Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    6:57:57 PM

  • hsbc report on gold rate increases stir  lowers price estimate

    ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ...

  • 25 units of blood

    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ! CBI...

  • heavy rains for 4 days in punjab

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੂੰ ਕਮੇਟੀ ’ਚ ਸ਼ਾਮਲ ਕਰਨ ’ਤੇ ਕੀਤਾ ਸਖ਼ਤ ਇਤਰਾਜ਼

PUNJAB News Punjabi(ਪੰਜਾਬ)

ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੂੰ ਕਮੇਟੀ ’ਚ ਸ਼ਾਮਲ ਕਰਨ ’ਤੇ ਕੀਤਾ ਸਖ਼ਤ ਇਤਰਾਜ਼

  • Edited By Anuradha,
  • Updated: 19 May, 2022 01:06 PM
Jalandhar
kalka objects at the inclusion of avtar singh hitt in the committee
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਚਾਵਲਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਅੱਜ ਦੋ ਮੈਂਬਰਾਂ ਵਿਚ ਜੱਥੇਦਾਰ ਅਵਤਾਰ ਸਿੰਘ ਹਿੱਤ ਨੂੰ ਸ਼ਾਮਲ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਕ ਬਿਆਨ ਵਿਚ ਕਾਲਕਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਨੁਮਾਇੰਦਾ ਇਸ ਕਮੇਟੀ ’ਚ ਪਾਉਣਾ ਚਾਹੁੰਦੀ ਹੈ ਤਾਂ ਜਨਰਲ ਸਕੱਤਰ, ਮੀਤ ਪ੍ਰਧਾਨ ਜਾਂ ਕੋਈ ਹੋਰ ਅਹੁਦੇਦਾਰ ਸ਼ਾਮਲ ਕੀਤਾ ਜਾ ਸਕਦਾ ਹੈ ਪਰ ਜਿਸ ਵਿਅਕਤੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ, ਬਾਣੀ ਨੂੰ ਤੋੜ ਮਰੋੜ ਕੇ ਛਾਪਣ ਦਾ ਮਾਮਲਾ ਚੱਲਦਾ ਹੋਵੇ ਅਤੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਣਵਾਈ ਅਧੀਨ ਹੋਵੇ, ਉਸਨੂੰ ਸ਼ਾਮਲ ਕਰਨ ’ਤੇ ਸਾਨੂੰ ਸਖ਼ਤ ਇਤਰਾਜ਼ ਹੈ।

ਇਹ ਵੀ ਪੜ੍ਹੋ- ਜੇਲ੍ਹ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋ ਰਹੀ ਹੈ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ

ਕਾਲਕਾ ਨੇ ਕਿਹਾ ਕਿ ਜੱਥੇਦਾਰ ਹਿੱਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹੁੰਦਿਆਂ, ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਅਤੇ ਕੈਨੇਡਾ ਨਿਵਾਸੀ ਓਂਕਾਰ ਸਿੰਘ ਵਾਂਗੂ ਗੁਰਬਾਣੀ ਦਾ ਨਿਰਾਦਰ ਕੀਤਾ ਸੀ , ਉਸਨੂੰ ਇਸ ਕੌਮ ਦੀ ਕਮੇਟੀ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕਿਸੇ ਵੀ ਤਰੀਕੇ ਸਹੀ ਨਹੀਂ ਹੈ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਗੌਰ ਕਰਨ ਅਤੇ ਜਿਸ ਵਿਅਕਤੀ ’ਤੇ ਗੁਰਬਾਣੀ ਦੇ ਨਿਰਾਦਰ ਦਾ ਇਲਜ਼ਾਮ ਹੋਵੇ, ਉਸਨੂੰ ਇਸ ਕਮੇਟੀ ਵਿਚ ਸ਼ਾਮਲ ਕਰਨ ਦੇ ਫ਼ੈਸਲੇ ਦੀ ਮੁੜ ਸਮੀਖਿਆ ਕਰਨ। 

ਇਹ ਵੀ ਪੜ੍ਹੋੇ-  ਭਾਈ ਰਾਜੋਆਣਾ ਤੋਂ ਇਲਾਵਾ ਬਾਕੀ ਸਿੰਘਾਂ ਦੀਆਂ ਰਿਹਾਈਆਂ ਬਾਦਲਾਂ ਦੇ ਏਜੰਡੇ ’ਤੇ ਨਹੀਂ : ਭੋਮਾ

ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ ਤੇ ਅਸੀਂ ਸਨਿਮਰ ਅਪੀਲ ਕਰ ਰਹੇ ਹਾਂ ਕਿ ਜੱਥੇਦਾਰ ਹਿੱਤ ਨੂੰ ਕਮੇਟੀ ਵਿਚ ਸ਼ਾਮਲ ਕਰ ਕੇ ਕੌਮ ਨੁੰ ਸ਼ਰਮਸਾਰ ਨਾ ਕੀਤਾ ਜਾਵੇ ਕਿਉਂਕਿ ਉਨ੍ਹਾਂ ਖ਼ਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ ਲੱਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਵੱਲੋਂ ਮਾਮਲੇ ਦਾ ਨਿਪਟਾਰਾ ਨਹੀਂ ਹੋ ਜਾਂਦਾ, ਉਨ੍ਹਾਂ ਦਾ ਨਾਂ ਕਿਸੇ ਵੀ ਕੌਮ ਦੀ ਕਮੇਟੀ ਵਿਚ ਨਹੀਂ ਪਾਇਆ ਜਾਣਾ ਚਾਹੀਦਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

  • harmeet singh kalka
  • avtar singh hitt
  • SGPC
  • akal takht sahib
  • objection
  • ਹਰਮੀਤ ਸਿੰਘ ਕਾਲਕਾ
  • ਅਵਤਾਰ ਸਿੰਘ ਹਿੱਤ
  • SGPC
  • ਅਕਾਲ ਤਖ਼ਤ ਸਾਹਿਬ
  • ਇਤਰਾਜ਼

ਜਲੰਧਰ ਵਿਖੇ ਪੀ. ਏ. ਪੀ. ਦੇ ਮੁਲਾਜ਼ਮ ਦੀ ਬੈਰਕ ਦੇ ਬਾਥਰੂਮ ’ਚੋਂ ਮਿਲੀ ਲਾਸ਼

NEXT STORY

Stories You May Like

  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • ayodhya issue  badrinath  kedarnath  temple
    ਅਯੁੱਧਿਆ ਮਾਮਲੇ ਮਗਰੋਂ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਚੌਕਸ, ਦਾਨ-ਚੜ੍ਹਾਵੇ ਨੂੰ ਲੈ ਕੇ ਨਿਰਦੇਸ਼ ਕੀਤੇ ਜਾਰੀ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • accused woman  surrender  jail inmate
    ਜੇਲ ਦੇ ਬੰਦੀ ਲਈ ਕੱਪੜਿਆਂ ’ਚ ਸਿਲਾਈ ਕਰ ਕੇ ਲਿਆਈ ਹੈਰੋਇਨ, ਮੁਲਜ਼ਮ ਔਰਤ ਨੇ ਕੀਤਾ ਸਰੰਡਰ
  • dhillon advisory committee on takht shri hazur sahib act
    ਢਿੱਲੋਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ 'ਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ...
  • iran thanked india
    ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • bomb blasts  kewal singh dhillon  punjab government
      'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ :...
    • three youths arrested  dope test
      ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • drug supply gang arrested in punjab
      ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ...
    • migrant labour attack landlord  dies during treatment
      ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ...
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • monkeys suddenly came to government school people got scared
      ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +