Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:02:45 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ

PUNJAB News Punjabi(ਪੰਜਾਬ)

ਪੁਲਸ ਵਾਲਿਆਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਠੱਗ ਚੁੱਕਿਐ ਫਰਜ਼ੀ ਪੱਤਰਕਾਰ ਗੁਰਦੀਪ

  • Edited By Gurminder Singh,
  • Updated: 14 Apr, 2026 12:18 PM
Jalandhar
journalist gurdeep  fake journalist
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.) : ਗੈਸ ਏਜੰਸੀ ਦੇ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਦੇ ਕੇਸ ਵਿਚ ਨਾਮਜ਼ਦ ਫਰਜ਼ੀ ਪੱਤਰਕਾਰ ਗੁਰਦੀਪ ਸਿੰਘ ਦੇ ਮਾਮਲੇ ਵਿਚ ਇਕ ਹੋਰ ਖੁਲਾਸਾ ਹੋਇਆ ਹੈ। ਗੁਰਦੀਪ ਸਿੰਘ ਲੋਕਾਂ ਦਾ ਨਾਂ ਐੱਫ. ਆਈ. ਆਰ. ਵਿਚੋਂ ਕਢਵਾਉਣ ਲਈ ਪੁਲਸ ਵਾਲਿਆਂ ਦੇ ਨਾਂ ’ਤੇ ਵੀ ਪੈਸੇ ਲੈ ਲੈਂਦਾ ਸੀ ਅਤੇ ਫਿਰ ਉਨ੍ਹਾਂ ਦਾ ਕੰਮ ਵੀ ਨਹੀਂ ਕਰਦਾ ਸੀ। ਇਕ ਵਿਅਕਤੀ ਤੋਂ ਤਾਂ ਉਸ ਨੇ 20 ਹਜ਼ਾਰ ਰੁਪਏ ਗੂਗਲ ਪੇਅ ਕਰਵਾ ਲਏ ਸਨ ਪਰ ਉਸ ਦਾ ਵੀ ਕੰਮ ਨਹੀਂ ਕੀਤਾ ਅਤੇ ਬਾਅਦ ਵਿਚ ਟਾਲ-ਮਟੋਲ ਕਰਨ ਲੱਗ ਗਿਆ। ਇਹ ਗੂਗਲ ਪੇਅ ਨੰਬਰ ਉਸ ਦੀ ਟੀਮ ਦੇ ਇਕ ਮੈਂਬਰ ਦਾ ਸੀ। ਹੌਲੀ-ਹੌਲੀ ਕਰਕੇ ਗੁਰਦੀਪ ਸਿੰਘ ਵੱਲੋਂ ਧਮਕਾਏ ਲੋਕ ਸਾਹਮਣੇ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਲੋਕ ਸਾਹਮਣੇ ਆ ਕੇ ਗੁਰਦੀਪ ਸਿੰਘ ਦੇ ਕਾਲੇ ਕਾਰਨਾਮਿਆਂ ਨੂੰ ਉਜਾਗਰ ਕਰ ਚੁੱਕੇ ਹਨ। ਉਧਰ ਗੁਰਦੀਪ ਸਿੰਘ ਦੀ ਭਾਲ ਵਿਚ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਸੋਮਵਾਰ ਨੂੰ ਵੀ ਪੁਲਸ ਟੀਮ ਗੁਰਦੀਪ ਸਿੰਘ ਦੀ ਭਾਲ ਵਿਚ ਸ਼ਹਿਰ ਦੇ ਬਾਹਰ ਰੇਡ ਲਈ ਗਈ ਸੀ ਪਰ ਅਜੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।

ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਕਿਹਾ ਕਿ ਜਿਥੋਂ-ਜਿਥੋਂ ਇਨਪੁੱਟ ਮਿਲ ਰਹੇ ਹਨ, ਉਥੇ ਰੇਡ ਕੀਤੀ ਜਾ ਰਹੀ ਹੈ। ਜਲਦ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਦੀ ਪੁੱਛਗਿੱਛ ਵਿਚ ਜਿਹੜੇ-ਜਿਹੜੇ ਲੋਕਾਂ ਦਾ ਨਾਂ ਸਾਹਮਣੇ ਆਇਆ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਤੈਅ ਹੈ। ਦੱਸ ਦੇਈਏ ਕਿ ਸੰਤੋਖਪੁਰਾ ਸਥਿਤ ਦੋਆਬਾ ਗੈਸ ਏਜੰਸੀ ਦੇ ਪ੍ਰਬੰਧਕਾਂ ਨੇ ‘ਦੈਨਿਕ ਯੁਵਾ ਸਵੇਰਾ’ ਫੇਸਬੁੱਕ ਪੇਜ ਦੇ ਐਡਮਿਨ ਅਤੇ ਆਪੇ ਐਲਾਨੇ ਪੱਤਰਕਾਰ ਗੁਰਦੀਪ ਸਿੰਘ ਨਿਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ’ਤੇ ਬਲੈਕਮੇਲਿੰਗ ਦੇ ਦੋਸ਼ ਲਾਏ ਸਨ। 

ਦੋਸ਼ ਸੀ ਕਿ ਦਸੰਬਰ 2025 ਤੋਂ ਗੁਰਦੀਪ ਸਿੰਘ ਉਨ੍ਹਾਂ ਦੇ ਸਟਾਫ ਮੈਂਬਰਾਂ ਤੋਂ ਕਦੀ ਪੈਸੇ ਖੋਹ ਲੈਂਦਾ ਸੀ ਅਤੇ ਕਦੀ ਉਨ੍ਹਾਂ ਦੀ ਕੁੱਟਮਾਰ ਕਰ ਕੇ ਵੀਡੀਓ ਬਣਾ ਕੇ ਏਜੰਸੀ ਨੂੰ ਬਦਨਾਮ ਕਰਨ ਲਈ ਦਬਾਅ ਪਾ ਕੇ ਏਜੰਸੀ ਖ਼ਿਲਾਫ਼ ਗੱਲਾਂ ਦੱਸਦਾ ਸੀ। ਗੈਸ ਏਜੰਸੀ ਦੇ ਪ੍ਰਬੰਧਕਾਂ ਨੇ ਇਹ ਵੀ ਦੋਸ਼ ਲਾਏ ਸਨ ਕਿ ਜਦੋਂ ਉਨ੍ਹਾਂ ਨੇ ਗੁਰਦੀਪ ਸਿੰਘ ਨੂੰ ਪੈਸੇ ਨਾ ਦਿੱਤੇ ਤਾਂ ਜਨਵਰੀ 2026 ਵਿਚ ਗੁਰਦੀਪ ਸਿੰਘ ਮੋਬਾਈਲ ਨਾਲ ਵੀਡੀਓ ਬਣਾਉਂਦੇ ਹੋਏ ਉਨ੍ਹਾਂ ਦੇ ਦਫਤਰ ਆ ਗਿਆ ਅਤੇ ਕੈਸ਼ ਰੂਮ ਵਿਚ ਆ ਕੇ 2 ਲੱਖ ਰੁਪਏ ਦੀ ਮੰਗ ਕਰਨ ਲੱਗਾ। ਪੈਸੇ ਨਾ ਦੇਣ ’ਤੇ ਏਜੰਸੀ ਦੇ ਪ੍ਰਬੰਧਕਾਂ ਨੂੰ ਗੁਰਦੀਪ ਸਿੰਘ ਨੇ ਜਾਤੀ-ਸੂਚਕ ਸ਼ਬਦ ਕਹੇ। ਜਿਉਂ ਹੀ ਮਾਮਲਾ ਪੁਲਸ ਤਕ ਪਹੁੰਚਿਆ ਤਾਂ ਪੁਲਸ ਨੇ ਜਾਂਚ ਦੇ ਬਾਅਦ ਡੀ. ਏ. ਲੀਗਲ ਦੀ ਰਾਏ ਲੈਣ ਤੋਂ ਬਾਅਦ ਗੁਰਦੀਪ ਖ਼ਿਲਾਫ਼ ਥਾਣਾ ਨੰਬਰ 8 ਵਿਚ ਕੇਸ ਦਰਜ ਕਰ ਲਿਆ ਸੀ। ਪੁਲਸ ਦਾ ਕਹਿਣਾ ਸੀ ਕਿ ਗੁਰਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਸਾਥੀਆਂ ਦੀ ਵੀ ਪਛਾਣ ਕੀਤੀ ਜਾਵੇਗੀ।
 

  • Journalist Gurdeep
  • fake journalist
  • fraud in the name of police
  • ਪੱਤਰਕਾਰ ਗੁਰਦੀਪ
  • ਫਰਜ਼ੀ ਪੱਤਰਕਾਰ
  • ਪੁਲਸ ਦੇ ਨਾਂ ਤੇ ਠੱਗੀ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5 ਗ੍ਰਿਫ਼ਤਾਰ
  • police take strict action against drug smugglers
    ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
  • german political leader gurdeep randhawa visits sri darbar sahib
    ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ ਨੂੰ ਦਿੱਤੀ ਇਹ ਵੱਡੀ ਨਸੀਹਤ
  • panchkula police warns motorists
    ਪੰਚਕੂਲਾ ਪੁਲਸ ਦੀ ਵਾਹਨ ਚਾਲਕਾਂ ਨੂੰ ਚਿਤਾਵਨੀ ! ਕਿਹਾ-ਫਰਜ਼ੀ ਈ-ਚਲਾਨ ਮੈਸੇਜਾਂ ਤੇ ਸਾਈਬਰ ਠੱਗੀ ਤੋਂ ਬਚੋ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +