Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    3:53:54 PM

  • important rules will change from april 1 from lpg cylinders to atms

    1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ...

  • train free travel

    ਮੋਦੀ ਸਰਕਾਰ ਦਾ ਵੱਡਾ ਤੋਹਫਾ! ਉਮਰ ਭਰ Train 'ਚ...

  • food poisoning hits school students in japan

    ਸਕੂਲੀ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਬਣਿਆ ਜ਼ਹਿਰ!...

  • marriage without family s permission became expensive

    ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੂਨੀਅਰ ਮਿਸ ਇੰਡੀਆ ਬਣੀ ਜਲੰਧਰ ਦੀ ਹਰਸੀਰਤ

PUNJAB News Punjabi(ਪੰਜਾਬ)

ਜੂਨੀਅਰ ਮਿਸ ਇੰਡੀਆ ਬਣੀ ਜਲੰਧਰ ਦੀ ਹਰਸੀਰਤ

  • Edited By Gurminder Singh,
  • Updated: 07 Jan, 2025 07:03 PM
Jalandhar
junior miss india harsirat kaur jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਜਲੰਧਰ ਦੇ ਪੁਲਸ ਡੀ. ਏ. ਵੀ. ਸਕੂਲ ਵਿਚ ਤੀਜੀ ਜਮਾਤ ਵਿਚ ਪੜ੍ਹਨ ਵਾਲੀ ਹਰਸੀਰਤ ਕੌਰ ਨੇ ਜੂਨੀਅਰ ਮਿਸ ਇੰਡੀਆ ਵਿਚ 8 ਤੋਂ 10 ਸਾਲ ਦੀ ਉਮਰ ਦੀ ਕੈਟਾਗਿਰੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸ਼ਹਿਰ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ  ਦੂਜੇ ਨੰਬਰ 'ਤੇ ਪਰਿਆਣਾ ਚਹਾਂਡੇ ਰਹੀ ਜਦਕਿ ਸੁੰਦਰਗੜ੍ਹ ਦੀ ਸਨਮ ਕਰਾਲੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਫਾਈਨਲ ਮੁਕਾਬਲੇ ਵਿਚ ਦੇਸ਼ ਭਰ ਵਿਚੋਂ 120 ਬੱਚੇ ਚੁਣੇ ਗਏ ਸਨ ਜਿਨ੍ਹਾਂ ਵਿਚੋਂ ਹਰਸੀਰਤ ਕੌਰ ਪਹਿਲੇ ਸਥਾਨ 'ਤੇ ਰਹੀ ਹੈ। 

ਬੱਚੀ ਦੇ ਪਿਤਾ ਗੁਰਇਕਬਾਲ ਸਿੰਘ ਅਤੇ ਮਾਤਾ ਨੀਲੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਧੀ ਨੇ ਉਨ੍ਹਾਂ ਦਾ ਸਿਰ ਮਾਣ ਦਾ ਨਾਲ ਉੱਚਾ ਕਰ ਦਿੱਤਾ ਹੈ। ਪਿਤਾ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਰਸੀਰਤ ਦਾ ਇਥੋਂ ਤਕ ਦਾ ਸਫਰ ਸੌਖਾ ਨਹੀਂ ਹੈ, ਪੜ੍ਹਾਈ ਦੇ ਨਾਲ-ਨਾਲ ਹਰਸੀਰਤ ਨੇ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਸੀਰਤ ਮਾਡਲ ਅਤੇ ਡਾਕਟਰ ਬਣਨਾ ਚਾਹੁੰਦੀ ਹੈ।

ਹਰਸੀਰਤ ਉਨ੍ਹਾਂ ਬੱਚਿਆਂ ਵਿਚੋਂ ਹੈ, ਜਿਹੜੇ ਕਦੇ ਵੀ ਹਾਰ ਮੰਨਦੇ। ਹਰਸੀਰਤ ਨੇ 2023 ਵਿਚ ਵੀ ਜੂਨੀਅਰ ਮਿਸ ਇੰਡੀਆ ਦਾ ਐਡੀਸ਼ਨ ਦਿੱਤਾ ਸੀ ਪਰ ਉਦੋਂ ਉਹ ਸਿਲੈਕਟ ਨਹੀਂ ਹੋ ਸਕੀ। ਅਸੀਂ ਅਗਸਤ 2024 ਵਿਚ ਲੁਧਿਆਣਾ ਵਿਖੇ ਐਡੀਸ਼ਨ ਦਿੱਤਾ ਅਤੇ ਹਰਸੀਰਤ ਸਿਲੈਕਟ ਹੋ ਗਈ। ਜਿਸ ਮਗਰੋਂ ਇੰਦੌਰ ਵਿਚ ਫਾਈਨਲ ਮੁਕਾਬਲਾ ਹੋਇਆ ਅਤੇ ਹਰਸੀਰਤ ਪਹਿਲੇ ਸਥਾਨ 'ਤੇ ਰਹੀ। 

  • Junior Miss World
  • Harsirat Kaur
  • Jalandhar
  • ਜੂਨੀਅਰ ਮਿਸ ਇੰਡੀਆ
  • ਹਰਸੀਰਤ ਕੌਰ
  • ਜਲੰਧਰ

ਪੰਜਾਬ 'ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ 'ਤਾ ਪਤੀ

NEXT STORY

Stories You May Like

  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ ਡੈਲੀਗੇਸ਼ਨ ਨੇ ਕੀਤਾ ਦੌਰਾ
  • junior engineer caught red handed while taking bribe of rs 14 000
    ਜੂਨੀਅਰ ਇੰਜੀਨੀਅਰ 14,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
  • grace richardson and charlotte grant bowed at sachkhand sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਿਸ ਇੰਗਲੈਂਡ ਬਣੀਆਂ Grace Richardson ਤੇ Charlotte Grant ਨੇ ਟੇਕਿਆ ਮੱਥਾ
  • tanda  s traffic problem has become a headache for people
    ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ ਦੋਸਤ ਨੂੰ ਮਿਲਣ ਗਈ ਸੀ ਕੁੜੀ
  • air india  aircraft  hard landing  wheels detached  dgca
    ਏਅਰ ਇੰਡੀਆ ਦੇ ਜਹਾਜ਼ ਦੀ ਲੈਂਡਿੰਗ ਵੇਲੇ ਟੁੱਟ ਕੇ ਡਿੱਗ ਗਏ ਪਹੀਏ ਤੇ ਫਿਰ...
  • iran war  air india ceo appeals to curb wasteful spending
    ਈਰਾਨ ਜੰਗ : ਏਅਰ ਇੰਡੀਆ ਦੇ CEO ਨੇ ਫਾਲਤੂ ਖਰਚਿਆਂ ’ਤੇ ਰੋਕ ਲਾਉਣ ਦੀ ਕੀਤੀ ਅਪੀਲ
  • hardik  sukhjit  sanjay  abhishek in hockey india player of the year award
    ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਦੀ ਦੌੜ ’ਚ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • beri trees bear fruit at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਰੀਆਂ ਨੂੰ ਲੱਗੇ ਫ਼ਲ, ਸੰਗਤਾਂ 'ਚ 'ਬੇਰ' ਨੂੰ...
    • fazilka ferozepur highway  cylinder truck
      ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ’ਤੇ ਸਿਲੰਡਰਾਂ ਨਾਲ ਭਰੇ ਟਰੱਕ ਤੇ ਕਾਰ ਵਿਚਕਾਰ ਟੱਕਰ
    • delivery boy  s viral video shocked everyone
      Delivery ਬੁਆਏ ਦੇ ਵਾਇਰਲ ਵੀਡੀਓ ਨੇ ਸਭ ਨੂੰ ਕੀਤਾ ਹੈਰਾਨ, ਢਾਈ ਘੰਟੇ ਸੜਕ...
    • proposed ai tower in mohali is a big threat to punjab
      ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ'...
    • sukhpal singh khaira statement on arvind kejriwal sheesh mahal cag report
      'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
    • shiromani akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
    • rana balachauria  s murder case
      ਰਾਣਾ ਬਲਾਚੌਰੀਆ ਦੇ ਕਤਲ ਸਮੇਂ ਗਾਇਬ ਹੋਇਆ ਪਿਸਤੌਲ ਬਠਿੰਡਾ ਪੁਲਸ ਨੇ ਕੀਤਾ ਬਰਾਮਦ
    • darapur railway phatak did not open even on march 25
      10 ਦਿਨਾਂ ਤੋਂ ਬੰਦ ਦਾਰਾਪੁਰ ਰੇਲਵੇ ਫਾਟਕ, 25 ਮਾਰਚ ਨੂੰ ਵੀ ਨਹੀਂ ਖੁੱਲ੍ਹਿਆ...
    • gas cylinder delivery will be available within 3 4 days
      3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +