Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    9:39:18 AM

  • all toll plazas in punjab will be free

    ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ...

  • bathinda truck matador collision

    ਬਠਿੰਡਾ 'ਚ ਵੱਡਾ ਹਾਦਸਾ: ਖੜ੍ਹੇ ਟਰੱਕ 'ਚ ਜਾ...

  • 4 year boy nirvair singh borewell rescue operation

    ਜ਼ਿੰਦਗੀ ਦੀ ਜੰਗ ਹਾਰ ਗਿਆ 220 ਫੁੱਟ ਡੂੰਘੇ...

  • rs 183 50 cheaper gas cylinder

    183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ 'ਚ ਜਿੰਦਲ ਸਕੂਲ ਦੇ ਖਿਡਾਰੀਆਂ ਦੀ ਬੱਲੇ-ਬੱਲੇ, ਜਿੱਤੇ ਸੋਨੇ ਤੇ ਚਾਂਦੀ ਦੇ ਤਮਗੇ

PUNJAB News Punjabi(ਪੰਜਾਬ)

ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ 'ਚ ਜਿੰਦਲ ਸਕੂਲ ਦੇ ਖਿਡਾਰੀਆਂ ਦੀ ਬੱਲੇ-ਬੱਲੇ, ਜਿੱਤੇ ਸੋਨੇ ਤੇ ਚਾਂਦੀ ਦੇ ਤਮਗੇ

  • Edited By Sandeep Kumar,
  • Updated: 20 Apr, 2026 03:51 AM
Bathinda-Mansa
jindal school players win gold and silver medals
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਪੰਜਾਬ ਸਟੇਟ ਯੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਨਵਾਂਸ਼ਹਿਰ 'ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰਾਜ ਪੱਧਰ ’ਤੇ ਰੌਸ਼ਨ ਕਰ ਦਿੱਤਾ। ਇਸ ਮੁਕਾਬਲੇ ਵਿੱਚ ਸੂਬੇ ਭਰ ਤੋਂ ਆਏ ਹੋਏ ਖਿਡਾਰੀਆਂ ਵਿਚਕਾਰ ਸਖਤ ਟੱਕਰ ਦੇ ਬਾਵਜੂਦ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਦਲੇਰੀ, ਅਨੁਸ਼ਾਸਨ ਅਤੇ ਉੱਚ ਦਰਜੇ ਦੀ ਤਿਆਰੀ ਦਾ ਲੋਹਾ ਮੰਨਵਾਇਆ। 

ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀ ਅਰਮਨਦੀਪ  ਸਿੰਘ ਨੇ 75 ਕਿਲੋ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤਾ। ਉਸਦੀ ਫੁਰਤੀ, ਤਕਨੀਕੀ ਹੁਨਰ ਅਤੇ ਆਤਮਵਿਸ਼ਵਾਸ ਨੇ ਦਰਸ਼ਕਾਂ ਅਤੇ ਜੱਜਾਂ ਨੂੰ ਖਾਸ ਤੌਰ ’ਤੇ ਪ੍ਰਭਾਵਿਤ ਕੀਤਾ। ਇਸੇ ਤਰ੍ਹਾਂ ਗੁਲਾਬ ਸਿੰਘ 81 ਕਿਲੋ ਭਾਰ ਵਰਗ ਵਿੱਚ ਬੇਮਿਸਾਲ ਖੇਡ ਦਿਖਾਉਂਦਿਆਂ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦੀ ਝੋਲੀ ਵਿੱਚ ਇੱਕ ਹੋਰ ਕਾਮਯਾਬੀ ਪਾਈ। ਉਧਰ ਸਾਹਿਬਜੋਤ ਸਿੰਘ ਨੇ 67 ਕਿਲੋ ਭਾਰ ਵਰਗ ਵਿੱਚ ਆਪਣੀ ਜ਼ਬਰਦਸਤ ਲੜਾਕੂ ਖੇਡ ਨਾਲ ਸਿਲਵਰ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਸਾਬਤ ਕੀਤੀ। ਇਨ੍ਹਾਂ ਕਾਮਯਾਬੀਆਂ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ। ਜਿੱਤ ਦੀ ਖ਼ਬਰ ਮਿਲਦੇ ਹੀ ਸਕੂਲ ਪਰਿਵਾਰ ਵੱਲੋਂ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤਿਆਂ ਅਤੇ ਤਾਲੀਆਂ ਦੀ ਗੂੰਜ ਵਿੱਚ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਵਾਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ 

ਇਸ ਮੌਕੇ ਬੋਲਦੇ ਹੋਏ ਸਕੂਲ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਟੱਲ ਹੌਂਸਲੇ ਅਤੇ ਅਧਿਆਪਕਾਂ ਦੀ ਸੰਪੂਰਨ ਰਹਿਨੁਮਾਈ ਦਾ ਨਤੀਜਾ ਹਨ। ਉਨ੍ਹਾਂ ਨੇ ਕਿਹਾ ਕਿ ਜਿੰਦਲ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀਂ, ਸਗੋਂ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪੂਰੀ ਤਰ੍ਹਾਂ ਪ੍ਰੇਰਿਤ ਕਰਦਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਦੀ ਉਮੀਦ ਕੀਤੀ ਜਾਂਦੀ ਹੈ। ਪ੍ਰਿੰਸੀਪਲ  ਮੈਡਮ ਰਮਨਦੀਪ ਕੌਰ ਢੀਂਡਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਫਲਤਾ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਇਹ ਦੱਸਦੀ ਹੈ ਕਿ ਲਗਨ ਅਤੇ ਸਹੀ ਦਿਸ਼ਾ ਵਿੱਚ ਕੀਤੀ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਨੇ ਖਿਡਾਰੀਆਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਕੋਆਰਡੀਨੇਟਰ ਮੈਡਮ ਕਿਰਨ ਮਠਾੜੂ ਸਮੇਤ ਸਮੂਹ ਅਧਿਆਪਕ, ਸਟਾਫ ਅਤੇ ਵਿਦਿਆਰਥੀ ਮੌਜੂਦ ਰਹੇ ਅਤੇ ਸਾਰੇ ਨੇ ਮਿਲ ਕੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ। ਇਹ ਵੀ ਕਾਬਿਲ ਤਾਰੀਫ਼ ਹੈ ਕਿ ਇਨ੍ਹਾਂ ਖਿਡਾਰੀਆਂ ਦੀ ਸਫਲਤਾ ਦੇ ਪਿੱਛੇ ਸਕੂਲ ਦੇ ਡੀ.ਪੀ.ਈ. ਅਧਿਆਪਕ ਕੁਲਦੀਪ ਸਿੰਘ ਦੀ ਮਹੱਤਵਪੂਰਨ ਭੂਮਿਕਾ ਰਹੀ, ਜਿਨ੍ਹਾਂ ਦੀ ਸਖ਼ਤ ਮਿਹਨਤ, ਸਹੀ ਮਾਰਗਦਰਸ਼ਨ ਅਤੇ ਲਗਨ ਨਾਲ ਖਿਡਾਰੀਆਂ ਨੇ ਇਹ ਉੱਚ ਦਰਜੇ ਦੀ ਉਪਲਬਧੀ ਹਾਸਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Budhlada
  • Punjab State Junior Kickboxing Championship
  • Jindal International School
  • Won medals
  • ਬੁਢਲਾਡਾ
  • ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ
  • ਜਿੰਦਲ ਇੰਟਰਨੈਸ਼ਨਲ ਸਕੂਲ
  • ਜਿੱਤੇ ਤਮਗੇ

ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ

NEXT STORY

Stories You May Like

  • big incident of thieves
    ਚੋਰਾਂ ਦਾ ਵੱਡਾ ਕਾਂਡ, ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ
  • zodiac signs
    ਸਾਲ ਦੀ ਸਭ ਤੋਂ ਵੱਡੀ ਇਕਾਦਸ਼ੀ 'ਤੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • instagram users are in a frenzy
    Instagram ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਨਵੇਂ ਫੀਚਰ ਨਾਲ ਹੁਣ ਬਦਲ ਜਾਵੇਗਾ ਫੋਟੋਆਂ ਪਾਉਣ ਦਾ ਤਰੀਕਾ
  • gold prices fall by rs 2000  silver at two month low
    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ ਮਹੀਨਿਆ ਦੇ ਹੇਠਲੇ ਪੱਧਰ 'ਤੇ ਚਾਂਦੀ
  • punjab schools summer holidays
    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
  • silver and gold prices have fallen  prices of 24k 22k 18k gold
    ਧੜੰਮ ਡਿੱਗੀਆਂ ਚਾਂਦੀ ਤੇ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ  24K-22K-18K Gold ਦੇ ਭਾਅ
  • amanjot competes in the american boxing championship
    ਅਮੈਰੀਕਨ ਬਾਕਸਿੰਗ ਚੈਪੀਅਨਸ਼ਿਪ 'ਚ ਅਮਨਜੋਤ ਨੇ ਮਾਰੀਆਂ ਮੱਲਾਂ, ਚਮਕਾਇਆ ਪੰਜਾਬ ਦਾ ਨਾਂ
  • robbers snatch gold earrings from elderly woman  s ears and escape
    ਚਿੱਟੇ ਦਿਨ ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੇ ਟਾਪਸ ਝਪਟ ਕੇ ਲੁਟੇਰੇ ਫਰਾਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +