Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:02:55 PM

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਤੇ ਉਸ ਦੀ ਮਾਂ ’ਤੇ ਹੋਏ ਹਮਲੇ ’ਚ ਵੱਡਾ ਖ਼ੁਲਾਸਾ, ਹੈਰਾਨ ਕਰਦਾ ਸੱਚ ਆਇਆ ਸਾਹਮਣੇ

PUNJAB News Punjabi(ਪੰਜਾਬ)

ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਤੇ ਉਸ ਦੀ ਮਾਂ ’ਤੇ ਹੋਏ ਹਮਲੇ ’ਚ ਵੱਡਾ ਖ਼ੁਲਾਸਾ, ਹੈਰਾਨ ਕਰਦਾ ਸੱਚ ਆਇਆ ਸਾਹਮਣੇ

  • Edited By Gurminder Singh,
  • Updated: 23 Jun, 2023 03:31 PM
Moga
kabaddi player kulwinder kinda mother attack
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਮੋਗਾ ਦੇ ਬੱਧਣੀ ਕਲਾ ’ਚ ਬੀਤੀ ਰਾਤ ਘਰ ਅੰਦਰ ਦਾਖਲ ਹੋ ਕੇ ਉੱਘੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਅਤੇ ਉਸ ਦੀ ਮਾਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਇਸ ਘਟਨਾ ਦੇ ਸਾਹਮਣੇ ਆਏ ਸੱਚ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਪੁਲਸ ਮੁਤਾਬਕ ਕੁਲਵਿੰਦਰ ਕਿੰਦਾ ਨੇ ਹੀ ਆਪਣੀ ਮਾਂ ’ਤੇ ਹਮਲਾ ਕੀਤਾ ਸੀ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਰਾਸ਼ਨ ਡਿਪੂਆਂ ਲਈ ਅਹਿਮ ਖ਼ਬਰ, ਸਿਵਲ ਸਪਲਾਈ ਵਿਭਾਗ ਵਲੋਂ ਜਾਰੀ ਹੋਏ ਸਖ਼ਤ ਹੁਕਮ

ਵਾਰਦਾਤ ਤੋਂ ਬਾਅਦ ਫੇਸਬੁਕ ’ਤੇ ਲਾਈਵ ਹੋਇਆ ਸੀ ਕਿੰਦਾ

ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਹਰਭਜਨ ਸਿੰਘ ਵਾਸੀ ਬੱਧਨੀ ਕਲਾਂ ਕਬੱਡੀ ਦਾ ਖਿਡਾਰੀ ਹੈ। ਜਿਸ ਨੇ ਬੁੱਧਵਾਰ ਦੇਰ ਰਾਤ 11:00 ਵਜੇ ਆਪਣੀ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਰੋਂਦਿਆਂ ਕਿਹਾ ਕਿ ਅਮਨ ਲੋਪੋ, ਖਹਿਰਾ ਰਾਊਕੇ ਅਤੇ ਸੁੱਖਾ ਲੋਪੋ ਨੇ ਸੱਟਾਂ ਮਾਰ ਕੇ ਉਸ ਦੀ ਮਾਤਾ ਨੂੰ ਮਾਰ ਦਿੱਤਾ ਹੈ। ਕਬੱਡੀ ਖੇਡ ਵਿਚ ਰੰਜ਼ਿਸ਼ਬਾਜ਼ੀ ਰੱਖਦੇ ਹੋਏ ਇਨ੍ਹਾਂ ਨੇ ਇਹ ਕਾਰਾ ਕੀਤਾ ਹੈ ਤੇ ਜ਼ਖਮੀ ਹੋਈ ਆਪਣੀ ਮਾਤਾਂ ਦੀਆ ਤਸਵੀਰਾਂ ਦਿਖਾ ਰਿਹਾ ਸੀ। ਇਸ ਸਬੰਧੀ ਥਾਣਾ ਬੱਧਨੀ ਕਲਾਂ ਦੀ ਪੁਲਸ ਪਾਰਟੀ ਘਟਨਾ ਸਥਾਨ ’ਤੇ ਅਤੇ ਜ਼ਖਮੀ ਔਰਤ ਰਛਪਾਲ ਕੌਰ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਤੇ ਬਾਅਦ ਵਿਚ ਡੀ. ਐੱਮ. ਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਤੇਜ਼ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਮੀਂਹ

ਪੁਲਸ ਸਾਹਮਣੇ ਕੀ ਕਿਹਾ ਜ਼ਖਮੀ ਰਛਪਾਲ ਕੌਰ ਨੇ 

ਰਛਪਾਲ ਕੌਰ ਨੇ ਪੁਲਸ ਕੋਲ ਬਿਆਨ ਲਿਖਾਇਆ ਕਿ ਬੁੱਧਵਾਰ ਨੂੰ ਵਕਤ ਕਰੀਬ 10 ਵਜੇ ਰਾਤ 02 ਅਣਪਛਾਤੇ ਦੋਸ਼ੀਆਂ ਨੇ ਘਰ ਵਿਚ ਦਾਖਲ ਹੋ ਕੇ ਕਾਪਿਆਂ ਦੇ ਵਾਰ ਕਰਕੇ ਉਸ ਨੂੰ ਬੁਰੀ ਤਰਾਂ ਜ਼ਖਮੀ ਕਰ ਦਿੱਤਾ। ਇਸ ਸਬੰਧੀ ਅਣਪਛਾਤਿਆਂ ਖ਼ਿਲਾਫ ਥਾਣਾ ਬੱਧਨੀ ਕਲਾਂ ’ਚ ਮਾਮਲਾ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਆਪਣਾ ਹੀ ਰਿਕਾਰਡ ਤੋੜਿਆ

ਜਾਂਚ ਦੌਰਾਨ ਸਾਹਮਣੇ ਆਇਆ ਘਟਨਾ ਦਾ ਸੱਚ

ਮਨਜੀਤ ਸਿੰਘ ਪੀ . ਪੀ. ਐੱਸ ਉਪ ਕਪਤਾਨ ਪੁਲਸ ਨਿਹਾਲ ਸਿੰਘ ਵਾਲਾ, ਇੰਸ. ਪ੍ਰਤਾਪ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਅਤੇ ਸ: ਥ: ਪ੍ਰੀਤਮ ਸਿੰਘ ਥਾਣਾ ਬੱਧਨੀ ਕਲਾਂ ਨੇ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ਼ ਅਮਲ ਵਿਚ ਲਿਆਂਦੀ। ਮੁੱਢਲੀ ਤਫਤੀਸ਼ ਤੋਂ ਪਾਇਆ ਗਿਆ ਕਿ ਕੋਈ ਵੀ ਵਿਅਕਤੀ ਕੁਲਵਿੰਦਰ ਸਿੰਘ ਕਿੰਦਾ ਦੇ ਘਰ ਦਾਖਲ ਨਹੀਂ ਹੋਇਆ। ਪੁਲਸ ਦੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਕਿ ਕੁਲਵਿੰਦਰ ਸਿੰਘ ਉਰਫ ਕਿੰਦਾ ਆਪਣੀ ਮਾਤਾ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਨੇ ਮਿਤੀ 21.06.2023 ਨੂੰ ਚਿਕਨ ਕਾਰਨਰ ਮੇਨ ਰੋਡ ਬੱਧਨੀ ਕਲਾਂ ਤੋਂ ਮੀਟ ਕੱਟਣ ਵਾਲਾ ਲੋਹਾ ਦਾ ਕਾਪਾ ਚੁੱਕ ਕੇ, ਉਸ ਕਾਪੇ ਨਾਲ ਖੁੱਦ ਹੀ ਆਪਣੀ ਮਾਤਾ ਨੂੰ ਸੱਟਾਂ ਮਾਰੀਆਂ ਹਨ। ਕੁਲਵਿੰਦਰ ਸਿੰਘ ਉਰਫ ਕਿੰਦਾ ਨੇ ਆਪਣੀ ਨਿੱਜੀ ਰੰਜਿਸ਼ ਕਰਕੇ ਉਕਤ ਵਿਅਕਤੀਆ) ਹਰਪ੍ਰੀਤ ਸਿੰਘ ਖਹਿਰਾ ਵਾਸੀ ਪਿੰਡ ਰਾਊਕੇ ਕਲਾਂ, ਅਮਨਦੀਪ ਸਿੰਘ ਉਰਫ ਅਮਨਾ ਵਾਸੀ ਲੋਪੋ, ਸੁਖਜਿੰਦਰ ਸਿੰਘ ਉਰਫ ਸੁੱਖਾ ਵਾਸੀ ਲੋਪੋ ਦਾ ਨਾਮ ਲਿਆ ਸੀ। ਕੁਲਵਿੰਦਰ ਸਿੰਘ ਉਰਫ ਕਿੰਦਾ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿਸ ਤੋਂ ਹੋਰ ਪੁੱਛ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ’ਚ ਸੋਧ ਕੀਤੇ ਜਾਣ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Kabaddi player
  • Kulwinder Kinda
  • mother
  • attack
  • ਕਬੱਡੀ ਖਿਡਾਰੀ
  • ਕੁਲਵਿੰਦਰ ਕਿੰਦਾ
  • ਮਾਂ
  • ਹਮਲਾ

ਜੱਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜੋਆਣਾ ਨੇ ਚੁੱਕੇ ਸਵਾਲ, ਭੈਣ ਨੇ ਸਾਂਝੀ ਕੀਤੀ ਪੋਸਟ

NEXT STORY

Stories You May Like

  • jalalabad police station grenade attack punjab police
    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • major change in pakistan  s asian games squad
    ਏਸ਼ੀਆਨ ਖੇਡਾਂ ਲਈ ਪਾਕਿ ਟੀਮ 'ਚ ਵੱਡਾ ਬਦਲਾਅ, ਉਸ ਖਿਡਾਰੀ ਦੀ ਹੋਈ ਐਂਟਰੀ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • indian women  s kabaddi team captain pushpa
    ਭਾਰਤੀ ਮਹਿਲਾ ਕਬੱਡੀ ਟੀਮ ਦੀ ਕਪਤਾਨ ਪੁਸ਼ਪਾ ਦੀ ਨਜ਼ਰ ਏਸ਼ੀਆਈ ਖੇਡਾਂ 'ਚ ਆਪਣਾ ਖਿਤਾਬ ਬਚਾਉਣ 'ਤੇ
  • major warning regarding severe heat in punjab and haryana
    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ
  • police checkpoint  police  fortuner
    ਨਾਕੇ 'ਤੇ ਪੁਲਸ ਮੁਲਾਜ਼ਮਾਂ 'ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ ਹੋਇਆ ਵੱਡਾ ਖ਼ੁਲਾਸਾ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • punjab congress leadership pays obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ...
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +