Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:06:18 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਕੋਦਰ ਨਾਲ ਸੰਬੰਧਤ ਬਾਬਾ ਸਿੱਦੀਕੀ ਦਾ ਮੁਲਜ਼ਮ ਜੀਸ਼ਾਨ ਕਿਵੇਂ ਪਹੁੰਚਿਆ ਅਪਰਾਧ ਦੀ ਦੁਨੀਆ 'ਚ, ਖੁੱਲ੍ਹੇ ਵੱਡੇ ਰਾਜ਼

PUNJAB News Punjabi(ਪੰਜਾਬ)

ਨਕੋਦਰ ਨਾਲ ਸੰਬੰਧਤ ਬਾਬਾ ਸਿੱਦੀਕੀ ਦਾ ਮੁਲਜ਼ਮ ਜੀਸ਼ਾਨ ਕਿਵੇਂ ਪਹੁੰਚਿਆ ਅਪਰਾਧ ਦੀ ਦੁਨੀਆ 'ਚ, ਖੁੱਲ੍ਹੇ ਵੱਡੇ ਰਾਜ਼

  • Edited By Shivani Attri,
  • Updated: 14 Oct, 2024 07:16 PM
Jalandhar
jishan the fourth killer of baba siddiqui is related to jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-ਮੁੰਬਈ ’ਚ ਬੀਤੇ ਦਿਨ ਐੱਨ. ਸੀ. ਪੀ. ਨੇਤਾ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਕਾਂਡ ਦੇ ਤਾਰ ਹੁਣ ਜਲੰਧਰ ਨਾਲ ਜੁੜ ਗਏ ਹਨ। ਇਸ ਕਤਲ ਕਾਂਡ ’ਚ ਐਤਵਾਰ ਨੂੰ ਪੁਲਸ ਨੇ ਜਿਸ ਚੌਥੇ ਮੁਲਜ਼ਮ ਦੀ ਪਛਾਣ ਕੀਤੀ ਹੈ, ਉਸ ਦਾ ਨਾਂ ਜੀਸ਼ਾਨ ਅਖ਼ਤਰ ਹੈ, ਜੋ ਜੂਨ ਮਹੀਨੇ ’ਚ ਪਟਿਆਲਾ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਬਾਅਦ ਵਿਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜ ਗਿਆ ਸੀ।

ਦੱਸ ਦੇਈਏ ਕਿ ਇਸ ਕਤਲ ਕਾਂਡ ਨੂੰ 4 ਸ਼ੂਟਰਾਂ ਨੇ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿਚ ਪੁਲਸ ਪਹਿਲਾਂ ਹੀ 2 ਮੁਲਜ਼ਮਾਂ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਗੁਰਮੇਲ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦੇ ਧਰਮਰਾਜ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਤੀਜੇ ਦੀ ਗ੍ਰਿਫ਼ਤਾਰੀ ਮੁੰਬਈ ਕ੍ਰਾਈਮ ਬ੍ਰਾਂਚ ਨੇ ਲਾਂਰੇਸ ਬਿਸ਼ਨੋਈ ਗੈਂਗ ਵੱਲੋਂ ਨੇਤਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਪੋਸਟ ਕਰਨ ਵਾਲੇ ਸ਼ੁਭਮ ਸੋਨਕਰ ਦੇ ਭਰਾ ਪ੍ਰਵੀਨ ਦੀ ਕੀਤੀ ਹੈ। ਪੋਸਟ ਕਰਨ ਵਾਲੇ ਸ਼ੁਭਮ ਸੋਨਕਰ ਦੇ ਭਰਾ ਪ੍ਰਵੀਨ ਨੂੰ ਮੁੰਬਈ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਬਾਕੀ ਫਰਾਰ ਚੱਲ ਰਹੇ ਹਨ।  ਇਸ ਕੇਸ ਵਿਚ ਕੁੱਲ੍ਹ 6 ਮੁਲਜ਼ਮਾਂ ਦੇ ਨਾਂ ਸਾਹਮਣੇ ਆਏ ਹਨ। ਫਰਾਰ ਚੱਲ ਰਹੇ ਮੁਲਜ਼ਮਾਂ ਵਿਚੋਂ ਇਕ ਦੇ ਜੀਸ਼ਾਨ ਅਖ਼ਤਰ ਹੋਣ ਵਜੋਂ ਸ਼ੱਕ ਜਤਾਇਆ ਜਾ ਰਿਹਾ ਹੈ। ਜੀਸ਼ਾਨ ਅਖ਼ਤਰ ਨਕੋਦਰ ਦੇ ਪਿੰਡ ਸਰੀਂਹ ਸ਼ੰਕਰ ਦਾ ਰਹਿਣ ਵਾਲਾ ਹੈ।  

ਜੀਸ਼ਾਨ ਅਖ਼ਤਰ ਬਾਰੇ ਦੱਸਦੇ ਹੋਏ ਪਿੰਡ ਵਾਸੀ ਗਗਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੀਸ਼ਾਨ ਪਹਿਲਾਂ ਬਿਲਕੁਲ ਵੀ ਅਜਿਹਾ ਨਹੀਂ ਸੀ। ਜਦੋਂ ਤੋਂ ਬਿਸ਼ਨੋਈ ਗੈਂਗ ਵਿਚ ਗਿਆ ਸੀ ਤਾਂ ਉਸ ਤੋਂ ਬਾਅਦ ਉਹ ਪਿੰਡ ਵਿਚ ਨਹੀਂ ਆਇਆ। ਕੁਝ ਦੇਰ ਪਹਿਲਾਂ ਹੀ ਜੀਸ਼ਾਨ ਦੀ ਜ਼ਮਾਨਤ ਹੋਈ ਸੀ। ਕੱਲ੍ਹ ਹੀ ਇਸ ਬਾਰੇ ਖ਼ਬਰਾਂ ਆਉਣ ਮਗਰੋਂ ਹੀ ਪਤਾ ਲੱਗਾ ਕਿ ਜੀਸ਼ਾਨ ਬਾਬਾ ਸਿੱਦੀਕੀ ਦੇ ਕਤਲ ਕੇਸ ਵਿਚ ਸ਼ਾਮਲ ਸੀ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗਾਂ ਦਾ ਪ੍ਰਦਰਸ਼ਨ ਟਲਿਆ, ਜੋੜੇ ਨੂੰ ਦਿੱਤਾ ਅਲਟੀਮੇਟਮ

PunjabKesari

ਕਰੀਬ 4 ਸਾਲ ਪਹਿਲਾਂ ਬਿਸ਼ਨੋਈ ਗੈਂਗ 'ਚ ਹੋਇਆ ਸੀ ਸ਼ਾਮਲ, ਮੂਸੇਵਾਲਾ ਕਤਲ ਕਾਂਡ ਨਾਲ ਜੁੜ ਰਹੇ ਤਾਰ 

ਗਗਨ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਜੀਸ਼ਾਨ ਕਰੀਬ 4 ਸਾਲ ਪਹਿਲਾਂ ਬਿਸ਼ਨੋਈ ਗੈਂਗ ਦੇ ਸੰਪਰਕ ਵਿਚ ਆਇਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੀ ਜੀਸ਼ਾਨ ਦਾ ਨਾਂ ਆਇਆ ਸੀ। ਗਗਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਜੀਸ਼ਾਨ ਦੇ ਪਿਤਾ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਸੇ ਝਗੜੇ ਦਾ ਬਦਲਾ ਲੈਣ ਲਈ ਹੀ ਉਹ ਬਿਸ਼ਨੋਈ ਗੈਂਗ ਵਿਚ ਸ਼ਾਮਲ ਹੋ ਕੇ ਅਪਰਾਧ ਦੀ ਦੁਨੀਆ ਵਿਚ ਚਲਾ ਗਿਆ। ਜਦੋਂ ਸਕੂਲ ਜਾਂਦਾ ਸੀ ਤਾਂ ਜੀਸ਼ਾਨ ਬਿਲਕੁਲ ਸਹੀ ਸੀ। ਘਰ ਵਿਚ ਉਸ ਦਾ ਭਰਾ ਅਤੇ ਪਿਤਾ ਹਨ ਜਦਕਿ ਉਸ ਦੀ ਮਾਂ ਅਤੇ ਭੈਣ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਰੀਬ 10-15 ਦਿਨਾਂ ਤੋਂ ਨਾ ਤਾਂ ਉਸ ਦਾ ਭਰਾ ਪਿੰਡ ਵਿਚ ਵੇਖਿਆ ਅਤੇ ਨਾ ਹੀ ਉਸ ਦੇ ਪਿਤਾ ਨੂੰ ਪਿੰਡ ਵਿਚ ਵੇਖਿਆ। 

ਇਹ ਵੀ ਪੜ੍ਹੋ- ਜਲੰਧਰ ਦੇ ਇਨ੍ਹਾਂ ਪਿੰਡਾਂ 'ਚ ਭਲਕੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲਿਸਟ ਹੋ ਗਈ ਜਾਰੀ

ਵਿਦੇਸ਼ੀ ਨੰਬਰ 'ਤੇ ਵਟਸਐਪ ਦੀ ਵਰਤੋਂ ਕਰਦਾ ਫੜਿਆ ਗਿਆ ਸੀ ਜੀਸ਼ਾਨ
ਚੌਥੇ ਮੁਲਜ਼ਮ ਜੀਸ਼ਾਨ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ ਅਤੇ 2022 ’ਚ ਉਹ ਵਿਦੇਸ਼ੀ ਨੰਬਰ ’ਤੇ ਵਟਸਐਪ ਦੀ ਵਰਤੋਂ ਕਰਦਾ ਫੜਿਆ ਗਿਆ ਸੀ। ਜੀਸ਼ਾਨ ਨੇ ਨਕੋਦਰ ਦੇ ਸਰੀਂਹ ਸ਼ੰਕਰ ਪਿੰਡ ’ਚ ਸਥਿਤ ਸਰਕਾਰੀ ਸਕੂਲ ਤੋਂ ਸਿਰਫ 10ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਉਸ ਦਾ ਪਿਤਾ ਮੁਹੰਮਦ ਜਮੀਲ ਟਾਈਲਾਂ ਦਾ ਠੇਕੇਦਾਰ ਹੈ ਅਤੇ ਉਸ ਦਾ ਇਕ ਭਰਾ ਵੀ ਉਸ ਦੇ ਪਿਤਾ ਨਾਲ ਕੰਮ ਕਰਦਾ ਹੈ। ਪੁਲਸ ਸੂਤਰਾਂ ਅਨੁਸਾਰ ਜੂਨ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਜੀਸ਼ਾਨ ਸਭ ਤੋਂ ਪਹਿਲਾਂ ਹਰਿਆਣਾ ਦੇ ਕੈਥਲ ਵਿਚ ਗੁਰਮੇਲ ਨੂੰ ਮਿਲਣ ਗਿਆ ਸੀ। ਉਥੇ ਆਪਣੇ ਆਕਾਵਾਂ ਤੋਂ ਹੁਕਮ ਮਿਲਣ ਤੋਂ ਬਾਅਦ ਉਹ ਸ਼ੂਟਰਾਂ ਨਾਲ ਮੁੰਬਈ ਰਵਾਨਾ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਜੀਸ਼ਾਨ ਤਿੰਨੇ ਸ਼ੂਟਰਾਂ ਨੂੰ ਨਿਰਦੇਸ਼ ਦੇ ਰਿਹਾ ਸੀ।

 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ 'ਚ ਆਈ ਸਾਧਵੀ ਠਾਕੁਰ, ਪੱਗੜੀ ਪਹਿਨਣ ਨੂੰ ਲੈ ਕੇ ਛਿੜੇ ਵਿਵਾਦ 'ਤੇ ਕਹੀਆਂ ਵੱਡੀਆਂ ਗੱਲਾਂ

ਉਸ ਨੇ ਸ਼ੂਟਿੰਗ ਮੌਕੇ ਸਿੱਦੀਕੀ ਦੇ ਟਿਕਾਣੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਕਿਰਾਏ ਦੇ ਕਮਰੇ ਦਾ ਇੰਤਜ਼ਾਮ ਕਰਵਾਇਆ। ਘਟਨਾ ਤੋਂ ਬਾਅਦ ਜੀਸ਼ਾਨ ਉਥੋਂ ਫਰਾਰ ਹੋ ਗਿਆ ਸੀ। ਸੂਤਰ ਦੱਸਦੇ ਹਨ ਕਿ 2022 ਵਿਚ ਜੀਸ਼ਾਨ ਅਖਤਰ ਨੂੰ ਜਲੰਧਰ ਦਿਹਾਤੀ ਪੁਲਸ ਨੇ ਸੰਗਠਿਤ ਅਪਰਾਧ, ਕਤਲ ਅਤੇ ਲੁੱਟ-ਖੋਹ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਦੋਂ ਥਾਣਾ ਨਕੋਦਰ ਸਦਰ ਦੇ ਪੁਲਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜੀਸ਼ਾਨ ਕਾਫੀ ਸਮਾਂ ਪਹਿਲਾਂ ਪਿੰਡ ਸਰੀਂਹ ਸ਼ੰਕਰ ਵਿਖੇ ਰਹਿੰਦਾ ਸੀ ਅਤੇ ਜੇਲ ਤੋਂ ਆਉਣ ਤੋਂ ਬਾਅਦ ਉਹ ਵਾਪਸ ਪਿੰਡ ਨਹੀਂ ਆਇਆ।
ਜ਼ਿਕਰਯੋਗ ਹੈ ਕਿ ਐੱਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦਾ ਬੀਤੇ ਦਿਨੀਂ ਮੁੰਬਈ 'ਚ ਜਨਤਕ ਤੌਰ 'ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ ਬਾਬਾ ਸਿੱਦੀਕੀ ਦੀ ਮੌਤ ਨੇ ਸਲਮਾਨ ਖ਼ਾਨ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Jishan
  • fourth killer
  • Baba Siddiqui
  • Jalandhar
  • ਜਲੰਧਰ
  • ਕਾਤਲ ਜੀਸ਼ਾਨ
  • ਕਤਲ ਕਾਂਡ
  • ਸਿੱਧੂ ਮੂਸੇਵਾਲਾ

ਪੰਜਾਬ ਦੇ ਸ਼ਹਿਰਾਂ ਦਾ ਜਾਣੋ  AQI, ਬਠਿੰਡਾ ਦੀ ਸਥਿਤੀ ਸਭ ਤੋਂ ਬਦਤਰ

NEXT STORY

Stories You May Like

  • major action taken in moga sadar police station grenade attack
    ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ ਅੜਿੱਕੇ, ਰਿਮਾਂਡ 'ਚ ਖੁੱਲ੍ਹਣਗੇ...
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • tarn taran 2 smugglers arrested with big weapons
    ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਮੌਤ
  • young man in live in relationship commits suicide
    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਰਾਜ਼
  • hard politics still dominates the world of sports
    ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
  • sri ganganagar 19 accused  arrested
    ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3 ਦੀ ਭਾਲ ਜਾਰੀ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +