Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    3:45:36 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Gurdaspur
  • ਭਾਰਤ ਨੇ ਵਿਸ਼ਵ ਕਬੱਡੀ ਕੱਪ 'ਚ ਕੈਨੇਡਾ ਨੂੰ 45 ਅੰਕਾਂ ਨਾਲ ਹਰਾ ਕੇ ਜਿੱਤਿਆ ਖਿਤਾਬ

SPORTS News Punjabi(ਖੇਡ)

ਭਾਰਤ ਨੇ ਵਿਸ਼ਵ ਕਬੱਡੀ ਕੱਪ 'ਚ ਕੈਨੇਡਾ ਨੂੰ 45 ਅੰਕਾਂ ਨਾਲ ਹਰਾ ਕੇ ਜਿੱਤਿਆ ਖਿਤਾਬ

  • Updated: 10 Dec, 2019 04:03 PM
Gurdaspur
kabaddi world cup canada india the final competition
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ/ਗੁਰਦਾਸਪੁਰ (ਵਤਨ)—ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦਾ ਫਾਈਨਲ ਮੈਚ ਅੱਜ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਖੇਡਿਆ ਗਿਆ। ਇਹ ਮੈਚ ਭਾਰਤ ਅਤੇ ਕੈਨੇਡਾ ਦੇ ਵਿਚਾਲੇ ਖੇਡਿਆ ਗਿਆ, ਜਿਸ 'ਚ ਭਾਰਤ ਨੇ ਕੈਨੇਡਾ ਨੂੰ 45 ਅੰਕਾਂ ਦੇ ਫਰਕ ਨਾਲ ਹਰਾ ਕੇ ਇਸ ਵਿਸ਼ਵ ਕਬੱਡੀ ਕੱਪ ਦਾ ਖਿਤਾਬ ਜਿੱਤ ਲਿਆ। ਇਸ ਮੈਚ 'ਚ ਭਾਰਤ ਨੇ 64 ਅੰਕ ਅਤੇ ਕੈਨੇਡਾ ਨੇ 19 ਅੰਕ ਹਾਸਲ ਕੀਤੇ।

PunjabKesari

ਇਸ ਮੈਚ ਦੀ ਸ਼ੁਰੂਆਤ 'ਚ ਭਾਰਤ ਇਕ ਮਜ਼ਬੂਤ ਇਰਾਦੇ ਨਾ ਉਤਰੀ ਅਤੇ ਕੈਨੇਡਾ ਖਿਲਾਫ ਲਗਾਤਾਰ ਅੰਕ ਹਾਸਲ ਕਰ ਕੇ ਮੈਚ 'ਚ ਇਕ ਵੱਡ ਬੜ੍ਹਤ ਬਣਾ ਲਈ। ਦੂਜੇ ਪਾਸੇ ਕੈਨੇਡਾ ਇਸ ਮੈਚ 'ਚ ਭਾਰਤ ਤੋਂ ਪਿੱਛੇ ਹੀ ਰਹੀ। ਭਾਰਤ ਨੇ ਮੈਚ ੇਦੇ ਪਹਿਲੇ ਕੁਆਰਟ ਤਕ ਕੈਨੇਡਾ ਖਿਲਾਫ ਸਕੋਰ 18-4 ਦਾ ਕਰ ਲਿਆ। ਪਹਿਲੇ ਹਾਫ ਦੇ ਦੋ ਕੁਆਰਟਾਂ 'ਚ ਕੈਨੇਡਾ ਦੀ ਟੀਮ ਸੰਘਰਸ਼ ਕਰਦੀ ਨਜ਼ਰ ਆਈ ਅੰਕਾਂ ਦੇ ਮਾਮਲੇ 'ਚ ਲਗਾਤਾਰ ਭਾਰਤ ਤੋਂ ਪਿਛੜਦੀ ਨਜ਼ਰ ਆਈ।  ਭਾਰਤ ਨੇ ਕੈਨੇਡਾ ਦੇ ਮੁਕਾਬਲੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਪਹਿਲੇ ਹਾਫ ਟਾਈਮ ਤਕ ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ ਹਨ।

PunjabKesari

ਹਾਫ ਟਾਈਮ ਤੋਂ ਇਕ ਵਾਰ ਕੈਨੇਡਾ ਦੇ ਖਿਡਾਰੀ ਨੇ ਰੇਡ ਪਾ ਕੇ ਮੈਚ ਦੀ ਸ਼ਰੂਆਤ ਕੀਤੀ। ਕੈਨੇਡਾ ਨੇ ਹਾਫ ਟਾਈਮ ਤੋਂ ਲਗਾਤਾਰ 2 ਅੰਕ ਆਪਣੇ ਖਾਤੇ 'ਚ ਜੋੜੇ ਅਤੇ ਸਕੋਰ 11- 34 ਕੀਤਾ। ਇਸ ਤੋਂ ਬਾਅਦ ਕੈਨੇਡਾ ਦੀ ਟੀਮ ਭਾਰਤ ਖਿਲਾਫ ਸੰਘਰਸ਼ ਕਰਦੀ ਨਜ਼ਰ ਆਈ। ਕੈਨੇਡਾ ਵਲੋਂ 2 ਅੰਕ ਹਾਸਲ ਕਰ ਤੋਂ ਬਾਅਦ ਭਾਰਤ ਨੇ ਉਸ ਨੂੰ ਕੋਈ ਅੰਕ ਨਹੀਂ ਹਾਸਲ ਕਰਨ ਦਿੱਤਾ ਅਤੇ ਆਪਣੇ ਖਾਤੇ 'ਚ ਲਗਾਤਾਰ ਅੰਕ ਜੋੜਦੇ ਹੋਏ ਸਕੋਰ 15-50 ਕਰ ਦਿੱਤਾ। ਦੂਜੇ ਆਫ ਦੇ ਤੀਜੇ ਕੁਆਰਟਾਂ 'ਚ ਭਾਰਤ ਕੈਨੇਡਾ 'ਤੇ ਪੂਰੀ ਤਰ੍ਹਾਂ ਹਾਵੀ ਰਿਹਾ।

PunjabKesariਕੈਨੇਡਾ ਦੀ ਟੀਮ ਨੇ ਇਸ ਮੈਚ 'ਚ ਵਾਪਸੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਭਾਰਤ ਦੀ ਦਮਦਾਰ ਖੇਡ ਅੱਗੇ ਕੈਨੇਡਾ ਦੇ ਖਿਡਾਰੀ ਕੁਝ ਨਾਂ ਕਰ ਸਕੇ। ਦੂਜੇ ਆਫ ਦੇ ਚੌਥੇ ਕਆਰਟ 'ਚ ਭਾਰਤ ਨੇ ਕੈਨੇਡਾ ਜ਼ਬਰਦਸਤ ਖੇਡ 'ਚ ਤੇਜ਼ੀ ਲਿਆਉਂਦੀ ਅਤੇ ਮੈਚ ਇਕ ਵੱਡੀ ਬੜ੍ਹਤ ਬਣਾ ਕੇ ਮੈਚ 'ਤੇ ਪੂਰੀ ਤਰਾਂ ਆਪਣੀ ਫੜ੍ਹ ਬਣਾ ਲਈ। ਇਸ ਉਪਰੰਤ ਹੋਏ ਬਾਕੀ ਤਿੰਨੇ ਕੁਆਰਟਰਾਂ 'ਚ ਭਾਰਤ ਨੇ ਕੈਨੇਡਾ ਖਿਲਾਫ ਆਪਣੀ ਬੜ੍ਹਤ ਬਰਕਰਾਰ ਰੱਖਦੇ ਹਏ ਇਹ ਮੈਚ 64-19 ਅੰਕਾਂ ਨਾਲ ਇਹ ਫਾਈਨਲ ਮੈਚ ਜਿੱਤ ਲਿਆ। 

PunjabKesari

PunjabKesariਉਥੇ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ 'ਚ ਇਸ ਵਿਸ਼ਵ ਕਬੱਡੀ ਕੱਪ ਦੇ ਹੋ ਰਹੇ ਫਾਈਨਲ ਮੈਚਾਂ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ ਅਤੇ ਇਸ ਮੌਕੇ 'ਤੇ ਕੈਬਨਿਟ ਮੰਤਰੀ ਰਾਜਿੰਦਰ ਬਾਜਵਾ ਅਤੇ ਐੱਮ. ਐੱਲ. ਏ ਬਰਿੰਦਰ ਮਿੱਤਰ ਪਾਹੜਾ ਵੀ ਮੌਜੂਦ ਸਨ।

 PunjabKesariਅੱਜ ਵਿਸ਼ਵ ਕਬੱਡੀ ਦੇ 3 ਅਤੇ 4 ਸਥਾਨ ਲਈ ਹੋਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ 7 ਅੰਕਾਂ ਦੇ ਫਰਕ (42-35) ਨਾਲ ਹਰਾ ਦਿੱਤਾ ਅਤੇ ਅਮਰੀਕਾ ਇਹ ਮੈਚ ਜਿੱਤ ਕੇ ਤੀਜਾ ਸਥਾਨ ਹਾਸਲ ਕਰਨ 'ਚ ਸਫਲ ਰਹੀ, ਜਦ ਕਿ ਇੰਗਲੈਂਡ ਨੂੰ ਚੌਥੇ ਸਥਾਨ ਨਾਲ ਹੀ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ 'ਚ ਭਾਰਤ ਨੇ ਅਮਰੀਕਾ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ ਸੀ।

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ ਅੱਜ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ 'ਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਨੇ ਸ਼ਿਰਕਤ ਕੀਤੀ। ਜਿਨਾਂ 'ਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਦੀ ਟੀਮ ਸ਼ਾਮਲ ਸੀ।

  • Kabaddi World Cup
  • Canada
  • India
  • the final match
  • ਵਿਸ਼ਵ ਕਬੱਡੀ ਕੱਪ
  • ਕੈਨੇਡਾ
  • ਭਾਰਤ
  • ਫਾਈਨਲ ਮੁਕਾਬਲਾ

ਛੇਤਰੀ ਨੇ ਪਿਊਮਾ ਨਾਲ ਤਿੰਨ ਸਾਲ ਦਾ ਕਰਾਰ ਕੀਤਾ

NEXT STORY

Stories You May Like

  • india completes a title hat trick at the women s junior asia cup
    ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ
  • india wins the asia cup title for the 8th time
    Asia Cup 2026: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ, ਸ਼੍ਰੀਲੰਕਾ ਨੂੰ ਹਰਾ ਕੇ ਲਿਆ 2024 ਦਾ ਬਦਲਾ
  • alexander zverev wins us open title
    ਬੇਨ ਸ਼ੈਲਟਨ ਨੂੰ ਹਰਾ ਕੇ ਅਲੈਗਜ਼ੈਂਡਰ ਜ਼ਵੇਰੇਵ ਨੇ ਯੂਐਸ ਓਪਨ ਦਾ ਜਿੱਤਿਆ ਖਿਤਾਬ
  • the indian junior women  s hockey team made history by defeating china
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਚੀਨ ਨੂੰ ਹਰਾ ਕੇ ਤੀਜੀ ਵਾਰ ਜਿੱਤਿਆ ਏਸ਼ੀਆ ਕੱਪ
  • elena rybakina wins maiden us open title
    ਸਬਾਲੇਂਕਾ ਨੂੰ ਹਰਾ ਕੇ ਏਲੇਨਾ ਰਾਇਬਾਕੀਨਾ ਨੇ ਜਿੱਤਿਆ ਆਪਣਾ ਪਹਿਲਾ ਯੂਐਸ ਓਪਨ ਖਿਤਾਬ
  • india in group k at the fifa under 15 world cup
    ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
  • india reaches final after defeating bangladesh
    ਮਹਿਲਾ ਏਸ਼ੀਆ ਕੱਪ 2026: ਬੰਗਲਾਦੇਸ਼ ਨੂੰ ਨਾਲ ਹਰਾ ਕੇ ਭਾਰਤ ਫਾਈਨਲ 'ਚ
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • unfortunate that gill missed out on the best team  gautam gambhir
      ਫਿੱਟਨੈੱਸ ਸਮੱਸਿਆਵਾਂ ਕਾਰਨ ਗਿੱਲ ਨੂੰ ਸਰਵੋਤਮ ਟੀਮ ਨਾ ਮਿਲਣਾ ਬਦਕਿਸਮਤੀ: ਗੌਤਮ...
    • asia cup trophies will reach the board  s headquarters  devajit saikia
      ਏਸ਼ੀਆ ਕੱਪ ਦੀਆਂ ਟਰਾਫ਼ੀਆਂ ਬੋਰਡ ਦੇ ਹੈੱਡਕੁਆਰਟਰ ਪਹੁੰਚ ਜਾਣਗੀਆਂ: ਦੇਵਜੀਤ ਸੈਕੀਆ
    • suryavanshi will have to wait for his turn  gambhir
      ਸੂਰਿਆਵੰਸ਼ੀ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਵੇਗਾ : ਗੰਭੀਰ
    • major revelation regarding the ipl 2027 auction
      IPL 2027 Auction ਬਾਰੇ ਵੱਡੀ ਅਪਡੇਟ, ਦਸੰਬਰ ਦੇ ਇਸ ਦਿਨ ਲੱਗ ਸਕਦੀ ਹੈ...
    • india in group k at the fifa under 15 world cup
      ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
    • bcci pays approximately 3 000 crore in taxes annually  saikia
      ਬੀਸੀਸੀਆਈ ਹਰ ਸਾਲ ਲਗਭਗ 3,000 ਕਰੋੜ ਰੁਪਏ ਦਾ ਟੈਕਸ ਦਿੰਦਾ ਹੈ : ਸੈਕੀਆ
    • kabaddi player pawan sehrawat to replace toor as india  s flag bearer
      ਤੂਰ ਦੀ ਜਗ੍ਹਾ ਕਬੱਡੀ ਖਿਡਾਰੀ ਪਵਨ ਸਹਿਰਾਵਤ ਹੋਣਗੇ ਭਾਰਤ ਦੇ ਝੰਡਾਬਰਦਾਰ
    • setback for the team ahead of the ind vs nz series
      IND vs NZ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਝਟਕਾ, ਸਟਾਰ ਖਿਡਾਰੀ ਹੋਇਆ ਜ਼ਖ਼ਮੀ
    • davis cup  india trails korea 0 2 following defeats for nagal and suresh
      ਡੇਵਿਸ ਕੱਪ : ਨਾਗਲ ਤੇ ਸੁਰੇਸ਼ ਦੀ ਹਾਰ ਨਾਲ ਭਾਰਤ ਕੋਰੀਆ ਤੋਂ 0-2 ਨਾਲ ਪਿੱਛੇ
    • it was the toughest decision of my coaching career  gambhir
      ਇੰਗਲੈਂਡ ’ਚ ਇਸ ਖਿਡਾਰੀ ਨੂੰ ਬਾਹਰ ਕਰਨਾ ਮੇਰੇ ਕੋਚਿੰਗ ਕਰੀਅਰ ਦਾ ਸਭ ਤੋਂ ਔਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +