Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    5:23:39 AM

  • russian fury again hits ukraine

    ਯੂਕ੍ਰੇਨ 'ਚ ਫਿਰ ਵਰ੍ਹਿਆ ਰੂਸੀ ਕਹਿਰ: ਰਾਤ ਭਰ ਹੋਏ...

  • ipl 2026  rr vs srh

    ਅਭਿਸ਼ੇਕ-ਈਸ਼ਾਨ ਦੇ ਤੂਫ਼ਾਨ ਅੱਗੇ ਵੈਭਵ ਦਾ ਸੈਂਕੜਾ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • rr vs srh  ipl 2026

    ਵੈਭਵ ਸੂਰਿਆਵੰਸ਼ੀ ਨੇ 36 ਗੇਂਦਾਂ 'ਚ ਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ ਸਿਸਟਮ ਪ੍ਰਾਜੈਕਟ ਦੀ ਕਰਵਾਈ ਸ਼ੁਰੂਆਤ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ ਸਿਸਟਮ ਪ੍ਰਾਜੈਕਟ ਦੀ ਕਰਵਾਈ ਸ਼ੁਰੂਆਤ

  • Edited By Anmol Tagra,
  • Updated: 03 Mar, 2024 04:52 AM
Hoshiarpur
jimpa started sewage  project in village bajwara and kila baroon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਹੁਸ਼ਿਆਰਪੁਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ ਬਜਵਾੜਾ ਵਿਚ ਬਜਵਾੜਾ ਅਤੇ ਕਿਲਾ ਬਰੂਨ ਵਿਚ 3082.77 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਵਿਚ ਵਿਕਾਸ ਦੀ ਗਤੀ ਵੀ ਤੇਜ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿਚ ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਰੱਖੇ ਸਮਾਰੋਹ ਨੂੰ ਵੀ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਜਵਾੜਾ ਦੀ ਮੌਜੂਦਾ ਜਨਸੰਖਿਆ 10322 ਅਤੇ 2483 ਘਰ ਹਨ ਅਤੇ ਪਿੰਡ ਕਿਲਾ ਬਰੂਨ ਦੀ ਮੌਜੂਦਾ ਜਨਸੰਖਿਆ 1742 ਅਤੇ 410 ਘਰ ਹਨ। ਉਨ੍ਹਾਂ ਦੱਸਿਆ ਕਿ ਉਕਤ ਸੀਵਰੇਜ ਪ੍ਰੋਜੈਕਟ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਦੀ 12064 ਆਬਾਦੀ ਅਤੇ 2893 ਘਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡ ਬਜਵਾੜਾ ਤੇ ਕਿਲਾ ਬਰੂਨ ਦੇ ਸੀਵਰ ਨੂੰ 30 ਸਾਲ ਦੀ ਆਬਾਦੀ ਨੂੰ ਲੈਂਦੇ ਹੋਏ ਡਿਜਾਇਨ ਕੀਤਾ ਗਿਆ ਹੈ ਅਤੇ ਇਸ ਕਾਰਜ ਲਈ 2.5 ਐਮ.ਐਲ.ਡੀ ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਬਣਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਅਤਿਆਧੁਨਿਕ ਟੈਕਨਾਲੋਜੀ ਦੇ ਰਾਹੀਂ ਐੱਸ. ਟੀ. ਪੀ. ਬਣਾਇਆ ਜਾਣਾ ਹੈ, ਜਿਸ ਰਾਹੀਂ ਬਾਇਓਕੈਮੀਕਲ ਆਕਸੀਜਨ ਡਿਮਾਂਡ 10 ਐੱਮ. ਜੀ./ਲੀਟਰ ਤੱਕ ਕੰਟਰੋਲ ਹੋਵੇਗੀ ਅਤੇ ਟ੍ਰੀਟਡ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ, ਅਜੈ ਮਿਸ਼ਰਾ ਟੈਨੀ ਨੂੰ ਦਿੱਤੀ ਲੋਕ ਸਭਾ ਟਿਕਟ; ਪੰਧੇਰ ਵੱਲੋਂ ਨਿਖੇਧੀ

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡ ਕਿਲਾ ਬਰੂਨ ਵਿਚ ਇਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਬਣਾਇਆ ਜਾਣਾ ਹੈ, ਜਿਸ ਰਾਹੀਂ ਸੀਵਰੇਜ ਪੰਪ ਕਰਕੇ ਬਜਵਾੜਾ ਦੇ ਮੇਨ ਸੀਵਰ ਵਿਚ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿਚ ਕੁੱਲ 47625 ਮੀਟਰ ਯੂ.ਪੀ.ਪੀ.ਵੀ.ਸੀ ਅਤੇ ਆਰ.ਸੀ.ਸੀ ਸੀਵਰ ਪਾਈਪ ਲਾਈਨ ਪਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮਾਣਤਾ ਪ੍ਰਾਪਤ ਫਰਮ ਨੂੰ ਕੰਮ ਅਲਾਟ ਕਰ ਦਿੱਤਾ ਗਿਅ ਹੈ ਅਤੇ ਡੇਢ ਸਾਲ ਵਿਚ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਫਰਮ ਵਲੋਂ ਮੌਕੇ ’ਤੇ ਜੋ ਗਲੀਆਂ ਸੀਵਰ ਪਾਉਣ ਲਈ ਤੋੜੀ ਜਾਵੇਗੀ, ਉਹ ਗਲੀਆਂ ਉਕਤ ਫਰਮ ਵਲੋਂ ਬਣਾਈਆਂ ਜਾਣਗੀਆਂ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਮਦਨ ਲਾਲ, ਅਸ਼ੋਕ ਪਹਿਲਵਾਨ, ਸਰਪੰਚ ਬਜਵਾੜਾ ਪ੍ਰੀਤੀ, ਸਰਪੰਚ ਕਿਲਾ ਬਰੂਨ ਕੁਲਦੀਪ, ਪ੍ਰਿੰਤਪਾਲ ਸਿੰਘ, ਰਾਜਿੰਦਰ ਪੰਚ, ਬਿੰਦੂ ਸ਼ਰਮਾ, ਕੁਣਾਲ ਸ਼ਰਮਾ, ਅੰਕੁਸ਼, ਕਸ਼ਮੀਰੀ ਲਾਲ, ਰਵਿੰਦਰ, ਅਮਨਦੀਪ ਬਿੰਦਾ, ਦਲਜੀਤ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਰਾਮ ਲਾਲ, ਸਤਪਾਲ ਸਤੀ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਜਗਜੀਤ ਜੋਨੀ, ਰਾਕੇਸ਼ ਕੁਮਾਰ, ਜਤਿੰਦਰ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bram Shankar Jimpa
  • Punjab
  • Bajwara
  • Kila Baroon
  • Sewage System
  • ਬ੍ਰਮ ਸ਼ੰਕਰ ਜਿੰਪਾ
  • ਪੰਜਾਬ
  • ਬਜਵਾੜਾ
  • ਕਿਲਾ ਬਰੂਨ

ਕਿਸਾਨ ਅੰਦੋਲਨ: SKM ਦੀ ਦੋਵਾਂ ਮੋਰਚਿਆਂ ਨੂੰ ਨਸੀਹਤ, 'ਸੰਘਰਸ਼ ਦੀ ਜਿੱਤ ਲਈ ਏਕਤਾ ਜ਼ਰੂਰੀ' (ਵੀਡੀਓ)

NEXT STORY

Stories You May Like

  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • isro  gaganyaan  parachute   test
    ISRO ਨੇ ਗਗਨਯਾਨ ਲਈ ਪੈਰਾਸ਼ੂਟ ਸਿਸਟਮ ਦਾ ਸਫ਼ਲਤਾਪੂਰਵਕ ਟੈਸਟ ਕੀਤਾ
  • census begins tomorrow
    ਮਰਦਮਸ਼ੁਮਾਰੀ ਦੀ ਸ਼ੁਰੂਆਤ ਭਲਕੇ ਤੋਂ, ਮੈਦਾਨ 'ਚ ਉਤਰਨਗੇ 2250 ਮੁਲਾਜ਼ਮ
  • vigilance team reaches dinanagar to inspect sewerage project
    ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
  • allegations on cabinet minister
    ਕੈਬਨਿਟ ਮੰਤਰੀ 'ਤੇ ਸਾਬਕਾ ਸਰਪੰਚ ਦੇ ਗੰਭੀਰ ਦੋਸ਼, ਵਿਜੀਲੈਂਸ ਜਾਂਚ ਦੀ ਮੰਗ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • bihar  nitish kumar  resignation  chief minister  cabinet dissolved
    ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritpal sent to judicial custody till april 30
      ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ...
    • big stir in punjab politics before elections bjp preparing to play hindu card
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
    • warring majithia and randhawa threatened for opposing web series
      ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ,...
    • raghav chadha aam aadmi party alert
      ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ...
    • boy drowns in nangal hydel canal while distributing wedding cards
      ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ...
    • 2 inmates escape by breaking jail lock asi and police personnel suspended
      ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ...
    • excise inspector dabwali area
      ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200 ਕਿਲੋਮੀਟਰ ਦੂਰ ਮਿਲੀ ਲਾਸ਼
    • punjab s protest on the highway
      ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ...
    • school timing changes from monday
      ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ...
    • there will be a long power cut in punjab on sunday
      ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +