Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    12:01:19 PM

  • dhillon brothers suicide case new update

    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ...

  • fbi most wanted list

    ਵੱਡੀ ਖ਼ਬਰ : ਖ਼ਤਰਨਾਕ ਗੈਂਗਸਟਰ ਦਾ ਸਾਥੀ FBI ਦੀ...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

  • rape victim three girls water tank

    ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PSPCL ਅਤੇ PSTCL ਵਲੋਂ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ : ਹਰਭਜਨ ਸਿੰਘ ਈ.ਟੀ.ਓ.

PUNJAB News Punjabi(ਪੰਜਾਬ)

PSPCL ਅਤੇ PSTCL ਵਲੋਂ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ : ਹਰਭਜਨ ਸਿੰਘ ਈ.ਟੀ.ਓ.

  • Edited By Gurminder Singh,
  • Updated: 27 Sep, 2023 06:20 PM
Chandigarh
jobs  harbhajan singh eto  youth
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲ੍ਹੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ। 

ਬਿਜਲੀ ਮੰਤਰੀ ਹਰਭਜਨ ਸਿੰਘ  ਈ. ਟੀ. ਓ. ਨੇ ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ ਅਤੇ ਪੀ.ਐੱਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ ’ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ ’ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ ’ਤੇ ਪੀ. ਐੱਸ. ਪੀ. ਸੀ. ਐੱਲ. ਵਿਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ. ਐੱਸ. ਟੀ. ਸੀ. ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ। ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿਚ ਕਈ ਗੁਣਾ ਵਾਧਾ ਹੋਇਆ ਹੈ।

  • Jobs
  • Harbhajan Singh ETO
  • Youth
  • ਨੌਕਰੀਆਂ
  • ਹਰਭਜਨ ਸਿੰਘ ਈਟੀਓ
  • ਨੌਜਵਾਨ

ਵਿਜੀਲੈਂਸ ਵਲੋਂ ਭਰਤ ਇੰਦਰ ਚਹਿਲ ਦੇ ਘਰ ਰੇਡ, ਅੱਗੋਂ ਨਹੀਂ ਖੋਲ੍ਹਿਆ ਦਰਵਾਜ਼ਾ

NEXT STORY

Stories You May Like

  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • singh sahib bhai ranjit singh ji received a warm welcome
    ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਰਮਨੀ ਵਿਖੇ ਭਰਵਾਂ ਸਵਾਗਤ ਅਤੇ ਸਨਮਾਨ
  • reality tv brings fame and money  actor rithvik dhanjani
    ਰਿਐਲਿਟੀ ਟੀਵੀ ਪ੍ਰਸਿੱਧੀ ਤੇ ਪੈਸਾ ਪ੍ਰਦਾਨ ਕਰਦਾ ਹੈ: ਅਦਾਕਾਰ ਰਿਤਵਿਕ ਧੰਜਾਨੀ
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ ਨੌਕਰੀਆਂ
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • bareta incident
      ਮੱਝਾਂ ਨਾਲ ਭਰੀਆਂ ਪਿੱਕਅੱਪ ਗੱਡੀਆਂ ਨੂੰ ਲੋਕਾਂ ਨੇ ਕੀਤਾ ਕਾਬੂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +