Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:31:26 AM

  • dosa eating rat customer vomiting hotel seal

    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ...

  • amit shah jalandhar today no fly zone

    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ...

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • 'ਇਹ ਤਾਂ ਅੰਗਰੇਜ਼ਾਂ ਤੋਂ ਵੀ ਭੈੜੇ ਨਿਕਲੇ...', ਕਿਸਾਨਾਂ 'ਤੇ ਪਰਚੇ ਦਰਜ ਕਰਨ ਤੋਂ ਪੰਜਾਬ ਸਰਕਾਰ 'ਤੇ ਭੜਕੇ ਉਗਰਾਹਾਂ

PUNJAB News Punjabi(ਪੰਜਾਬ)

'ਇਹ ਤਾਂ ਅੰਗਰੇਜ਼ਾਂ ਤੋਂ ਵੀ ਭੈੜੇ ਨਿਕਲੇ...', ਕਿਸਾਨਾਂ 'ਤੇ ਪਰਚੇ ਦਰਜ ਕਰਨ ਤੋਂ ਪੰਜਾਬ ਸਰਕਾਰ 'ਤੇ ਭੜਕੇ ਉਗਰਾਹਾਂ

  • Edited By Anmol Tagra,
  • Updated: 20 Feb, 2026 02:03 PM
Bathinda-Mansa
joginder singh ugraha slams punjab government
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵੈੱਬ ਡੈਸਕ): ਪੰਜਾਬ ਪੁਲਸ ਵੱਲੋਂ ਤਕਰੀਬਨ 400 ਕਿਸਾਨਾਂ 'ਤੇ ਪਰਚਾ ਦਰਜ ਕੀਤੇ ਜਾਣ 'ਤੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਮੌਜੂਦਾ ਸਰਕਾਰ ਦੀ ਤੁਲਨਾ ਅੰਗਰੇਜ਼ੀ ਹਕੂਮਤ ਨਾਲ ਕਰਦਿਆਂ ਇੱਥੋਂ ਤਕ ਆਖ਼ ਦਿੱਤਾ ਹੈ ਕਿ 'ਇਹ ਤਾਂ ਅੰਗਰੇਜ਼ਾਂ ਤੋਂ ਵੀ ਭੈੜੇ ਨਿਕਲੇ ਹਨ'। ਉਨ੍ਹਾਂ ਆਖਿਆ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਸਭ ਦਾ ਜਮਹੂਰੀ ਹੱਕ ਹੈ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸੰਵਿਧਾਨਕ ਹੱਕ ਦੀ ਵਰਤੋਂ ਵੀ ਨਹੀਂ ਕਰਨ ਦਿੱਤੀ ਜਾ ਰਹੀ। 

ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਸ ਨੂੰ ਖੁੱਲ੍ਹ ਦਿੱਤੀ ਹੋਈ ਹੈ, ਜਿਸ 'ਤੇ ਮਰਜ਼ੀ ਜਦੋਂ ਮਰਜ਼ੀ ਐੱਫ.ਆਈ.ਆਰ. ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਨਾ ਸੀ, ਪਰ ਇਕ ਰਾਤ ਪਹਿਲਾਂ ਹੀ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਪਿੰਡ ਜਿਓਂਦ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਕਿਸਾਨ ਆਪਣੇ ਪਿੰਡ ਦੀ ਸੱਥ ਵਿਚ ਸ਼ਾਂਤਮਈ ਬੈਠੇ ਸਨ ਅਤੇ ਉਨ੍ਹਾਂ ਨੇ ਕੋਈ ਰਸਤਾ ਜਾਂ ਦਫ਼ਤਰ ਨਹੀਂ ਸੀ ਰੋਕਿਆ। ਉਨ੍ਹਾਂ ਦੋਸ਼ ਲਾਇਆ ਕਿ 1500-1600 ਪੁਲਸ ਮੁਲਾਜ਼ਮਾਂ ਨੇ ਅਚਾਨਕ ਹਮਲਾ ਕਰਕੇ ਮਜ਼ਦੂਰਾਂ ਦੇ ਘਰਾਂ ਵਿਚ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਪੱਥਰਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਵਿਚ ਇਕ ਕਿਸਾਨ ਦੀ ਲੱਤ ਤੋੜ ਦਿੱਤੀ ਗਈ ਅਤੇ ਇਕ ਨੌਜਵਾਨ ਦਾ ਹੱਥ ਤੋੜ ਦਿੱਤਾ ਗਿਆ। 

ਉਨ੍ਹਾਂ ਮੌਜੂਦਾ ਸਰਕਾਰ ਦੀ ਤੁਲਨਾ ਅੰਗਰੇਜ਼ੀ ਹਕੂਮਤ ਨਾਲ ਕਰਦਿਆਂ ਕਿਹਾ ਕਿ ਇਹ ਸਰਕਾਰ ਲੋਕਤੰਤਰ ਨੂੰ ਕੁਚਲ ਰਹੀ ਹੈ। ਐੱਸ. ਐੱਸ. ਪੀ. ਜੋਤੀ ਯਾਦਵ ਵੱਲੋਂ ਕਿਸਾਨਾਂ ਨੂੰ 'ਭੀੜ' ਕਹਿਣ 'ਤੇ ਵੀ ਉਨ੍ਹਾਂ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਐੱਫ.ਆਈ.ਆਰ. ਦਰਜ ਕਰਨ ਜਾਂ ਅਜਿਹੇ ਜ਼ਬਰ ਨਾਲ ਅੰਦੋਲਨ ਨਹੀਂ ਰੁਕਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਉਨ੍ਹਾਂ ਦੇ ਨਾਲ ਹਨ ਅਤੇ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

  • Punjab Government
  • Joginder Singh Ugraha
  • Farmers Protest
  • AAP Government

ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇਟਲੀ 'ਚ ਪੁੱਤ ਨੇ ਪਿਓ ਦੇ ਸਵਾਗਤ ਲਈ ਕੀਤੀਆਂ ਸਨ ਤਿਆਰੀਆਂ ਪਰ ਜਹਾਜ਼ 'ਚ...

NEXT STORY

Stories You May Like

  • shahi imam on dhirendra shastri
    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ ਕਰਨ ਦੀ ਦਿੱਤੀ ਚੇਤਾਵਨੀ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • 31 65 kg of silver goes missing from bhel  s solar cell plant
    ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ FIR ਦਰਜ
  • when will your government stop terrorism
    'ਤੁਹਾਡੀ ਸਰਕਾਰ ਅੱਤਵਾਦ ਕਦੋਂ ਬੰਦ ਕਰੇਗੀ?' ਪਾਕਿਸਤਾਨੀ ਪੱਤਰਕਾਰ 'ਤੇ ਭੜਕੇ ਜੈਸ਼ੰਕਰ, ਦਿੱਤਾ ਕਰਾਰਾ ਜਵਾਬ
  • salman khan trolls katrina kaif post pregnancy weight gain
    "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸਲਮਾਨ ਖਾਨ
  • husband wife ludhiana
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਦੋਹਾਂ ਆਸ਼ਕਾਂ 'ਤੇ ਵੀ ਪਰਚਾ ਦਰਜ
  • nayab saini in punjab
    ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ ਸਕੀਮਾਂ: CM ਨਾਇਬ ਸੈਣੀ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +