ਪਟਿਆਲਾ (ਬਲਜਿੰਦਰ) : ਕਾਲੀ ਮਾਤਾ ਮੰਦਰ ਦੀ ਸੁਰੱਖਿਆ ਲਈ ਤਾਇਨਾਤ ਏ. ਟੀ. ਐੱਸ ਕਮਾਂਡੋ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੱਗਾ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਸ਼ੰਭੂ ਦੇ ਨਜ਼ਦੀਕੀ ਪਿੰਡ ਦਾ ਰਹਿਣ ਵਾਲਾ ਸੀ। ਗੋਲ਼ੀ ਚੱਲਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਿਛਲੇ ਸਾਲ ਹੋਈ ਹਿੰਸਾ ਤੋਂ ਬਾਅਦ ਇਥੇ ਏ. ਟੀ. ਐੱਸ. ਤਾਇਨਾਤ ਕੀਤੀ ਗਈ ਸੀ। ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ।
ਇਹ ਵੀ ਪੜ੍ਹੋ : ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦੇ ਭਾਰੀ ਮੀਂਹ
ਸੂਤਰ ਦੱਸਦੇ ਹਨ ਕਿ ਗੋਲ਼ੀ ਏ. ਕੇ. 47 ਵਿਚੋਂ ਚੱਲੀ ਹੈ।ਗੋਲੀ ਲੱਗਣ ਦੇ ਕਾਰਣਾਂ ਦਾ ਵੀ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਪੁਲਸ ਸਮੇਤ ਸੀਨੀਅਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਨਾਲ ਸੰਬੰਧਤ ਤਾਜ਼ਾ ਤੇ ਅਹਿਮ ਖ਼ਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਠੀ ਦਾ ਤਾਲਾ ਤੋੜ ਕੇ 4 ਲੱਖ ਨਕਦੀ ਤੇ ਗਹਿਣੇ ਚੋਰੀ
NEXT STORY