ਦੋ ਆਰਜੀ ਪੁਲਾਂ ’ਚੋਂ ਇਕ ਪਹਿਲਾਂ ਹੀ ਜ਼ਿਆਦਾ ਪਾਣੀ ਕਰਕੇ ਟੁੱਟ ਗਿਆ ਜਦੋਂ ਕਿ ਦੂਸਰਾ ਆਰਜੀ ਪੁਲ ਵੀ ਹੁਣ ਟੁੱਟਣ ਕਿਨਾਰੇ ਹੈ ਕਿਉਂਕਿ ਨਹਿਰ ਵਿਚ ਵਗ ਰਹੇ ਜ਼ਿਆਦਾ ਪਾਣੀ ਨਾਲ ਇਹ ਪੁਲ ਕਿਸੇ ਵੇਲੇ ਵੀ ਰੁੜ੍ਹ ਕੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ

ਇਸ ਪੁਲ ਉਪਰੋਂ ਲੋਕਾਂ ਦੇ ਵੱਡੀ ਗਿਣਤੀ ਵਿਚ ਗੱਡੀਆਂ, ਦੋ ਪਹੀਆ ਵਾਹਨ ਅਤੇ ਬੱਚਿਆਂ ਦੀਆਂ ਸਕੂਲੀ ਬੱਸਾਂ ਜਾਨ ਜ਼ੋਖਮ ਵਿਚ ਪਾ ਕੇ ਨਿਤ ਲੰਘ ਰਹੀਆਂ ਹਨ। ਇਸ ਤੋਂ ਇਲਾਵਾ ਇਸੇ ਨਹਿਰ ’ਤੇ ਬਣਿਆ ਜਗਤਪੁਰੇ ਵਾਲਾ ਪੁਲ ਜੋ ਅੰਗਰੇਜ਼ਾਂ ਦੇ ਜ਼ਮਾਨੇ ਦਾ ਬਣਿਆ ਹੈ, ਵੀ ਟੁੱਟਣ ਕਿਨਾਰੇ ਹੈ ਅਤੇ ਇਹ ਪੁਲ ਵੀ ਕਿਸੇ ਵੇਲੇ ਲੋਕਾਂ ਨੂੰ ਧੋਖਾ ਦੇ ਸਕਦਾ ਹੈ। ਇਲਾਕੇ ਦੇ ਲੋਕਾਂ ਦੀ ਪੁਰਜ਼ੋਰ ਮੰਗ ਹੈ ਕਿ ਮੀਆਂਪੁਰ ਨਹਿਰ ਦੇ ਪੁਲ ਨੂੰ ਜਲਦੀ ਤੋਂ ਜਲਦੀ ਬਣਾਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਕਿਸੇ ਵਾਪਰਨ ਵਾਲੇ ਵੱਡੇ ਹਾਦਸੇ ਨੂੰ ਟਾਲਿਆ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ ਵਿਭਾਗ ਦੀ ਪੜ੍ਹੋ ਭਵਿੱਖਬਾਣੀ

ਇਸ ਸਬੰਧੀ ਮੰਡੀਕਰਨ ਬੋਰਡ ਦੇ ਐੱਸ.ਡੀ.ਓ ਮਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਸਾਨੂੰ ਸਹਿਯੋਗ ਨਹੀਂ ਦਿੰਦਾ ਅਤੇ ਸਾਡੇ ਕਹਿਣ ਦੇ ਬਾਵਜੂਦ ਪਾਣੀ ਘੱਟ ਨਹੀਂ ਕਰ ਰਹੇ। ਬਾਕੀ ਪੱਕਾ ਪੁਲ ਕੁਝ ਹੀ ਦਿਨਾਂ ਵਿਚ ਚਾਲੂ ਕਰ ਦਿੱਤਾ ਜਾਵੇਗਾ, ਸਿਰਫ ਪਾਣੀ ਘੱਟ ਹੋਣ ਨੂੰ ਉਡੀਕ ਰਹੇ ਹਾਂ ਕਿਉਂਕਿ ਨਹਿਰ ਵਿਚ ਪਾਣੀ ਬਹੁਤ ਜ਼ਿਆਦਾ ਚੱਲ ਰਿਹਾ ਹੋਣ ਕਰਕੇ ਕੰਮ ਨਹੀਂ ਚੱਲ ਰਿਹਾ। ਜਦੋਂ ਕਿ ਨਹਿਰ ਮਹਿਕਮੇ ਦੇ ਐੱਸ.ਡੀ.ਓ ਪ੍ਰਵੀਨ ਕੁਮਾਰ ਨੇ ਕਿਹਾ ਕਿ ਨਹਿਰ ਵਿਚ ਪਾਣੀ ਜ਼ਿਆਦਾ ਹੈ ਉਹ ਤਾਂ ਹੈੱਡ ਵਰਕਸ ਮਾਧੋਪੁਰ ਤੋਂ ਆ ਰਿਹਾ ਹੈ ਪ੍ਰੰਤੂ ਫਿਰ ਵੀ ਮੈਂ ਐਕਸੀਅਨ ਸਾਹਿਬ ਨਾਲ ਗੱਲ ਕਰਕੇ ਕੋਈ ਹੱਲ ਕੱਢਦੇ ਹਾਂ, ਬਾਕੀ ਦੋ ਆਰਜੀ ਪੁਲ ਬਾਰੇ ਅਸੀਂ ਮੰਡੀਕਰਨ ਬੋਰਡ ਦੇ ਐੱਸ.ਡੀ.ਓ ਨੂੰ ਪਹਿਲਾਂ ਕਹਿ ਚੁੱਕੇ ਕਿ ਇਸ ਨੂੰ ਮਜ਼ਬੂਤ ਤੇ ਚੌੜਾ ਕਰੋ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Jhabal
  • dozens of villages
  • canal bridge
  • ਝਬਾਲ
  • ਦਰਜਨਾਂ ਪਿੰਡ
  • ਨਹਿਰ ਦਾ ਪੁਲ

ਚੰਡੀਗੜ੍ਹ 'ਚ ਹਾਕੀ ਖਿਡਾਰਣ ਦਾ ਬੇਰਹਿਮੀ ਨਾਲ ਕਤਲ, ਭੂਆ ਦੇ ਮੁੰਡੇ ਨੇ ਮਾਰੇ ਚਾਕੂ

NEXT STORY

Stories You May Like

  • a major threat looms over millions of mobile users
    ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ ਖੋਲ੍ਹਣ ਨਾਲ ਹੈਕ ਹੋ ਸਕਦੈ ਤੁਹਾਡਾ ਫੋ
  • west asia  internet outage  global network  sea routes
    ਠੱਪ ਹੋ ਜਾਏਗਾ ਇੰਟਰਨੈੱਟ ? ਜੰਗ ਕਾਰਨ ਗਲੋਬਲ ਨੈੱਟਵਰਕ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ
  • a big threat looms over farmers in punjab  experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ
  • android users are in danger
    Android Users 'ਤੇ ਮੰਡਰਾ ਰਿਹਾ ਖਤਰਾ ! ਬੈਂਕ ਖਾਤਾ ਖਾਲੀ ਕਰ ਸਕਦੈ ਮੈਲਵੇਅਰ, ਕੇਂਦਰ ਸਰਕਾਰ ਨੇ ਕੀਤਾ ਅਲਰਟ
  • sri patna sahib  husband and wife
    ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸੀ ਪਰ ਪਹਿਲਾਂ ਹੀ ਵਾਪਰ ਗਿਆ ਭਾਣਾ
  • dating apps have become a big threat in punjab
    ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ
  • people  s mobilization against himachal entry tax has now started in villages too
    ਹਿਮਾਚਲ ਐਂਟਰੀ ਟੈਕਸ ਵਿਰੁੱਧ ਹੁਣ ਪਿੰਡਾਂ ’ਚ ਵੀ ਹੋਣ ਲੱਗੀ ਲੋਕਾਂ ਦੀ ਲਾਮਬੰਦੀ
  • don t make this mistake when storing a clay pot
    ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ ਸਹੀ ਤੇ ਨਿਯਮ
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
Trending
Ek Nazar
a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab villages  people  illegal activities
      ਪੰਜਾਬ : ਪਿੰਡ 'ਚ ਅੱਧੀ ਰਾਤ ਨੂੰ ਪੈ ਗਿਆ ਰੌਲਾ, 4 ਮੁੰਡੇ ਅਤੇ 2 ਕੁੜੀਆਂ...
    • remitting money from abroad rbi makes change in rules
      ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ...
    • scam in powercom pspcl
      ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ ਜਾਣ ਉਡ ਜਾਣਗੇ ਹੋਸ਼
    • painful accident in punjab  out of control mini bus hits a tree  girl dies
      ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
    • big incident in punjab a terrible fire broke out in a cylinder in a temple
      ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • big stir in punjab politics congress releases list of 46 office bearers
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
    • attempted robbery of student in broad daylight
      ਦਿਨ-ਦਿਹਾੜੇ ਵਿਦਿਆਰਥਣ ਨਾਲ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਨੇ ਦੂਜੀ ਮੰਜ਼ਿਲ ਤੋਂ...
    • a group of 1763 devotees leaves for pakistan shrines on the occasion of baisakhi
      ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਰਵਾਨਾ, ਸੰਗਤਾਂ...
    • gym coach embezzled rs 20 lakh from owner
      ਜਿਮ ਕੋਚ ਨੇ ਮਾਲਕ ਨਾਲ 20 ਲੱਖ ਰੁਪਏ ਕੀਤੀ ਠੱਗੀ, ਹਿਸਾਬ ਮੰਗਣ 'ਤੇ ਜਾਨੋਂ ਮਾਰਨ...
    • weather conditions may change in punjab after april 15
      ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +