Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    3:20:01 AM

  • long power cut in punjab monday

    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ...

  • woman living in live in relationship commits suicide in firozpur

    Punjab: ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਨੇ...

  • t20 wc ind vs pak

    T20 WC : ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ...

  • t20 wc ind vs pak

    T20 WC: ਈਸ਼ਾਨ ਕਿਸ਼ਨ ਦੀ ਤੂਫਾਨੀ ਪਾਰੀ ਦੀ ਬਦੌਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 2018 'ਚ ਇਨ੍ਹਾਂ ਮੁੱਦਿਆਂ ਨੇ ਮਚਾਇਆ ਬਵਾਲ, ਬਣੇ ਰਹੇ ਸੁਰਖੀਆਂ 'ਚ

PUNJAB News Punjabi(ਪੰਜਾਬਂ)

2018 'ਚ ਇਨ੍ਹਾਂ ਮੁੱਦਿਆਂ ਨੇ ਮਚਾਇਆ ਬਵਾਲ, ਬਣੇ ਰਹੇ ਸੁਰਖੀਆਂ 'ਚ

  • Edited By Gurminder Singh,
  • Updated: 22 Dec, 2018 05:25 PM
Jalandhar
justice ranjit singh commission navjot sidhu bargari morcha
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਰਮਿੰਦਰ ਸਿੰਘ) : ਵੇਲਾ ਸਾਲ 2018 ਨੂੰ ਅਲਵਿਦਾ ਕਹਿਣ ਦਾ ਹੈ। 2018 ਜਿੱਥੇ ਕੌੜੀਆਂ-ਮਿੱਠੀਆਂ ਯਾਦਾਂ ਛੱਡ ਕੇ ਜਾ ਰਿਹਾ ਹੈ, ਉਥੇ ਹੀ ਇਸ ਵਰ੍ਹੇ ਕਈ ਮੁੱਦੇ ਅਜਿਹੇ ਵੀ ਸਨ ਜਿਨ੍ਹਾਂ ਨੇ ਲੰਮਾ ਸਮਾਂ ਸੁਰਖੀਆਂ ਬਟੌਰੀਆਂ। ਅੱਜ 'ਜਗ ਬਾਣੀ' ਤੁਹਾਨੂੰ ਉਨ੍ਹਾਂ ਖਬਰਾਂ ਤੋਂ ਜਾਣੂ ਕਰਵਾਏਗਾ ਜਿਹੜੇ ਅਖਬਾਰਾਂ ਦੀਆਂ ਸੁਰਖੀਆਂ ਤਾਂ ਬਣੇ ਹੀ ਨਾਲ-ਨਾਲ ਪੂਰਾ ਸਾਲ ਚਰਚਾ ਦਾ ਵਿਸ਼ਾ ਵੀ ਰਹੇ। 

PunjabKesari
ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ 
ਚੋਣਾਂ ਤੋਂ ਪਹਿਲਾਂ ਬੇਅਦਬੀ ਮਾਮਲਿਆਂ ਦੀ ਜਾਂਚ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕਾਂਗਰਸ ਨੇ ਸਭ ਤੋਂ ਪਹਿਲਾਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਅਤੇ ਇਹ ਕਮਿਸ਼ਨ 2018 ਵਿਚ ਸਭ ਤੋਂ ਵੱਧ ਸੁਰਖੀਆਂ ਵਿਚ ਰਿਹਾ। ਇਸ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਪਰ ਬਾਦਲਾਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਤ ਦੱਸਦੇ ਹੋਏ ਜਾਂਚ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਮਗਰੋਂ ਕਮਿਸ਼ਨ ਨੇ ਰਿਪੋਰਟ ਵਿਚ ਬਹਿਬਲ ਕਲਾਂ ਗੋਲੀ ਕਾਂਡ ਲਈ ਪ੍ਰਕਾਸ਼ ਸਿੰਘ ਬਾਦਲ ਦਾ ਸਿੱਧੇ ਰੂਪ ਵਿਚ ਜ਼ਿਕਰ ਕੀਤਾ। ਕਮਿਸ਼ਨ ਨੇ ਰਿਪੋਰਟ ਵਿਚ ਬਾਦਲ ਪਰਿਵਾਰ ਦਾ ਨਹੀਂ ਸਗੋਂ ਡੇਰਾ ਸੱਦਾ ਸੌਦਾ ਮੁਖੀ ਰਾਮ ਰਹੀਮ ਦੀ ਮੁਆਫੀ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਵੀ ਜ਼ਿਕਰ ਕੀਤਾ। ਇਸ ਰਿਪੋਰਟ ਨੇ ਬਾਦਲਾਂ ਨੂੰ ਵੱਡੀ ਢਾਹ ਲਗਾਈ ਅਤੇ ਕਾਂਗਰਸ ਨੇ ਅਕਾਲੀ ਦਲ ਨੂੰ ਚਾਰੋ-ਖਾਨੇ ਚਿੱਤ ਕਰ ਦਿੱਤਾ। ਇਸੇ ਦਾ ਨਤੀਜਾ ਸੀ ਕਿ ਬਾਦਲਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋ ਕੇ ਭੁੱਲਾਂ ਵੀ ਬਖਸ਼ਾਉਣੀਆਂ ਪਈਆਂ। 

PunjabKesari
ਕੈਬਨਿਟ ਮੰਤਰੀ ਨਵਜੋਤ ਸਿੱਧੂ 
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ 2018 ਦੀ ਸਿਆਸਤ ਵਿਚ ਪੂਰੀ ਤਰ੍ਹਾਂ ਛਾਏ ਰਹੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਲੈ ਕੇ ਕਰਤਾਰਪੁਰ ਕੋਰੀਡੋਰ ਦੇ ਨੀਂਹ ਪੱਥਰ ਸਮਾਗਮ ਤੱਕ ਨਵਜੋਤ ਸਿੱਧੂ ਅਖਬਾਰਾਂ ਦੀਆਂ ਸੁਰਖੀਆਂ ਬਣੇ ਰਹੇ। ਇਮਰਾਨ ਖਾਨ ਦੇ ਸੁੰਹ ਚੁੱਕ ਸਮਾਗਮ ਵਿਚ ਪਾਕਿ ਫੋਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਜੱਫੀ ਪਾਉਣ 'ਤੇ ਨਵਜੋਤ ਸਿੱਧੂ 'ਤੇ ਸਿਰਫ ਵਿਰੋਧੀਆਂ ਨੇ ਹੀ ਨਿਸ਼ਾਨੇ ਨਹੀਂ ਸਾਧੇ ਸਗੋਂ ਸਾਥੀ ਮੰਤਰੀਆਂ ਨੇ ਵੀ ਵਿਰੋਧ ਕੀਤਾ। ਮਗਰੋਂ ਸਿੱਧੂ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਬਾਜਵਾ ਨੇ ਉਨ੍ਹਾਂ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹੇ ਜਾਣ ਸੰਬੰਧੀ ਕਿਹਾ ਸੀ, ਜਿਸ ਕਰਕੇ ਉਨ੍ਹਾਂ ਬਾਜਵਾ ਨੂੰ ਜੱਫੀ ਪਾਈ ਸੀ। ਇਹ 'ਜੱਫੀ' ਵਿਅਰਥ ਨਹੀਂ ਗਈ, ਪਾਕਿ ਸਰਕਾਰ ਨੇ ਪਹਿਲ ਕਦਮੀ ਕਰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਬਿਆਨ ਦਿੱਤਾ। ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਬਾਜ਼ੀ ਮਾਰਦੇ ਹੋਏ ਪਹਿਲਾਂ ਹੀ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ। ਇਸ ਦਰਮਿਆਨ ਪਾਕਿ ਸਰਕਾਰ ਨੇ =ਲਾਂਘੇ ਦੇ ਨੀਂਹ ਪੱਥਰ ਸਮਾਗਮ 'ਚ ਸ਼ਿਰਕਤ ਕਰਨ ਲਈ ਸਿੱਧੂ ਨੂੰ ਮੁੜ ਸੱਦਾ ਭੇਜਿਆ। ਸਿੱਧੂ ਦੀ ਇਸ ਫੇਰੀ ਨੇ ਵੀ ਇਕ ਹੋਰ ਵਿਵਾਦ ਸਹੇੜ ਲਿਆ। ਇਹ ਵਿਵਾਦ ਉਥੋਂ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ 'ਕਾਲੇ ਤਿੱਤਰ' ਨੇ ਪੈਦਾ ਕੀਤਾ। ਦਸਹਿਰੇ ਵਾਲੀ ਸ਼ਾਮ ਹੋਏ ਭਿਆਨਕ ਰੇਲ ਹਾਦਸੇ ਵਿਚ ਵੀ 'ਸਿੱਧੂ' ਜੋੜਾ ਵਿਵਾਦਾਂ ਵਿਚ ਰਿਹਾ ਸੀ। ਜਿਸ ਸਮਾਗਮ ਵਿਚ ਇਹ ਹਾਦਸਾ ਵਾਪਰਿਆ ਉਥੇ ਨਵਜੋਤ ਸਿੱਧੂ ਦੀ ਪਤਨੀ ਬੀਬਾ ਨਵਜੋਤ ਕੌਰ ਬਤੌਰ ਚੀਫ ਗੈਸਟ ਗਏ ਹੋਏ ਸਨ। ਸਾਲ ਦੀ ਅਖੀਰ 'ਚ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਿੱਧੂ ਛਾਏ ਰਹੇ। ਜਿਨ੍ਹਾਂ ਤਿੰਨ ਸੂਬਿਆਂ ਵਿਚ ਸਿੱਧੂ ਨੂੰ ਹਾਈਕਮਾਨ ਨੇ ਚੋਣ ਪ੍ਰਚਾਰ ਸੌਂਪੀ ਸੀ, ਉਨ੍ਹਾਂ ਸਾਰਿਆਂ 'ਤੇ ਪਾਰਟੀ ਦੀ ਇਤਿਹਾਸਕ ਜਿੱਤ ਹੋਈ। 

PunjabKesari
'ਆਪ' 'ਚੋਂ ਮੁਅੱਤਲ ਹੋਏ ਸੁਖਪਾਲ ਖਹਿਰਾ 
ਤੇਜ਼ ਤਰਾਰ ਆਗੂ ਵਜੋਂ ਜਾਣੇ ਜਾਂਦੇ ਸੁਖਪਾਲ ਖਹਿਰਾ ਵੀ ਇਸ ਵਰ੍ਹੇ ਕਾਫੀ ਸੁਰਖੀਆਂ ਵਿਚ ਰਹੇ। ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਆਵਾਜ਼ ਚੁੱਕਣ ਵਾਲੇ ਖਹਿਰਾ ਨੂੰ ਡਾ. ਬਲਬੀਰ ਸਿੰਘ ਨਾਲ ਚੱਲ ਰਹੀ ਖਿੱਚੋ-ਤਾਣ ਦਾ ਖਮਿਆਜ਼ਾ ਭੁਗਤਣਾ ਪਿਆ ਤੇ ਪਾਰਟੀ ਹਾਈਕਮਾਨ ਨੇ ਵਿਰੋਧੀ ਧਿਰ ਦੇ ਅਹੁਦੇ ਤੋਂ ਉਨ੍ਹਾਂ ਦੀ ਛੁੱਟੀ ਕਰਕੇ ਹਰਪਾਲ ਚੀਮਾ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ। ਇਸ ਫੈਸਲੇ ਨੂੰ ਤਾਨਾਸ਼ਾਹੀ ਦੱਸਦੇ ਹੋਏ 8 ਵਿਧਾਇਕ ਖਹਿਰਾ ਦੇ ਸਮਰਥਨ ਵਿਚ ਆ ਗਏ ਤੇ ਪਾਰਟੀ ਦੋ ਧੜਿਆਂ ਵਿਚ ਵੰਡੀ ਗਈ। ਇਸ ਦਰਮਿਆਨ ਪੰਜਾਬ ਦੀ ਕੋਰ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਖਹਿਰਾ ਤੇ ਸੰਧੂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ। ਫਿਲਹਾਲ ਇਸ ਸਮੇਂ ਖਹਿਰਾ ਵਲੋਂ ਵੱਖਰਾ ਮੋਰਚਾ ਚਲਾਇਆ ਜਾ ਰਿਹਾ ਹੈ ਅਤੇ ਤੀਜੇ ਫਰੰਟ ਦੇ ਯਤਨ ਕੀਤੇ ਜਾ ਰਹੇ ਹਨ। 

PunjabKesari
ਪੰਥਕ ਰੰਗ : ਬਰਗਾੜੀ ਮੋਰਚਾ 
ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਬਰਗਾੜੀ ਵਿਖੇ ਮੋਰਚਾ ਲਗਾਇਆ ਗਿਆ। ਗਰਮ ਖਿਆਲੀਆਂ ਵਲੋਂ ਲਗਾਏ ਗਏ ਇਸ ਮੋਰਚੇ ਨੇ ਜਿੱਥੇ ਬਾਦਲ ਪਰਿਵਾਰ ਨੂੰ ਭਾਜੜਾਂ ਪਾਈ ਰੱਖੀਆਂ, ਉਥੇ ਹੀ ਪੰਜਾਬ ਸਰਕਾਰ ਲਈ ਵੀ ਮੁਸ਼ਕਲ ਦਾ ਸਬੱਬ ਬਣਿਆ ਰਿਹਾ। ਲਗਭਗ ਛੇ ਮਹੀਨੇ ਚੱਲੇ ਇਸ ਮੋਰਚੇ ਨੇ ਸੂਬੇ ਦੀ ਸਿਆਸਤ 'ਤੇ ਖਾਸਾ ਅਸਰ ਪਾਇਆ, ਇਸੇ ਦੀ ਨਤੀਜਾ ਸੀ ਕਿ 'ਆਪ' ਸਣੇ ਵੱਖ-ਵੱਖ ਪਾਰਟੀਆਂ ਦੇ ਲੀਡਰ ਸਮੇਂ-ਸਮੇਂ 'ਤੇ ਇਸ ਮੋਰਚੇ ਵਿਚ ਹਾਜ਼ਰੀ ਲਗਾਉਂਦੇ ਰਹੇ। 9 ਦਸੰਬਰ ਨੂੰ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਧਿਆਨ ਸਿੰਘ ਮੰਡ ਵਲੋਂ ਮੋਰਚਾ ਚੁੱਕਣ ਦਾ ਐਲਾਨ ਕੀਤਾ ਗਿਆ। ਮੰਡ ਦੇ ਇਸ ਫੈਸਲੇ ਨੇ ਪੰਥਕ ਲੀਡਰਾਂ ਵਿਚ ਤਰੇੜ ਪਾ ਦਿੱਤੀ ਅਤੇ ਭਾਈ ਦਾਦੂਵਾਲ ਨੇ ਖੁੱਲ੍ਹੇ ਤੌਰ 'ਤੇ ਮੰਡ ਦੇ ਇਸ ਫੈਸਲਾ ਦੇ ਵਿਰੋਧ ਕੀਤਾ। 

PunjabKesari
ਡੀ. ਜੀ. ਪੀ. ਵਿਵਾਦ 
ਇਸ ਵਰ੍ਹੇ ਪੰਜਾਬ ਪੁਲਸ ਦੇ ਚੋਟੀ ਦੇ ਅਫਸਰ ਵੀ ਸੁਰਖੀਆਂ 'ਚ ਰਹੇ। ਹਾਈਕੋਰਟ ਦੇ ਹੁਕਮਾਂ 'ਤੇ ਨਸ਼ਿਆਂ ਸੰਬੰਧੀ ਜਾਂਚ ਕਰ ਰਹੀ ਸਿੱਟ ਦੀ ਅਗਵਾਈ ਕਰ ਰਹੇ ਡੀ. ਜੀ. ਪੀ. ਰੈਂਕ ਦੇ ਅਫਸਰ ਸਿਧਾਰਥ ਚਟੋਪਾਧਿਆਏ ਨੇ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਡੀ. ਜੀ. ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਨੂੰ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ 'ਚ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ। ਚਟੋਪਾਧਿਆਏ ਨੇ ਆਪਣੀ ਦਸ ਸਫ਼ਿਆਂ ਦੀ ਅਰਜ਼ੀ 'ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਅਗਵਾਈ ਵਾਲੀ 'ਸਿੱਟ' ਵੱਲੋਂ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਜਾਂਚ ਪੰਜਾਬ ਦੇ ਇਨ੍ਹਾਂ ਦੋ ਚੋਟੀ ਦੇ ਪੁਲਸ ਅਫ਼ਸਰਾਂ ਵੱਲ ਵੱਧ ਰਹੀ ਸੀ। ਇਸ ਤਿੰਨ ਮੈਂਬਰੀ ਸਿੱਟ ਨੂੰ ਹਾਈ ਕੋਰਟ ਨੇ ਬਰਤਰਫ਼ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਮੋਗਾ ਦੇ ਐੱਸ. ਐੱਸ. ਪੀ. ਰਾਜ ਜੀਤ ਸਿੰਘ ਦੇ ਸਬੰਧਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ ਤਾਂ ਕਿ ਸੂਬੇ ਵਿਚ 'ਨਸ਼ੇ ਦੇ ਕਾਰੋਬਾਰੀਆਂ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਗੱਠਜੋੜ' ਨੂੰ ਤੋੜਿਆ ਜਾ ਸਕੇ। ਚਟੋਪਾਧਿਆਏ ਮੁਤਾਬਕ ਇਸ ਜਾਂਚ ਦੌਰਾਨ ਅਰੋੜਾ ਤੇ ਗੁਪਤਾ ਦੀ ਭੂਮਿਕਾ 'ਸਾਹਮਣੇ ਆਈ' ਸੀ।

PunjabKesari
ਗਿਆਨੀ ਗੁਰਬਚਨ ਸਿੰਘ ਦੀ 'ਛੁੱਟੀ'
ਡੇਰਾ ਸੱਚਾ ਸੌਦਾ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁਆਫੀ ਦੇਣ ਦੇ ਮਾਮਲੇ ਵਿਚ ਗਿਆਨੀ ਗੁਰਬਚਨ ਸਿੰਘ ਦਾ 2018 ਦਾ ਸਫਰ ਕਾਫੀ ਵਿਵਾਦ ਭਰਿਆ ਰਿਹਾ। ਇਹ ਵਿਵਾਦ ਉਸ ਵੇਲੇ ਹੋਰ ਵੀ ਵੱਧ ਗਿਆ ਜਦੋਂ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ ਨੇ ਗਿਆਨੀ ਗੁਰਬਚਨ ਸਿੰਘ ਦੀ ਭੂਮਿਕਾ ਨੂੰ ਵੱਡੀ ਢਾਹ ਲਗਾਈ। ਜਿਸ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੂੰ ਉਲਾਂਭੇ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ।

PunjabKesari
ਗੁਰਪਤਵੰਤ ਸਿੰਘ ਪੰਨੂੰ
ਸਿੱਖ ਫਾਰ ਜਸਟਿਸ ਦਾ ਕਾਨੂੰਨੀ ਸਲਾਹਕਾਰ ਅਤੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂੰ ਵੀ 2018 ਵਿਚ ਕਾਫੀ ਚਰਚਾ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੇਂ-ਸਮੇਂ ਪੰਨੂੰ 'ਤੇ ਆਈ. ਐੱਸ. ਆਈ. ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਵੀ ਲਗਾਏ ਗਏ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਦੀ ਬੇਨਤੀ 'ਤੇ ਪੰਨੂੰ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੀ. ਬੀ. ਆਈ. ਨੂੰ ਬੇਨਤੀ ਕੀਤੀ ਗਈ ਹੈ। ਪੰਨੂੰ ਦੇ ਨਾਲ ਹੀ ਕੁਝ ਹੋਰਨਾਂ ਵਿਅਕਤੀਆਂ ਵਿਰੁੱਧ ਮੋਹਾਲੀ ਵਿਚ ਕੇਸ ਵੀ ਦਰਜ ਹਨ। ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀਆਂ ਨੇ ਇਸ ਸਾਲ ਸਤੰਬਰ ਵਿਚ ਭਾਰਤ ਸਰਕਾਰ ਕੋਲ ਪੰਨੂੰ ਦੇ ਟਵਿੱਟਰ ਅਕਾਊਂਟ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਸੀ। ਉਸ ਪਿੱਛੇਂ ਕੇਂਦਰ ਨੇ ਉਸ ਦੇ ਟਵਿੱਟਰ ਖਾਤੇ ਬੰਦ ਕਰਵਾ ਦਿੱਤੇ ਸਨ। 

PunjabKesari
ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਾਦਲ
ਇਹ ਪਹਿਲੀ ਵਾਰ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਿਆ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਤੋਂ ਬਾਅਦ ਬਣੀ ਐੱਸ. ਆਈ. ਟੀ. ਨੇ ਬਾਦਲਾਂ ਸਣੇ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੂੰ ਸੰਮਨ ਕਰਕੇ ਤਲਬ ਕੀਤਾ। ਇਸ ਦੌਰਾਨ ਖਾਸ ਗੱਲ ਇਹ ਰਹੀ ਕਿ ਐੱਸ. ਆਈ. ਟੀ. ਨੇ ਤਿੰਨਾਂ ਨੂੰ ਵੱਖ-ਵੱਖ ਤਲਬ ਕੀਤਾ। ਫਿਲਹਾਲ ਐੱਸ. ਆਈ. ਟੀ. ਵਲੋਂ ਇਸ ਸਾਰੇ ਘਟਨਾਕ੍ਰਮ ਦੀ ਜਾਂਚ ਜਾਰੀ ਹੈ। 

PunjabKesari
ਨਵੇਂ ਅਕਾਲੀ ਦਲ ਟਕਸਾਲੀ ਦਾ ਗਠਨ 
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਅਕਾਲੀ ਦਲ ਦਾ ਬਾਹਰੋਂ ਹੀ ਵਿਰੋਧ ਨਹੀਂ ਹੋਇਆ ਸਗੋਂ ਪਾਰਟੀ ਦੇ ਅੰਦਰ ਵੀ ਘਮਾਸਾਨ ਛਿੜ ਗਿਆ। ਇਸ ਮਾਮਲੇ 'ਤੇ ਅਕਾਲੀ ਦਲ ਦੀ ਪਹਿਲੀ ਵਿਕਟ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੇ ਰੂਪ ਵਿਚ ਡਿੱਗੀ। ਇਸ ਤੋਂ ਬਾਅਦ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ। ਲਿਹਾਜ਼ਾ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਹਾਈ ਕਮਾਨ ਨੇ ਸੇਖਵਾਂ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ, ਇਸ ਦੇ ਰੋਸ 'ਚ ਬ੍ਰਹਮਪੁਰਾ ਨੇ ਖੁਦ ਹੀ ਪਾਰਟੀ 'ਚੋਂ ਅਸਤੀਫਾ ਦੇ ਦਿੱਤਾ। ਸੁਖਬੀਰ ਤੇ ਮਜੀਠੀਆ ਦੀ ਅਗਵਾਈ ਤੋਂ ਦੁਖੀ ਟਕਸਾਲੀਆਂ ਨੇ ਨਵਾਂ ਅਕਾਲੀ ਦਲ ਟਕਸਾਲੀ ਦਾ ਗਠਨ ਕੀਤਾ ਅਤੇ ਹਮਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਆਖੀ ਜਾ ਰਹੀ ਹੈ। 

  • Year Ender 2018
  • Justice Ranjit Singh Commission
  • Navjot Sidhu
  • Bargari Morcha
  • ਜਸਟਿਸ ਰਣਜੀਤ ਸਿੰਘ ਕਮਿਸ਼ਨ
  • ਨਵਜੋਤ ਸਿੱਧੂ
  • ਬਰਗਾੜੀ ਮੋਰਚਾ
  • ਅਲਵਿਦਾ 2018

ਘੋਰ ਕਲਯੁੱਗ : ਟਰੇਨ ਦੀ ਟਾਇਲਟ 'ਚੋਂ ਮਿਲਿਆ ਨਵਜੰਮਿਆ ਬੱਚਾ (ਵੀਡੀਓ)

NEXT STORY

Stories You May Like

  • registration done in 2018 now turns out to be fake
    2018 ’ਚ ਹੋਈ ਰਜਿਸਟਰੀ ਹੁਣ ਨਿਕਲੀ ‘ਜਾਅਲੀ, ਪੀੜਤਾਂ ਨੂੰ ਨਵੇਂ ਸਿਰੇ ਤੋਂ ਬਣਾਉਣੀ ਪੈ ਰਹੀ NOC
  • how come there is so much violence among people
    ‘ਕਿਵੇਂ ਆ ਰਹੀ ਲੋਕਾਂ ’ਚ ਇੰਨੀ ਹਿੰਸਾ’ ਨਿਕਲ ਰਹੇ ਦੁਖਦਾਈ ਨਤੀਜੇ!
  • hotel rates soar  industry representatives meet tourism minister
    ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • state leadership partap singh bajwa
    ਸੂਬਾ ਲੀਡਰਸ਼ਿਪ ਨਾਟਕਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬੀਆਂ ਦੇ ਅਸਲ ਮੁੱਦਿਆਂ ਦਾ ਹੱਲ ਕਰੇ: ਬਾਜਵਾ
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ
  • indian railways has changed the rules
    ਭਾਰਤੀ ਰੇਲਵੇ ਨੇ ਬਦਲੇ ਨਿਯਮ: ਹੁਣ ਬਿਨਾਂ ID ਦੇ ਨਹੀਂ ਚੱਲੇਗਾ ਕੰਮ, ਇਨ੍ਹਾਂ ਇਲਾਕਿਆਂ ਦੀਆਂ ਟ੍ਰੇਨਾਂ 'ਚ ਵਧੀ ਸਖ਼ਤੀ
  • zodiac signs
    ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • shocking revelation in 19 lakh rupees robbery case jalandhar
      ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
    • aap government has done nothing to improve cancer treatment harsimrat badal
      'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ :...
    • major accident on amritsar pathankot national highway
      ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12...
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
    • shri guru ravidas maharaj ji parkash purabh celebreted in dera sackhand ballan
      ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
    • sikh devotees will go to pakistan on april 10 on the occasion of baisakhi
      ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ...
    • businessman and leader of jalandhar seth satpal mall passes away
      ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
    • firing case
      ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ
    • police arrest convict who failed to return from parole
      ਪੈਰੋਲ ਤੋਂ ਵਾਪਸ ਨਾ ਪਰਤਣ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • titu bania takes a sharp dig at the aap government
      'MLA ਨੂੰ ਘਰ ਵੀ ਬੁਲਟ ਪਰੂਫ਼ ਬਣਾ ਦਿਓ', ਟੀਟੂ ਬਾਣੀਆ ਨੇ 'ਆਪ' ਸਰਕਾਰ 'ਤੇ ਕੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +